ਅੰਮ੍ਰਿਤਸਰ, 18 ਫਰਵਰੀ | ਅੰਮ੍ਰਿਤਪਾਲ ਸਿੰਘ ਨੂੰ ਬਿਨਾਂ ਸ਼ਰਤ ਰਿਹਾਅ ਕਰੇ ਸਰਕਾਰ। ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ਨੂੰ ਛੱਡ ਦੇਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਨੇ ਕੋਈ ਜੁਰਮ ਨਹੀਂ ਕੀਤਾ ਤੇ ਡਿਬਰੂਗੜ੍ਹ ਦੀਆਂ ਜੇਲਾਂ ਵਿਚ ਲੰਬੇ ਸਮੇਂ ਤੋਂ ਰੱਖ ਕੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ।
ਇਨ੍ਹਾਂ ਨਾਲ ਕਈ ਹੋਰ ਨੌਜਵਾਨ...
ਹੁਸ਼ਿਆਰਪੁਰ
ਹੁਸ਼ਿਆਰਪੁਰ ‘ਚ ਲੁਟੇਰਿਆਂ ਨੇ ਪੁਲਿਸ ‘ਤੇ ਕੀਤੀ ਫਾ.ਇ.ਰਿੰਗ, ਜਵਾਬੀ ਕਾਰਵਾਈ ‘ਚ 2 ਬਦਮਾਸ਼ਾਂ ਨੂੰ ਲੱਗੀਆਂ ਗੋ.ਲੀਆਂ
Admin - 0
ਹੁਸ਼ਿਆਰਪੁਰ, 18 ਫਰਵਰੀ | ਹੁਸ਼ਿਆਰਪੁਰ ਤੋਂ ਪੁਲਿਸ ਅਤੇ ਲੁਟੇਰਿਆਂ ਦੇ ਵਿਚਕਾਰ ਮੁੱਠਭੇੜ ਹੋਣ ਦੀ ਖ਼ਬਰ ਹੈ। ਇਸ 'ਚ 2 ਲੁਟੇਰਿਆਂ ਦੇ ਗੋਲੀਆਂ ਵੀ ਲੱਗੀਆਂ ਹਨ। ਜ਼ਖ਼ਮੀ ਹਾਲਤ 'ਚ ਪੁਲਿਸ ਵਲੋਂ ਲੁਟੇਰਿਆਂ ਨੂੰ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਜਿਥੇ ਡਾਕਟਰਾਂ ਵਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਘਟਨਾ ਤੋਂ ਬਾਅਦ ਪੁਲਿਸ ਦੇ ਵੱਡੇ ਅਫਸਰ ਵੀ ਮੌਕੇ ਉਤੇ ਪਹੁੰਚੇ ਤੇ...
ਐਸਏਐਸ ਨਗਰ/ਮੋਹਾਲੀ
ਖਨੌਰੀ ਬਾਰਡਰ ‘ਤੇ ਬਰਾਤ ਲੈ ਕੇ ਪੁੱਜਿਆ ਲਾੜਾ, ਕਿਸਾਨੀ ਅੰਦਲੋਨ ‘ਚ ਪੁੱਜਣ ਦਾ ਦੱਸਿਆ ਇਹ ਮਕਸਦ
Admin - 0
ਸੰਗਰੂਰ, 18 ਫਰਵਰੀ | ਕਿਸਾਨ ਮੋਰਚਾ ਖਨੌਰੀ ਬਾਰਡਰ ’ਤੇ ਚੱਲ ਰਿਹਾ ਹੈ। ਕਿਸਾਨ ਪੂਰੀ ਸੁਹਿਰਦਤਾ ਨਾਲ ਸ਼ਾਂਤਮਈ ਧਰਨੇ ’ਤੇ ਬੈਠੇ ਹਨ। ਜਿਥੇ ਕਿਸਾਨ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ, ਉਥੇ ਧਰਨੇ ਵਿਚ ਇਕ ਨੌਜਵਾਨ ਕਿਸਾਨ ਸਿਰ ’ਤੇ ਸਿਹਰਾ ਸਜਾ ਕੇ ਬਰਾਤ ਰੂਪੀ ਸੈਂਕੜੇ ਕਿਸਾਨਾਂ ਨੂੰ ਨਾਲ ਲੈ ਕੇ ਖਨੌਰੀ ਬਾਰਡਰ ’ਤੇ ਪੁੱਜ ਗਿਆ।
ਲਾੜੇ ਦਾ ਵੱਖਰਾ ਰੂਪ ਦੇਖ ਕੇ...
