Home Blog Page 471
ਹੁਸ਼ਿਆਰਪੁਰ, 16 ਫਰਵਰੀ | ਅਮਰੀਕਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ 2 ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਅਮਰੀਕਾ ਦੇ ਇੰਡੀਆਨਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਇਸ ਦੌਰਾਨ ਉਸ ਨੂੰ ਦੇਖਣ ਜਾ ਰਹੇ ਰਿਸ਼ਤੇਦਾਰ ਨਾਲ ਵੀ ਰਸਤੇ 'ਚ ਭਿਆਨਕ ਹਾਦਸਾ ਵਾਪਰ ਗਿਆ ਅਤੇ ਉਸ ਦੀ ਵੀ ਮੌਤ...
ਹਰਿਆਣਾ, 16 ਫਰਵਰੀ| ਕਿਸਾਨ ਅੰਦੋਲਨ 2.0 ਦੇ ਚੌਥੇ ਦਿਨ ਸ਼ੁੱਕਰਵਾਰ ਨੂੰ ਹਰਿਆਣਾ ਦੀਆਂ ਸਰਹੱਦਾਂ ‘ਤੇ ਸ਼ਾਂਤੀ ਹੈ। ਇੱਥੇ ਕਿਸਾਨ ਪੱਕੇ ਪੈਰੀਂ ਖੜ੍ਹੇ ਹਨ ਅਤੇ ਹੁਣ ਕਿਸਾਨ ਐਤਵਾਰ ਤੱਕ ਦਿੱਲੀ ਵੱਲ ਨਹੀਂ ਵਧਣਗੇ। ਇਸ ਦੇ ਨਾਲ ਹੀ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਇਕ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਨੂੰ ਦਿਲ ਦਾ ਦੌਰਾ ਪਿਆ ਅਤੇ ਫਿਰ ਹਸਪਤਾਲ ਵਿੱਚ ਇਲਾਜ...
ਚੰਡੀਗੜ੍ਹ, 16 ਫਰਵਰੀ| ਕਿਸਾਨ ਨੇਤਾਵਾਂ ਤੇ ਕੇਂਦਰੀ ਮੰਤਰੀਆਂ ਵਿਚ ਚੰਡੀਗੜ੍ਹ ਵਿਚ ਵੀਰਵਾਰ ਨੂੰ ਤੀਜੇ ਦੌਰ ਦੀ ਗੱਲਬਾਤ ਵੀ ਬੇਨਤੀਜਾ ਰਹੀ। ਇਹ ਮੀਟਿੰਗ ਰਾਤ 8 ਵਜੇ ਤੋਂ ਲਗਭਗ 1.30ਵਜੇ ਤੱਕ ਚੱਲੀ। ਸਰਕਾਰ ਨੇ MSP ‘ਤੇ ਕਾਨੂੰਨ ਬਣਾਉਣ ਲਈ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ, ਜਿਸ ਵਿਚ ਕਿਸਾਨ ਤੇ ਸਰਕਾਰ ਦੋਵਾਂ ਦੇ ਪ੍ਰਤੀਨਿਧੀ ਹੋਣਗੇ। ਕਿਸਾਨ ਨੇਤਾ MSP ਗਾਰੰਟੀ ‘ਤੇ ਅੜੇ ਰਹੇ। ਕਿਸਾਨ ਯੂਨੀਅਨਾਂ...
ਚੰਡੀਗੜ੍ਹ, 16 ਫਰਵਰੀ| ਅੱਜ 16 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ (SKM) ਅਤੇ ਰਾਸ਼ਟਰੀ ਟਰੇਡ ਯੂਨੀਅਨਾਂ ਨੇ ਦੇਸ਼ ਵਿਆਪੀ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਹ ਬੰਦ ਘੱਟੋ-ਘੱਟ ਉਜਰਤ ਵਧਾਉਣ, ਮਹਿੰਗਾਈ ਘਟਾਉਣ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਪੰਜਾਬ-ਹਰਿਆਣਾ ਬਾਰਡਰ 'ਤੇ ਬੈਠਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਤੀਸਰੇ ਦੌਰ ਦੀ ਗੱਲਬਾਤ...
ਲੁਧਿਆਣਾ/ਜਲੰਧਰ, 15 ਫਰਵਰੀ| ਕਿਸਾਨਾਂ ਦੇ ਅੰਦੋਲਨ ਕਾਰਨ ਦਿੱਲੀ ਦੀਆਂ ਸੜਕਾਂ 'ਤੇ ਜਾਮ ਲੱਗਣ ਕਾਰਨ ਰੋਜ਼ਾਨਾ ਦੀਆਂ ਚੀਜ਼ਾਂ ਮਹਿੰਗੀਆਂ ਹੋ ਗਈਆਂ ਹਨ। ਟਮਾਟਰ ਤੋਂ ਲੈ ਕੇ ਹਵਾਈ ਟਿਕਟਾਂ ਮਹਿੰਗੀਆਂ ਹੋ ਗਈਆਂ ਹਨ। ਅੰਮ੍ਰਿਤਸਰ ਤੋਂ ਦਿੱਲੀ ਦੀਆਂ ਫਲਾਈਟਾਂ ਹਾਊਸਫੁੱਲ ਹੋਣ ਕਾਰਨ ਇਨ੍ਹਾਂ ਵਿੱਚ ਦਸ ਗੁਣਾ ਵਾਧਾ ਹੋ ਗਿਆ ਹੈ, ਜਿਨ੍ਹਾਂ ਟਿਕਟਾਂ ਦੀ ਪਹਿਲਾਂ ਕੀਮਤ 3500 ਰੁਪਏ ਸੀ, ਉਹ ਸਿੱਧੇ ਤੌਰ 'ਤੇ...
