ਖੇਤੀਬਾੜੀ
ਸ਼ੰਭੂ ਬਾਰਡਰ ‘ਤੇ ਹੰਗਾਮਾ, ਪੁਲ ‘ਤੇ ਬਣੀ ਰੇਲਿੰਗ ਟੁੱਟੀ, ਪੁਲਿਸ ਨੇ ਅੱਗੇ ਵਧਣ ਤੋਂ ਰੋਕੇ ਕਿਸਾਨ
Admin - 0
ਹਰਿਆਣਾ, 13 ਫਰਵਰੀ | ਪੰਜਾਬ ਦੇ ਕਿਸਾਨ ਦਿੱਲੀ ਚਲੋ ਮਾਰਚ ਲਈ ਰਵਾਨਾ ਹੋ ਗਏ ਹਨ। ਦਿੱਲੀ ਦੇ ਆਲੇ-ਦੁਆਲੇ ਸਰਹੱਦਾਂ ‘ਤੇ ਕਿਸਾਨਾਂ ਨੂੰ ਰੋਕਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਨੇ ਡਰੋਨ ਤੋਂ ਅੱਥਰੂ ਗੈਸ ਦੇ ਗੋਲੇ ਛੱਡੇ। ਹਰਿਆਣਾ ‘ਚ ਕਈ ਥਾਵਾਂ ‘ਤੇ ਕਿਸਾਨਾਂ ਨੇ ਬੈਰੀਕੇਡ ਨੂੰ...
ਨਵੀਂ ਦਿੱਲੀ, 13 ਫਰਵਰੀ | ਪੰਜਾਬ ਦੇ ਕਿਸਾਨ ਦਿੱਲੀ ਚਲੋ ਮਾਰਚ ਲਈ ਰਵਾਨਾ ਹੋ ਗਏ ਹਨ। ਦਿੱਲੀ ਦੇ ਆਲੇ-ਦੁਆਲੇ ਸਰਹੱਦਾਂ ‘ਤੇ ਕਿਸਾਨਾਂ ਨੂੰ ਰੋਕਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਨੇ ਡਰੋਨ ਤੋਂ ਅੱਥਰੂ ਗੈਸ ਦੇ ਗੋਲੇ ਛੱਡੇ। ਹਰਿਆਣਾ ‘ਚ ਕਈ ਥਾਵਾਂ ‘ਤੇ ਕਿਸਾਨਾਂ ਨੇ ਬੈਰੀਕੇਡ...
ਖੇਤੀਬਾੜੀ
ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਕੇਂਦਰ ਨੂੰ ਚਿਤਾਵਨੀ – ਜੇ ਹੁਣ ਕਿਸਾਨਾਂ ਨਾਲ ਬੇਇਨਸਾਫ਼ੀ ਹੋਈ ਤਾਂ ਸਾਡੇ ਤੋਂ ਵੀ ਦਿੱਲੀ ਦੂਰ ਨਹੀਂ
Admin - 0
ਨਵੀਂ ਦਿੱਲੀ, 13 ਫਰਵਰੀ | ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਰਮਿਆਨ ਰਾਕੇਸ਼ ਟਿਕੈਤ ਨੇ ਦਿੱਤਾ ਵੱਡਾ ਬਿਆਨ ਦਿੱਤਾ ਹੈ। ਹਾਲਾਂਕਿ ਇਸ ਧਰਨੇ ਵਿਚ ਟਿਕੈਤ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਸਾਰੇ ਕਿਸਾਨ ਆਗੂ ਸ਼ਾਮਲ ਨਹੀਂ ਹੋਏ। ਇਸ ਦੇ ਬਾਵਜੂਦ ਬੀਕੇਯੂ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਉਹ ਕਿਸਾਨਾਂ ਨਾਲ ਖੜ੍ਹੇ ਰਹਿਣਗੇ। ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ...
ਸ੍ਰੀਨਗਰ, 13 ਫਰਵਰੀ| ਪਿਛਲੇ ਹਫ਼ਤੇ ਪੰਜਾਬ ਦੇ ਦੋ ਮਜ਼ਦੂਰਾਂ ਦਾ ਕਤਲ ਕਰਨ ਵਾਲੇ ਅਤਿਵਾਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜੰਮੂ-ਕਸ਼ਮੀਰ ਦੇ ਇਕ ਸੀਨੀਅਰ ਪੁਲਿਸ ਅਫ਼ਸਰ ਨੇ ਇਹ ਜਾਣਕਾਰੀ ਦਿਤੀ।
ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ (ਏ.ਡੀ.ਜੀ.ਪੀ.) ਨੇ ਕਿਹਾ ਕਿ ਹਮਲੇ ’ਚ ਪ੍ਰਯੋਗ ਕੀਤਾ ਹਥਿਆਰ, ਇਕ ਪਿਸਤੌਲ, ਵੀ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ, ‘‘ਅਤਿਵਾਦੀ ਦਾ ਨਾਂ ਆਦਿਲ ਮੰਜ਼ੂਰ ਲੰਗੂ ਹੈ,...
