ਨੈਸ਼ਨਲ
ਲੁਧਿਆਣਾ ‘ਚ ਕਿਸਾਨਾਂ ਨੇ ਦਿੱਲੀ-ਜੰਮੂ ਨੈਸ਼ਨਲ ਹਾਈਵੇ ਕੀਤਾ ਜਾਮ,ਖਨੌਰੀ ਸਰਹੱਦ ‘ਤੇ ਨੌਜਵਾਨ ਕਿਸਾਨ ਦੀ ਮੌਤ ਦੇ ਵਿਰੋਧ ‘ਚ ਰੋਸ ਪ੍ਰਦਰਸ਼ਨ
Admin - 0
ਫਿਲੌਰ, 22 ਫਰਵਰੀ| ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ ਗੋਲੀਬਾਰੀ ਦੌਰਾਨ ਮਾਰੇ ਗਏ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ 'ਤੇ ਰੋਸ ਪ੍ਰਗਟ ਕੀਤਾ ਹੈ। ਕਿਸਾਨ ਜਥੇਬੰਦੀ ਨੇ ਅੱਜ ਸਵੇਰੇ 11 ਵਜੇ ਤੋਂ ਲੁਧਿਆਣਾ ਅਤੇ ਜਲੰਧਰ ਦੀ ਸਰਹੱਦ ’ਤੇ ਫਿਲੌਰ ਦੇ ਲਾਡੋਵਾਲ ਟੋਲ ਪਲਾਜ਼ਾ ’ਤੇ ਜੰਮੂ-ਦਿੱਲੀ ਕੌਮੀ ਸ਼ਾਹਰਾਹ ’ਤੇ ਜਾਮ ਲਾ ਦਿੱਤਾ ਹੈ।
ਇਸ ਸਬੰਧੀ...
ਅੰਮ੍ਰਿਤਸਰ, 22 ਫਰਵਰੀ| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਖਨੌਰੀ ਕੋਲ ਕਿਸਾਨਾਂ ਉਤੇ ਪੁਲਿਸ ਦੁਆਰਾ ਚਲਾਈਆਂ ਗਈਆਂ ਗੋਲੀਆਂ ਕਾਰਨ ਇਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਅਤੇ ਕਈਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਘਟਨਾ ਨੂੰ ਬੇਹੱਦ ਦੁਖਦਾਈ ਕਰਾਰ ਦਿੱਤਾ ਹੈ।
ਉਨ੍ਹਾਂ ਆਖਿਆ ਕਿ ਇਹ ਕਿਸਾਨ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਹਨ, ਨਾ ਕਿ ਕਿਸੇ...
ਚੰਡੀਗੜ੍ਹ, 22 ਫਰਵਰੀ| ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ ਕੂਚ ਕਰਨ ਲਈ ਖਨੌਰੀ ਬਾਰਡਰ ਉਤੇ ਪੁੱਜੇ ਕਿਸਾਨਾਂ ’ਚ ਸ਼ਾਮਲ ਬਠਿੰਡਾ ਜਿਲ੍ਹੇ ਦੇ ਪਿੰਡ ਬੱਲ੍ਹੋ ਦੇ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪੰਜਾਬ ਦੇ ਸੀਐੱਮ ਮੰਤਰੀ ਭਗਵੰਤ ਮਾਨ ਨੇ ਜਿਥੇ ਇਸ ਘਟਨਾ ਉਤੇ ਦੁੱਖ ਜਾਹਰ ਕੀਤਾ ਹੈ, ਉਥੇ ਹੀ ਸ਼ੁਭਕਰਨ ਸਿੰਘ ਦੇ ਪਰਿਵਾਰ ਦੀ ਹਰ ਸੰਭਵ...
ਬਠਿੰਡਾ, 22 ਫਰਵਰੀ| ਕਿਸਾਨ ਅੰਦੋਲਨ ਦੌਰਾਨ ਖਨੌਰੀ ਪੰਜਾਬ ਹਰਿਆਣਾ ਬਾਰਡਰ ਉਤੇ ਗੋਲੀ ਦਾ ਸ਼ਿਕਾਰ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਉਨ੍ਹਾਂ ਦੇ ਘਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਗੱਲਬਾਤ ਲਈ ਪੁੱਜੇ। ਇਸ ਤੋਂ ਇਲਾਵਾ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ। ਪਰਿਵਾਰਕ ਮੈਂਬਰਾਂ ਦੀਆਂ ਮੰਗਾਂ ਪ੍ਰਸ਼ਾਸਨ ਵੱਲੋਂ ਜਲਦ ਮੰਨਣ ਦਾ ਭਰੋਸਾ...
ਅੰਮ੍ਰਿਤਸਰ, 22 ਫਰਵਰੀ| ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਿੱਖ ਜਥੇਬੰਦੀਆਂ ਸਮੇਤ ਅੱਜ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ, ਹਾਲਾਂਕਿ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਮੀਟਿੰਗ ਵੀ ਅਸਫਲ ਰਹੀ ਹੈ।
ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਦਾ ਕਹਿਣਾ ਹੈ ਕਿ ਉਸ ਦੇ...
