ਹੁਸ਼ਿਆਰਪੁਰ, 17 ਫਰਵਰੀ | ਫਰਾਂਸ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਰਜੀਤ ਸਿੰਘ ਵਾਸੀ ਪਿੰਡ ਟਾਹਲੀ, ਹੁਸ਼ਿਆਰਪੁਰ ਵਜੋਂ ਹੋਈ ਹੈ। ਮ੍ਰਿਤਕ ਪਿਛਲੇ 10-12 ਸਾਲਾਂ ਤੋਂ ਫਰਾਂਸ ਵਿਚ ਆਪਣੇ ਪਰਿਵਾਰ ਨਾਲ ਰਹਿ ਕੇ ਇਲੈਕਟ੍ਰੀਸ਼ੀਅਨ ਦਾ ਕੰਮ ਕਰਦਾ ਸੀ।
ਜਾਣਕਾਰੀ ਅਨੁਸਾਰ ਕੰਮ ਦੌਰਾਨ ਅਚਾਨਕ ਦਿਲ ਦਾ...
ਐਸਏਐਸ ਨਗਰ/ਮੋਹਾਲੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਕੀਤਾ ਘਿਰਾਓ
Admin - 0
ਪਟਿਆਲਾ , 17 ਫਰਵਰੀ | ਸੰਯੁਕਤ ਕਿਸਾਨ ਮੋਰਚਾ ਗੈਰ/ਰਾਜਨੀਤਿਕ ਵੱਲੋਂ ਇਕ ਪਾਸੇ ਵੱਖ-ਵੱਖ ਬਾਰਡਰਾਂ ’ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਲਗਾਤਾਰ ਜਾਰੀ ਹੈ।
ਹੁਣ ਕਿਸਾਨਾਂ ’ਤੇ ਹੋ ਰਹੇ ਤਸ਼ੱਦਦ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੀ ਮੈਦਾਨ ਵਿਚ ਨਿੱਤਰ ਆਈ ਹੈ, ਜਿਨ੍ਹਾਂ ਵੱਲੋਂ ਪੂਰੇ ਪੰਜਾਬ ਭਰ ਵਿਚ 2 ਦਿਨਾਂ ਦਾ ਵੱਡਾ ਸੰਘਰਸ਼ ਉਲੀਕਿਆ ਗਿਆ ਹੈ, ਜਿਸ...
ਹੁਸ਼ਿਆਰਪੁਰ, 17 ਫਰਵਰੀ | ਫਰਾਂਸ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਰਜੀਤ ਸਿੰਘ ਵਾਸੀ ਪਿੰਡ ਟਾਹਲੀ, ਹੁਸ਼ਿਆਰਪੁਰ ਵਜੋਂ ਹੋਈ ਹੈ। ਮ੍ਰਿਤਕ ਪਿਛਲੇ 10-12 ਸਾਲਾਂ ਤੋਂ ਫਰਾਂਸ ਵਿਚ ਆਪਣੇ ਪਰਿਵਾਰ ਨਾਲ ਰਹਿ ਕੇ ਇਲੈਕਟ੍ਰੀਸ਼ੀਅਨ ਦਾ ਕੰਮ ਕਰਦਾ ਸੀ।
ਜਾਣਕਾਰੀ ਅਨੁਸਾਰ ਕੰਮ ਦੌਰਾਨ ਅਚਾਨਕ ਦਿਲ ਦਾ...
ਚੰਡੀਗੜ੍ਹ, 17 ਫਰਵਰੀ | ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...
ਹੈਲਥ ਐਂਡ ਫਿਟਨੈਸ
ਇਸ ਸੂਬੇ ਨੇ ਗਾਂ-ਮੱਝ ਦੇ ਦੁੱਧ ‘ਤੇ ਵਧਾਈ MSP, ਡੇਅਰੀ ਕਿਸਾਨ ਕੀਤੇ ਖੁਸ਼, ਜਾਣੋ ਕਿੰਨਾ ਮਿਲੇਗਾ ਨਵਾਂ ਰੇਟ
Admin - 0
ਹਿਮਾਚਲ, 17 ਫਰਵਰੀ | ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ਨੀਵਾਰ ਨੂੰ ਆਪਣਾ ਦੂਜਾ ਰਾਜ ਬਜਟ ਪੇਸ਼ ਕਰਦੇ ਹੋਏ ਗਾਂ ਅਤੇ ਮੱਝ ਦੇ ਦੁੱਧ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿਚ ਵਾਧੇ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਸੂਬੇ ਵਿਚ ਵਿੱਤ ਵਿਭਾਗ ਮੁੱਖ ਮੰਤਰੀ ਕੋਲ ਹੈ। ਉਨ੍ਹਾਂ ਕਿਹਾ ਕਿ ਗਾਂ ਦੇ ਦੁੱਧ 'ਤੇ ਘੱਟੋ-ਘੱਟ ਸਮਰਥਨ ਮੁੱਲ...
