Home Blog Page 458
ਹੁਸ਼ਿਆਰਪੁਰ | ਗੜ੍ਹਦੀਵਾਲਾ ਦੇ ਨੇੜਲੇ ਪਿੰਡ ਰਮਦਾਸਪੁਰ ਵਿਖੇ ਛੋਟੇ ਭਰਾ ਵਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮਨਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਰਮਦਾਸਪੁਰ ਦਾ ਬੀਤੀ ਦੇਰ ਰਾਤ ਉਸ ਦੇ ਛੋਟੇ ਭਰਾ ਮਨਪ੍ਰੀਤ ਸਿੰਘ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਇਸ ਉਪਰੰਤ ਕਥਿਤ ਦੋਸ਼ੀ...
ਲੁਧਿਆਣਾ | ਇਕ ਸ਼ਰਾਬੀ ਨੌਜਵਾਨ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਇਕ ਪਰਿਵਾਰ 'ਤੇ ਜਾਨਲੇਵਾ ਹਮਲਾ ਕਰ ਦਿੱਤਾ ਕਿਉਂਕਿ ਉਨ੍ਹਾਂ ਨੇ ਬਦਸਲੂਕੀ ਦਾ ਵਿਰੋਧ ਕੀਤਾ ਸੀ। ਹਮਲੇ 'ਚ ਪਰਿਵਾਰ ਦੇ ਪੰਜ ਮੈਂਬਰ ਜ਼ਖਮੀ ਹੋ ਗਏ, ਜਿਨ੍ਹਾਂ 'ਚ ਦੋ ਨੌਜਵਾਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਦੋਂ ਇਕ ਨੌਜਵਾਨ ਦੇ ਪੇਟ 'ਚ ਛੁਰਾ ਮਾਰਿਆ ਗਿਆ ਤਾਂ ਉਸ ਦੀਆਂ ਆਂਦਰਾਂ ਵੀ...
ਅੰਮ੍ਰਿਤਸਰ, 11 ਮਾਰਚ | ਪੁਲਿਸ ਤੇ ਫੌਜ ਦੇ ਸਾਂਝੇ ਆਪਰੇਸ਼ਨ ਤਹਿਤ ਇਕ ਫਰਜ਼ੀ ਫੌਜੀ ਅਫਸਰ ਫੜਿਆ ਗਿਆ ਹੈ। ਪੁਲਿਸ ਨੇ ਉਸ ਕੋਲੋਂ ਕਈ ਆਰਮੀ ਰੈਂਕ ਦੀਆਂ ਵਰਦੀਆਂ ਬਰਾਮਦ ਕੀਤੀਆਂ ਹਨ। ਜ਼ੋਨ-1 ਦੇ ਥਾਣਾ ਡੀ-ਡਵੀਜ਼ਨ ਦੀ ਪੁਲਿਸ ਪਾਰਟੀ ਨੇ ਵਰਦੀ ਪਾ ਕੇ ਇਕ ਨਕਲੀ ਫੌਜੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਚਿਕਨਾ ਆਨੰਦਪੁਰ ਸਾਹਿਬ ਹੈ...
ਚੰਡੀਗੜ੍ਹ | ਪ੍ਰਾਈਵੇਟ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਕੀਤੀ ਜਾ ਰਹੀ ਲੁੱਟ ਦਾ ਮੁੱਦਾ ਪੰਜਾਬ ਵਿਧਾਨ ਸਭਾ 'ਚ ਵੀ ਉਠਾਇਆ ਗਿਆ। ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਨੇ ਇਹ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਅਨੁਸਾਰ ਸਾਲਾਨਾ ਬਿਲਡਿੰਗ ਚਾਰਜਿਜ਼ ਅਤੇ ਫੰਡ ਇਕੱਠੇ ਕਰ ਰਹੇ ਹਨ। ਨਵਾਂ ਸੈਸ਼ਨ ਸ਼ੁਰੂ ਹੋਣ ਵਾਲਾ ਹੈ, ਦਾਖਲਾ ਸ਼ੁਰੂ ਹੋਣ ਵਾਲਾ ਹੈ। ਅਜਿਹੇ 'ਚ...
ਲੁਧਿਆਣਾ, 11 ਮਾਰਚ | ਪੰਜਾਬ ਦੀਆਂ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਅਗਲੇ ਦੋ ਦਿਨਾਂ ਤੱਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਪਨਬੱਸ ਅਤੇ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਕੱਚੇ ਮੁਲਾਜ਼ਮਾਂ ਨੇ 12 ਅਤੇ 13 ਮਾਰਚ ਨੂੰ ਸਰਕਾਰੀ ਬੱਸਾਂ ਨਾ ਚਲਾਉਣ ਦਾ ਐਲਾਨ ਕੀਤਾ ਹੈ। ਲੁਧਿਆਣਾ 'ਚ ਕੱਚਾ ਮੁਲਾਜ਼ਮਾਂ ਦੀ ਗੇਟ ਰੈਲੀ ਕੀਤੀ ਗਈ ਅਤੇ ਮੀਟਿੰਗ 'ਚ...
