ਕ੍ਰਾਇਮ ਅਤੇ ਨਸ਼ਾ
ਸਾਲੀ ਦੇ ਇਸ਼ਕ ‘ਚ ਅੰਨ੍ਹੇ ਜੀਜੇ ਨੇ ਕਰਤਾ ਕਾਂਡ ! ਵਿਆਹ ਕਰਵਾਉਣ ਤੋਂ ਮਨ੍ਹਾ ਕਰਨ ‘ਤੇ ਮਾਰਤੀ ਸਾਲੀ
Admin - 0
ਮੋਗਾ, 11 ਮਾਰਚ | ਪਿੰਡ ਹਿੰਮਤਪੁਰਾ ਵਾਸੀ ਹਰਦੀਪ ਸਿੰਘ ਵੱਲੋਂ ਆਪਣੀ ਸਾਲੀ ਦਾ ਗਲ ਘੁੱਟ ਕੇ ਕਤਲ ਕਰ ਦਿੱਤਾ ਗਿਆ। ਸੂਤਰਾਂ ਮੁਤਾਬਕ ਹਰਦੀਪ ਸਿੰਘ ਦੇ ਸਾਲੀ ਸ਼ਰਨਜੀਤ ਕੌਰ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਰਕੇ ਹਰਦੀਪ ਸਿੰਘ ਸਾਲ਼ੀ ਸ਼ਰਨਜੀਤ ਕੌਰ ਨਾਲ ਵਿਆਹ ਕਰਾਉਣਾ ਚਾਹੁੰਦਾ ਸੀ ਪਰ ਉਸ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਤਾਂ ਗੁੱਸੇ ’ਚ ਆਏ ਹਰਦੀਪ ਸਿੰਘ ਨੇ...
ਅੰਮ੍ਰਿਤਸਰ
ਵੱਡੀ ਖਬਰ ! ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਨਹੀਂ ਮਿਲੀ ਕੋਈ ਧਮਕੀ, ਸਕਿਓਰਿਟੀ ਲੈਣ ਲਈ ਰਚਿਆ ਸੀ ਡਰਾਮਾ
Admin - 0
ਅੰਮ੍ਰਿਤਸਰ, 11 ਮਾਰਚ | ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੂੰ ਕੋਈ ਧਮਕੀ ਨਹੀਂ ਮਿਲੀ, ਬਸ ਸਕਿਓਰਿਟੀ ਲੈਣ ਲਈ ਡਰਾਮਾ ਰਚਿਆ ਸੀ। ਪੁਲਿਸ ਅਧਿਕਾਰੀ ਨੇ ਇਸ ਦਾ ਖੁਲਾਸਾ ਕੀਤਾ ਹੈ। ਉਨ੍ਹਾ ਕਿਹਾ ਕਿ ਸੰਤੋਖ ਗਿੱਲ ਨੇ ਪਹਿਲਾਂ ਵੀ ਪੁਲਿਸ ਸੁਰੱਖਿਆ ਦੀ ਦੁਰਵਰਤੋਂ ਕੀਤੀ ਹੈ।
ਬੀਤੇ ਦਿਨੀਂ ਸੰਤੋਖ ਸਿੰਘ ਗਿੱਲ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਕਰ ਕੇ ਦਾਅਵਾ...
ਲੁਧਿਆਣਾ, 11 ਮਾਰਚ | ਅੱਜ ਸਵੇਰੇ ਫਿਰ ਤੋਂ ਪੰਜਾਬ ਦੇ ਲੁਧਿਆਣਾ ਦੇ ਤਾਜਪੁਰ ਰੋਡ 'ਤੇ ਪਾਣੀ ਦੀ ਟੈਂਕੀ ਨੇੜੇ ਗਾਵਾਂ ਦੀਆਂ ਲਾਸ਼ਾਂ ਮਿਲੀਆਂ ਹਨ। ਇਨ੍ਹਾਂ 'ਚ ਕਰੀਬ 19 ਪਸ਼ੂ ਅਤੇ 5 ਤੋਂ 6 ਗਾਵਾਂ ਹਨ। ਇਨ੍ਹਾਂ ਗਊਆਂ ਦੀ ਮੌਤ ਕਿਸ ਕਾਰਨ ਹੋਈ, ਇਸ ਬਾਰੇ ਅਜੇ ਤੱਕ ਕੋਈ ਖੁਲਾਸਾ ਨਹੀਂ ਹੋਇਆ ਹੈ। ਪਸ਼ੂਆਂ ਦੀਆਂ ਲਾਸ਼ਾਂ ਦਾ ਲਗਾਤਾਰ ਮਿਲਣਾ ਚਿੰਤਾ ਦਾ...
