Home Blog Page 457
ਚੰਡੀਗੜ੍ਹ | ਚੋਣ ਕਮਿਸ਼ਨ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਘਰ ਤੋਂ ਵੋਟ ਪਾਉਣ ਦੀ ਸਹੂਲਤ ਦੇਣ ਲਈ ਉਮਰ ਸੀਮਾ ਵਧਾ ਦਿੱਤੀ ਹੈ। ਪੰਜਾਬ 'ਚ ਲੋਕ ਸਭਾ ਚੋਣਾਂ ਦੌਰਾਨ 85 ਸਾਲ ਤੋਂ ਵੱਧ ਉਮਰ ਦੇ 2 ਲੱਖ ਬਜ਼ੁਰਗ ਵੋਟਰ ਘਰ ਤੋਂ ਆਪਣੀ ਵੋਟ ਪਾ ਸਕਣਗੇ, ਜਦਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ...
ਲੁਧਿਆਣਾ |  ਬੀਤੀ ਰਾਤ EWS ਕਾਲੋਨੀ ਜੰਗ ਦਾ ਮੈਦਾਨ ਬਣ ਗਈ। ਕਾਲੋਨੀ 'ਚ ਰਹਿੰਦੇ ਦੋ ਘਰਾਂ 'ਤੇ ਦਿਨ-ਦਿਹਾੜੇ ਇੱਟਾਂ-ਪੱਥਰਾਂ ਨਾਲ ਭਾਰੀ ਪਥਰਾਅ ਕੀਤਾ ਗਿਆ। ਇਸ ਦੌਰਾਨ ਗੁਆਂਢੀ ਲੜਕੀ ਦੇ ਸਿਰ 'ਤੇ ਵੀ ਬੋਤਲ ਨਾਲ ਵਾਰ ਕੀਤਾ ਗਿਆ। ਜਿਸ ਨੂੰ ਤੁਰੰਤ ਡਾਕਟਰ ਕੋਲ ਲਿਜਾਇਆ ਗਿਆ। ਹਮਲੇ 'ਚ ਸ਼ਾਮਲ ਦੋਵਾਂ ਧਿਰਾਂ ਦਾ ਪੁਰਾਣਾ ਆਪਸੀ ਝਗੜਾ ਹੈ। ਪਹਿਲੀ ਧਿਰ ਨੇ ਘਰ 'ਚ ਪਿਟਬੁੱਲ...
ਚੰਡੀਗੜ੍ਹ | ਪੰਜਾਬ ਦੀਆਂ ਜੇਲਾਂ 'ਚ ਨਸ਼ਾ ਤਸਕਰੀ ਦੇ ਮਾਮਲੇ 'ਚ ਸਖ਼ਤ ਰੁਖ਼ ਅਖਤਿਆਰ ਕਰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਹੁਣ ਇਸ ਮਾਮਲੇ 'ਚ ਸੀਬੀਆਈ ਨੂੰ ਧਿਰ ਬਣਾ ਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਨਾਲ ਹੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਦੇ ਐਸਐਸਪੀ ਨੂੰ ਅਗਲੀ ਸੁਣਵਾਈ ’ਤੇ ਜੇਲ ਅਧਿਕਾਰੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦੇ ਵੇਰਵੇ ਪੇਸ਼ ਕਰਨ ਦੇ...
ਚੰਡੀਗੜ੍ਹ | ਪੰਜਾਬ 'ਚ ਸਰਕਾਰੀ ਨੌਕਰੀਆਂ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਦੀਆਂ ਇੱਛਾਵਾਂ ਜਲਦੀ ਹੀ ਪੂਰੀਆਂ ਹੋਣਗੀਆਂ। ਸੂਬੇ 'ਚ ਅੱਜ ਤੋਂ 2 ਭਰਤੀਆਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ ਹੋਣ ਜਾ ਰਹੀ ਹੈ। ਇਸ ਤਹਿਤ ਅੱਜ ਤੋਂ 1800 ਪੁਲਿਸ ਕਾਂਸਟੇਬਲ ਅਸਾਮੀਆਂ ਦੀ ਭਰਤੀ ਲਈ ਪੋਰਟਲ ਖੁੱਲ੍ਹੇਗਾ, ਜਿਸ ਲਈ ਤੁਸੀਂ 4 ਅਪ੍ਰੈਲ ਤੱਕ ਅਪਲਾਈ ਕਰ ਸਕੋਗੇ। ਇਸ ਦੇ ਨਾਲ ਹੀ ਪੰਜਾਬ...
ਜਲੰਧਰ | ਥਾਣਾ ਡਿਵੀਜ਼ਨ ਨੰਬਰ 8 ਦੇ ਬਾਹਰ ਇਕ ਪਰਿਵਾਰ ਨੇ ਹੰਗਾਮਾ ਕਰ ਦਿੱਤਾ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੀ ਨਾਬਾਲਗ ਲੜਕੀ ਪਿਛਲੇ 4 ਮਹੀਨਿਆਂ ਤੋਂ ਲਾਪਤਾ ਹੈ ਪਰ ਪੁਲਿਸ ਇਸ ਮਾਮਲੇ 'ਚ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਕੋਈ ਨੌਜਵਾਨ ਉਨ੍ਹਾਂ ਦੀ ਨਾਬਾਲਗ ਲੜਕੀ ਨੂੰ ਵਿਆਹ ਦੇ ਬਹਾਨੇ ਆਪਣੇ ਨਾਲ ਲੈ ਗਿਆ...
