Home Blog Page 454
ਜਲੰਧਰ, 21 ਮਾਰਚ | ਡੀਪੀਆਰਓ ਪਟਿਆਲਾ ਹਾਕਮ ਥਾਪਰ ਦੇ ਪਿਤਾ ਸ਼੍ਰੀ ਸਰਵਣ ਦਾ ਨਮਿਤ ਸ਼ਰਧਾਂਜਲੀ ਸਮਾਰੋਹ ਮਿਤੀ 22 ਮਾਰਚ 2024 ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪਿੰਡ ਉਮਰਵਾਲ ਬਿੱਲਾ, ਤਹਿ. ਨਕੋਦਰ, ਜ਼ਿਲਾ ਜਲੰਧਰ ਵਿਖੇ ਹੋਵੇਗਾ।
ਚੰਡੀਗੜ੍ਹ | ਆਮ ਆਦਮੀ ਪਾਰਟੀ (ਆਪ) ਜਲਦ ਹੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਚੋਂ 5 ਸੀਟਾਂ ਦਾ ਐਲਾਨ ਕਰਨ ਜਾ ਰਹੀ ਹੈ। ਪੰਜਾਬ ਲਈ 'ਆਪ' ਦੀ ਇਹ ਦੂਜੀ ਅਤੇ ਅੰਤਿਮ ਸੂਚੀ ਹੋਵੇਗੀ। ਇਸ ਤੋਂ ਪਹਿਲਾਂ ‘ਆਪ’ ਵੱਲੋਂ 8 ਸੀਟਾਂ ਦਾ ਐਲਾਨ ਕੀਤਾ ਗਿਆ ਸੀ, ਜਿਨ੍ਹਾਂ 'ਚੋਂ 5 ਪੰਜਾਬ ਸਰਕਾਰ ਦੇ ਮੌਜੂਦਾ ਮੰਤਰੀ ਅਤੇ ਸਾਬਕਾ ਵਿਧਾਇਕ ਕਾਂਗਰਸ ਛੱਡ ਕੇ...
ਚੰਡੀਗੜ੍ਹ | ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਗਠਜੋੜ ਬਾਰੇ ਸਥਿਤੀ ਇਸ ਹਫ਼ਤੇ ਸਪੱਸ਼ਟ ਹੋ ਜਾਵੇਗੀ। ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਅਮਿਤ ਸ਼ਾਹ ਨੇ ਦਿੱਲੀ 'ਚ ਇਕ ਇੰਟਰਵਿਊ 'ਚ ਇਹ ਸੰਕੇਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਦਾ ਦੌਰ ਚੱਲ ਰਿਹਾ ਹੈ। ਇਸ ਦੇ ਨਾਲ...
ਲੁਧਿਆਣਾ | ਪੱਛਮੀ ਬੰਗਾਲ ਪੁਲਿਸ ਨੇ ਲੁਧਿਆਣਾ ਵਿੱਚ ਛਾਪਾ ਮਾਰ ਕੇ ਬੈਂਕਾਂ ਨਾਲ ਧੋਖਾਧੜੀ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਹੈਬੋਵਾਲ ਅਧੀਨ ਪੈਂਦੇ ਚੰਦਰ ਨਗਰ ਵਿੱਚ ਪੁਲੀਸ ਨੇ ਛਾਪਾ ਮਾਰਿਆ। ਪੱਛਮੀ ਬੰਗਾਲ ਪੁਲਿਸ ਦੇ ਨਾਲ ਲੁਧਿਆਣਾ ਸਾਈਬਰ ਸੈੱਲ ਦੀ ਟੀਮ ਵੀ ਮੌਜੂਦ ਸੀ। ਫੜੇ ਗਏ ਮੁਲਜ਼ਮ ਦੀ ਪਛਾਣ ਜੋਨੀ ਗੋਇਲ ਵਜੋਂ ਹੋਈ ਹੈ। ਜੌਨੀ ਗੋਇਲ ਖ਼ਿਲਾਫ਼ ਏਟੀਐਮ ਮਸ਼ੀਨ...
ਜਲੰਧਰ, 20 ਮਾਰਚ | ਅਮਰੀਕਾ 'ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਸਿਆਸਤ 'ਚ ਆਉਂਦੇ ਹੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਅੱਜ (20 ਮਾਰਚ) ਇੱਕ ਵੀਡੀਓ ਜਾਰੀ ਕਰਕੇ ਸੰਧੂ ਨੂੰ ਨਿੱਝਰ ਦਾ ਕਾਤਲ ਦੱਸਦਿਆਂ ਇਹ ਧਮਕੀ ਦਿੱਤੀ ਹੈ। ਅੱਤਵਾਦੀ ਪੰਨੂ ਨੇ ਕਿਹਾ- ਅੱਤਵਾਦੀ ਹਰਦੀਪ ਸਿੰਘ ਨਿੱਝਰ ਨੂੰ ਮਾਰਨ 'ਚ ਤਰਨਜੀਤ ਸੰਧੂ ਸ਼ਾਮਲ...