ਹੈਲਥ ਐਂਡ ਫਿਟਨੈਸ
ਅਦਾਕਾਰਾ ਸੁਹਾਨੀ ਭਟਨਾਗਰ ਦੀ ਮੌ.ਤ, ਦਵਾਈਆਂ ਦੇ ਸਾਈਡ ਇਫੈਕਟ ਕਰਕੇ ਸਰੀਰ ‘ਚ ਭਰ ਗਿਆ ਸੀ ਪਾਣੀ
Admin - 0
ਨਵੀਂ ਦਿੱਲੀ, 17 ਫਰਵਰੀ | ਆਮਿਰ ਖਾਨ ਦੀ ਫਿਲਮ ‘ਦੰਗਲ’ ‘ਚ ਬਾਲ ਕਲਾਕਾਰ ਰਹੀ ਅਭਿਨੇਤਰੀ ਸੁਹਾਨੀ ਭਟਨਾਗਰ ਦਾ ਦਿਹਾਂਤ ਹੋ ਗਿਆ। 19 ਸਾਲ ਦੀ ਉਮਰ ‘ਚ ਸੁਹਾਨੀ ਦੁਨੀਆ ਨੂੰ ਅਲਵਿਦਾ ਕਹਿ ਗਈ। ਸੁਹਾਨੀ ਦਾ ਪਿਛਲੇ ਕੁਝ ਦਿਨਾਂ ਤੋਂ ਫਰੀਦਾਬਾਦ ‘ਚ ਇਲਾਜ ਚੱਲ ਰਿਹਾ ਸੀ। ਉਹ ਫਰੀਦਾਬਾਦ ਦੇ ਸੈਕਟਰ 17 ਵਿਚ ਰਹਿੰਦੀ ਸੀ।
ਕੁਝ ਦਿਨ ਪਹਿਲਾਂ ਹੀ ਉਸ ਦੀ ਲੱਤ ‘ਚ...
ਗੁਰਦਾਸਪੁਰ, 17 ਫਰਵਰੀ | ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਸੰਗਤਪੁਰਾ, ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ...
ਐਸਏਐਸ ਨਗਰ/ਮੋਹਾਲੀ
ਕਿਸਾਨਾਂ ਦੇ ਹੱਕ ‘ਚ ਡਟੇ ਮੰਤਰੀ ਜੌੜਾਮਾਜਰਾ, ਕਿਹਾ – ਮੰਗਾਂ ਪਹਿਲ ਦੇ ਆਧਾਰ ‘ਤੇ ਮੰਨੇ ਕੇਂਦਰ ਸਰਕਾਰ
Admin - 0
ਚੰਡੀਗੜ੍ਹ, 17 ਫਰਵਰੀ | MSP ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਸ਼ੰਭੂ ਬਾਰਡਰ ‘ਤੇ ਹਨ। ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਭਲਕੇ ਮੀਟਿੰਗ ਹੋਣੀ ਹੈ, ਜਿਸ ਦੇ ਨਤੀਜੇ ਦੇ ਆਧਾਰ ‘ਤੇ ਕਿਸਾਨਾਂ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਪੰਜਾਬ ਸਰਕਾਰ ਕਿਸਾਨਾਂ ਦੇ ਸਮਰਥਨ ਵਿਚ ਹੈ ਤੇ ਉਸ ਵੱਲੋਂ ਕਿਸਾਨਾਂ ਦੇ ਹੱਕ ਵਿਚ ਡਟੇ ਰਹਿਣ ਦੀ ਹਰ...
ਹੁਸ਼ਿਆਰਪੁਰ
ਦਸੂਹਾ : ‘ਆਪ’ ਵਿਧਾਇਕ ਕਰਮਬੀਰ ਘੁੰਮਣ ਦੀ ਕਾਰ ਨੂੰ ਟਰੱਕ ਨੇ ਮਾ.ਰੀ ਟੱ.ਕਰ, ਗੰਭੀਰ ਹਾਲਤ ‘ਚ ਹਸਪਤਾਲ ਦਾਖਲ
Admin - 0
ਹੁਸ਼ਿਆਰਪੁਰ/ਦਸੂਹਾ, 17 ਫਰਵਰੀ | ਅੱਜ ਹਲਕਾ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਆਪਣੀ ਇਨੋਵਾ ਕਾਰ 'ਚ ਦਸੂਹਾ ਤੋਂ ਤਲਵਾੜਾ ਜਾਂਦੇ ਸਮੇਂ ਪਿੰਡ ਚੋਹਾਣਾ ਨੇੜੇ ਹਾਦਸੇ ਦਾ ਸ਼ਿਕਾਰ ਹੋਣ ਕਰਕੇ 5 ਸਾਥੀਆਂ ਸਮੇਤ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਸਾਰਿਆਂ ਨੂੰ ਮੌਕੇ 'ਤੇ ਪਹੁੰਚ ਕੇ ਦਸੂਹਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਜਿਥੇ ਉਹ ਜ਼ੇਰੇ ਇਲਾਜ ਹਨ।
ਜਾਣਕਾਰੀ ਅਨੁਸਾਰ ਸ਼ਨੀਵਾਰ ਸਵੇਰੇ...
- ਸੁਬੇਗ ਸਿੰਘ ਸੰਧੂ
ਪੰਜਾਬੀਆਂ ਦੀ ਜੀਵਨ ਜਾਚ ਖੇਤੀ ਧੰਦਾ ਨਹੀਂ ਬਲਕਿ ਧਰਮ ਹੈ। ਖੇਤੀ ਕਰਮਾਂ ਸੇਤੀ ਹੈ ਕਿਉਂਕਿ ਮੌਸਮ, ਸਰਕਾਰੀ ਨੀਤੀ, ਮੰਡੀ ਇਸਦੀ ਉਪਜ ਤੇ ਭਾਅ ਨੂੰ ਮਿੱਥਦੇ ਹਨ। ਅਸਲ ਵਿਚ ਖੇਤੀ ਪੰਜਾਬੀਆਂ ਦੀ ਸਕਿੱਲ ਹੈ ਜੋ ਹੱਡ ਭੰਨਵੀਂ ਮਿਹਨਤ ਤੇ ਜੁਗਾੜ ਦਾ ਸੁਮੇਲ ਹੈ। ਅਰਥ ਸ਼ਾਸਤਰ ਕਹਿੰਦਾ ਹੈ ਕਿ More Risk , More Profit ਜਦਕਿ ਪੰਜਾਬੀ ਵਿਚ “ਰੱਜ...











































