Home Blog Page 469
ਜਲੰਧਰ/ਨਕੋਦਰ, 28 ਫਰਵਰੀ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਿਲੌਰ ‘ਚ ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਨਕੋਦਰ ਪਹੁੰਚੇ। ਇਥੇ ਉਨ੍ਹਾਂ ਨੇ ਜੱਚਾ-ਬੱਚਾ ਦੇਖਭਾਲ ਹਸਪਤਾਲ ਦਾ ਉਦਘਾਟਨ ਕੀਤਾ। ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਰਹੇ। ਇਸ ਦੌਰਾਨ ਉਹ ਮਰੀਜ਼ਾਂ ਨੂੰ ਵੀ ਮਿਲੇ। CM ਮਾਨ ਨੇ ਬੱਚਿਆਂ ਨੂੰ ਬੂੰਦਾਂ ਵੀ ਪਿਲਾਈਆਂ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਕੋਦਰ ਵਿਚ...
ਨਵੀਂ ਦਿੱਲੀ, 28 ਫਰਵਰੀ | ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਤਲ ਕੇਸ ਵਿਚ ਦੋਸ਼ੀ ਠਹਿਰਾਏ ਗਏ ਸੰਥਨ ਦੀ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਕ ਸਰਕਾਰੀ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸੰਥਨ ਨੂੰ ਬਾਅਦ ਵਿਚ ਸੁਪਰੀਮ ਕੋਰਟ ਨੇ ਰਿਹਾਅ ਕਰ ਦਿੱਤਾ ਸੀ। ਸੰਥਨ ਉਰਫ ਟੀ. ਸੁਤੇਂਦਰਰਾਜਾ ਸ਼੍ਰੀਲੰਕਾਈ ਨਾਗਰਿਕ ਸੀ ਅਤੇ ਸਾਬਕਾ ਪ੍ਰਧਾਨ ਮੰਤਰੀ ਦੀ ਹੱਤਿਆ...
ਜਲੰਧਰ, 28 ਫਰਵਰੀ | ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਦੇ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ (PPA) ਪਹੁੰਚੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਸਾਰੇ ਥਾਣਾ ਇੰਚਾਰਜਾਂ ਨੂੰ ਨਵੀਆਂ ਹਾਈਟੈੱਕ ਗੱਡੀਆਂ ਦਿੱਤੀਆਂ। ਇਸ ਤੋਂ ਬਾਅਦ ਉਹ ਨਕੋਦਰ ਵਿਚ ਇਕ ਪ੍ਰੋਗਰਾਮ ਦੌਰਾਨ 283 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ। ਉਕਤ ਪ੍ਰੋਗਰਾਮ ਦੁਪਹਿਰ ਨੂੰ ਨਕੋਦਰ ਵਿਖੇ ਸ਼ੁਰੂ ਹੋਵੇਗਾ। ਡੀਸੀ ਸਾਰੰਗਲ ਨੇ ਦੱਸਿਆ...
ਹੁਸ਼ਿਆਰਪੁਰ, 28 ਫਰਵਰੀ | ਇਥੋਂ ਦੇ ਮਾਹਿਲਪੁਰ ਸ਼ਹਿਰ ਦੇ ਬਾਹਰ ਡੇਰਾ ਬਿਆਸ ਦੇ ਸਤਿਸੰਗ ਭਵਨ ਨੇੜੇ ਬਣਿਆ 100 ਸਾਲ ਪੁਰਾਣਾ ਪੁੱਲ ਬੱਜਰੀ (ਗੱਟਕੇ) ਨਾਲ ਭਰੇ ਟਿੱਪਰ ਦੇ ਲੰਘਣ ਕਾਰਨ ਟੁੱਟ ਗਿਆ। ਇਸ ਪੁਲ ਨੂੰ ਕਈ ਸਾਲਾਂ ਤੋਂ ਅਸੁਰੱਖਿਅਤ ਐਲਾਨੇ ਜਾਣ ਤੋਂ ਬਾਅਦ ਕਿਨਾਰੇ ’ਤੇ ਨਵਾਂ ਪੁਲ ਬਣਾਇਆ ਗਿਆ ਪਰ ਰਾਧਾ ਸੁਆਮੀ ਸਤਿਸੰਗ ਭਵਨ ਅਤੇ ਟਰੱਕ ਯੂਨੀਅਨ ਨੂੰ ਜਾਣ ਵਾਲਾ...
ਹਿਮਾਚਲ ਪ੍ਰਦੇਸ਼, 28 ਫਰਵਰੀ | ਰਾਜ ਸਭਾ ਚੋਣਾਂ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਲਈ ਸੰਕਟ ਹੋਰ ਵਧ ਗਿਆ ਹੈ। ਸੁੱਖੂ ਸਰਕਾਰ ਵਿਚ ਕੈਬਨਿਟ ਮੰਤਰੀ ਅਤੇ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੇ ਕਾਂਗਰਸ ਹਾਈਕਮਾਂਡ ਖ਼ਿਲਾਫ਼ ਖੁੱਲ੍ਹ ਕੇ ਬਗਾਵਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰਾਸ ਵੋਟਿੰਗ ਕਰਨ ਵਾਲੇ ਵਿਧਾਇਕਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ...