ਅੰਬਾਲਾ, 12 ਫਰਵਰੀ | ਚੰਡੀਗੜ੍ਹ 'ਚ ਕੇਂਦਰ ਦੇ ਮੰਤਰੀਆਂ ਦੀ ਕਿਸਾਨਾਂ ਨਾਲ ਮੀਟਿੰਗ ਹੋ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਇਹ ਬੈਠਕ ਸੈਕਟਰ 26 ਵਿਚ ਹੋ ਰਹੀ ਹੈ।
ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਪੂਰੀ ਤਿਆਰੀ ਹੈ। ਅਜਿਹੇ 'ਚ ਹਰਿਆਣਾ ਸਰਕਾਰ ਨੇ ਵੀ ਕਿਸਾਨਾਂ ਨੂੰ ਦਿੱਲੀ 'ਚ ਦਾਖਲ ਹੋਣ ਤੋਂ ਰੋਕਣ ਲਈ ਕਮਰ...
ਬਿਹਾਰ, 12 ਫਰਵਰੀ | ਬਿਹਾਰ ਵਿਧਾਨ ਸਭਾ ਵਿਚ ਨਿਤਿਸ਼ ਕੁਮਾਰ ਨੇ ਭਰੋਸਗੀ ਮਤਾ ਹਾਸਲ ਕਰ ਲਿਆ ਹੈ। NDA ਸਰਕਾਰ ਦੇ ਪੱਖ ਵਿਚ 129 ਵੋਟਾਂ ਪਈਆਂ ਹਨ ਜਦੋਂਕਿ ਵਿਰੋਧੀ ਧਿਰ ਨੇ ਇਸ ਤੋਂ ਪਹਿਲਾਂ ਹੀ ਸਦਨ ਤੋਂ ਵਾਕਆਊਟ ਕਰ ਲਿਆ। ਵਿਧਾਨ ਸਭਾ ਦੀ ਕਾਰਵਾਈ ਦੌਰਾਨ RJD ਦੇ 3 ਵਿਧਾਇਕਾਂ ਨੇ ਪਾਲਾ ਬਦਲ ਕੇ ਕ੍ਰਾਸ ਵੋਟਿੰਗ ਕੀਤੀ।
ਭਰੋਸਗੀ ਮਤੇ ‘ਤੇ ਵੋਟਿੰਗ ਦੇ...
ਐਸਏਐਸ ਨਗਰ/ਮੋਹਾਲੀ
ਪਾਲੀਵੁਡ ਸਟਾਰ ਬੀਨੂੰ ਢਿੱਲੋਂ ਨੇ ਰਿਗਾਰ ਬਾਕਸ ਜਿਮ ‘ਚ ਕੀਤਾ ਵਰਕਆਊਟ, ਕਿਹਾ – ਤੰਦਰੁਸਤੀ ਨੂੰ ਜੀਵਨ ਦਾ ਅਨਿੱਖੜਵਾਂ ਅੰਗ ਬਣਾਓ
Admin - 0
ਜਲੰਧਰ, 12 ਫਰਵਰੀ | ਮਸ਼ਹੂਰ ਪਾਲੀਵੁੱਡ ਸਟਾਰ ਬੀਨੂੰ ਢਿੱਲੋਂ ਅੱਜ ਅਰਬਨ ਅਸਟੇਟ ਸਥਿਤ ਰਿਗਰ ਬਾਕਸ ਜਿਮਨੇਜ਼ੀਅਮ ਪਹੁੰਚੇ, ਜਿਥੇ ਉਨ੍ਹਾਂ ਨੇ ਦੋਸਤਾਂ ਨਾਲ ਸਰੀਰਕ ਸਿਖਲਾਈ 'ਤੇ ਕੁਝ ਸਮਾਂ ਬਿਤਾਇਆ। ਬੀਨੂੰ ਢਿੱਲੋਂ ਨੇ ਵੱਖ-ਵੱਖ ਕਰਾਸਫਿੱਟ ਸਿਖਲਾਈਆਂ ਕੀਤੀਆਂ ਅਤੇ ਦਿੱਤੇ ਗਏ ਸਮੇਂ ਤੋਂ ਪਹਿਲਾਂ ਵਰਕਆਊਟ ਸ਼ਡਿਊਲ ਨੂੰ ਚੰਗੀ ਤਰ੍ਹਾਂ ਪੂਰਾ ਕੀਤਾ। ਉਨ੍ਹਾਂ ਨੇ ਆਪਣੀ ਕਾਬਲੀਅਤ ਅਤੇ ਸਟੈਮਿਨੇ ਨਾਲ ਜਿਮ ਕੋਚ ਨੂੰ ਹੈਰਾਨ...
