Home Blog Page 462
ਚੰਡੀਗੜ੍ਹ, 7 ਮਾਰਚ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਜ਼ੁਬਾਨੀ ਜੰਗ ਵਧਦੀ ਜਾ ਰਹੀ ਹੈ। ਸਿੱਧੂ ਨੇ ਇਹ ਇੰਟਰਵਿਊ ਦੇਰ ਰਾਤ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਪੋਸਟ ਕੀਤਾ। ਜਿਸ 'ਚ ਉਨ੍ਹਾਂ ਨੇ ਵਿਵਾਦਿਤ ਬਿਆਨ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਨ੍ਹਾਂ ਨਾਲ ਸੰਪਰਕ ਦੀ...
ਜਲੰਧਰ, 6 ਮਾਰਚ | ਵਧੀਕ ਡਿਪਟੀ ਕਮਿਸ਼ਨਰ ਅਮਿਤ ਮਹਾਜਨ ਵਲੋਂ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕਰਨ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ ਤਾਂ ਜੋ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ 70 ਫੀਸਦੀ ਤੋਂ ਵੱਧ ਵੋਟਾਂ ਦੇ ਟੀਚੇ ਨੂੰ ਹਾਸਿਲ ਕੀਤਾ ਜਾ ਸਕੇ। ਸਵੀਪ ਕੋਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ...
 ਲੁਧਿਆਣਾ, 6 ਮਾਰਚ | ਸ਼ੇਰਪੁਰ ਇਲਾਕੇ 'ਚ ਐਤਵਾਰ ਨੂੰ ਇਕ ਤੇਜ਼ ਰਫ਼ਤਾਰ ਆਟੋ ਨੇ ਪੈਦਲ ਜਾ ਰਹੇ ਇਕ ਪਰਿਵਾਰ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ 3 ਬੱਚਿਆਂ ਸਮੇਤ 4 ਲੋਕ ਜ਼ਖਮੀ ਹੋ ਗਏ। ਆਟੋ ਚਾਲਕ ਨੇ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿਥੇ ਚਾਲਕ ਆਟੋ ਛੱਡ ਕੇ ਫਰਾਰ ਹੋ ਗਿਆ। ਇਸ ਦੇ ਨਾਲ ਹੀ ਬੱਚੇ ਦੀ ਹਾਲਤ...
ਅੰਮ੍ਰਿਤਸਰ, 6 ਮਾਰਚ | ਅੱਜ ਹਿੰਦੂ ਤੀਰਥ ਯਾਤਰੀਆਂ ਦਾ ਜਥਾ ਪਾਕਿਸਤਾਨ ਵਿਖੇ ਕਟਾਸ ਰਾਜ ਦੀ ਯਾਤਰਾ ਲਈ ਅਟਾਰੀ ਵਾਘਾ ਸਰਹੱਦ ਰਾਹੀਂ ਰਵਾਨਾ ਹੋਵੇਗਾ । ਦੇਸ਼ ਭਰ ਦੇ ਵੱਖ-ਵੱਖ ਸੂਬਿਆਂ 'ਚੋਂ ਪਹੁੰਚੇ ਸ਼ਰਧਾਲੂ ਦੁਰਗਿਆਣਾ ਤੀਰਥ ਵਿਖੇ ਇਕੱਠੇ ਹੋਏ, ਜਿੱਥੇ ਦੁਰਗਿਆਣਾ ਤੀਰਥ ਦੇ ਪ੍ਰਬੰਧਕਾਂ ਵੱਲੋਂ ਖਾਸ ਤੌਰ ਪ੍ਰਧਾਨ ਬੀਬੀ ਲਕਸ਼ਮੀ ਕਾਨ ਚਾਵਲਾ ਵੱਲੋਂ ਇਨ੍ਹਾਂ ਹਿੰਦੂ ਤੀਰਥ ਯਾਤਰੀਆਂ ਦਾ ਨਿੱਘਾ ਸਵਾਗਤ ਕੀਤਾ...
 ਲੁਧਿਆਣਾ, 6 ਮਾਰਚ | ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਚਾਰੇ ਕਾਂਗਰਸੀ ਆਗੂਆਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਇਸ ਸਮੇਂ ਚਾਰੇ ਆਗੂ ਨਾਭਾ ਜੇਲ੍ਹ ਵਿੱਚ ਬੰਦ ਹਨ। ਚਾਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ। ਚਾਰਾਂ ਆਗੂਆਂ ਦੀ ਜ਼ਮਾਨਤ ਪਟੀਸ਼ਨ...