ਖੰਨਾ, 15 ਫਰਵਰੀ| ਖੰਨਾ 'ਚ ਫਰਜ਼ੀ ਟਰੈਵਲ ਏਜੰਟ ਨੇ ਨਾਬਾਲਗ ਨੂੰ ਅਮਰੀਕਾ ਲਿਜਾਣ ਦਾ ਝਾਂਸਾ ਦੇ ਕੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ। 14 ਮਹੀਨਿਆਂ ਤੱਕ ਇਹ ਦੋਸ਼ੀ ਨਾਬਾਲਗ ਲੜਕੀ ਨੂੰ ਵਰਗਲਾ ਕੇ ਉਸ ਨਾਲ ਬਲਾਤਕਾਰ ਕਰਦਾ ਰਿਹਾ। ਜਦੋਂ ਪੀੜਤਾ ਗਰਭਵਤੀ ਹੋ ਗਈ ਤਾਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ। ਜਿਸ ਤੋਂ ਬਾਅਦ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਮੁਲਜ਼ਮ ਅਜਨਦੀਪ ਸਿੰਘ...
ਜਲੰਧਰ/ਚੰਡੀਗੜ੍ਹ, 15 ਫਰਵਰੀ| ਪੰਜਾਬ ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਨੇ ਸਾਫ਼ ਕੀਤਾ ਹੈ ਕਿ ਸੂਬੇ ਵਿਚ ਕੋਈ ਪੈਟਰੋਲ ਪੰਪ ਬੰਦ ਨਹੀਂ ਹੋਣਗੇ। ਐਸੋਸੀਏਸ਼ਨ ਦੇ ਸੈਕਟਰੀ ਰਾਜੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਐਸੋਸੀਏਸ਼ਨ ਵੱਲੋਂ ਕੋਈ ਅੰਦੋਲਨ/ਹੜਤਾਲ ਦੀ ਮੰਗ ਨਹੀਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੀਡੀਆ ਵਿਚ ਉਨ੍ਹਾਂ ਦੀ ਐਸੋਸੀਏਸ਼ਨ ਦੇ ਨਾਂ ਦੀ ਵਰਤੋਂ ਕਰਕੇ ਹੀ ਕੁਝ ਖ਼ਬਰਾਂ ਦਿੱਤੀਆਂ ਗਈਆਂ ਸਨ ਕਿ...
ਚੰਡੀਗੜ੍ਹ, 15 ਫਰਵਰੀ| ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਗੱਲ ਕਹੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਲੱਗ ਰਿਹਾ ਹੈ ਕਿ ਕਿਸਾਨਾਂ ਦਾ ਅੰਦੋਲਨ ਪੰਜਾਬ ਸਰਕਾਰ ਵਲੋਂ ਸਪੌਂਸਰਡ ਹੈ। ਇਸੇ ਕਰਕੇ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ। ਹਰਿਆਣਾ ਦੇ ਮੁੱਖ...
ਹੁਸ਼ਿਆਰਪੁਰ, 15 ਫਰਵਰੀ| ਇਟਲੀ ਵਿਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਵੈਰੋਨਾ ਜ਼ਿਲ੍ਹੇ ਦੇ ਸ਼ਹਿਰ ਮੌਂਤੇਕੀਆ ਕਰੋਸਾਰਾ ਵਿਖੇ ਵਾਪਰੇ ਇਸ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਅਵਜੀਤ ਸਿੰਘ ਦੀ ਜਾਨ ਚਲੀ ਗਈ ਹੈ। ਇਹ ਹਾਦਸਾ ਮੰਗਲਵਾਰ ਸ਼ਾਮ ਲਗਭਗ 7 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਉਕਤ ਨੌਜਵਾਨ ਆਪਣੀ ਕਾਰ ਵਿਚ ਸਵਾਰ...
ਅੰਮ੍ਰਿਤਸਰ, 15 ਫਰਵਰੀ| ਡਿਬਰੂਗੜ੍ਹ ਜੇਲ ਵਿਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਗੁਰੀ ਔਜਲਾ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਏਕੇ ਅਤੇ ਬਸੰਤ ਸਿੰਘ ਵਲੋਂ ਦਾਇਰ ਪਟੀਸ਼ਨ ’ਤੇ ਹਾਈਕੋਰਟ ਨੇ ਡਿਬਰੂਗੜ੍ਹ ਜੇਲ ਦੇ ਸੁਪਰਡੈਂਟ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ 19 ਫਰਵਰੀ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਜੇਲ ਸੁਪਰਡੈਂਟ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿਤੇ ਹਨ। ਇਸ...
- Advertisement -

MOST POPULAR