ਐਸਏਐਸ ਨਗਰ/ਮੋਹਾਲੀ
ਪੰਜਾਬ ਸਰਕਾਰ ਨੇ ਉਦਯੋਗਾਂ ਨੂੰ ਸਬਸਿਡੀ ਵਾਲੀ ਬਿਜਲੀ ਦੇਣ ਲਈ 3.67 ਕਰੋੜ ਦਾ ਬਜਟ ਕੀਤਾ ਪਾਸ
Admin - 0
ਚੰਡੀਗੜ੍ਹ/ਲੁਧਿਆਣਾ/ਜਲੰਧਰ, 5 ਮਾਰਚ | ਪੰਜਾਬ ਵਿਧਾਨ ਸਭਾ 'ਚ ਵਿੱਤ ਮੰਤਰੀ ਨੇ ਉਦਯੋਗ ਲਈ ਸਬਸਿਡੀ ਦਾ ਐਲਾਨ ਕੀਤਾ ਗਿਆ ਹੈ ਉਦਯੋਗਾਂ ਨੂੰ ਸਬਸਿਡੀ ਵਾਲੀ ਬਿਜਲੀ ਦੇਣ ਲਈ 3.67 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਉਦਯੋਗਾਂ ਨੂੰ ਹੋਰ ਵਿੱਤੀ ਉਤਪਾਦ ਮੁਹੱਈਆ ਕਰਵਾਉਣ ਲਈ 50 ਕਰੋੜ ਰੁਪਏ ਰੱਖੇ ਗਏ ਹਨ।
ਐਸਏਐਸ ਨਗਰ/ਮੋਹਾਲੀ
ਸਿੱਖਿਆ ਮੰਤਰੀ ਦਾ ਵੱਡਾ ਐਲਾਨ : ਪੰਜਾਬ ਦੇ ਸਾਰੇ ਸਰਕਾਰੀ ਸਕੂਲ 31 ਮਾਰਚ ਤੱਕ ਟੀਚਰ ਤੇ ਵਾਈਫਾਈ ਲੈੱਸ ਹੋਣਗੇ
Admin - 0
ਚੰਡੀਗੜ੍ਹ, 5 ਮਾਰਚ | ਪੰਜਾਬ ਦੇ ਸਾਰੇ ਸਰਕਾਰੀ ਸਕੂਲ 31 ਮਾਰਚ ਤੱਕ ਟੀਚਰ ਤੇ ਵਾਈਫਾਈ ਨਾਲ ਲੈਸ ਹੋਣਗੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਲਾਨ ਕੀਤਾ।
ਬਜਟ ਸੈਸ਼ਨ ਦੌਰਾਨ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਇਹ ਐਲਾਨ ਕੀਤਾ। ਦੱਸਣਯੋਗ ਹੈ ਕਿ ਅੱਜ ਪੰਜਾਬ ਸਰਕਾਰ ਆਪਣਾ ਤੀਜਾ ਬਜਟ ਪੇਸ਼ ਕਰ ਰਹੀ ਹੈ। ਇਸ ਦੌਰਾਨ...
Uncategorized
ਬ੍ਰੇਕਿੰਗ : ਬਿਹਾਰ ‘ਚ ਫੌਜ ਦਾ ਮਾਈਕ੍ਰੋ ਜਹਾਜ਼ ਹਾਦਸਾਗ੍ਰਸਤ, ਇੰਜਣ ਫੇਲ ਹੋਣ ਕਾਰਨ ਹੋਇਆ ਹਾਦਸਾ
Admin - 0
ਬਿਹਾਰ, 5 ਮਾਰਚ | ਫੌਜ ਦਾ ਮਾਈਕ੍ਰੋ ਲਾਈਟ ਏਅਰਕ੍ਰਾਫਟ ਮੰਗਲਵਾਰ ਸਵੇਰੇ ਗਯਾ 'ਚ ਇਕ ਕਣਕ ਦੇ ਖੇਤ 'ਚ ਕ੍ਰੈਸ਼ ਹੋ ਗਿਆ ਤੇ ਡਿੱਗ ਗਿਆ। ਪਿੰਡ ਵਾਸੀਆਂ ਨੇ ਜਹਾਜ਼ 'ਚ ਬੈਠੇ ਦੋਵੇਂ ਪਾਇਲਟਾਂ (ਮਰਦ ਅਤੇ ਔਰਤ) ਨੂੰ ਬਾਹਰ ਕੱਢਿਆ। ਦੋਵੇਂ ਪਾਇਲਟ ਸੁਰੱਖਿਅਤ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇੰਜਣ ਫੇਲ ਹੋਣ ਕਾਰਨ ਵਾਪਰਿਆ ਹੈ। ਇਹ ਹਾਦਸਾ ਬੋਧਗਯਾ ਥਾਣਾ...
