Home Blog Page 468
ਜਲੰਧਰ, 17 ਫਰਵਰੀ | ਜਲੰਧਰ ‘ਚ ਆਦਮਪੁਰ ਏਅਰਪੋਰਟ ਤੋਂ ਜਲਦ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ। ਕੇਂਦਰੀ ਹਵਾਬਾਜ਼ੀ ਮੰਤਰਾਲੇ ਨੇ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੇਂਗਲੁਰੂ, ਕੋਲਕਾਤਾ ਤੇ ਗੋਆ ਲਈ ਉਡਣ ਵਾਲੀਆਂ ਫਲਾਈਟਾਂ ਲਈ ਰੂਟ ਅਲਾਟ ਕਰ ਦਿੱਤੇ ਹਨ। ਜਲੰਧਰ ਤੋਂ ‘ਆਪ’ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿਤਿਆ ਸਿੰਧਿਆ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਜਲੰਧਰ ਦੇ ਲੋਕਾਂ ਦੀ...
ਹੁਸ਼ਿਆਰਪੁਰ, 16 ਫਰਵਰੀ | ਅਮਰੀਕਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ 2 ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਅਮਰੀਕਾ ਦੇ ਇੰਡੀਆਨਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਇਸ ਦੌਰਾਨ ਉਸ ਨੂੰ ਦੇਖਣ ਜਾ ਰਹੇ ਰਿਸ਼ਤੇਦਾਰ ਨਾਲ ਵੀ ਰਸਤੇ 'ਚ ਭਿਆਨਕ ਹਾਦਸਾ ਵਾਪਰ ਗਿਆ ਅਤੇ ਉਸ ਦੀ ਵੀ ਮੌਤ...
ਉੱਤਰ ਪ੍ਰਦੇਸ਼, 16 ਫਰਵਰੀ| ਉੱਤਰ ਪ੍ਰਦੇਸ਼ ਦੇ ਬਾਰਾਬੰਕੀ ‘ਚ ਪਤੀ ਦੀ ਬੇਰਹਿਮੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇੱਥੇ ਨਾਜਾਇਜ਼ ਸਬੰਧਾਂ ਦੇ ਸ਼ੱਕ ‘ਚ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਸਿਰ ਵੱਢ ਕੇ ਉਸ ਦੇ ਸਰੀਰ ਤੋਂ ਵੱਖ ਕਰ ਦਿੱਤਾ। ਕਤਲ ਤੋਂ ਬਾਅਦ ਨਿਡਰ ਪਤੀ ਇਕ ਹੱਥ ਵਿਚ ਕੱਟਿਆ ਹੋਇਆ ਸਿਰ ਅਤੇ ਦੂਜੇ ਹੱਥ ਵਿਚ ਸੋਟੀ...
ਜਲੰਧਰ, 16 ਫਰਵਰੀ | ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਇਕ ਸ਼ਿਕਾਇਤ 'ਤੇ ਪਾਸਪੋਰਟ ਜਾਰੀ ਕਰਨ ਨਾਲ ਸਬੰਧਤ ਰਿਸ਼ਵਤ ਦੇ ਮਾਮਲੇ ਵਿਚ ਖੇਤਰੀ ਪਾਸਪੋਰਟ ਦਫਤਰ, ਜਲੰਧਰ ਦੇ 3 ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ ਇਕ ਖੇਤਰੀ ਪਾਸਪੋਰਟ ਅਫਸਰ (ਆਰਪੀਓ) ਅਤੇ 2 ਸਹਾਇਕ ਪਾਸਪੋਰਟ ਅਫਸਰ (ਏਪੀਓ) ਸ਼ਾਮਲ ਹਨ। ਤਲਾਸ਼ੀ ਦੌਰਾਨ 25 ਲੱਖ ਦੀ ਨਕਦੀ ਬਰਾਮਦ ਕੀਤੀ ਹੈ। ਵੇਖੋ ਵੀਡੀਓ https://www.youtube.com/watch?v=9xJPnt-z5NI ਸੀਬੀਆਈ ਨੇ ਇਕ...
ਗੁਰਦਾਸਪੁਰ/ਡੇਰਾ ਬਾਬਾ ਨਾਨਕ, 16 ਫਰਵਰੀ | ਡੇਰਾ ਬਾਬਾ ਨਾਨਕ ਨਾਲ ਲੱਗਦੇ ਪਿੰਡ ਅਲੀ ਨੰਗਲ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਛੋਟੇ ਭਰਾ ਦੀ ਮੌਤ ਦਾ ਸਦਮਾ ਨਾ ਸਹਾਰਦੇ ਹੋਏ ਵੱਡੇ ਭਰਾ ਦੀ ਵੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਲਿੰਕ 'ਤੇ ਕਲਿੱਕ ਕਰਕੇ ਵੇਖੋ ਵੀਡੀਓ https://www.youtube.com/shorts/pRsY7b9qCBw https://www.facebook.com/punjabibulletinworld/videos/1574278809812714 ਦੋਵਾਂ ਭਰਾਵਾਂ ਦਾ ਇਕੋ ਚਿਤਾ ਵਿਚ ਸਸਕਾਰ...
