Home Blog Page 464
ਚੰਡੀਗੜ੍ਹ, 19 ਫਰਵਰੀ| ਪੱਛਮੀ ਗੜਬੜੀ ਇਕ ਵਾਰ ਫਿਰ ਉੱਤਰੀ ਭਾਰਤ ਵਿਚ ਸਰਗਰਮ ਹੋ ਗਈ ਹੈ। ਹਿਮਾਚਲ ਦੇ ਕਈ ਇਲਾਕਿਆਂ 'ਚ ਐਤਵਾਰ ਸ਼ਾਮ ਤੋਂ ਤਾਜ਼ਾ ਬਰਫਬਾਰੀ ਦੇਖਣ ਨੂੰ ਮਿਲੀ ਹੈ, ਜਦਕਿ ਮੌਸਮ ਵਿਭਾਗ ਨੇ ਅੱਜ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਬਰਫਬਾਰੀ ਕਾਰਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਵੀ ਠੰਡ ਵਧ ਗਈ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਅੱਜ ਮੀਂਹ...
ਮੋਹਾਲੀ, 19 ਫਰਵਰੀ | ਮੋਹਾਲੀ ਵਿਚ ਦੇਰ ਰਾਤ 2 ਗੱਡੀਆਂ ਵਿਚਕਾਰ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ 'ਚ ਇਨੋਵਾ ਚਾਲਕ ਮੁਹੰਮਦ ਅਸਲਮ, ਕਾਰ ਡੀਲਰ ਵਾਸੀ ਜੰਮੂ-ਕਸ਼ਮੀਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਸਕਾਰਪੀਓ 'ਚ ਸਵਾਰ ਡੀ.ਏ.ਵੀ. ਕਾਲਜ ਚੰਡੀਗੜ੍ਹ ਸੈਕਟਰ 10 ਦੇ ਵਿਦਿਆਰਥੀ ਆਰਿਆ ਸ਼ਰਮਾ (21) ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਹਾਦਸੇ ਵਿਚ ਸਕਾਰਪੀਓ ਚਾਲਕ ਅਰਜੁਨ ਅਤੇ ਉਸ...
ਸ੍ਰੀ ਮੁਕਤਸਰ ਸਾਹਿਬ, 19 ਫਰਵਰੀ | ਫਾਜ਼ਿਲਕਾ ਨੈਸ਼ਨਲ ਹਾਈਵੇ ਟੋਲ-ਪਲਾਜ਼ਾ 'ਤੇ ਕਿਸਾਨਾਂ ਵੱਲੋਂ ਦਿੱਤੇ ਗਏ ਧਰਨੇ ਦੌਰਾਨ ਡਿਊਟੀ 'ਤੇ ਮੌਜੂਦ ਹੋਮਗਾਰਡ ਜਵਾਨ ਨੂੰ ਤੇਜ਼ ਰਫਤਾਰ ਕਾਰ ਨੇ ਕੁਚਲ ਦਿੱਤਾ। ਹਾਦਸੇ 'ਚ ਹੋਮਗਾਰਡ ਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੇਰ ਰਾਤ ਦੀ ਹੈ। ਮ੍ਰਿਤਕ ਦੀ ਪਛਾਣ ਚਰਨਜੀਤ ਸਿੰਘ ਵਜੋਂ ਹੋਈ ਹੈ। ਦੂਜੇ ਪਾਸੇ ਘਟਨਾ ਤੋਂ ਬਾਅਦ ਡਰਾਈਵਰ ਕਾਰ...
ਹਰਿਆਣਾ, 19 ਫਰਵਰੀ| ਖਨੌਰੀ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਦੋਲਨ ਵਿੱਚ ਇੱਕ ਹੋਰ ਕਿਸਾਨ ਨੇ ਆਪਣੇ ਸਾਹ ਛੱਡ ਦਿੱਤੇ ਹਨ। ਮ੍ਰਿਤਕ ਕਿਸਾਨ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਬਜ਼ੁਰਗ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਜਾਣਕਾਰੀ ਅਨੁਸਾਰ ਮਨਜੀਤ ਸਿੰਘ 12 ਫਰਵਰੀ ਨੂੰ ਖਨੌਰੀ ਬਾਰਡਰ ‘ਤੇ ਆਇਆ ਸੀ। ਇਸ ਦੌਰਾਨ ਉਸ ਨੂੰ ਹਾਰਟ...
ਹੁਸ਼ਿਆਰਪੁਰ, 18 ਫਰਵਰੀ | ਗੜ੍ਹਦੀਵਾਲਾ ਦੇ ਬੱਸ ਸਟੈਂਡ ‘ਤੇ 2 ਸਕੇ ਭਰਾਵਾਂ ਨਾਲ ਦਰਦਨਾਕ ਹਾਦਸਾ ਵਾਪਰਿਆ। ਇਥੇ 2 ਟਰੱਕਾਂ ਵਿਚਾਲੇ ਦੋਵੇਂ ਭਰਾ ਫਸ ਗਏ, ਜਿਸ ‘ਚ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਜ਼ਖ਼ਮੀ ਨੌਜਵਾਨ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ। ਦੋਵਾਂ ਦੀ ਪਛਾਣ ਦੀਪਕ ਕੁਮਾਰ ਅਤੇ ਰੌਸ਼ਨ ਲਾਲ ਵਜੋਂ ਹੋਈ ਹੈ। ਦੋਵੇਂ ਭਰਾਵਾਂ ਨੇ...