ਸ੍ਰੀ ਮੁਕਤਸਰ ਸਾਹਿਬ, 11 ਮਾਰਚ | ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਸੜਕ ਮਾਰਗ 'ਤੇ ਪੁਰਾਣੀਆਂ ਕਚਹਿਰੀਆਂ ਨੇੜੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ  ਤੇ  ਇਕ ਜ਼ਖਮੀ ਹੋ ਗਿਆ। ਐਕਟਿਵਾ ਸਵਾਰ ਨੌਜਵਾਨਾਂ ਦੀ ਐਕਟਿਵਾ ਅਚਾਨਕ ਸੜਕ ਵਿਚਕਾਰ ਪਲਟੀ ਗਈ, ਜਿਸ ਕਾਰਨ ਇਕ ਨੌਜਵਾਨ ਬੱਜਰੀ ਨਾਲ ਭਰੀ ਟਰਾਲੀ ਹੇਠ ਆ ਗਿਆ ਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ।...
ਜਲੰਧਰ, 11 ਮਾਰਚ | ਨਕੋਦਰ ਹਾਈਵੇ 'ਤੇ ਖਾਂਬਰਾ ਨੇੜੇ ਇਕ ਤੇਜ਼ ਰਫ਼ਤਾਰ BMW ਨੇ ਪੈਦਲ ਜਾ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਦਾ ਸਟੀਅਰਿੰਗ ਸੰਤੁਲਨ ਵਿਗੜਨ ਕਾਰਨ ਤੇਜ਼ ਰਫ਼ਤਾਰ ਬੀਐਮਡਬਲਯੂ ਡਿਵਾਈਡਰ ’ਤੇ ਚੜ੍ਹ ਗਈ। ਹਾਦਸੇ 'ਚ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। BMW ਦਾ ਮਾਲਕ ਐਲਡੀਕੋ ਗ੍ਰੀਨ ਦਾ ਰਹਿਣ ਵਾਲਾ...
ਚੰਡੀਗੜ੍ਹ, 11 ਮਾਰਚ | ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਆਪਣੀਆਂ ਮੰਗ ਦੀ ਪੂਰਤੀ ਲਈ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਡਟੇ ਹੋਏ ਹਨ। ਅੱਜ 11 ਮਾਰਚ ਨੂੰ ਕਿਸਾਨ ਅੰਦੋਲਨ ਦਾ 28ਵਾਂ ਦਿਨ ਹੈ। ਤਾਜ਼ਾ ਜਾਣਕਾਰੀ ਮੁਤਾਬਿਕ ਅੱਜ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਕਿਸਾਨ ਅੰਦੋਲਨ ਦੌਰਾਨ ਇਹ 9ਵੀਂ ਮੌਤ ਹੈ। ਕਿਸਾਨਾਂ ਅਨੁਸਾਰ ਬੀਕੇਯੂ ਦੇ ਕ੍ਰਾਂਤੀਕਾਰੀ ਆਗੂ ਬਲਦੇਵ ਸਿੰਘ ਪਿਛਲੇ ਕਈ ਦਿਨਾਂ...
ਮੋਗਾ, 11 ਮਾਰਚ | ਪਿੰਡ ਹਿੰਮਤਪੁਰਾ ਵਾਸੀ ਹਰਦੀਪ ਸਿੰਘ ਵੱਲੋਂ ਆਪਣੀ ਸਾਲੀ ਦਾ ਗਲ ਘੁੱਟ ਕੇ ਕਤਲ ਕਰ ਦਿੱਤਾ ਗਿਆ। ਸੂਤਰਾਂ ਮੁਤਾਬਕ ਹਰਦੀਪ ਸਿੰਘ ਦੇ ਸਾਲੀ ਸ਼ਰਨਜੀਤ ਕੌਰ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਰਕੇ ਹਰਦੀਪ ਸਿੰਘ ਸਾਲ਼ੀ ਸ਼ਰਨਜੀਤ ਕੌਰ ਨਾਲ ਵਿਆਹ ਕਰਾਉਣਾ ਚਾਹੁੰਦਾ ਸੀ ਪਰ ਉਸ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਤਾਂ ਗੁੱਸੇ ’ਚ ਆਏ ਹਰਦੀਪ ਸਿੰਘ ਨੇ...
ਅੰਮ੍ਰਿਤਸਰ, 11 ਮਾਰਚ | ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੂੰ ਕੋਈ ਧਮਕੀ ਨਹੀਂ ਮਿਲੀ, ਬਸ ਸਕਿਓਰਿਟੀ ਲੈਣ ਲਈ ਡਰਾਮਾ ਰਚਿਆ ਸੀ। ਪੁਲਿਸ ਅਧਿਕਾਰੀ ਨੇ ਇਸ ਦਾ ਖੁਲਾਸਾ ਕੀਤਾ ਹੈ। ਉਨ੍ਹਾ ਕਿਹਾ ਕਿ ਸੰਤੋਖ ਗਿੱਲ ਨੇ ਪਹਿਲਾਂ ਵੀ ਪੁਲਿਸ ਸੁਰੱਖਿਆ ਦੀ ਦੁਰਵਰਤੋਂ ਕੀਤੀ ਹੈ। ਬੀਤੇ ਦਿਨੀਂ ਸੰਤੋਖ ਸਿੰਘ ਗਿੱਲ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਕਰ ਕੇ ਦਾਅਵਾ...
- Advertisement -

MOST POPULAR