ਗੁਰਦਾਸਪੁਰ/ਦੀਨਾਨਗਰ, 12 ਫਰਵਰੀ | ਬੀਤੀ ਰਾਤ ਸੜਕ ਹਾਦਸੇ 'ਚ ਕਾਰ ਚਾਲਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ੁਭਮ ਸੈਣੀ 29 ਸਾਲ ਪੁੱਤਰ ਰਾਜਨ ਸੈਣੀ ਵਾਸੀ ਦੋਦਵਾਂ ਦੇ ਰੂਪ 'ਚ ਹੋਈ ਹੈ ਜੋ ਕਿ ਕਿਸੇ ਵਿਆਹ ਸਮਾਗਮ 'ਚੋਂ ਆਪਣੀ ਕਾਰ ਰਾਹੀਂ ਵਾਪਸ ਪਿੰਡ ਪਰਤ ਰਿਹਾ ਸੀ।
ਪਿੰਡ ਅਵਾਂਖਾ ਪਾਰ ਕਰਦਿਆਂ ਹੀ ਉਸਦੀ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ...
ਅੰਬਾਲਾ, 12 ਫਰਵਰੀ| ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਪੂਰੀ ਤਿਆਰੀ ਹੈ। ਅਜਿਹੇ 'ਚ ਹਰਿਆਣਾ ਸਰਕਾਰ ਨੇ ਵੀ ਕਿਸਾਨਾਂ ਨੂੰ ਦਿੱਲੀ 'ਚ ਦਾਖਲ ਹੋਣ ਤੋਂ ਰੋਕਣ ਲਈ ਕਮਰ ਕੱਸ ਲਈ ਹੈ। ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਵਿਚਾਲੇ ਖ਼ਬਰ ਆ ਰਹੀ ਹੈ ਕਿ ਹੁਣ ਸ਼ੰਭੂ ਬਾਰਡਰ ਉੱਤੇ ਪੁਲਿਸ ਹੰਝੂ ਗੈਸ ਦੇ ਗੋਲ਼ੇ ਛੱਡੇ...
ਅੰਮ੍ਰਿਤਸਰ
ਵੈਲੇਨਟਾਈਨ ਡੇ ‘ਤੇ ਪ੍ਰੇਮੀਆਂ ਨੂੰ ਵੱਡਾ ਤੋਹਫਾ : ‘ਤੇਰੀ ਬਾਤੋਂ ਮੇਂ ਐਸਾ ਉਲਝਾ ਜੀਆ’ ਮੂਵੀ ਦੀ ਇੱਕ ਨਾਲ ਇੱਕ ਟਿਕਟ ਫਰੀ
Admin - 0
ਮੁੰਬਈ, 12 ਫਰਵਰੀ| ਸ਼ਾਹਿਦ ਕਪੂਰ ਅਤੇ ਕ੍ਰਿਤੀ ਸੈਨਨ ਦੀ ਲਵ-ਰੁਮਾਂਟਿਕ ਫਿਲਮ 'ਤੇਰੀ ਬਾਤੋਂ ਮੇਂ ਐਸਾ ਉਲਝਾ ਜੀਆ' ਵੈਲੇਨਟਾਈਨ ਹਫਤੇ 'ਚ 9 ਫਰਵਰੀ (ਚਾਕਲੇਟ ਡੇ) ਨੂੰ ਰਿਲੀਜ਼ ਹੋ ਗਈ ਹੈ। ਫਿਲਮ 'ਤੇਰੀ ਬਾਤੋਂ ਮੇਂ ਐਸਾ ਉਲਝਾ ਜੀਆ' ਨੂੰ ਪਹਿਲੇ ਦਿਨ ਤੋਂ ਹੀ ਬਾਕਸ ਆਫਿਸ 'ਤੇ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਅਜਿਹੇ 'ਚ ਹੁਣ 'ਤੇਰੀ ਬਾਤੋਂ ਮੇਂ ਐਸਾ ਉਲਝਾ ਜੀਆ'...










































