Home Blog Page 456
ਚੰਡੀਗੜ੍ਹ | ਅੱਜ ਸ਼ਨੀਵਾਰ ਨੂੰ ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਦੋ ਸਾਲ ਪੂਰੇ ਹੋ ਗਏ ਹਨ। 'ਆਪ' ਦੇ ਉੱਜਵਲ ਭਵਿੱਖ ਦੀ ਕਾਮਨਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਕੁਝ ਦੇਰ ਬਾਅਦ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟੇਕਣ ਪਹੁੰਚਣਗੇ। 2022 'ਚ ਅੱਜ ਦੇ ਦਿਨ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਕੇ ਮੁੱਖ ਮੰਤਰੀ...
ਬਟਾਲਾ, 15 ਮਾਰਚ | ਗੁਰੂ ਨਾਨਕ ਨਗਰ ਭੁੱਲਰ ਰੋਡ ਬਟਾਲਾ ਦੇ ਰਹਿਣ ਵਾਲੇ 22 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਇਹ ਘਟਨਾ ਵੀਰਵਾਰ ਦੇਰ ਰਾਤ ਉਸ ਸਮੇਂ ਵਾਪਰੀ ਜਦੋਂ ਮ੍ਰਿਤਕ ਆਪਣੇ ਘਰ ਦੇ ਬਾਹਰ ਆਇਆ ਹੋਇਆ ਸੀ। ਘਰ 'ਚ ਆਮ ਵਾਂਗ ਕੁੱਤਿਆਂ ਨੂੰ ਖੁਆਇਆ, ਪਰਿਵਾਰ ਦਾ ਦੋਸ਼ ਹੈ ਕਿ ਉਸ ਨੇ...
ਚੰਡੀਗੜ੍ਹ, 15 ਮਾਰਚ | ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਕੁੱਲ ਪੋਲਿੰਗ ਸਟੇਸ਼ਨਾਂ ਅਤੇ ਕੁੱਲ ਵੋਟਰਾਂ ਬਾਬਤ ਜਾਣਕਾਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੱਕ ਪੰਜਾਬ ਵਿਚ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਹਨ। ਇਨ੍ਹਾਂ ਵਿਚ 1 ਕਰੋੜ 11 ਲੱਖ 92 ਹਜ਼ਾਰ 959 ਮਰਦ ਵੋਟਰ...
ਨਵੀਂ ਦਿੱਲੀ, 15 ਮਾਰਚ | ਦੇਸ਼ ਦੀਆਂ ਜਨਰਲ ਚੋਣਾਂ ਦਾ ਐਲਾਨ ਸ਼ਨੀਵਾਰ 16 ਮਾਰਚ ਨੂੰ ਕਰ ਦਿੱਤਾ ਜਾਵੇਗਾ। ਇਸ ਦੀ ਜਾਣਕਾਰੀ ਭਾਰਤ ਦੇ ਚੋਣ ਕਮੀਸ਼ਨ ਨੇ ਆਪਣੇ X ਹੈਂਡਲ ਉੱਤੇ ਦਿੱਤੀ ਹੈ। ਜਾਣਕਾਰੀ ਵਿੱਚ ਦੱਸਿਆ ਗਿਆ ਹੈ ਕਿ 16 ਮਾਰਚ ਨੂੰ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਕਰਕੇ ਚੋਣਾਂ ਦੇ ਸ਼ਡਿਊਲ ਦੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ। ਇਲੈਕਸ਼ਨ ਕਮੀਸ਼ਨ ਦੀ ਪ੍ਰੈੱਸ ਕਾਨਫਰੰਸ...
ਚੰਡੀਗੜ੍ਹ, 14 ਮਾਰਚ | ਨੈਸ਼ਨਲ ਹੈਲਥ ਅਥਾਰਟੀ ਦੇ ਉੱਚ ਅਧਿਕਾਰੀਆਂ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕੰਮ ਕਰ ਰਹੇ ਮੋਹਾਲੀ ਜ਼ਿਲੇ ਦੇ ਕਈ ਹਸਪਤਾਲਾਂ ਦਾ ਦੌਰਾ ਕੀਤਾ ਗਿਆ l ਇਸ ਟੀਮ ਦੀ ਅਗਵਾਈ ਸੀਨੀਅਰ ਆਈ.ਏ.ਐੱਸ. ਅਧਿਕਾਰੀ ਡਾ. ਬਸੰਤ ਗਰਗ ਵੱਲੋਂ ਕੀਤੀ ਗਈ ਅਤੇ ਇਸ ਮੌਕੇ ਉਨ੍ਹਾਂ ਨਾਲ ਸਟੇਟ ਹੈਲਥ ਏਜੰਸੀ ਪੰਜਾਬ ਤੋਂ ਮੁੱਖ ਕਾਰਜਕਾਰੀ ਅਧਿਕਾਰੀ ਬਬੀਤਾ...