ਹਰਿਆਣਾ, 5 ਮਾਰਚ | ਕਿਸਾਨਾਂ ਦੇ ਅੰਦੋਲਨ ਕਾਰਨ ਦਿੱਲੀ ਚੰਡੀਗੜ੍ਹ ਹਾਈਵੇਅ ਲਗਾਤਾਰ ਕਈ ਦਿਨ ਬੰਦ ਰਿਹਾ। ਹੁਣ ਪੁਲਿਸ ਨੇ ਇਸ ਹਾਈਵੇਅ ਦੀ ਇੱਕ ਲੇਨ ਖੋਲ੍ਹ ਦਿੱਤੀ ਹੈ। ਅੰਬਾਲਾ ਪ੍ਰਸ਼ਾਸਨ ਨੇ ਦੇਰ ਰਾਤ ਅੰਬਾਲਾ-ਚੰਡੀਗੜ੍ਹ ਹਾਈਵੇਅ ਦੇ ਦੋਵੇਂ ਪਾਸੇ ਸਿੰਗਲ ਲੇਨ ਖੋਲ੍ਹ ਦਿੱਤੀ ਹੈ। ਦੇਰ ਰਾਤ ਤੱਕ ਇੱਥੋਂ ਆਵਾਜਾਈ ਸ਼ੁਰੂ ਹੋ ਗਈ।
ਅੰਬਾਲਾ ਪੁਲਿਸ ਨੇ ਜੇਸੀਬੀ ਮਸ਼ੀਨਾਂ ਦੀ ਮਦਦ ਨਾਲ ਇਹ ਰਸਤਾ...
ਐਸਏਐਸ ਨਗਰ/ਮੋਹਾਲੀ
ਹਲਕਾ ਬੰਗਾ ਦੇ ਸਕੂਲਾਂ ‘ਚ 24 ਘੰਟਿਆਂ ‘ਚ ਭਰੀਆਂ ਜਾਣਗੀਆਂ ਅਧਿਆਪਕਾਂ ਦੀਆਂ ਪੋਸਟਾਂ, CM ਮਾਨ ਨੇ ਬਜਟ ਸੈਸ਼ਨ ਦੌਰਾਨ ਦਿੱਤੇ ਹੁਕਮ
Admin - 0
ਚੰਡੀਗੜ੍ਹ, 4 ਮਾਰਚ | ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਦੂਜਾ ਦਿਨ ਹੈ। ਇਸ ਦੌਰਾਨ ਹਲਕਾ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਨੇ ਆਪਣੇ ਇਲਾਕੇ ਦੇ ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਅਤੇ ਅਧਿਆਪਕਾਂ ਦੀ ਕਮੀ ਦਾ ਮੁੱਦਾ ਚੁੱਕਿਆ, ਜਿਸ ਮਗਰੋਂ ਮੁੱਖ ਮੰਤਰੀ ਨੇ 24 ਘੰਟਿਆਂ ਵਿਚ ਅਧਿਆਪਕਾਂ ਦੀਆਂ ਪੋਸਟਾਂ ਭਰਨ ਦੇ ਹੁਕਮ ਦਿੱਤੇ।
