Home Blog Page 474
ਜਲੰਧਰ, 25 ਫਰਵਰੀ | ਜਲੰਧਰ ਪੁਲਿਸ ਕਮਿਸ਼ਨਰੇਟ ਨੇ ਲੰਡਾ ਗੈਂਗ ਦੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਹਥਿਆਰਾਂ ਦੇ ਤਸਕਰੀ ਵਿਚ ਸ਼ਾਮਲ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀ ਕਾਬੂ ਕੀਤੇ ਗਏ ਹਨ।ਪੁਲਿਸ ਨੇ ਇਨ੍ਹਾਂ ਕੋਲੋਂ 17 ਹਥਿਆਰ ਅਤੇ 33 ਮੈਗਜ਼ੀਨ ਬਰਾਮਦ ਕੀਤੇ ਹਨ, ਜੋ ਕਿ ਹਵਾਲਾ ਪੈਸੇ ਨਾਲ ਖਰੀਦੇ ਗਏ ਸਨ। ਜਾਣਕਾਰੀ ਅਨੁਸਾਰ ਸਾਰੇ ਮੁਲਜ਼ਮ...
ਚੰਡੀਗੜ੍ਹ, 25 ਫਰਵਰੀ | ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ‘ਦਿੱਲੀ ਚਲੋ’ ਮਾਰਚ ’ਚ ਹਿੱਸਾ ਲੈ ਰਹੇ ਕਿਸਾਨ ਉਦੋਂ ਤਕ ਅੰਦੋਲਨ ਖਤਮ ਨਹੀਂ ਕਰਨਗੇ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਲੋਕ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ। ਹਜ਼ਾਰਾਂ...
ਬਠਿੰਡਾ, 24 ਫਰਵਰੀ | ਇਥੋਂ ਇਕ ਨਵੀਂ ਖਬਰ ਸਾਹਮਣੇ ਆਈ ਹੈ। ਕੁਝ ਦੇਰ ਪਹਿਲਾਂ ਪੁਰਾਣਾ ਥਾਣਾ ਨਜ਼ਦੀਕ ਬਾਈਕ ਚਾਲਕ ਦੇ ਗਲੇ ਵਿਚ ਚਾਈਨਾ ਡੋਰ ਫਸਣ ਕਾਰਨ ਚਾਲਕ ਦਾ ਗੱਲ ਵੱਢਿਆ ਗਿਆ। ਇਸ ਘਟਨਾ ਤੋਂ ਬਾਅਦ ਇਕਦਮ ਹਫੜਾ-ਦਫੜੀ ਮਚ ਗਈ। ਬਾਈਕ ਚਾਲਕ ਸਤਵੀਰ ਸਿੰਘ ਜੋ ਸੈਂਟਰਲ ਯੂਨੀਵਰਸਿਟੀ ਵਿਚ ਪ੍ਰੋਫੈਸਰ ਹਨ, ਖੁਦ ਹੀ ਇਲਾਜ ਲਈ ਸਿਵਲ ਹਸਪਤਾਲ ਪਹੁੰਚ ਗਏ। ਜਿਨ੍ਹਾਂ ਦਾ ਹਸਪਤਾਲ...
ਜਲੰਧਰ/ਜੰਮੂ, 24 ਫਰਵਰੀ | ਭਠੇਰਾ-ਅਖਨੂਰ ਰੋਡ ਜੰਮੂ ਦਾ ਰਹਿਣ ਵਾਲਾ ਸਚਿਨ ਸਿੰਘ ਨਾਂ ਦਾ ਨੌਜਵਾਨ ਘਰੋਂ ਲਾਪਤਾ ਹੋ ਗਿਆ। ਉਸ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਸ ਨੇ ਦੱਸਿਆ ਸੀ ਕਿ ਉਹ ਜਲੰਧਰ ਦੋਸਤਾਂ ਨਾਲ ਧਾਰਮਿਕ ਅਸਥਾਨ 'ਤੇ ਮੱਥਾ ਟੇਕਣ ਜਾ ਰਿਹਾ ਹੈ। ਇਸ ਤੋਂ ਬਾਅਦ ਉਸ ਦਾ ਕੁਝ ਪਤਾ ਨਹੀਂ ਲੱਗਾ। ਦੱਸ ਦਈਏ ਕਿ ਪਰਿਵਾਰ ਨੂੰ ਉਸ ਦਾ ਸਪਲੈਂਡਰ...
ਹੁਸ਼ਿਆਰਪੁਰ, 24 ਫਰਵਰੀ | CM ਮਾਨ ਅੱਜ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਹੁਸ਼ਿਆਰਪੁਰ ਸਥਿਤ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਨਤਮਸਤਕ ਹੋਏ। ਇਥੇ CM ਮਾਨ ਨੇ ਸੂਬਾ ਪੱਧਰੀ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਇਸ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਗੁਰੂ ਰਵਿਦਾਸ ਮੈਮੋਰੀਅਲ’ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਉਦਘਾਟਨ ਕਰਕੇ ਸੰਗਤਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ...