ਗੁਰਦਾਸਪੁਰ | ਕੇਂਦਰੀ ਜੇਲ 'ਚ ਕੈਦੀਆਂ ਦੀ ਆਪਸੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਕੈਦੀਆਂ ਨੂੰ ਸ਼ਾਂਤ ਕਰਨ ਲਈ ਜਦੋਂ ਪੁਲਿਸ ਫੋਰਸ ਬੁਲਾਈ ਗਈ ਤਾਂ ਕੈਦੀ ਭੜਕ ਗਏ ਅਤੇ ਪੁਲਿਸ 'ਤੇ ਹਮਲਾ ਕਰ ਦਿੱਤਾ। ਹਮਲੇ 'ਚ ਤਿੰਨ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ ਹਨ। ਸਾਰਿਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਗੁਰਦਾਸਪੁਰ ਹਰੀਸ਼ ਦਾਇਮਾ...
ਚੰਡੀਗੜ੍ਹ | ਪੰਜਾਬ ਸਰਕਾਰ ਨੌਜਵਾਨਾਂ ਨੂੰ ਸਸ਼ਕਤ ਕਰਨ 'ਚ ਲੱਗੀ ਹੋਈ ਹੈ। ਇਸੇ ਲੜੀ ਤਹਿਤ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ 'ਚ ਭਰਤੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹੁਣ ਨੌਜਵਾਨ ਭਰਤੀ ਪ੍ਰਕਿਰਿਆ ਨਾਲ ਸਬੰਧਤ ਸਾਰੀਆਂ ਅਪਡੇਟਸ ਸਮੇਂ ਸਿਰ ਪ੍ਰਾਪਤ ਕਰ ਸਕਦੇ ਹਨ ਅਤੇ ਉਹ ਉਸ ਭਰਤੀ ਪ੍ਰਕਿਰਿਆ 'ਚ ਹਿੱਸਾ ਲੈ ਸਕਦੇ ਹਨ। ਇਸ ਲਈ ਸਰਕਾਰ ਨਵੀਂ ਵੈੱਬਸਾਈਟ ਅਤੇ...
ਚੰਡੀਗੜ੍ਹ | ਲੋਕ ਸਭਾ ਚੋਣਾਂ ਲਈ ਆਪ ਨੇ  ਪੰਜਾਬ ਦੇ 8 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ, ਜਿਸ 'ਚ ਖਡੂਰ ਸਾਹਿਬ ਤੋਂ ਲਾਲਜੀਰ ਭੁੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਸੰਗਰੂਰ ਤੋਂ ਮੀਤ ਹੇਅਰ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਫਤਿਹਗੜ੍ਹ ਤੋਂ ਗੁਰਪ੍ਰੀਤ ਸਿੰਘ ਜੀਪੀ, ਫਰੀਦਕੋਟ ਤੋਂ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਪਟਿਆਲਾ ਤੋਂ ਡਾਕਟਰ...
ਨਵੀਂ ਦਿੱਲੀ, 14 ਮਾਰਚ | ਕੇਂਦਰ ਸਰਕਾਰ ਨੇ ਡਿਜੀਟਲ ਪਲੇਟਫਾਰਮ 'ਤੇ ਅਸ਼ਲੀਲਤਾ ਫੈਲਾਉਣ ਵਾਲੀਆਂ ਵੈੱਬ ਸਾਈਟਾਂ ਅਤੇ OTT ਪਲੇਟਫਾਰਮਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ (I&B) ਨੇ ਅਸ਼ਲੀਲ ਸਮੱਗਰੀ ਪ੍ਰਕਾਸ਼ਿਤ ਕਰਨ ਵਾਲੇ 18 OTT ਪਲੇਟਫਾਰਮਾਂ ਨੂੰ ਬਲਾਕ ਕਰ ਦਿੱਤਾ ਹੈ। ਇਸ ਤੋਂ ਇਲਾਵਾ ਭਾਰਤ 'ਚ ਇਨ੍ਹਾਂ ਪਲੇਟਫਾਰਮਾਂ ਨਾਲ ਜੁੜੀਆਂ 19 ਵੈੱਬਸਾਈਟਾਂ, 10 ਐਪਸ (7 ਗੂਗਲ ਪਲੇਅ ਸਟੋਰ...
ਲੁਧਿਆਣਾ, 14 ਮਾਰਚ | ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਖੇ ਕਿਸਾਨ ਮੇਲਾ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਪਸ਼ੂ ਪਾਲਣ ਮੇਲਾ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਮੇਲੇ ਦਾ ਉਦਘਾਟਨ ਅੱਜ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਰਨਗੇ। ਖੇਤੀ ਮੇਲੇ ਨੂੰ ਲੈ ਕੇ ਕਿਸਾਨਾਂ 'ਚ ਭਾਰੀ ਉਤਸ਼ਾਹ ਹੈ। ਮੇਲੇ 'ਚ ਆਉਣ ਵਾਲੇ ਕਿਸਾਨਾਂ ਦੇ ਵਾਹਨਾਂ ਦੀ ਪਾਰਕਿੰਗ ਲਈ...
- Advertisement -

MOST POPULAR