- ਸੁਬੇਗ ਸਿੰਘ ਸੰਧੂ
ਪੰਜਾਬੀਆਂ ਦੀ ਜੀਵਨ ਜਾਚ ਖੇਤੀ ਧੰਦਾ ਨਹੀਂ ਬਲਕਿ ਧਰਮ ਹੈ। ਖੇਤੀ ਕਰਮਾਂ ਸੇਤੀ ਹੈ ਕਿਉਂਕਿ ਮੌਸਮ, ਸਰਕਾਰੀ ਨੀਤੀ, ਮੰਡੀ ਇਸਦੀ ਉਪਜ ਤੇ ਭਾਅ ਨੂੰ ਮਿੱਥਦੇ ਹਨ। ਅਸਲ ਵਿਚ ਖੇਤੀ ਪੰਜਾਬੀਆਂ ਦੀ ਸਕਿੱਲ ਹੈ ਜੋ ਹੱਡ ਭੰਨਵੀਂ ਮਿਹਨਤ ਤੇ ਜੁਗਾੜ ਦਾ ਸੁਮੇਲ ਹੈ। ਅਰਥ ਸ਼ਾਸਤਰ ਕਹਿੰਦਾ ਹੈ ਕਿ More Risk , More Profit ਜਦਕਿ ਪੰਜਾਬੀ ਵਿਚ “ਰੱਜ...
ਲੁਧਿਆਣਾ, 18 ਫਰਵਰੀ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਲੁਧਿਆਣਾ ‘ਚ ਮਕਾਨ ਮਾਲਕ ਵੱਲੋਂ ਬੋਲ਼ੀ ਅਤੇ ਗੂੰਗੀ ਔਰਤ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਕਾਨ ਮਾਲਕ ‘ਤੇ ਇਲਜ਼ਾਮ ਹਨ ਕਿ ਉਸ ਨੇ ਔਰਤ ਦੇ ਬੋਲਣ ਜਾਂ ਸੁਣਨ ਤੋਂ ਅਸਮਰੱਥ ਹੋਣ ਦਾ ਫਾਇਦਾ ਚੁੱਕਦਿਆਂ ਇਹ ਕੰਮ ਕੀਤਾ। ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਔਰਤ ਦੇ ਪਤੀ...
ਐਸਏਐਸ ਨਗਰ/ਮੋਹਾਲੀ
ਹੁਸ਼ਿਆਰਪੁਰ : 2 ਸਕੇ ਭਰਾਵਾਂ ਨੂੰ ਟਿੱਪਰ ਨੇ ਮਾਰੀ ਟੱ.ਕਰ, 1 ਦੀ ਮੌ.ਤ, ਦੂਜਾ ਭਰਾ PGI ਰੈਫਰ
Admin - 0
ਹੁਸ਼ਿਆਰਪੁਰ, 18 ਫਰਵਰੀ | ਗੜ੍ਹਦੀਵਾਲਾ ਦੇ ਬੱਸ ਸਟੈਂਡ ‘ਤੇ 2 ਸਕੇ ਭਰਾਵਾਂ ਨਾਲ ਦਰਦਨਾਕ ਹਾਦਸਾ ਵਾਪਰਿਆ। ਇਥੇ 2 ਟਰੱਕਾਂ ਵਿਚਾਲੇ ਦੋਵੇਂ ਭਰਾ ਫਸ ਗਏ, ਜਿਸ ‘ਚ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਜ਼ਖ਼ਮੀ ਨੌਜਵਾਨ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ। ਦੋਵਾਂ ਦੀ ਪਛਾਣ ਦੀਪਕ ਕੁਮਾਰ ਅਤੇ ਰੌਸ਼ਨ ਲਾਲ ਵਜੋਂ ਹੋਈ ਹੈ। ਦੋਵੇਂ ਭਰਾਵਾਂ ਨੇ...
ਐਸਏਐਸ ਨਗਰ/ਮੋਹਾਲੀ
ਪੰਜਾਬ ਭਰ ‘ਚ ਕਿਸਾਨਾਂ ਵੱਲੋਂ ਟੋਲ-ਪਲਾਜ਼ਿਆਂ ‘ਤੇ ਪ੍ਰਦਰਸ਼ਨ ਜਾਰੀ, ਕਰਵਾਏ ਟੋਲ ਫ੍ਰੀ , ਬਿਨਾਂ ਟੈਕਸ ਦਿੱਤੇ ਲੰਘ ਰਹੀਆਂ ਗੱਡੀਆਂ
Admin - 0
ਚੰਡੀਗੜ੍ਹ, 18 ਫਰਵਰੀ | ਪੰਜਾਬ ਭਰ 'ਚ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਜਾਰੀ ਹੈ। ਕੱਲ ਤੋਂ ਹੀ ਕਿਸਾਨਾਂ ਨੇ ਟੋਲ ਫ੍ਰੀ ਕਰਵਾ ਦਿੱਤੇ ਹਨ ਤੇ ਬਿਨਾਂ ਟੈਕਸ ਦਿੱਤੇ ਗੱਡੀਆਂ ਲੰਘ ਰਹੀਆਂ ਹਨ।