ਬਰਨਾਲਾ, 18 ਫਰਵਰੀ | ਬਰਨਾਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। AGTF ਨਾਲ ਇਨਕਾਊਂਟਰ 'ਚ ਗੈਂਗਸਟਰ ਕਾਲਾ ਧਨੌਲਾ ਢੇਰ ਹੋ ਗਿਆ। ਹਿਸਟਰੀ ਸ਼ੀਟਰ ਗੈਂਗਸਟਰ ਕਾਲਾ ਧਨੌਲਾ ਸੀ। ਕਈ ਵਾਰਦਾਤਾਂ ਵਿਚ ਧਨੌਲਾ ਸ਼ਾਮਲ ਸੀ। ਉਸਦਾ ਪੂਰਾ ਨਾਮ ਗੁਰਮੀਤ ਸਿੰਘ ਉਰਫ ਕਾਲ ਧਨੌਲਾ ਸੀ। AGTF ਨੇ ਮਾਰਿਆ। ਇਸ ਮੁਕਾਬਲੇ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਇਹ ਬਰਨਾਲਾ ਵਿਚ ਵੱਡਾ ਇਨਕਾਊਂਟਰ...
ਚੰਡੀਗੜ੍ਹ, 18 ਫਰਵਰੀ | ਕਿਸਾਨਾਂ ਦੀ ਅੱਜ ਕੇਂਦਰੀ ਮੰਤਰੀਆਂ ਨਾਲ ਚੌਥੇ ਦੌਰ ਦੀ ਮੀਟਿੰਗ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਹੋਣ ਜਾ ਰਹੀ ਹੈ। ਮੀਟਿੰਗ ਚੰਡੀਗੜ੍ਹ ਦੇ ਸੈਕਟਰ 26 ਵਿਚ ਸ਼ਾਮ 5.30 ਵਜੇ ਤੋਂ ਬਾਅਦ ਸ਼ੁਰੂ ਹੋਵੇਗੀ। ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੁਣ ਤੱਕ 4 ਮੀਟਿੰਗਾਂ ਹੋ ਚੁੱਕੀਆਂ ਹਨ, ਜਿਸ ਵਿਚ ਮੁੱਖ ਮੰਗਾਂ ਸਬੰਧੀ ਕੋਈ ਸਹਿਮਤੀ ਨਹੀਂ ਬਣ ਸਕੀ। ਅੱਜ...
ਚੰਡੀਗੜ੍ਹ, 18 ਫਰਵਰੀ | SKU ਵੱਲੋਂ ਲੁਧਿਆਣਾ ਦੇ ਈਸੜੂ ਭਵਨ ਵਿਚ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਵੱਡਾ ਐਲਾਨ ਕੀਤਾ। ਆਪਣੀਆਂ ਮੰਗਾਂ ਨੂੰ ਲੈ ਕੇ 20, 21 ਤੇ 22 ਫਰਵਰੀ  ਨੂੰ ਪੰਜਾਬ ਭਰ ਦੇ ਟੋਲ-ਪਲਾਜ਼ੇ ਫ੍ਰੀ ਕਰਵਾਉਣ ਦਾ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਭਰ ਦੇ ਜਿੰਨੇ ਵੀ ਜ਼ਿਲ੍ਹਿਆਂ ਵਿਚ ਭਾਜਪਾ...
ਚੰਡੀਗੜ੍ਹ/ਜਲੰਧਰ, 18 ਫਰਵਰੀ | ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਤਹਿਸੀਲ ਨਵਾਂਸ਼ਹਿਰ...
ਫ਼ਿਰੋਜ਼ਪੁਰ, 18 ਫਰਵਰੀ | ਫਿਰੋਜ਼ਪੁਰ ‘ਚ ਸਥਿਤ ਕਿਲਾ ਚੌਕ ਨੇੜੇ ਅੱਗ ਬੁਝਾਉਣ ਜਾ ਰਹੀ ਫ਼ਿਰੋਜ਼ਪੁਰ ਛਾਉਣੀ ਬੋਰਡ ਦੇ ਫਾਇਰ ਬ੍ਰਿਗੇਡ ਦੀ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਹਾਦਸੇ ਵਿਚ ਤਿੰਨ ਮੁਲਾਜ਼ਮ ਜ਼ਖ਼ਮੀ ਹੋ ਗਏ, ਜਦੋਂਕਿ ਗੱਡੀ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਫ਼ਿਰੋਜ਼ਪੁਰ...
- Advertisement -

MOST POPULAR