Home Blog Page 476
ਨਵੀਂ ਦਿੱਲੀ, 24 ਫਰਵਰੀ | ਮੁਸਾਫਿਰਾਂ ਦੀ ਸਹੂਲਤ ‘ਤੇ ਲਗਾਤਾਰ ਕੰਮ ਕਰ ਰਹੇ ਰੇਲ ਮੰਤਰਾਲੇ ਨੇ ਪਿਛਲੇ ਕੁਝ ਸਾਲਾਂ ਵਿਚ ਇੰਫ੍ਰਾਸਟਰੱਕਚਰ ਵਿਚ ਤੇਜ਼ੀ ਨਾਲ ਬਦਲਾਅ ਕੀਤਾ ਹੈ। ਇਸ ਨਾਲ ਮੁਸਾਫਿਰਾਂ ਨੂੰ ਕਈ ਸਹੂਲਤਾਂ ਵੀ ਮਿਲੀਆਂ ਹਨ। ਹੁਣ ਰੇਲਵੇ ਬੋਰਡ ਵੱਲੋਂ ਰੋਜ਼ਾਨਾ ਸਫਰ ਕਰਨ ਵਾਲੇ ਮੁਸਾਫਿਰਾਂ ਲਈ ਰੇਲ ਕਿਰਾਏ ਨੂੰ ਘਟਾ ਕੇ ਵੱਡੀ ਰਾਹਤ ਦਿੱਤੀ ਗਈ ਹੈ। ਪਿਛਲੇ ਤਿੰਨ ਸਾਲਾਂ...
ਲੁਧਿਆਣਾ, 23 ਫਰਵਰੀ | ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿਚ 2 ਵਿਅਕਤੀਆਂ ਵੱਲੋਂ ਇਕ ਦਿਮਾਗੀ ਤੌਰ ਉਤੇ ਬੀਮਾਰ ਮਹਿਲਾ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਚਸ਼ਮਦੀਦਾਂ ਮੁਤਾਬਕ ਆਰੋਪੀ ਸ਼ਰਾਬ ਦੇ ਨਸ਼ੇ ਵਿਚ ਧੁੱਤ ਸਨ ਜਿਨ੍ਹਾਂ ਵੱਲੋਂ ਦਿਵਿਆਂਗ ਅਤੇ ਦਿਮਾਗੀ ਤੌਰ ਉਤੇ ਬੀਮਾਰ ਮਹਿਲਾ ਨੂੰ ਜਬਰਨ ਆਪਣੇ ਘਰ ਅੰਦਰ ਲਿਜਾ ਕੇ ਉਸ ਨਾਲ ਜਬਰ-ਜ਼ਨਾਹ ਕੀਤਾ ਗਿਆ। ਇਕ ਆਰੋਪੀ...
ਸੁਲਤਾਨਪੁਰ ਲੋਧੀ, 23 ਫਰਵਰੀ | ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬਠਿੰਡਾ ਜ਼ਿਲ੍ਹੇ ਦੇ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੀ ਗੋਲੀ ਲੱਗਣ ਨਾਲ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਜਿਹੜਾ ਵਿਵਹਾਰ ਕੀਤਾ ਜਾ ਰਿਹਾ ਹੈ, ਉਹ ਕਿਸੇ ਦੁਸ਼ਮਣ ਦੇਸ਼ ਦੀਆਂ ਫੌਜਾਂ ਵਰਗਾ ਲੱਗ ਰਿਹਾ ਹੈ। ਉਨ੍ਹਾਂ...
ਨਵੀਂ ਦਿੱਲੀ, 23 ਫਰਵਰੀ | WPL ਦਾ ਦੂਜਾ ਐਡੀਸ਼ਨ ਅੱਜ ਤੋਂ ਸ਼ੁਰੂ ਹੋ ਜਾਵੇਗਾ। 5 ਟੀਮਾਂ, 24 ਦਿਨਾਂ ਤੱਕ ਹੋਣ ਵਾਲੇ ਇਸ ਟੂਰਨਾਮੈਂਟ ’ਚ ਬੈਂਗਲੁਰੂ ਤੇ ਦਿੱਲੀ ’ਚ ਕੁੱਲ 22 ਮੈਚ ਖੇਡਣਗੀਆਂ। ਟੂਰਨਾਮੈਂਟ ਦਾ ਫਾਈਨਲ 17 ਮਾਰਚ ਨੂੰ ਖੇਡਿਆ ਜਾਵੇਗਾ। ਆਈਪੀਐੱਲ ਦੀ ਤਰਜ਼ ’ਤੇ ਸ਼ੁਰੂ ਹੋਈ ਇਸ ਮਹਿਲਾ ਕ੍ਰਿਕਟ ਲੀਗ ਨੂੰ ਪਿਛਲੇ ਸਾਲ ਬਹੁਤ ਸਮਰਥਨ ਮਿਲਿਆ ਸੀ ਜਦਕਿ ਭਾਰਤੀ...
ਚੰਡੀਗੜ੍ਹ, 23 ਫਰਵਰੀ | ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਿਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਦੇਣ ਦੇ ਨਾਲ-ਨਾਲ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ...
