Home Blog Page 47
ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੇ ਉਦੇਸ਼ ਨਾਲ ਲਾਗੂ ਕੀਤੇ ਗਏ 'ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026' ਨੂੰ ਜਨਤਾ ਅਤੇ ਸਿਆਸੀ ਹਲਕਿਆਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਇਸ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਮੰਗਲਵਾਰ ਨੂੰ ਸ਼ਿਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਕਈ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ਖੰਭਾ-ਮੁਕਤ ਪਿੰਡਾਂ ਵਾਲਾ ਸੂਬਾ ਬਣਾਉਣ ਲਈ ਅੱਜ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ (ਜ਼ਮੀਨਦੋਜ਼) ਪਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਆਪਣੀ ਕਿਸਮ ਦੀ ਨਿਵੇਕਲੀ ਤੇ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਕਿਸਾਨਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਭਗਵੰਤ ਮਾਨ ਸਰਕਾਰ...
ਦਹਾਕਿਆਂ ਦੀ ਉਡੀਕ ਮਗਰੋਂ, ਪੰਜਾਬ ਦੇ ਕੰਢੀ ਇਲਾਕੇ ਦੇ ਖੇਤਾਂ ਤੱਕ ਅਖੀਰ ਨਹਿਰੀ ਪਾਣੀ ਪਹੁੰਚ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਇਸ ਖੇਤਰ ਦੀ ਨੁਹਾਰ ਬਦਲ ਰਹੀ ਹੈ ਜੋ ਲੰਮੇ ਸਮੇਂ ਤੋਂ ਪਾਣੀ ਦੀ ਕਿੱਲਤ ਅਤੇ ਗ਼ੈਰਯਕੀਨੀ ਖੇਤੀਬਾੜੀ ਨਾਲ ਜੂਝ ਰਿਹਾ ਸੀ। ਬਿਸਤ ਦੋਆਬ ਨਹਿਰ ਨਾਲ ਜੁੜਿਆ ਇਹ ਪ੍ਰੋਜੈਕਟ ਉਨ੍ਹਾਂ ਇਲਾਕਿਆਂ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਆਪਣੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੀ ਨਾਕਾਮੀ ਨੂੰ ਲੁਕਾਉਣ ਲਈ ਇਸ ਜੰਗ ਨੂੰ ਢਾਲ ਵਜੋਂ ਵਰਤ ਰਹੀ ਹੈ ਅਤੇ ਦੇਸ਼ ਨੂੰ ਜਾਣਬੁੱਝ ਕੇ ਅਣਐਲਾਨੇ ਲਾਕਡਾਊਨ ਵੱਲ ਧੱਕਿਆ ਜਾ ਰਿਹਾ ਹੈ।...
400 ਖਿਡਾਰੀ ਲੈਣਗੇ ਹਿੱਸਾ, 22 ਮਈ ਨੂੰ ਹੋਣਗੇ ਫਾਈਨਲ, ਅੰਤਰਰਾਸ਼ਟਰੀ ਖਿਡਾਰਨ ਮਾਨਿਆ ਰਲਹਾਣ ਨੂੰ ਐਸੋਸੀਏਸ਼ਨ ਵੱਲੋਂ ਸਨਮਾਨਿਤ ਕੀਤਾ ਗਿਆ ਜਲੰਧਰ, 19 ਮਈ : ਪੰਜਾਬ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ 4 ਦਿਨਾਂ ਪੰਜਾਬ ਸਟੇਟ ਸਬ-ਜੂਨੀਅਰ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ਦੀ ਅੱਜ ਸ਼ੁਰੂਆਤ ਹੋਈ। ਇਹ ਮੁਕਾਬਲੇ 22 ਮਈ 2026 ਤੱਕ ਚੱਲਣਗੇ। ਟੂਰਨਾਮੈਂਟ ਦਾ ਉਦਘਾਟਨ ਮੁੱਖ ਮਹਿਮਾਨ ਵਿਧਾਇਕ ਅਤੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਅਸਥਾਨ ਅਤੇ ਚਰਨ-ਛੋਹ ਪ੍ਰਾਪਤ ਧਰਤੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਬੇਅਦਬੀ ਵਿਰੁੱਧ ਸਭ ਤੋਂ ਸਖ਼ਤ ਕਾਨੂੰਨ ਬਣਾ ਕੇ ਗੁਰੂ ਸਾਹਿਬਾਨ ਦੇ ਸਤਿਕਾਰ ਦੀ ਰਾਖੀ ਕਰਨ ਦਾ ਰਾਹ ਪੂਰੇ...
ਲਗਾਤਾਰ ਵਧ ਰਹੀ ਮਹਿੰਗਾਈ, ਨਾਗਰਿਕਾਂ 'ਤੇ ਪਾਬੰਦੀਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਕਥਿਤ ਛੇੜਛਾੜ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਨੂੰ "ਅਣਐਲਾਨੇ ਲਾਕਡਾਊਨ" ਵਿੱਚ ਧੱਕ ਦਿੱਤਾ ਹੈ ਅਤੇ ਲੋਕਾਂ ਤੋਂ ਅਰਥਵਿਵਸਥਾ ਦੇ...
ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਬੇਅਦਬੀ ਬਿੱਲ ਨੂੰ ਲੈ ਕੇ ਸਿੱਖ ਪੰਥ ਅਤੇ ਵੱਖ-ਵੱਖ ਜਥੇਬੰਦੀਆਂ ਵਿੱਚ ਚਿੰਤਾ ਵਧਦੀ ਜਾ ਰਹੀ ਹੈ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ, ਪਰ ਮੌਜੂਦਾ ਬਿੱਲ ਵਿੱਚ ਕੁਝ ਤਰੁਟੀਆਂ ਅਤੇ ਅਸਪਸ਼ਟਤਾਵਾਂ ਕਾਰਨ ਸੰਗਤਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਮੀਡੀਆ...
ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਐਲਾਨੇ ਗਏ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ, ਸੋਮਵਾਰ ਨੂੰ ਸੀ.ਟੀ ਯੂਨੀਵਰਸਿਟੀ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੋ ਇਸ ਸਮਾਗਮ ਵਿੱਚ...
ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗਤਕਾ ਫੈਡਰੇਸ਼ਨ ਆਫ ਇੰਡੀਆ ਵੱਲੋਂ ਰਾਸ਼ਟਰੀ ਪੱਧਰ ’ਤੇ ਗਤਕਾ ਅਤੇ ਦਸਤਾਰ ਮੁਕਾਬਲੇ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਮੁਖੀ ਭਾਈ ਉਦੇ ਸਿੰਘ ਨੇ ਦੱਸਿਆ ਕਿ ਛੇਵੇਂ ਪਾਤਸ਼ਾਹ ਵੱਲੋਂ ਸਿੱਖ ਕੌਮ ਨੂੰ ਮੀਰੀ...
- Advertisement -

MOST POPULAR