Home Blog Page 450
ਚੰਡੀਗੜ੍ਹ | ਕੇਕ ਖਾਣ ਤੋਂ ਬਾਅਦ ਸ਼ੱਕੀ ਹਾਲਾਤਾਂ 'ਚ ਲੜਕੀ ਦੀ ਮੌਤ ਦੇ ਮਾਮਲੇ 'ਚ ਪੰਜਾਬ-ਹਰਿਆਣਾ ਹਾਈਕੋਰਟ 'ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ 'ਚ ਮਿਲਾਵਟਖੋਰਾਂ ਖਿਲਾਫ ਕਾਰਵਾਈ ਕਰਨ ਅਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਦੀ ਸਹੀ ਪਾਲਣਾ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਗਈ ਹੈ। ਹਾਈਕੋਰਟ ਦੀ ਰਜਿਸਟਰੀ 'ਚ ਦਾਇਰ ਇਸ ਪਟੀਸ਼ਨ 'ਤੇ ਜਲਦ...
ਸ੍ਰੀ ਮੁਕਤਸਰ ਸਾਹਿਬ | ਪਿੰਡ ਰੁਖਾਲਾ ਵਿਖੇ 'ਕੌਣ ਬਣੇਗਾ ਕਰੋੜਪਤੀ' ਦੇ ਨਾਂ 'ਤੇ ਕਰੀਬ ਡੇਢ ਕਰੋੜ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਕੋਟਭਾਈ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾਲਚ 'ਚ ਵਿਅਕਤੀ ਕਈ ਵਾਰ ਉਹ ਪੁੰਜੀ ਵੀ ਗਵਾ ਬੈਠਦਾ ਹੈ ਜੋ ਉਸ ਦੇ ਕੋਲ ਹੁੰਦੀ ਹੈ। ਅਜਿਹੀ ਹੀ...
ਪਟਿਆਲਾ | ਨਾਭਾ 'ਚ ਇਕ ਨੌਜਵਾਨ ਨੇ ਆਪਣੇ ਹੀ ਦੋਸਤ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਦੋਸ਼ੀ ਨੇ ਖੁਦ ਪੀੜਤ ਪਰਿਵਾਰ ਨੂੰ ਫੋਨ ਕਰ ਕੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਸਿਵਲ ਹਸਪਤਾਲ ਦੇ ਕੁਆਰਟਰ ਦੀ ਛੱਤ 'ਤੇ ਪਈ ਹੈ। ਮ੍ਰਿਤਕ ਦੀ ਪਛਾਣ ਜ਼ੋਰਾਵਰ ਸਿੰਘ (40) ਵਾਸੀ ਜਸਪਾਲ ਕਾਲੋਨੀ, ਨਾਭਾ ਵਜੋਂ ਹੋਈ ਹੈ। ਪੁਲਿਸ ਅਨੁਸਾਰ ਮ੍ਰਿਤਕ ਦੇ ਸਰੀਰ ’ਤੇ ਕਈ...
ਟੈੱਕ ਡੈਸਕ | ਪਿਛਲੇ ਕੁਝ ਸਾਲਾਂ 'ਚ ਇੰਟਰਨੈਟ ਨੇ ਸਾਡੀ ਜ਼ਿੰਦਗੀ ਨੂੰ ਆਸਾਨ ਬਣਾ ਦਿੱਤਾ ਹੈ। ਆਨਲਾਈਨ ਖਰੀਦਦਾਰੀ ਤੋਂ ਲੈ ਕੇ ਡਿਜੀਟਲ ਭੁਗਤਾਨ ਤੱਕ ਸਭ ਕੁਝ ਇੱਕ ਪਲ 'ਚ ਕੀਤਾ ਜਾਂਦਾ ਹੈ। ਜਦੋਂ ਤੁਸੀਂ ਬਾਜ਼ਾਰ 'ਚ ਕੋਈ ਵੀ ਚੀਜ਼ ਖਰੀਦਣ ਜਾਂਦੇ ਹੋ ਤਾਂ ਭੁਗਤਾਨ ਲਈ ਨਕਦ ਜਾਂ ਕਾਰਡ ਤੋਂ ਵੱਧ QR ਕੋਡ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਜਿਵੇਂ...
ਤਰਨਤਾਰਨ | ਧੀ ਨਾਲ ਪ੍ਰੇਮ ਵਿਆਹ ਤੋਂ ਨਾਰਾਜ਼ ਪਰਿਵਾਰ ਵਾਲਿਆਂ ਨੇ ਲੜਕੇ ਦੀ ਮਾਂ ਨੂੰ ਅੱਧ-ਨੰਗਾ ਕਰ ਦਿੱਤਾ। ਇਸ ਤੋਂ ਬਾਅਦ ਉਹ ਸੜਕਾਂ 'ਤੇ ਉਸ ਦਾ ਪਿੱਛਾ ਕਰਦੇ ਹੋਏ ਵੀਡੀਓ ਬਣਾਉਂਦੇ ਰਹੇ। ਜੇਕਰ 55 ਸਾਲਾ ਮਾਂ ਆਪਣੇ ਸਰੀਰ ਦੇ ਉਪਰਲੇ ਹਿੱਸੇ ਨੂੰ ਢੱਕਣ ਲਈ ਕੱਪੜੇ ਚੁੱਕਦੀ ਤਾਂ ਦੋਸ਼ੀ ਉਨ੍ਹਾਂ ਨੂੰ ਖੋਹ ਕੇ ਲੈ ਜਾਂਦੇ। ਅਰਧ-ਨਗਨ ਅਵਸਥਾ 'ਚ ਆਪਣੇ ਆਪ ਨੂੰ...
