Home Blog Page 470
ਨਵੀਂ ਦਿੱਲੀ, 27 ਫਰਵਰੀ | ਆਮ ਆਦਮੀ ਪਾਰਟੀ ਨੇ ਦਿੱਲੀ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਨਵੀਂ ਦਿੱਲੀ ਤੋਂ ਸੋਮਨਾਥ ਭਾਰਤੀ, ਦੱਖਣੀ ਦਿੱਲੀ ਤੋਂ ਸਾਹੀ ਰਾਮ ਪਹਿਲਵਾਨ, ਪੂਰਬੀ ਦਿੱਲੀ ਤੋਂ ਕੁਲਦੀਪ ਕੁਮਾਰ ਅਤੇ ਪੱਛਮੀ ਦਿੱਲੀ ਤੋਂ ਮਹਾਬਲ ਮਿਸ਼ਰਾ ਉਮੀਦਵਾਰ ਹੋਣਗੇ। ਇਸ ਤੋਂ ਇਲਾਵਾ ਹਰਿਆਣਾ ਵਿਚ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ...
ਅੰਮ੍ਰਿਤਸਰ, 28 ਫਰਵਰੀ | ਇਥੋਂ ਦੇ ਮਸ਼ਹੂਰ 88 ਫੁੱਟ ਰੋਡ ਉੱਪਰ ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਬਬਲੂ ਨਾਮ ਦੇ ਪ੍ਰਵਾਸੀ ਨੌਜਵਾਨ ਵੱਲੋਂ ਗੁਰਪ੍ਰੀਤ ਸਿੰਘ ਉਤੇ ਗੋਲੀਆਂ ਚਲਾਈਆਂ ਗਈਆਂ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਲਿੰਕ 'ਤੇ ਕਲਿੱਕ ਕਰਕੇ ਵੇਖੋ ਵੀਡੀਓ https://www.facebook.com/punjabibulletinworld/videos/748646377240724 ਪੁਲਿਸ ਅਧਿਕਾਰੀ ਮੌਕੇ ਉਤੇ ਪੁੱਜੇ। ਗੱਲਬਾਤ ਕਰਦਿਆਂ ਪੀੜਤ ਗੁਰਪ੍ਰੀਤ ਸਿੰਘ ਨੇ...
ਅੰਮ੍ਰਿਤਸਰ, 27 ਫਰਵਰੀ | ਅੰਮ੍ਰਿਤਸਰ 'ਚ ਚਾਈਨਾ ਡੋਰ ਨਾਲ ਗਲਾ ਵੱਢੇ ਜਾਣ ਕਾਰਨ 6 ਸਾਲ ਦੀ ਬੱਚੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੱਚੀ ਪਿਤਾ ਨਾਲ ਮੋਟਰਸਾਈਕਲ ਉਤੇ ਜਾ ਰਹੀ ਸੀ, ਇਸ ਦੌਰਾਨ ਚਾਈਨਾ ਡੋਰ ਉਸ ਦੇ ਗਲੇ ਨਾਲ ਲੱਗ ਗਈ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬੱਚੀ ਖੁਸ਼ੀ ਦੇ ਪਿਤਾ ਮਨੀ ਨੇ ਦੱਸਿਆ ਕਿ ਸਵੇਰੇ ਜਿਵੇਂ...
ਜਲੰਧਰ, 27 ਫਰਵਰੀ | ਜਲੰਧਰ ਦੇ ਫਿਲੌਰ ਇਲਾਕੇ 'ਚ ਪੁਰਾਣੀ ਰੰਜਿਸ਼ ਕਾਰਨ 2 ਧਿਰਾਂ ਵਿਚਾਲੇ ਚੱਲ ਰਹੀ ਗੈਂਗਵਾਰ ਕਾਰਨ ਅੱਜ ਸਵੇਰੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਲੜਾਈ ਦੌਰਾਨ ਸੰਜੂ ਮਸੀਹ ਪੁੱਤਰ ਕਾਲੂ ਮਸੀਹ ਵਾਸੀ ਮੁਹੱਲਾ ਮਾਲਾ ਨੂੰ ਗੋ.ਲੀ ਲੱਗ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਹਾਲਤ ਨਾਜ਼ੁਕ...
ਚੰਡੀਗੜ੍ਹ, 27 ਫਰਵਰੀ | ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਵੱਡੀ ਖਬਰ ਆ ਰਹੀ ਹੈ। ਪੰਜਾਬੀ ਗੀਤਕਾਰ ਤੇ ਨਿਰਮਾਤਾ ਨਿਰਦੇਸ਼ਕ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਇਹ ਧਮਕੀ ਮਸ਼ਹੂਰ ਗੈਂਗਸਟਰ ਲੱਕੀ ਪਟਿਆਲ ਨੇ ਦਿੱਤੀ ਹੈ। ਉਹ ਉਸ ਕੋਲੋਂ ਫਿਰੌਤੀ ਦੀ ਮੰਗ ਕਰ ਰਿਹਾ ਸੀ। ਦੱਸ ਦਈਏ ਕਿ ਬੰਟੀ ਬੈਂਸ ਨੂੰ ਪਹਿਲਾਂ ਵੀ ਕਈ ਵਾਰ...