ਅਕਾਲੀ ਦਲ ਦੇ...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਮੋਹਾਲੀ ‘ਚ ਗੈਂਗਸਟਰ ਬ੍ਰਿਜੇਸ਼ ਤੇ ਪੁਲਿਸ ਵਿਚਾਲੇ ਮੁਕਾਬਲਾ, ਗੈਂਗਸਟਰ ਦੀ ਲੱਤ ‘ਚ ਲੱਗੀ ਗੋਲੀ, ਗ੍ਰਿਫਤਾਰ
Admin - 0
ਚੰਡੀਗੜ੍ਹ, 4 ਮਾਰਚ | ਮੋਹਾਲੀ ਦੇ ਲਖਨੌਰ 'ਚ ਕੌਸ਼ਲ ਗੈਂਗ ਤੇ ਸਪੈਸ਼ਲ ਸੈੱਲ ਦਰਮਿਆਨ ਮੁਕਾਬਲਾ ਹੋਇਆ, ਜਿਸ 'ਚ ਗੈਂਗਸਟਰ ਨੇ ਪੁਲਿਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਜਵਾਬੀ ਕਾਰਵਾਈ 'ਚ ਪੁਲਿਸ ਨੇ ਵੀ ਫਾਇਰਿੰਗ ਕੀਤੀ ਅਤੇ ਪੁਲਿਸ ਦੀ ਗੋਲੀ ਗੈਂਗਸਟਰ ਦੀ ਲੱਤ 'ਚ ਜਾ ਲੱਗੀ, ਜਿਸ ਤੋਂ ਬਾਅਦ ਪੁਲਿਸ ਨੇ ਗੈਂਗਸਟਰ ਬ੍ਰਿਜੇਸ਼ ਨੂੰ ਗ੍ਰਿਫਤਾਰ ਕਰ ਲਿਆ।
ਪੁਲਿਸ...
ਕ੍ਰਾਇਮ ਅਤੇ ਨਸ਼ਾ
ਲਾਰੈਂਸ ਬਿਸ਼ਨੋਈ ਦਾ ਸਾਥੀ ਗੈਂਗਸਟਰ ਸੰਦੀਪ ਦਿੱਲੀ ‘ਚ ਲੇਡੀ ਡੌਨ ਨਾਲ ਕਰੇਗਾ ਵਿਆਹ, ਕੋਰਟ ਤੋਂ ਮਿਲੀ ਕਸਟੱਡੀ ਪੈਰੋਲ
Admin - 0
ਰੇਵਾੜੀ, 4 ਮਾਰਚ | ਹਰਿਆਣਾ ਦੇ ਬਦਨਾਮ ਗੈਂਗਸਟਰ ਸੰਦੀਪ ਉਰਫ਼ ਕਾਲਾ ਜਠੇਡੀ ਦਾ ਵਿਆਹ ਹੋਣ ਜਾ ਰਿਹਾ ਹੈ। ਇਸ ਲਈ ਉਸ ਨੂੰ ਦਿੱਲੀ ਦੀ ਦਵਾਰਕਾ ਅਦਾਲਤ ਤੋਂ ਕਸੱਟਡੀ ਪੈਰੋਲ ਮਿਲੀ ਹੈ। ਜਠੇੜੀ ਗੈਂਗਸਟਰ ਲਾਰੈਂਸ ਬਿਸ਼ਨੋਈ ਸਿੰਡੀਕੇਟ ਦਾ ਮੈਂਬਰ ਹੈ ਅਤੇ ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਹੈ।
ਉਹ 12 ਮਾਰਚ ਨੂੰ ਜੇਲ੍ਹ ਤੋਂ ਬਾਹਰ ਆ ਕੇ ਦਿੱਲੀ 'ਚ ਵਿਆਹ ਕਰੇਗਾ।...