ਚੰਡੀਗੜ੍ਹ/ਲੁਧਿਆਣਾ, 11 ਮਾਰਚ | ਆਈਐਮਡੀ ਨੇ 11 ਤੋਂ 14 ਮਾਰਚ ਤੱਕ ਪੰਜਾਬ 'ਚ ਅਤੇ 13 ਮਾਰਚ ਨੂੰ ਹਰਿਆਣਾ, ਉੱਤਰ ਪ੍ਰਦੇਸ਼ ਤੇ ਰਾਜਸਥਾਨ 'ਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
11 ਅਤੇ 13 ਮਾਰਚ ਨੂੰ ਪੰਜਾਬ 'ਚ ਅਤੇ 13 ਮਾਰਚ ਨੂੰ ਹਰਿਆਣਾ 'ਚ ਤੂਫਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ 'ਚ 11 ਮਾਰਚ ਨੂੰ 7 ਜ਼ਿਲ੍ਹਿਆਂ ਲਈ ਤੇ...
ਧਰਮ
ਸਿਰਫ ਇਕ ਮਿੰਟ ‘ਚ ਚੈੱਕ ਕਰੋ ਗੈਸ ਸਿਲੰਡਰ ਪਾਈਪ ਦੀ ਐਕਸਪਾਈਰੀ ਡੇਟ, ਇਹ ਤਰੀਕਾ ਅਪਣਾ ਕੇ ਵੱਡੇ ਹਾਦਸਿਆਂ ਤੋਂ ਬਚੋ
Admin - 0
ਨਵੀਂ ਦਿੱਲੀ, 11 ਮਾਰਚ | ਘਰ 'ਚ ਵਰਤਿਆ ਜਾਣ ਵਾਲਾ ਗੈਸ ਸਿਲੰਡਰ ਘਰ ਦੀ ਸਭ ਤੋਂ ਵੱਡੀ ਲੋੜ ਹੈ। ਇਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਨੂੰ ਗੈਸ ਸਿਲੰਡਰ ਤੇ ਪਾਈਪ ਨਾਲ ਜੁੜੀ ਹਰ ਜਾਣਕਾਰੀ ਜਿਵੇਂ ਕਿ ਮਿਤੀ, ਲੀਕੇਜ ਦੀ ਸਮੱਸਿਆ ਜਾਂ ਪਾਈਪ 'ਤੇ ਮੌਜੂਦ ISI ਮਾਰਕ ਬਾਰੇ ਜ਼ਰੂਰ ਪਤਾ ਹੋਣਾ ਚਾਹੀਦਾ ਹੈ।
ਕੀ ਤੁਸੀਂ ਜਾਣਦੇ ਹੋ ਕਿ ਤੁਹਾਡੇ ਘਰ 'ਚ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਟਰੱਕ ਦੀ ਲਪੇਟ ‘ਚ ਆਉਣ ਨਾਲ ਪਤੀ-ਪਤਨੀ ਦੀ ਮੌਤ, ਟਰੱਕ ਮਾਲਕ ਖਿਲਾਫ ਪਰਿਵਾਰਕ ਮੈਂਬਰਾਂ ਰੋਡ ਕਰ’ਤਾ ਜਾਮ
Admin - 0
ਲੁਧਿਆਣਾ, 11 ਮਾਰਚ | ਪਿੰਡ ਭੱਠਾ ਧੂਆ 'ਚ ਐਤਵਾਰ ਨੂੰ ਇਕ ਟਰੱਕ ਦੀ ਲਪੇਟ 'ਚ ਆਉਣ ਨਾਲ ਪਤੀ-ਪਤਨੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਟਰੱਕ ਡਰਾਈਵਰ ਸ਼ਰਾਬ ਦੇ ਨਸ਼ੇ 'ਚ ਸੀ। ਟਰੱਕ ਡਰਾਈਵਰ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।
ਮ੍ਰਿਤਕਾਂ ਦੀ ਪਛਾਣ ਪ੍ਰਦੀਪ ਸਿੰਘ (33) ਤੇ ਮਨਦੀਪ ਕੌਰ (30) ਵਜੋਂ ਹੋਈ ਹੈ। ਜੋੜਾ ਆਪਣੇ ਪਿੱਛੇ 4...