ਚੰਡੀਗੜ੍ਹ, 24 ਫਰਵਰੀ | ਕੇਂਦਰ ਸਰਕਾਰ ਨੇ 1 ਜੁਲਾਈ, 2024 ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਤਿੰਨੋਂ ਨਵੇਂ ਕਾਨੂੰਨ ਭਾਰਤੀ ਦੰਡਾਵਲੀ, ਅਪਰਾਧਿਕ ਪ੍ਰਕਿਰਿਆ ਕੋਡ ਤੇ ਗਵਾਹ ਐਕਟ ਦੀ ਥਾਂ ਲੈਣਗੇ। ਤਿੰਨਾਂ ਕਾਨੂੰਨਾਂ ਨੂੰ ਪਿਛਲੇ ਸਾਲ 21 ਦਸੰਬਰ ਨੂੰ ਸੰਸਦ ਦੀ ਮਨਜ਼ੂਰੀ ਮਿਲ ਗਈ ਸੀ ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 25 ਦਸੰਬਰ...
ਬਠਿੰਡਾ, 24 ਫਰਵਰੀ | ਸ਼ਹਿਰ ਦੇ 100 ਫੁੱਟੀ ਰੋਡ 'ਤੇ ਚਿੱਟੇ ਦਾ ਟੀਕਾ ਲਗਾਉਣ ਤੋਂ ਬਾਅਦ ਇਕ ਨੌਜਵਾਨ ਬੇਹੋਸ਼ ਹੋ ਗਿਆ। ਸਭ ਤੋਂ ਹੈਰਾਨੀਜਨਕ ਗੱਲ ਇਹ ਹੈ ਕਿ ਉਕਤ ਨੌਜਵਾਨ ਨੇ ਆਪਣੇ ਗੁਪਤ ਅੰਗ 'ਤੇ ਚਿੱਟੇ ਦਾ ਟੀਕਾ ਲਗਾਇਆ ਹੋਇਆ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਸਮਾਜ ਸੇਵੀ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ...
ਲੁਧਿਆਣਾ, 25 ਫਰਵਰੀ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਸਥਾਨਕ ਪਿੰਡ ਨੂਰਾਂ ਵਾਲਾ 'ਚ ਮਤਰੇਏ ਪਿਓ ਨੇ ਰਿਸ਼ਤਿਆਂ ਨੂੰ ਤਾਰ-ਤਾਰ ਕਰਦੇ ਆਪਣੀ ਨਾਬਾਲਗ ਧੀ ਨਾਲ ਸਾਥੀਆਂ ਸਮੇਤ ਗੈਂ.ਗਰੇਪ ਕੀਤਾ। ਉਕਤ ਮਾਮਲੇ 'ਚ ਥਾਣਾ ਮਿਹਰਬਾਨ ਪੁਲਿਸ ਨੇ ਮੁਲਜ਼ਮ ਬਾਪ ਤੇ ਉਸ ਦੇ ਮਾਮੇ ਤੇ ਦੋਸਤ ਖਿਲਾਫ ਗੈਂਗਰੇਪ ਤੇ ਪੋਕਸੋ ਐਕਟ ਅਧੀਨ ਪਰਚਾ ਦਰਜ ਕਰ ਲਿਆ ਹੈ। ਪੁਲਿਸ ਨੇ...
ਹੁਸ਼ਿਆਰਪੁਰ, 24 ਫਰਵਰੀ | CM ਮਾਨ ਅੱਜ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਹੁਸ਼ਿਆਰਪੁਰ ਸਥਿਤ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਨਤਮਸਤਕ ਹੋਏ। ਇਥੇ CM ਮਾਨ ਨੇ ਸੂਬਾ ਪੱਧਰੀ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਇਸ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਗੁਰੂ ਰਵਿਦਾਸ ਮੈਮੋਰੀਅਲ’ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਉਦਘਾਟਨ ਕਰਕੇ ਸੰਗਤਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ...
ਮੋਹਾਲੀ, 24 ਫਰਵਰੀ | 21 ਫ਼ਰਵਰੀ ਨੂੰ ਹਰ ਸਾਲ ਪੂਰੀ ਦੁਨੀਆ ਵਿਚ ਕੌਮਾਂਤਰੀ ਮਾਂ ਬੋਲੀ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ। ਅੱਜ ਮਾਂ ਬੋਲੀ ਦਿਹਾੜੇ ਦੌਰਾਨ ਦੀਪਕ ਬਾਲੀ ਨੇ ਪੰਜਾਬ ’ਚ ‘ਪੰਜਾਬੀ ਪ੍ਰਚਾਰ ਯਾਤਰਾ’ ਕੱਢੀ। ਇਹ ਯਾਤਰਾ ਅੱਜ ਸਵੇਰੇ 10.30 ਵਜੇ ਫ਼ਗਵਾੜੇ ਦੇ ਮੇਹਲੀ ਪਿੰਡ ਤੋਂ ਸ਼ੁਰੂ ਹੋਈ। ਮੇਹਲੀ ਤੋਂ ਸ਼ੁਰੂ ਹੋ ਕੇ ਇਹ ਬੰਗਾ, ਨਵਾਂਸ਼ਹਿਰ, ਬਲਾਚੌਰ, ਰੋਪੜ, ਖਰੜ ਤੋਂ...
- Advertisement -

MOST POPULAR