ਐਸਏਐਸ ਨਗਰ/ਮੋਹਾਲੀ
ਡਿਪਟੀ ਕਮਿਸ਼ਨਰ ਮੰਡੀਆਂ ਤੇ ਬੇਮੌਸਮੀ ਮੀਂਹ ਨਾਲ ਪ੍ਰਭਾਵਿਤ ਹੋਈਆਂ ਫਸਲਾਂ ਵਾਲੇ ਖੇਤਾਂ ਦਾ ਕਰਨ ਦੌਰਾ – ਮੁੱਖ ਸਕੱਤਰ
Admin - 0
ਚੰਡੀਗੜ੍ਹ, 21 ਅਪ੍ਰੈਲ | ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੂਬੇ 'ਚ ਚੱਲ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਬੇਮੌਸਮੀ ਮੀਂਹ ਨਾਲ ਖਰਾਬ ਹੋਈ ਫਸਲ ਦਾ ਜਾਇਜ਼ਾ ਲੈਣ ਲਈ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਮੀਟਿੰਗ 'ਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਹਰ ਹਾਲਤ 'ਚ ਯਕੀਨੀ ਬਣਾਉਣ ਕਿ ਕਿਸਾਨਾਂ ਵੱਲੋਂ ਮੰਡੀ...
ਪੰਜਾਬ
ਜਲਾਲਾਬਾਦ ‘ਚ 10 ਲੱਖ ਦੀ ਲਾਟਰੀ ਦਾ ਵਿਜੇਤਾ ਲਾਪਤਾ, ਵਿਸਾਖੀ ਬੰਪਰ ‘ਚ ਜਿੱਤਿਆ ਦੂਜਾ ਇਨਾਮ, ਭਾਲ ਜਾਰੀ
Admin - 0
ਫਾਜ਼ਿਲਕਾ | ਪੰਜਾਬ ਰਾਜ ਵਿਸਾਖੀ ਬੰਪਰ ਲਾਟਰੀ 2024 ਦੇ ਨਤੀਜੇ ਸ਼ਨੀਵਾਰ ਰਾਤ 8 ਵਜੇ ਘੋਸ਼ਿਤ ਕੀਤੇ ਗਏ ਹਨ। ਇਸ ਵਾਰ ਪਹਿਲਾ ਇਨਾਮ 2.5 ਕਰੋੜ ਰੁਪਏ ਰੱਖਿਆ ਗਿਆ ਹੈ। ਦੂਜੇ ਦੀ ਕੀਮਤ 10 ਲੱਖ ਰੁਪਏ ਹੈ। ਇਸ ਵਿਸਾਖੀ ਬੰਪਰ ਵਿਚ ਜਲਾਲਾਬਾਦ ਵਿਚ ਇਕ ਇਨਾਮ ਵੀ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਜਿਸ ਵਿਅਕਤੀ ਨੇ ਇਹ ਲਾਟਰੀ ਜਿੱਤੀ ਹੈ। ਉਸ ਦਾ ਕੋਈ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ | ਪੰਜਾਬ ਵਿਚ ਪੱਛਮੀ ਗੜਬੜੀ ਮੱਠੀ ਪੈ ਗਈ ਹੈ। ਮੌਸਮ ਵਿਭਾਗ ਨੇ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ ਪਰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਵਿਚ ਵੀ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਗਰਮੀ ਦਾ ਕਹਿਰ ਹੋਰ ਵਧਣ ਵਾਲਾ...
ਨੈਸ਼ਨਲ
ਰਿਟਾਇਰਡ ਅਫਸਰਾਂ ਨੂੰ SP-DSP ਲਾਉਣ ‘ਤੇ ਇਸ ਸਰਕਾਰ ‘ਤੇ ਹਾਈਕੋਰਟ ਸਖਤ, ਨਿਯੁਕਤੀਆਂ ਦੇ ਰਿਕਾਰਡ ਜ਼ਬਤ ਕਰਨ ਦੇ ਦਿੱਤੇ ਹੁਕਮ
Admin - 0
ਚੰਡੀਗੜ੍ਹ | ਪੰਜਾਬ-ਹਰਿਆਣਾ ਹਾਈਕੋਰਟ ਨੇ ਹਰਿਆਣਾ 'ਚ ਸੇਵਾਮੁਕਤ ਅਫਸਰਾਂ ਨੂੰ SP-DSP ਬਣਾਉਣ 'ਤੇ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏ.ਸੀ.ਬੀ.) ਵਿਚ ਇਨ੍ਹਾਂ ਨਿਯੁਕਤੀਆਂ ਨਾਲ ਸਬੰਧਤ ਸਾਰਾ ਰਿਕਾਰਡ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ।
ਦਰਅਸਲ 4 ਅਪ੍ਰੈਲ ਅਤੇ 21 ਅਕਤੂਬਰ, 2022 ਨੂੰ ਹਰਿਆਣਾ ਸਰਕਾਰ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਸੇਵਾਮੁਕਤ ਅਧਿਕਾਰੀਆਂ ਸ਼ੇਸ਼ਾਨ ਬਾਲਾਸੁਬਰਾਮਨੀਅਮ ਅਤੇ ਰਾਮਾਸਵਾਮੀ...