Congress Protest: ਪੰਜਾਬ ਕਾਂਗਰਸ ਨੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਤੇ ਕੀਤੇ ਗਏ ਲਾਠੀਚਾਰਜ ਅਤੇ ਹੰਝੂ ਗੈਸ ਦੇ ਗੋਲਿਆਂ ਨੂੰ ਸੁੱਟਣ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਜਿੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਚੰਡੀਗੜ੍ਹ ਵਿੱਚ ਹਰਿਆਣਾ ਭਾਜਪਾ ਦੇ ਦਫ਼ਤਰ ਅੱਗੇ ਨਾਅਰੇਬਾਜ਼ੀ ਕੀਤੀ ਤਾਂ ਦੂਜੇ ਪਾਸੇ ਅੰਮ੍ਰਿਤਸਰ ਵਿੱਚ ਸ਼ਵੇਤ ਮਲਿਕ ਅਤੇ ਜਲੰਧਰ ਵਿੱਚ ਮਨੋਰੰਜਨ ਕਾਲੀਆ ਦੇ ਘਰ ਦਾ...
ਨਵੀਂ ਦਿੱਲੀ, 16 ਫਰਵਰੀ | ਭਾਰਤੀ ਟੀਮ ਦੇ ਸਟਾਰ ਸਪਿਨਰ ਆਰ ਅਸ਼ਵਿਨ ਨੇ ਇੰਗਲੈਂਡ ਖਿਲਾਫ ਰਾਜਕੋਟ ਟੈਸਟ ‘ਚ ਨਵਾਂ ਰਿਕਾਰਡ ਬਣਾਇਆ ਹੈ। 5 ਮੈਚਾਂ ਦੀ ਟੈਸਟ ਸੀਰੀਜ਼ ਦੇ ਤੀਜੇ ਮੈਚ ‘ਚ ਦੂਜੀ ਪਾਰੀ ‘ਚ ਗੇਂਦਬਾਜ਼ੀ ਕਰਦੇ ਹੋਏ ਅਸ਼ਵਿਨ ਨੇ ਪਹਿਲਾ ਵਿਕਟ ਲੈ ਕੇ ਇਤਿਹਾਸ ਰਚ ਦਿੱਤਾ। ਉਹ ਹੁਣ 500 ਵਿਕਟਾਂ ਲੈਣ ਵਾਲੇ ਗੇਂਦਬਾਜ਼ਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ...
ਮੋਹਾਲੀ, 16 ਫਰਵਰੀ | ਮੋਹਾਲੀ ਦੇ ਸੈਕਟਰ 62 ਵਿਚ ਸਥਿਤ ਮੁੱਖ ਦਫਤਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿਖੇ ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਗੁਰਪ੍ਰੀਤ ਸਿੰਘ (ਐਮ.ਬੀ.ਬੀ.ਐਸ., ਐਮ.ਐਸ., ਆਰਥੋ ਅਤੇ ਟਰੋਮਾ ਸਰਜਨ) ਵੱਲੋਂ ਮੁਫਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਗੈਸਟ ਹਾਊਸ ਵਿਖੇ ਲਗਾਇਆ ਗਿਆ, ਜਿਸ ਵਿਚ...
ਤਰਨਤਾਰਨ/ਝਬਾਲ, 16 ਫਰਵਰੀ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਝਬਾਲ ਦੇ ਅਟਾਰੀ ਰੋਡ ਉਤੇ ਮੋੜ ਗੰਡੀਵਿੰਡ ਨੇੜੇ ਭਿਆਨਕ ਹਾਦਸਾ ਵਾਪਰ ਗਿਆ। ਮੋਟਰਸਾਈਕਲ ਤੇ ਕਾਰ ਹਾਦਸੇ 'ਚ ਪਿਓ-ਪੁੱਤ ਦੀ ਮੌਤ ਅਤੇ 2 ਛੋਟੀਆਂ ਬੱਚੀਆਂ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈਆਂ। ਜਾਣਕਾਰੀ ਅਨੁਸਾਰ ਇਹ ਬੱਚੀਆਂ ਮੋਟਰਸਾਈਕਲ 'ਤੇ ਬੈਠੀਆਂ ਸਨ, ਜੋ ਗੰਭੀਰ ਜ਼ਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ...
ਅੰਮ੍ਰਿਤਸਰ, 16 ਫਰਵਰੀ | ਅੰਮ੍ਰਿਤਸਰ ‘ਚ ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਨੂੰ ਪੂਰਾ ਸਮਰਥਨ ਮਿਲਿਆ। ਹਾਲ ਬਜ਼ਾਰ, ਹਾਥੀ ਗੇਟ, ਕਟੜਾ ਖਜ਼ਾਨਾ ਅਤੇ ਮੁੱਖ ਮਾਰਗਾਂ ਦੀਆਂ ਸਾਰੀਆਂ ਦੁਕਾਨਾਂ ਬੰਦ ਹਨ। ਬੱਸ ਸਟੈਂਡ ’ਤੇ ਵੀ ਪੂਰੀ ਤਰ੍ਹਾਂ ਸੰਨਾਟਾ ਛਾਇਆ ਹੋਇਆ ਹੈ। ਅੰਮ੍ਰਿਤਸਰ ਵਿਚ ਆਟੋ ਚਾਲਕਾਂ ਨੇ ਵੀ ਬੰਦ ਦਾ ਸਮਰਥਨ ਕੀਤਾ। ਆਟੋ ਚਾਲਕਾਂ ਨੇ ਬੱਸ ਸਟੈਂਡ ਦੇ ਬਾਹਰ ਧਰਨਾ ਦੇ ਕੇ...
- Advertisement -

MOST POPULAR