 ਲੁਧਿਆਣਾ | ਇਥੋ ਦੀ ਰਹਿਣ ਵਾਲੀ ਇਕ ਔਰਤ ਦਾ ਕੈਨੇਡਾ 'ਚ ਉ ਦੇ ਪਤੀ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਵਿਅਕਤੀ ਨੇ ਪੂਰੀ ਘਟਨਾ ਦੀ ਵੀਡੀਓ ਬਣਾ ਕੇ ਆਪਣੀ ਮਾਂ ਨੂੰ ਭੇਜ ਦਿੱਤੀ। ਇਹ ਵਿਅਕਤੀ 5 ਦਿਨ ਪਹਿਲਾਂ ਹੀ ਆਪਣੀ ਧੀ ਨੂੰ ਮਿਲਣ ਕੈਨੇਡਾ ਪਹੁੰਚਿਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਕੈਨੇਡੀਅਨ ਪੁਲਿਸ ਨੇ ਮੁਲਜ਼ਮ ਨੂੰ...
 ਲੁਧਿਆਣਾ, 18 ਮਾਰਚ | ਬਾਬਾ ਜੀਵਨ ਨਗਰ ਤਾਜਪੁਰ ਰੋਡ ਵਿਖੇ ਕਾਰ ਪਾਰਕਿੰਗ ਨੂੰ ਲੈ ਕੇ ਦੋ ਗੁਆਂਢੀਆਂ 'ਚ ਖੂਨੀ ਝੜਪ ਹੋ ਗਈ। ਇਸ ਲੜਾਈ 'ਚ ਕਰੀਬ 5 ਲੋਕ ਜ਼ਖਮੀ ਹੋਏ ਹਨ। ਇਲਾਕੇ 'ਚ ਗੁੰਡਾਗਰਦੀ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਹਮਲੇ 'ਚ ਹਮਲਾਵਰਾਂ ਵੱਲੋਂ ਇਕ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਜਾਣਕਾਰੀ ਦਿੰਦਿਆਂ ਜਗਦੀਪ ਕੌਰ ਨੇ ਦੱਸਿਆ ਕਿ ਉਸ...
ਲੁਧਿਆਣਾ/ਖੰਨਾ, 18 ਮਾਰਚ | ਇਹ ਹਾਦਸਾ ਖੰਨਾ ਦੇ ਪਿੰਡ ਅਲੌੜ 'ਚ ਇਕ ਘਰ ਵਿਚ ਖਾਣਾ ਬਣਾਉਂਦੇ ਸਮੇਂ ਵਾਪਰਿਆ। ਰਸੋਈ ਦੇ ਗੈਸ ਸਿਲੰਡਰ 'ਚੋਂ ਗੈਸ ਲੀਕ ਹੋ ਗਈ ਅਤੇ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਸਮੇਤ ਚਾਰ ਵਿਅਕਤੀ ਝੁਲਸ ਗਏ। ਇਨ੍ਹਾਂ 'ਚੋਂ 2 ਬੱਚਿਆਂ ਨੂੰ ਖੰਨਾ ਤੋਂ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਖੁਸ਼ਕਿਸਮਤੀ ਰਹੀ ਕਿ ਸਿਲੰਡਰ ਨਹੀਂ ਫਟਿਆ। ਇਸ ਨਾਲ...
ਚੰਡੀਗੜ੍ਹ | ਪੰਜਾਬ 'ਚ ਚੋਣ ਜ਼ਾਬਤਾ ਲਾਗੂ ਹੋਣ ਨਾਲ ਹੁਣ ਬੈਂਕਾਂ ਦੇ ਲੈਣ-ਦੇਣ 'ਤੇ ਵੀ ਚੋਣ ਕਮਿਸ਼ਨ ਵੱਲੋਂ ਨਜ਼ਰ ਰੱਖੀ ਜਾਵੇਗੀ। ਅੱਜ ਤੋਂ ਸਾਰੇ ਬੈਂਕਾਂ ਨੂੰ ਆਪਣੇ ਜ਼ਿਲੇ ਦੇ ਚੋਣ ਦਫ਼ਤਰ 'ਚ 10 ਲੱਖ ਰੁਪਏ ਤੋਂ ਵੱਧ ਦੇ ਲੈਣ-ਦੇਣ ਦੇ ਸਾਰੇ ਵੇਰਵੇ ਦੇਣੇ ਹੋਣਗੇ ਤਾਂ ਜੋ ਇਸ ਪੈਸੇ ਦੀ ਵਰਤੋਂ ਸਬੰਧੀ ਸਹੀ ਜਾਂਚ ਕੀਤੀ ਜਾ ਸਕੇ। ਇਸ ਤੋਂ ਇਲਾਵਾ...
ਫਿਰੋਜ਼ਪੁਰ, 18 ਮਾਰਚ | ਮੋਗਾ ਰੋਡ ਓਵਰਬ੍ਰਿਜ ਉਪਰ ਐਕਟੀਵਾ ਤੇ ਕਾਰ ਦੀ ਹੋਈ ਟੱਕਰ ਇਕ ਬੱਚਾ ਜ਼ਖਮੀ ਤੇ ਔਰਤ ਦੀ ਮੌਤ ਹੋ ਗਈ । ਐਕਟੀਵਾ ਚਾਲਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਜਲਾਲਾਬਾਦ ਦਾ ਰਹਿਣ ਵਾਲਾ ਹਾਂ ਤੇ ਆਪਣੇ ਸਹੁਰੇ ਫਿਰੋਜ਼ਪੁਰ ਲਾਲ ਕੁੜਤੀ ਮਿਲਣ ਵਾਸਤੇ ਆਇਆ ਹੋਇਆ ਸੀ । ਗੁਰਦੁਆਰਾ ਵਜੀਦਪੁਰ ਸਾਹਿਬ ਮੱਥਾ ਟੇਕ ਕੇ ਜਦ ਘਰ ਵਾਪਸ ਆ ਰਿਹਾ...
- Advertisement -

MOST POPULAR