ਕ੍ਰਾਇਮ ਅਤੇ ਨਸ਼ਾ
ਬ੍ਰੇਕਿੰਗ : ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਜੱਗੂ ਭਗਵਾਨਪੁਰੀਆ ਗੈਂਗ ਦੇ 3 ਗੈਂਗਸਟਰ ਹਥਿਆਰਾਂ ਸਣੇ ਕੀਤੇ ਕਾਬੂ
Admin - 0
ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਗੈਂਗਸਟਰਾਂ ਖਿਲਾਫ ਮੁਹਿੰਮ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਮਿਲੀ । ਪੁਲਿਸ ਨੇ ਬਦਨਾਮ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਖਤਰਨਾਕ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਤੇ ਨਾਲ ਹੀ ਉਨ੍ਹਾਂ ਕੋਲੋਂ ਹਥਿਆਰਾਂ ਦਾ ਭੰਡਾਰ ਬਰਾਮਦ ਕੀਤਾ।
ਇਨ੍ਹਾਂ ਵਿੱਚੋਂ 2 ਅੰਮ੍ਰਿਤਸਰ ਦੇ ਰਾਜਦੀਪ ਕਤਲ ਕੇਸ ਵਿਚ ਲੋੜੀਂਦੇ ਸਨ। ਇਨ੍ਹਾਂ ਨੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਖਤਮ ਕਰਨ ਲਈ ਹਥਿਆਰ ਖਰੀਦੇ ਸਨ...
ਪੰਜਾਬ
lok Sabha Election : ਸੁਖਬੀਰ ਬਾਦਲ ਬਠਿੰਡਾ ਤੋਂ ਲੜ ਸਕਦੇ ਨੇ ਚੋਣ, ਹਰਸਿਮਰਤ ਕੌਰ ਨੂੰ ਫਿਰੋਜ਼ਪੁਰ ‘ਚ ਉਤਾਰਨ ਦੀ ਤਿਆਰੀ
Admin - 0
ਬਠਿੰਡਾ/ਫਿਰੋਜ਼ਪੁਰ | ਇਸ ਵਾਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਦੀ ਬਠਿੰਡਾ ਲੋਕ ਸਭਾ ਸੀਟ ਤੋਂ ਚੋਣ ਲੜ ਸਕਦੇ ਹਨ। ਇਸ ਦੇ ਨਾਲ ਹੀ ਬਾਦਲ ਪਰਿਵਾਰ ਦੀ ਨੂੰਹ ਅਤੇ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਵੱਲੋਂ ਫਿਰੋਜ਼ਪੁਰ ਤੋਂ ਚੋਣ ਲੜਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਦਰਅਸਲ ਵਿਰੋਧੀ ਪਾਰਟੀਆਂ ਵੱਲੋਂ ਬਠਿੰਡਾ ਸੀਟ 'ਤੇ ਕੀਤੀ ਘੇਰਾਬੰਦੀ ਦੇ ਮੱਦੇਨਜ਼ਰ ਅਕਾਲੀ...
Uncategorized
ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਔਰਤ ਦਾ ਬੈਗ ਚੋਰੀ, ਹਜ਼ਾਰਾਂ ਦੀ ਨਕਦੀ ਤੇ ਕੱਪੜੇ ਲੈ ਚੋਰ ਫਰਾਰ
Admin - 0
ਲੁਧਿਆਣਾ | ਰੇਲਵੇ ਸਟੇਸ਼ਨ 'ਤੇ ਯਾਤਰੀਆਂ ਤੋਂ ਮੋਬਾਈਲ ਖੋਹਣ, ਪਰਸ ਜਾਂ ਬੈਗ ਚੋਰੀ ਹੋਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਟਰੇਨ ਨੰਬਰ 16032 ਦੇ ਕੋਚ ਨੰਬਰ ਐੱਸ-6 ਵਿਚ ਸੀਟ ਨੰਬਰ 33 'ਤੇ ਸਫ਼ਰ ਕਰ ਰਹੀ ਔਰਤ ਉਮਾ ਰਣ ਸਿੰਘ ਦਾ ਬੈਗ ਚੋਰੀ ਹੋ ਗਿਆ। ਉਹ ਆਪਣੀ ਬੇਟੀ ਦੀ ਡਲਿਵਰੀ ਕਰਵਾਉਣ ਲਈ ਨਾਗਪੁਰ ਜਾ ਰਹੀ ਸੀ।
ਉਸ ਨੇ ਆਪਣਾ ਹੈਂਡ...