ਤਰਨਤਾਰਨ | ਧੀ ਨਾਲ ਪ੍ਰੇਮ ਵਿਆਹ ਤੋਂ ਨਾਰਾਜ਼ ਪਰਿਵਾਰ ਵਾਲਿਆਂ ਨੇ ਲੜਕੇ ਦੀ ਮਾਂ ਨੂੰ ਅੱਧ-ਨੰਗਾ ਕਰ ਦਿੱਤਾ। ਇਸ ਤੋਂ ਬਾਅਦ ਉਹ ਸੜਕਾਂ 'ਤੇ ਉਸ ਦਾ ਪਿੱਛਾ ਕਰਦੇ ਹੋਏ ਵੀਡੀਓ ਬਣਾਉਂਦੇ ਰਹੇ। ਜੇਕਰ 55 ਸਾਲਾ ਮਾਂ ਆਪਣੇ ਸਰੀਰ ਦੇ ਉਪਰਲੇ ਹਿੱਸੇ ਨੂੰ ਢੱਕਣ ਲਈ ਕੱਪੜੇ ਚੁੱਕਦੀ ਤਾਂ ਦੋਸ਼ੀ ਉਨ੍ਹਾਂ ਨੂੰ ਖੋਹ ਕੇ ਲੈ ਜਾਂਦੇ। ਅਰਧ-ਨਗਨ ਅਵਸਥਾ 'ਚ ਆਪਣੇ ਆਪ ਨੂੰ...
ਲੁਧਿਆਣਾ | ਰਾਤ 1 ਵਜੇ ਸਮਰਾਲਾ ਦੇ ਕੋਲ ਪੈਂਦੇ ਪਿੰਡ ਦਿਆਲਪੁਰਾ ਦੇ ਕੋਲ ਬਣੇ ਫਲਾਈਓਵਰ 'ਤੇ ਇਕ ਦਰਦਨਾਕ ਹਾਦਸਾ ਹੋਇਆ, ਜਿਸ 'ਚ ਲੁਧਿਆਣਾ ਈਸਟ ਦੇ ਏ ਸੀ ਪੀ ਅਤੇ ਉਨ੍ਹਾਂ ਦੇ ਗੰਨਮੈਨ ਦੀ ਮੌਤ ਹੋ ਗਈ ਅਤੇ ਡਰਾਈਵਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਏ...
ਚੰਡੀਗੜ੍ਹ | ਪੰਜਾਬ 'ਚ ਕੰਮ ਕਰ ਰਹੇ ਗੁਆਂਢੀ ਰਾਜਾਂ ਦੇ ਵਸਨੀਕਾਂ ਨੂੰ ਲੋਕ ਸਭਾ ਚੋਣਾਂ ਲਈ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਲਈ 19 ਅਪ੍ਰੈਲ ਅਤੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਲਈ 1 ਜੂਨ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ...
ਚੰਡੀਗੜ੍ਹ | ਹਰਿਆਣਾ ਦੇ ਭਿਵਾਨੀ ਦੇ ਰਹਿਣ ਵਾਲੇ ਓਲੰਪੀਅਨ ਮੁੱਕੇਬਾਜ਼ ਵਿਜੇਂਦਰ ਸਿੰਘ ਬੁੱਧਵਾਰ ਨੂੰ ਭਾਜਪਾ 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਦੀ ਮੈਂਬਰਸ਼ਿਪ ਲਈ। ਵਿਜੇਂਦਰ 2019 'ਚ ਕਾਂਗਰਸ 'ਚ ਸ਼ਾਮਲ ਹੋਏ ਸਨ। ਪਾਰਟੀ ਨੇ ਉਨ੍ਹਾਂ ਨੂੰ ਦੱਖਣੀ ਦਿੱਲੀ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਸੀ ਪਰ ਉਹ ਚੋਣ ਹਾਰ ਗਏ ਸਨ। ਮੁੱਕੇਬਾਜ਼ ਵਿਜੇਂਦਰ...
ਚੰਡੀਗੜ੍ਹ | ਇਸ ਵਾਰ ਕੋਈ ਵੀ ਪਾਰਟੀ ਕਿਸੇ ਗਠਜੋੜ ਨਾਲ ਲੋਕ ਸਭਾ ਚੋਣਾਂ ਨਹੀਂ ਲੜ ਰਹੀ, ਜਿਸ ਕਾਰਨ ਪੰਜਾਬ ਦੇ ਸਮੀਕਰਨ ਬਦਲਣੇ ਸ਼ੁਰੂ ਹੋ ਗਏ ਹਨ। ਹਿੰਦੂ ਪਾਰਟੀ ਦੇ ਟੈਗ ਨਾਲ ਚੱਲਣ ਵਾਲੀ ਭਾਜਪਾ ਨੇ ਸਿੱਖ ਚਿਹਰਿਆਂ ਨੂੰ ਮੈਦਾਨ 'ਚ ਉਤਾਰਿਆ ਹੈ, ਜਦਕਿ ਪੰਥਕ ਪਾਰਟੀ ਅਕਾਲੀ ਦਲ ਹਿੰਦੂ ਚਿਹਰਿਆਂ ਨੂੰ ਮੈਦਾਨ 'ਚ ਉਤਾਰਨ ਬਾਰੇ ਵਿਚਾਰ ਕਰ ਰਿਹਾ ਹੈ। ਹਰ...
- Advertisement -

MOST POPULAR