ਤੇਲੰਗਾਨਾ, 23 ਫਰਵਰੀ | ਤੇਲੰਗਾਨਾ ਵਿਚ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਦੀ ਵਿਧਾਇਕਾ ਲਸਯਾ ਨੰਦਿਤਾ ਦੀ ਅੱਜ ਸਵੇਰੇ ਕਾਰ ਹਾਦਸੇ ਵਿਚ ਮੌਤ ਹੋ ਗਈ। ਲਸਯਾ ਨੰਦਿਤਾ 37 ਸਾਲ ਦੀ ਸੀ। ਉਹ ਸਿਕੰਦਰਾਬਾਦ ਛਾਉਣੀ ਤੋਂ ਵਿਧਾਇਕ ਸੀ। ਜਾਣਕਾਰੀ ਮੁਤਾਬਕ ਹਾਦਸੇ ਸਮੇਂ ਨੰਦਿਤਾ ਇਕ SUV ਵਿਚ ਸਫਰ ਕਰ ਰਹੀ ਸੀ। ਉਸ ਦੇ ਨਾਲ ਡਰਾਈਵਰ ਵੀ ਸੀ। ਨੰਦਿਤਾ ਡਰਾਈਵਿੰਗ ਸੀਟ ਦੇ ਕੋਲ ਬੈਠੀ...
ਖਨੌਰੀ ਬਾਰਡਰ, 23 ਫਰਵਰੀ | ਖਨੌਰੀ ਬਾਰਡਰ ਤੋਂ ਇਕ ਹੋਰ ਦੁਖਦਾਈ ਖਬਰ ਸਾਹਮਣੇ ਆਈ ਹੈ, ਇਥੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। 60 ਸਾਲ ਦਾ ਕਿਸਾਨ ਦਰਸ਼ਨ ਸਿੰਘ ਪੁੱਤਰ ਜਰਨੈਲ ਸਿੰਘ ਪਿੰਡ ਅਮਰਗੜ੍ਹ ਜ਼ਿਲਾ ਬਠਿੰਡਾ ਦਾ ਦੱਸਿਆ ਜਾ ਰਿਹਾ ਹੈ। ਖਾਣਾ ਖਾਣ ਤੋਂ ਬਾਅਦ ਸਿਹਤ ਖਰਾਬ ਹੋਣ 'ਤੇ ਹਸਪਤਾਲ ਲਿਜਾਂਦੇ ਸਮੇਂ ਕਿਸਾਨ ਦੀ ਮੌਤ ਹੋ ਗਈ। ਪਿੰਡ ਅਮਰਗੜ੍ਹ...
ਚੰਡੀਗੜ੍ਹ, 23 ਫਰਵਰੀ | ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ਉਤੇ ਕਿਸਾਨਾਂ ਦੇ ਚੱਲਦੇ ਰੋਹ ਵਿਚਾਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹਰਿਆਣਾ ਪੁਲਿਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਉਤੇ ਨੈਸ਼ਨਲ ਸਕਿਊਰਟੀ ਐਕਟ (NSA), 1980 ਦੇ ਤਹਿਤ ਕਾਰਵਾਈ ਨਾ ਕਰਨ ਦਾ ਫੈਸਲਾ ਲਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅੰਬਾਲਾ ਪੁਲਿਸ ਨੇ ਆਪਣੇ ਟਵਿਟਰ ਅਕਾਊਂਟ ਉਤੇ ਜਾਣਕਾਰੀ ਸਾਂਝੀ ਕੀਤੀ ਸੀ ਕਿ ਪ੍ਰਦਰਸ਼ਨਕਾਰੀ...
ਚੰਡੀਗੜ੍ਹ, 23 ਫਰਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਨੌਰੀ ਬਾਰਡਰ ਉਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਲਈ ਵੱਡਾ ਐਲਾਨ ਕੀਤਾ ਗਿਆ ਹੈ। ਮਾਨ ਸਰਕਾਰ ਵੱਲੋਂ ਉਸ ਦੇ ਪਰਿਵਾਰ ਨੂੰ 1 ਕਰੋੜ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ ਤੇ ਨਾਲ ਹੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਟਵੀਟ...
ਚੰਡੀਗੜ੍ਹ, 22 ਫਰਵਰੀ| ਚੰਡੀਗੜ੍ਹ ਦੇ ਸੈਕਟਰ-3 ਥਾਣੇ ਦੀ ਪੁਲਿਸ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ ਦੇ ਦੋਸ਼ ਹੇਠ ਪੰਜਾਬ ਦੇ ਦੋ ਵਿਧਾਇਕਾਂ ਸਮੇਤ 15 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਵਿਧਾਇਕ ਪਰਗਟ ਸਿੰਘ ਤੇ ਸੁਖਵਿੰਦਰ ਸਿੰਘ ਸਮੇਤ 15 ਕਾਂਗਰਸੀਆਂ ਖ਼ਿਲਾਫ਼ ਪੁਲਿਸ ਅਧਿਕਾਰੀਆਂ ਦੀ ਕੁੱਟਮਾਰ ਕਰਨ ਅਤੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ...
- Advertisement -

MOST POPULAR