ਫਤਿਹਗੜ੍ਹ ਸਾਹਿਬ | ਪਿੰਡ ਤਲਾਨੀਆ 'ਚ ਪ੍ਰੇਮ ਵਿਆਹ ਦਾ ਭਿਆਨਕ ਅੰਤ ਹੋ ਗਿਆ। ਇਥੇ ਪਤਨੀ ਤੋਂ ਪਰੇਸ਼ਾਨ ਪਤੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਨਰਿੰਦਰ ਕੁਮਾਰ (27) ਵਜੋਂ ਹੋਈ ਹੈ। ਪੁਲਿਸ ਨੇ ਨਰਿੰਦਰ ਕੁਮਾਰ ਦੇ ਪਿਤਾ ਕਾਕਾ ਸਿੰਘ ਦੀ ਸ਼ਿਕਾਇਤ ’ਤੇ ਨਰਿੰਦਰ ਦੀ ਪਤਨੀ ਪ੍ਰਿਅੰਕਾ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਕੇਸ...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਪੰਜਾਬ ‘ਚ ਕਾਂਗਰਸ ਨੂੰ ਡਬਲ ਝਟਕਾ ! ਤੇਜਿੰਦਰ ਸਿੰਘ ਬਿੱਟੂ ਤੇ ਕਰਮਜੀਤ ਕੌਰ ਚੌਧਰੀ ਭਾਜਪਾ ‘ਚ ਸ਼ਾਮਲ
Admin - 0
ਚੰਡੀਗੜ੍ਹ | ਪੰਜਾਬ ਵਿਚ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਅਤੇ ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ ਤੇਜਿੰਦਰ ਸਿੰਘ ਬਿੱਟੂ ਦਿੱਲੀ 'ਚ ਭਾਜਪਾ 'ਚ ਸ਼ਾਮਲ ਹੋ ਗਏ ਹਨ।
ਕਰਮਜੀਤ ਕੌਰ ਚੌਧਰੀ ਜਲੰਧਰ ਤੋਂ ਲੋਕ ਸਭਾ ਟਿਕਟ ਦੀ ਦਾਅਵੇਦਾਰ ਸੀ ਪਰ ਕਾਂਗਰਸ ਨੇ ਉਨ੍ਹਾਂ...
ਕ੍ਰਾਇਮ ਅਤੇ ਨਸ਼ਾ
ਵੱਡੀ ਖਬਰ : ਚਾਕਲੇਟ ਖਾਣ ਤੋਂ ਬਾਅਦ ਡੇਢ ਸਾਲ ਦੀ ਬੱਚੀ ਦੀ ਵਿਗੜੀ ਸਿਹਤ, ਲੱਗੀਆਂ ਖੂਨ ਦੀਆਂ ਉਲਟੀਆਂ
Admin - 0
ਪਟਿਆਲਾ | ਪੰਜਾਬ 'ਚ ਚਾਕਲੇਟ ਖਾਣ ਤੋਂ ਬਾਅਦ ਡੇਢ ਸਾਲ ਦੀ ਬੱਚੀ ਨੂੰ ਖੂਨ ਦੀ ਉਲਟੀ ਆ ਗਈ। ਲੜਕੀ ਲੁਧਿਆਣਾ ਦੀ ਰਹਿਣ ਵਾਲੀ ਹੈ। ਲੜਕੀ ਲਈ ਚਾਕਲੇਟ ਉਸੇ ਪਟਿਆਲਾ ਸ਼ਹਿਰ ਤੋਂ ਖਰੀਦੀ ਗਈ ਸੀ, ਜਿਥੇ ਕੁਝ ਦਿਨ ਪਹਿਲਾਂ ਲੜਕੀ ਦੀ ਜਨਮ ਦਿਨ 'ਤੇ ਕੇਕ ਖਾਣ ਨਾਲ ਮੌਤ ਹੋ ਗਈ ਸੀ।
ਇਸ ਦਾ ਪਤਾ ਲੱਗਦਿਆਂ ਹੀ ਸਿਹਤ ਵਿਭਾਗ 'ਚ ਦਹਿਸ਼ਤ ਦਾ...









