ਐਸਏਐਸ ਨਗਰ/ਮੋਹਾਲੀ
ਚੰਗੀ ਖਬਰ ! ਪ੍ਰਧਾਨ ਮੰਤਰੀ ਅੱਜ ਪੰਜਾਬ ਨੂੰ 14,345 ਕਰੋੜ ਦਾ ਦੇਣਗੇ ਤੋਹਫਾ, ਲੋਕਾਂ ਨੂੰ ਮਿਲੇਗਾ ਵੱਡਾ ਫਾਇਦਾ
Admin - 0
ਚੰਡੀਗੜ੍ਹ/ਲ਼ੁਧਿਆਣਾ, 11 ਮਾਰਚ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਪੰਜਾਬ ਨੂੰ 14,345 ਕਰੋੜ ਰੁਪਏ ਦਾ ਤੋਹਫਾ ਦੇਣਗੇ। ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਦੱਸਿਆ ਕਿ 11 ਮਾਰਚ ਨੂੰ ਸਮਰਾਲਾ ਚੌਕ ਤੋਂ ਲੁਧਿਆਣਾ ਕਾਰਪੋਰੇਸ਼ਨ ਸਰਹੱਦ ਤੱਕ 939 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 13 ਕਿਲੋਮੀਟਰ ਲੰਬੇ ਐਲੀਵੇਟਿਡ ਹਾਈਵੇ ਦਾ ਉਦਘਾਟਨ ਕੀਤਾ ਜਾਵੇਗਾ।
918 ਕਰੋੜ ਦੀ...
ਐਸਏਐਸ ਨਗਰ/ਮੋਹਾਲੀ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ ! ਗਲਤ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ਨੂੰ ਲਾਇਆ ਕਰੋੜਾਂ ਦਾ ਜੁਰਮਾਨਾ
Admin - 0
ਚੰਡੀਗੜ੍ਹ, 10 ਮਾਰਚ | ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਬਿੱਲ ਇਨਾਮ ਪਾਓ’ ਸਕੀਮ ਤਹਿਤ ਗਲਤ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ਵਿਰੁੱਧ ਕੀਤੀ ਗਈ ਅਹਿਮ ਕਾਰਵਾਈ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗਲਤ ਬਿੱਲ ਜਾਰੀ ਕਰਨ ਲਈ ਸਬੰਧਤ ਵਿਕਰੇਤਾਵਾਂ 'ਤੇ ਕੁੱਲ 5.16 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ, ਜਿਸ...
ਪੰਜਾਬ
ਬਰਸੀ ਸਮਾਗਮ ਤੋਂ ਸਿੱਧਾ ਮਨਪ੍ਰੀਤ ਬਾਦਲ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸੁਖਬੀਰ ਬਾਦਲ, ਨਾਲ ਸੀਨੀਅਰ ਲੀਡਰਸ਼ਿਪ
Admin - 0
ਬਠਿੰਡਾ, 10 ਮਾਰਚ | ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਐਤਵਾਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਤੁਰੰਤ ਜਿੰਦਲ ਹਾਰਟ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ। ਬਾਦਲ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ। ਬਾਦਲ ਨੂੰ ਆਈਸੀਯੂ 'ਚ ਰੱਖਿਆ ਗਿਆ ਹੈ। ਮਨਪ੍ਰੀਤ ਸਿੰਘ ਬਾਦਲ ਦਾ ਹਾਲ-...
ਪੰਜਾਬ
ਵੱਡੀ ਖਬਰ ! ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਪਿਆ ਦਿਲ ਦਾ ਦੌਰਾ, ਨਿੱਜੀ ਹਸਪਤਾਲ ‘ਚ ਦਾਖਲ
Admin - 0
ਬਠਿੰਡਾ, 10 ਮਾਰਚ | ਪੰਜਾਬ ਕਾਂਗਰਸ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਸਾਹਮਣੇ ਆ ਆਈ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਕਿਸੇ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਦੱਸ ਦਈਏ ਕਿ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਦੇ ਜ਼ਿੰਦਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।ਅੱਜ ਸਵੇਰੇ ਮਨਪ੍ਰੀਤ ਬਾਦਲ ਦੀ ਸਿਹਤ ਵਿਗੜੀ ਸੀ।ਸਿਹਤ ਖਰਾਬ ਹੋਣ ਕਰ...









