ਸ਼ੰਭੂ ਬਾਰਡਰ, 28 ਫਰਵਰੀ| ਕਿਸਾਨ ਅੰਦੋਲਨ ਦਾ ਅੱਜ 16ਵਾਂ ਦਿਨ ਹੈ। ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸ਼ੰਭੂ ਬਾਰਡਰ ‘ਤੇ ਅੱਜ ਹੋਵੇਗੀ, ਜਿਸ ‘ਚ ਕਿਸਾਨ ਜਥੇਬੰਦੀਆਂ 29 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਦਾ ਫੈਸਲਾ ਲੈਣਗੀਆਂ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਕਿਸਾਨ ਆਗੂਆਂ ਨੇ ਆਪੋ-ਆਪਣੇ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਸੀ। ਹੁਣ ਕਿਸਾਨ ਲੀਡਰ ਸਾਂਝੀ ਮੀਟਿੰਗ ਕਰਨਗੇ। ਇਸ ਮਗਰੋਂ ਅਗਲੀ ਰਣਨੀਤੀ...
ਤਰਨਤਾਰਨ/ਭਿੱਖੀਵਿੰਡ, 28 ਫਰਵਰੀ | ਸਰਹੱਦੀ ਕਸਬਾ ਭਿੱਖੀਵਿੰਡ ’ਚ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰਨ ਦੇ ਅੰਨ੍ਹੇ ਕਤਲ ਨੂੰ ਪੁਲਿਸ ਨੇ ਆਧੁਨਿਕ ਤਕਨੀਕਾਂ ਦੀ ਮਦਦ ਨਾਲ ਹੱਲ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦੀ ਭਰਜਾਈ ਨੇ ਹੀ ਆਪਣੇ ਪੁੱਤਰ ਤੇ ਉਸ ਦੇ ਦੋਸਤਾਂ ਸਮੇਤ ਕਥਿਤ ਤੌਰ ’ਤੇ ਇਸ ਹੱਤਿਆ ਨੂੰ ਅੰਜਾਮ ਦਿੱਤਾ ਕਿਉਂਕਿ ਭਰਜਾਈ ਨਾਲ...
ਬਠਿੰਡਾ, 27 ਫਰਵਰੀ | ਬਠਿੰਡਾ ਪੁਲਿਸ ਦੇ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਪਾਰਟੀ ਵੱਲੋਂ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਜੋ ਕਿ ਬਾਹਰੋਂ ਅਸਲਾ ਮੰਗਵਾ ਕੇ ਅੱਗੇ ਸਪਲਾਈ ਕਰਦਾ ਸੀ, ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਇਕ ਪਿਸਤੌਲ 9 ਐੱਮ.ਐੱਮ ਸਮੇਤ 10 ਕਾਰਤੂਸ ਅਤੇ 4 ਮੋਬਾਈਲ ਫੋਨ ਬਰਾਮਦ ਕਰਕੇ ਸਫਲਤਾ ਹਾਸਲ ਕੀਤੀ ਹੈ। ਵੇਖੋ ਵੀਡੀਓ https://www.youtube.com/watch?v=wBUuOOFFgRE ਰਾਜੇਸ਼ ਸਨੇਹੀ ਡੀ.ਐੱਸ.ਪੀ (ਤਲਵੰਡੀ ਸਾਬੋ) ਵੱਲੋਂ ਪ੍ਰੈੱਸ...
ਚੰਡੀਗੜ੍ਹ, 27 ਫਰਵਰੀ | ਚੰਡੀਗੜ੍ਹ ਪ੍ਰਸ਼ਾਸਨ ਨੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਸਬੰਧੀ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਮੁਤਾਬਕ ਹੁਣ ਚੋਣਾਂ 4 ਮਾਰਚ ਨੂੰ ਹੋਣਗੀਆਂ। ਨੋਟੀਫਿਕੇਸ਼ਨ ਮੁਤਾਬਕ 28 ਅਤੇ 29 ਫਰਵਰੀ ਨੂੰ ਨਵੇਂ ਸਿਰੇ ਤੋਂ ਨਾਮਜ਼ਦਗੀ ਦਾਖਲ ਕੀਤੀ ਜਾਵੇਗੀ।   ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅੱਜ ਸੁਣਵਾਈ ਹੋਈ। ਸੁਣਵਾਈ ਤੋਂ ਪਹਿਲਾਂ...
ਲੁਧਿਆਣਾ, 27 ਫਰਵਰੀ | ਲੁਧਿਆਣਾ ਵਿਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਨੇ ਅੱਜ ਨਗਰ ਨਿਗਮ ਦੇ ਜ਼ੋਨ-ਏ ਦਫ਼ਤਰ ਨੂੰ ਤਾਲਾ ਲਗਾ ਦਿੱਤਾ, ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਦੀ ਸੰਸਦ ਮੈਂਬਰ ਬਿੱਟੂ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨਾਲ ਹੱਥੋਪਾਈ ਹੋ ਗਈ। ਦੱਸ ਦਈਏ ਕਿ ਇਸ ਦੇ ਨਾਲ ਹੀ...
- Advertisement -

MOST POPULAR