ਹੈਲਥ ਐਂਡ ਫਿਟਨੈਸ
ਖੋਜ ‘ਚ ਦਾਅਵਾ ! ਭਾਰਤੀ ਮਸਾਲਿਆਂ ਨਾਲ ਠੀਕ ਹੋ ਸਕਦਾ ਹੈ ਕੈਂਸਰ, ਜਲਦ ਸ਼ੁਰੂ ਹੋਣਗੇ ਕਲੀਨਿਕਲ ਟ੍ਰਾਇਲ
Admin - 0
ਹੈਲਥ ਡੈਸਕ, 4 ਮਾਰਚ | ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (IIT) ਮਦਰਾਸ ਨੇ ਭਾਰਤੀ ਮਸਾਲਿਆਂ 'ਤੇ ਇਕ ਦਿਲਚਸਪ ਖੋਜ ਦਾ ਪੇਟੈਂਟ ਕੀਤਾ ਹੈ। ਇਸ ਖੋਜ 'ਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਮਸਾਲਿਆਂ ਦੀ ਵਰਤੋਂ ਕੈਂਸਰ ਦੇ ਇਲਾਜ ਲਈ ਦਵਾਈ ਬਣਾਉਣ ਲਈ ਕੀਤੀ ਜਾ ਸਕਦੀ ਹੈ। ਐਤਵਾਰ (25 ਫਰਵਰੀ) ਨੂੰ ਦੱਸਿਆ ਗਿਆ ਕਿ ਇਸ ਦਾ ਕਲੀਨਿਕਲ ਟ੍ਰਾਇਲ ਜਲਦੀ ਹੀ ਸ਼ੁਰੂ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਨੌਵੀਂ ਜਮਾਤ ਦੇ ਵਿਦਿਆਰਥੀ ‘ਤੇ ਨਸ਼ੇੜੀਆਂ ਨੇ ਕੀਤਾ ਹਮਲਾ, ਸਿਰ ‘ਚ ਮਾਰੀਆਂ ਸੱਟਾਂ
Admin - 0
ਲੁਧਿਆਣਾ, 4 ਮਾਰਚ | ਇਕ ਪਾਸੇ ਜਿੱਥੇ ਲਗਾਤਾਰ ਪੁਲਿਸ ਦਾਅਵੇ ਕਰ ਰਹੀ ਹੈ ਕਿ ਪੰਜਾਬ 'ਚ ਨਸ਼ਾ ਖਤਮ ਕਰਨ ਲਈ ਉਨ੍ਹਾਂ ਵੱਲੋਂ ਮੁਹਿਮ ਚਲਾਈ ਜਾ ਰਹੀ ਹੈ, ਉੱਥੇ ਇਹ ਦੂਜੇ ਪਾਸੇ ਪੰਜਾਬ ਦੇ ਕਈ ਹਿੱਸਿਆਂ 'ਚ ਸ਼ਰੇਆਮ ਨਸ਼ੇ ਦੀ ਵਿਕਰੀ ਹੋ ਰਹੀ ਹੈ ਅਤੇ ਨਸ਼ੇ ਦੇ ਸੌਦਾਗਰ ਕਾਨੂੰਨ ਤੋਂ ਬੇਖੌਫ ਹਨ। ਲੁਧਿਆਣਾ ਦੇ ਪੀਰੂਬੰਦਾ ਮੁਹੱਲੇ 'ਚ ਨਸ਼ੇ ਦੇ ਸੌਦਾਗਰ...
ਲੁਧਿਆਣਾ, 4 ਮਾਰਚ | ਪੁਰਾਣੀ ਰੰਜਿਸ਼ ਕਾਰਨ ਮੁਲਜ਼ਮਾਂ ਨੇ 1 ਮਾਰਚ ਨੂੰ ਇਕ ਬਜ਼ੁਰਗ ਵਿਅਕਤੀ 'ਤੇ ਬਲੈਰੋ 'ਚ ਚੜ੍ਹਾ ਦਿੱਤੀ ਸੀ, ਜਿਸ ਕਾਰਨ ਉਸ ਦੇ ਸਿਰ ਦੀ ਹੱਡੀ ਟੁੱਟ ਗਈ। ਜ਼ਖਮੀ ਨੂੰ ਪੀ.ਜੀ.ਆਈ. ਰੈਫਰ ਕੀਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਮਾਮਲੇ 'ਚ ਥਾਣਾ ਸਦਰ ਦੀ ਪੁਲਿਸ ਨੇ ਬਲੈਰੋ ਸਵਾਰ 4 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ...









