ਕੰਗਨਾ ਨੇ ਮੰਗਲਵਾਰ ਨੂੰ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਇੱਕ ਲੇਖ ਦਾ ਇਕ ਸਕ੍ਰੀਨਸ਼ੌਟ ਸਾਂਝਾ ਕੀਤਾ, ਜਿਸ ਵਿੱਚ ਉ ਸਨੇ ਆਪਣੀ ਤੁਲਨਾ ਮਰਹੂਮ ਗਾਇਕਾ ਲਤਾ ਮੰਗੇਸ਼ਕਰ ਨਾਲ ਕੀਤੀ। ਇਸ ਲੇਖ ਦਾ ਸਿਰਲੇਖ ਹੈ “ਜੇ ਤੁਸੀਂ ਮੈਨੂੰ ਪੰਜ ਮਿਲੀਅਨ ਡਾਲਰ ਵੀ ਦੇ ਦਿਓ, ਮੈਂ ਨਹੀਂ ਆਵਾਂਗੀ ।” ਕੰਗਨਾ ਨੇ ਪੋਸਟ ‘ਚ ਲਿਖਿਆ, ”ਮੈਂ ਆਰਥਿਕ ਤੰਗੀ ‘ਚੋਂ ਗੁਜ਼ਰ ਰਹੀ ਹਾਂ, ਪਰ ਲਤਾ ਜੀ...
ਲੁਧਿਆਣਾ, 6 ਮਾਰਚ | ਫਲੈਟਾਂ 'ਤੇ ਨਾਜਾਇਜ਼ ਕਬਜ਼ਿਆਂ ਦੀ ਸ਼ਿਕਾਇਤ ਕਰਨਾ ਇਕ ਵਿਅਕਤੀ ਨੂੰ ਮਹਿੰਗਾ ਪੈ ਗਿਆ। ਔਰਤ ਅਤੇ ਵਿਅਕਤੀ ਨੇ ਘਰ 'ਚ ਦਾਖਲ ਹੋ ਕੇ ਜੋੜੇ ਦੀ ਡੰਡਿਆਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ। ਹਮਲਾ ਕਰਨ ਵਾਲੀ ਔਰਤ ਅਤੇ ਵਿਅਕਤੀ ਉਨ੍ਹਾਂ ਨੂੰ ਡਰਾਉਣ ਲਈ ਆਪਣੇ ਨਾਲ ਇੱਕ ਕੁੱਤਾ ਵੀ ਲੈ ਕੇ ਆਏ ਸਨ। ਇਸ ਪੂਰੀ ਘਟਨਾ ਦਾ ਇੱਕ ਵੀਡੀਓ...
ਚੰਡੀਗੜ੍ਹ, 5 ਮਾਰਚ| ਸਰਕਾਰ ਨੇ ਸੂਬੇ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਲਈ 7780 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਪੰਜਾਬ ਵਿਧਾਨ ਸਭਾ ‘ਚ ਵਿੱਤ ਮੰਤਰੀ ਨੇ  ਉਦਯੋਗ ਲਈ ਸਬਸਿਡੀ ਦਾ ਐਲਾਨ ਕੀਤਾ ਗਿਆ ਹੈ ਉਦਯੋਗਾਂ ਨੂੰ ਸਬਸਿਡੀ ਵਾਲੀ ਬਿਜਲੀ ਦੇਣ ਲਈ 3.67 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਉਦਯੋਗਾਂ ਨੂੰ...
ਚੰਡੀਗੜ੍ਹ, 5 ਮਾਰਚ | ਔਰਤਾਂ ਲਈ ਮੁਫ਼ਤ ਬੱਸ ਸੇਵਾ ਜਾਰੀ ਰਹੇਗੀ। ਇਸ ਲਈ 450 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਪੰਾ ਪੰਜਾਬ ਸਰਕਾਰ ਵਲੋਂ ਸਥਾਨਕ ਸਰਕਾਰਾਂ ਅਤੇ ਸ਼ਹਿਰੀ ਵਿਕਾਸ ਲਈ 6289 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਲੋੜਵੰਦ ਲੋਕਾਂ ਲਈ ਕੰਕਰੀਟ ਦੇ ਮਕਾਨ ਬਣਾਉਣ ਲਈ 510 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਜਲਦੀ ਹੀ ਲੁਧਿਆਣਾ, ਜਲੰਧਰ...
ਚੰਡੀਗੜ੍ਹ, 5 ਮਾਰਚ | ਪੰਜਾਬ ਸਰਕਾਰ ਵਲੋਂ ਸਥਾਨਕ ਸਰਕਾਰਾਂ ਅਤੇ ਸ਼ਹਿਰੀ ਵਿਕਾਸ ਲਈ 6289 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਲੋੜਵੰਦ ਲੋਕਾਂ ਲਈ ਕੰਕਰੀਟ ਦੇ ਮਕਾਨ ਬਣਾਉਣ ਲਈ 510 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਜਲਦੀ ਹੀ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ 'ਚ ਈ-ਬੱਸਾਂ ਚੱਲਣਗੀਆਂ। ਪੰਜਾਬ ਵਿਧਾਨ ਸਭਾ ‘ਚ ਵਿੱਤ ਮੰਤਰੀ ਨੇ  ਉਦਯੋਗ ਲਈ ਸਬਸਿਡੀ ਦਾ ਐਲਾਨ ਕੀਤਾ ਗਿਆ...
- Advertisement -

MOST POPULAR