ਫਾਜ਼ਿਲਕਾ/ਜਲਾਲਾਬਾਦ, 27 ਫਰਵਰੀ | ਪਿੰਡ ਸਵਾਹਵਾਲਾ ਤੋਂ ਦਿਲ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ 23 ਸਾਲ ਦੀ ਲਾੜੀ ਨੀਲਮ ਰਾਣੀ ਦੀ ਵਿਆਹ ਮੌਕੇ ਕੀਤੇ ਜਾ ਰਹੇ ਸ਼ਗਨਾਂ ਦੌਰਾਨ ਮੌ.ਤ ਹੋ ਗਈ। ਲਾੜੀ ਦੀ ਮੌਤ ਨੂੰ ਦੇਖ ਕੇ ਲਾੜਾ ਵੀ ਬੇਹੋਸ਼ ਹੋ ਗਿਆ। ਦਰਅਸਲ ਖੁਸ਼ੀ-ਖੁਸ਼ੀ ਵਿਆਹ ਦੀਆਂ ਰਸਮਾਂ ਚੱਲ ਰਹੀਆਂ ਸਨ, ਬਾਰਾਤ ਆਈ ਅਤੇ ਲਾਵਾਂ ਫੇਰੇ...
ਚੰਡੀਗੜ੍ਹ, 27 ਫਰਵਰੀ | ਪੰਜਾਬੀਆਂ ਲਈ ਵੱਡੀ ਰਾਹਤ ਵਾਲੀ ਖਬਰ ਸਾਹਮਣੇ ਆਈ ਹੈ। ਪਿਛਲੇ 14 ਦਿਨਾਂ ਤੋਂ ਬੰਦ ਪਈਆਂ ਇੰਟਰਨੈੱਟ ਸੇਵਾਵਾਂ ਨੂੰ ਮੁੜ ਤੋਂ ਬਹਾਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਪੰਜਾਬ ਦੇ ਹਰਿਆਣਾ ਨਾਲ ਲੱਗਦੇ ਕੁਝ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਠੱਪ ਕੀਤੀਆਂ ਗਈਆਂ ਸਨ, ਜਿਸ ਕਾਰਨ ਆਨਲਾਈਨ ਪੜ੍ਹਾਈ ਤੇ ਬਿਜ਼ਨੈੱਸ ਕਰਨ ਵਾਲਿਆਂ ਨੂੰ...
ਚੰਡੀਗੜ੍ਹ, 27 ਫਰਵਰੀ | ਪੰਜਾਬ ਸਰਕਾਰ ਵੱਲੋਂ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ। ਇਸ ਸੰਬੰਧੀ ਸਰਕਾਰ ਵੱਲੋਂ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੁਣ ਜ਼ਮੀਨ ਦੀ ਖਰੀਦ-ਵੇਚ ‘ਤੇ NOC ਦੀ ਲੋੜ ਨਹੀਂ ਹੋਵੇਗੀ। ਦੱਸ ਦਈਏ ਕਿ 6 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਸਬੰਧੀ ਐਲਾਨ ਕੀਤਾ ਸੀ, ਜਿਸ...
ਹਰਿਆਣਾ, 27 ਫਰਵਰੀ | ਪਾਣੀਪਤ ਜ਼ਿਲ੍ਹੇ ਦੇ ਬਾਪੌਲੀ ਕਸਬੇ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਏਜੰਟ ਦੀ ਧੋਖਾਧੜੀ ਤੋਂ ਪ੍ਰੇਸ਼ਾਨ ਹੋ ਕੇ ਜਾਨ ਦੇ ਦਿੱਤੀ। ਜਾਣਕਾਰੀ ਅਨੁਸਾਰ ਨੌਜਵਾਨ ਆਸਟ੍ਰੇਲੀਆ ਜਾਣਾ ਚਾਹੁੰਦਾ ਸੀ, ਜਿਸ ਤੋਂ ਕਰਨਾਲ ਦੇ ਰਹਿਣ ਵਾਲੇ ਇਕ ਏਜੰਟ ਨੇ 5 ਲੱਖ ਰੁਪਏ ਲਏ ਪਰ ਨਾ ਤਾਂ ਉਸ ਦਾ ਵੀਜ਼ਾ ਲਗਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ...
ਲੁਧਿਆਣਾ, 27 ਫਰਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਤਾਪਪੁਰਾ ਇਲਾਕੇ 'ਚ ਮੁਲਜ਼ਮ ਗੈਂਗਸਟਰ ਸੂਰਜ ਦੀ ਕੁਝ ਲੋਕਾਂ ਨੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੂਰਜ ਗੈਂਗਸਟਰ ਸੁੱਖਾ ਬਾੜੇਵਾਲੀਆ ਦੇ ਕਤਲ 'ਚ ਪੁਲਿਸ ਨੂੰ ਲੋੜੀਂਦਾ ਸੀ। ਉਸ ਨੂੰ ਤਿੰਨ ਗੋਲ਼ੀਆਂ ਲੱਗੀਆਂ। ਥਾਣਾ ਪੀਏਯੂ ਤੇ ਸੀਆਈਏ ਦੀ ਟੀਮ ਜਾਂਚ ਕਰ ਰਹੀ ਹੈ। ਚਰਚਾ ਹੈ ਕਿ ਸੁੱਖਾ ਗੈਂਗ ਦੇ...
- Advertisement -

MOST POPULAR