ਤਰਨਤਾਰਨ, 13 ਮਾਰਚ | ਵਿਧਾਨ ਸਭਾ ਹਲਕਾ ਖੇਮਕਰਨ ਦੇ ਕਸਬਾ ਅਲਗੋ ਕੋਠੀ 'ਚ ਨਸ਼ੇ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਰਮੇਸ਼ ਕੁਮਾਰ ਵਾਸੀ ਅਲਗੋ ਕੋਠੀ ਵਜੋਂ ਹੋਈ ਹੈ। ਉਸ ਨੇ ਘਰ ਦੇ ਬਾਥਰੂਮ 'ਚ ਆਪਣੇ ਪ੍ਰਾਈਵੇਟ ਪਾਰਟ 'ਚ ਟੀਕਾ ਲਗਾ ਲਿਆ। ਮ੍ਰਿਤਕ ਨੌਜਵਾਨ ਕੋਲੋਂ ਬਾਥਰੂਮ 'ਚ ਪਈ ਇਕ ਨਸ਼ੀਲੇ ਟੀਕੇ ਦੀ ਸਰਿੰਜ ਵੀ...
ਦਿੱਲੀ | ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਬੁੱਧਵਾਰ ਨੂੰ ਨਾਰੀ ਨਿਆਂ ਗਾਰੰਟੀ ਯੋਜਨਾ ਦਾ ਵਾਅਦਾ ਕੀਤਾ ਸੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਸ਼ਲ ਮੀਡੀਆ 'ਤੇ ਇਸ ਦਾ ਐਲਾਨ ਕੀਤਾ ਹੈ। ਇਸ ਤਹਿਤ ਕਾਂਗਰਸ ਨੇ ਗਰੀਬ ਔਰਤਾਂ ਨੂੰ ਹਰ ਸਾਲ ਇੱਕ ਲੱਖ ਰੁਪਏ ਦੀ ਮਦਦ ਦੇਣ ਦਾ ਵਾਅਦਾ ਕੀਤਾ ਹੈ, ਨਾਲ ਹੀ ਕਿਹਾ ਕਿ ਸਰਕਾਰੀ ਨਿਯੁਕਤੀਆਂ 'ਚ ਔਰਤਾਂ...
ਦਿੱਲੀ | ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਬੁੱਧਵਾਰ ਨੂੰ ਨਾਰੀ ਨਿਆਂ ਗਾਰੰਟੀ ਯੋਜਨਾ ਦਾ ਵਾਅਦਾ ਕੀਤਾ ਸੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਸ਼ਲ ਮੀਡੀਆ 'ਤੇ ਇਸ ਦਾ ਐਲਾਨ ਕੀਤਾ ਹੈ। ਇਸ ਤਹਿਤ ਕਾਂਗਰਸ ਨੇ ਗਰੀਬ ਔਰਤਾਂ ਨੂੰ ਹਰ ਸਾਲ ਇੱਕ ਲੱਖ ਰੁਪਏ ਦੀ ਮਦਦ ਦੇਣ ਦਾ ਵਾਅਦਾ ਕੀਤਾ ਹੈ, ਨਾਲ ਹੀ ਕਿਹਾ ਕਿ ਸਰਕਾਰੀ ਨਿਯੁਕਤੀਆਂ 'ਚ ਔਰਤਾਂ...
ਪਟਿਆਲਾ/ਨਾਭਾ | ਏਸ਼ੀਆ ਦੀ ਦੂਜੇ ਨੰਬਰ 'ਤੇ ਜਾਣੀ ਜਾਂਦੀ ਨਾਭਾ ਦੀ ਨਵੀਂ ਅਨਾਜ ਮੰਡੀ ਵਿਖੇ ਆੜਤੀਆ ਐਸੋਸੀਏਸ਼ਨ ਦੀ ਚੋਣ ਹੋਈ, ਜਿਸ 'ਚ ਜਤਿੰਦਰ ਜੱਤੀ ਅਤੇ ਕਰਮਜੀਤ ਸਿੰਘ ਅਲੌਹਰਾਂ ਦੋਵੇਂ ਉਮੀਦਵਾਰਾਂ ਨੇ ਭਾਗ ਲਿਆ। ਨਾਭਾ ਦੀ ਇਹ ਚੋਣ ਬੜੇ ਹੀ ਅਮਨ ਅਮਾਨ ਨਾਲ ਸੰਪੰਨ ਹੋਈ । ਇਸ ਮੌਕੇ ਨਾਭਾ ਪੁਲਿਸ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਇੰਤਜ਼ਾਮ ਕੀਤੇ ਗਏ ਸਨ। ਆੜ੍ਹਤੀਆ...
ਲੁਧਿਆਣਾ | ਹਰਗੋਬਿੰਦਰ ਨਗਰ 'ਚ ਅੱਜ ਤੜਕੇ 4 ਵਜੇ ਸ਼ਾਰਟ ਸਰਕਟ ਕਾਰਨ ਇਕ ਘਰ ਦੇ ਪੀਵੀਸੀ 'ਚ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਮਿਊਜ਼ਿਕ ਸਟੂਡੀਓ ਦੇ ਅੰਦਰ ਸੌਂ ਰਹੀ ਲੜਕੀ ਅਤੇ ਕੁੱਤੇ ਦੀ ਧੂੰਏਂ ਕਾਰਨ ਦਮ ਘੁੱਟਣ ਨਾਲ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਪ੍ਰਭਜੋਤ ਕੌਰ ਸ਼ੀਨਾ ਵਜੋਂ ਹੋਈ ਹੈ। ਉਹ ਆਪਣੀ ਚਚੇਰੀ ਭੈਣ ਨਾਲ ਆਪਣੇ ਰੈਸਟੋਰੈਂਟ 'ਚ ਕੰਮ...
- Advertisement -

MOST POPULAR