ਜਾਣਕਾਰੀ ਦਿੰਦਿਆਂ ਬੀਕੇਯੂ ਉਗਰਾਹਾਂ ਦੇ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਅਤੇ ਕੇਂਦਰ ਸਰਕਾਰ ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਇਸ ਨੂੰ ਬਰਦਾਸ਼ਤ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਵੱਡੀ ਖਬਰ : ਪੰਜਾਬ ਦੇ 7 ਜ਼ਿਲਿਆਂ ‘ਚ ਇੰਟਰਨੈੱਟ ਰਹੇਗਾ 24 ਫਰਵਰੀ ਤਕ ਬੰਦ, ਕੇਂਦਰ ਨੇ ਲਿਆ ਫੈਸਲਾ
Admin - 0
ਚੰਡੀਗੜ੍ਹ/ਪਟਿਆਲਾ/ਸੰਗਰੂਰ, 18 ਫਰਵਰੀ | ਸ਼ੰਭੂ ਅਤੇ ਖਨੌਰੀ ਬਾਰਡਰਾਂ ਉਤੇ ਡਟੇ ਹਜ਼ਾਰਾਂ ਕਿਸਾਨਾਂ ਦਾ ਸੰਘਰਸ਼ ਅੱਜ ਛੇਵੇਂ ਦਿਨ ਵੀ ਜਾਰੀ ਹੈ। ਕਿਸਾਨ ਦਿੱਲੀ ਜਾਣ ਲਈ ਅੜੇ ਹੋਏ ਹਨ। ਕਿਸਾਨਾਂ ਦੀਆਂ ਨਜ਼ਰ ਹੁਣ ਅੱਜ ਕੇਂਦਰੀ ਵਜ਼ੀਰਾਂ ਨਾਲ ਹੋਣ ਵਾਲੀ ਮੀਟਿੰਗ ’ਤੇ ਟਿਕੀਆਂ ਹੋਈਆਂ ਹਨ। ਇਸੇ ਦੌਰਾਨ ਸਰਕਾਰ ਨੇ ਇੰਟਰਨੈੱਟ ਸੇਵਾਵਾਂ ਉਤੇ ਪਾਬੰਦੀ ਵਧਾ ਦਿੱਤੀ ਹੈ। ਹਰਿਆਣਾ ਦੇ ਨਾਲ ਲੱਗਦੇ ਪੰਜਾਬ ਵਿਚ...
ਚੰਡੀਗੜ੍ਹ, 18 ਫਰਵਰੀ | ਪੰਜਾਬ ਸਿੱਖਿਆ ਵਿਭਾਗ ਵਿਚ ਤਾਇਨਾਤ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀ ਸਾਲਾਨਾ ਭਰੋਸੇ ਰਿਪੋਰਟ (ਏਸੀਆਰ) ਹੁਣ ਆਨਲਾਈਨ ਭਰੀ ਜਾਵੇਗੀ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਫ਼ੈਸਲਾ ਲਿਆ ਗਿਆ ਹੈ। ਇਸ ਪਿੱਛੇ ਕੋਸ਼ਿਸ਼ ਹੈ ਕਿ ਸਟਾਫ਼ ਦੀ ਤਰੱਕੀ ਤੋਂ ਲੈ ਕੇ ਹੋਰ ਕੰਮਾਂ ਤੱਕ ਦੇ ਸਾਰੇ ਕੰਮ ਮਿੱਥੇ ਸਮੇਂ ਅੰਦਰ ਪੂਰੇ ਕੀਤੇ ਜਾਣ ਤਾਂ ਜੋ ਅਦਾਲਤੀ ਕੇਸਾਂ ਤੋਂ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਚੰਡੀਗੜ੍ਹ ‘ਚ ਕਿਸਾਨ ਸੰਗਠਨਾਂ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਚੌਥੇ ਦੌਰ ਦੀ ਮੀਟਿੰਗ ਹੋਵੇਗੀ ਅੱਜ
Admin - 0
ਚੰਡੀਗੜ੍ਹ, 18 ਫਰਵਰੀ | ਅੱਜ ਚੰਡੀਗੜ੍ਹ ਵਿਚ ਕੇਂਦਰ ਤੇ ਕਿਸਾਨ ਸੰਗਠਨਾਂ ਵਿਚ ਚੌਥੇ ਦੌਰ ਦੀ ਮੀਟਿੰਗ ਹੋਣ ਵਾਲੀ ਹੈ। ਕਿਸਾਨ ਸੰਗਠਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦੀ ਤਿਆਰੀ ਵਿਚ ਹਨ ਜਦੋਂਕਿ ਸਰਕਾਰ ਗੱਲਬਾਤ ਜ਼ਰੀਏ ਇਸ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਪਹਿਲਾਂ ਤਿੰਨ ਦੌਰ ਦੀਆਂ ਬੈਠਕਾਂ ਹੋ ਚੁੱਕੀਆਂ ਹਨ ਪਰ ਕਿਸਾਨ ਅੰਦੋਲਨ ਨੂੰ ਰੋਕਣ...











