ਦੁਨੀਆ
ਭਾਰਤ ‘ਚ ਕਿਸਾਨ ਅੰਦੋਲਨ ਸਬੰਧੀ ਪੋਸਟਾਂ ਨੂੰ ਬਲਾਕ ਕਰਨ ਦੀ ਕੇਂਦਰ ਦੀ ਅਪੀਲ ’ਤੇ X ਨੇ ਜਤਾਈ ਅਸਹਿਮਤੀ
Admin - 0
Farmers Protest: ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' ਨੇ ਵੀਰਵਾਰ ਨੂੰ ਭਾਰਤ ਸਰਕਾਰ ਦੇ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਸਬੰਧਤ ਖਾਤਿਆਂ ਅਤੇ ਪੋਸਟਾਂ ਨੂੰ 'ਬਲਾਕ' ਕਰਨ ਦੇ ਆਦੇਸ਼ ਨਾਲ ਅਸਹਿਮਤੀ ਪ੍ਰਗਟ ਕੀਤੀ ਅਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਸੱਦਾ ਦਿਤਾ।
ਸੂਤਰਾਂ ਨੇ ਦਸਿਆ ਕਿ ਗ੍ਰਹਿ ਮੰਤਰਾਲੇ ਦੀ ਬੇਨਤੀ 'ਤੇ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਸਬੰਧਤ 177 ਸੋਸ਼ਲ ਮੀਡੀਆ ਖਾਤਿਆਂ...
ਕਿਸਾਨ ਅੰਦੋਲਨ, 22 ਫਰਵਰੀ| ਇਸ ਸਮੇਂ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਕਿਸਾਨ ਅੰਦੋਲਨ ਦਾ ਅਸਰ ਹਰ ਕੋਈ ਦੇਖ ਰਿਹਾ ਹੈ। ਕਿਸਾਨ ਆਪਣੀਆਂ ਮੰਗਾਂ ਲਈ ਦਬਾਅ ਪਾਉਣ ਲਈ ਪੰਜਾਬ ਤੋਂ ਦਿੱਲੀ ਆਉਣਾ ਚਾਹੁੰਦੇ ਹਨ, ਪਰ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਪਹਿਰੇ ਹਨ। ਤਾਂ ਜੋ ਕਿਸਾਨ ਦਿੱਲੀ ਨਾ ਆ ਸਕਣ।
ਸਰਕਾਰ ਨੇ ਇਨ੍ਹਾਂ ਕਿਸਾਨਾਂ ਨੂੰ ਦਿੱਲੀ ਤੋਂ ਕਈ ਕਿਲੋਮੀਟਰ ਦੂਰ ਜਾਣ 'ਤੇ...
ਕ੍ਰਾਇਮ ਅਤੇ ਨਸ਼ਾ
ਖਨੌਰੀ ਬਾਰਡਰ ’ਤੇ ਜਾਨ ਗਵਾਉਣ ਵਾਲੇ ਕਿਸਾਨ ’ਤੇ ਸੀ 18 ਲੱਖ ਦਾ ਕਰਜ਼ਾ; 2 ਦਿਨ ਤੋਂ ਮੋਰਚੇ ’ਤੇ ਡਟਿਆ ਸੀ ਨੌਜਵਾਨ
Admin - 0
ਸ਼ੰਭੂ ਬਾਰਡਰ| ਕਿਸਾਨਾਂ ਦੇ ਧਰਨੇ ਦੇ 9ਵੇਂ ਦਿਨ ਪੰਜਾਬ-ਹਰਿਆਣਾ ਦੀ ਹੱਦ ਖਨੌਰੀ ਵਿਖੇ ਇਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ੁਭਕਰਨ ਸਿੰਘ ਵਜੋਂ ਹੋਈ ਹੈ। 21 ਸਾਲਾ ਸ਼ੁਭਕਰਨ ਬਠਿੰਡਾ ਦੇ ਰਾਮਪੁਰਾ ਇਲਾਕੇ ਦੇ ਪਿੰਡ ਬੱਲੋ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਸ਼ੁਭਕਰਨ ਬੁੱਧਵਾਰ ਸਵੇਰ ਤੋਂ ਹੀ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਖਨੌਰੀ ਸਰਹੱਦ 'ਤੇ ਮੌਜੂਦ...
ਅੰਮ੍ਰਿਤਸਰ
ਫਿਰ ਵਧੀ ਮੋਬਾਈਲ ਇੰਟਰਨੈੱਟ ‘ਤੇ ਪਾਬੰਦੀ, ਜਾਣੋ- ਸੱਤ ਜ਼ਿਲ੍ਹਿਆਂ ‘ਚ ਕਦੋਂ ਤੱਕ ਰਹਿਣਗੀਆਂ ਸੇਵਾਵਾਂ ਠੱਪ?
Admin - 0
ਕਿਸਾਨ ਅੰਦੋਲਨ 2.0 ਜਾਰੀ ਹੈ। ਸਰਕਾਰ ਵੱਲੋਂ ਹਰਿਆਣਾ ਵਿੱਚ ਇੰਟਰਨੈੱਟ ਸੇਵਾਵਾਂ ਦੀ ਮੁਅੱਤਲੀ ਦੀ ਮਿਆਦ ਲਗਾਤਾਰ ਵਧਾਈ ਜਾ ਰਹੀ ਹੈ। ਸਰਕਾਰ ਨੇ ਹੁਣ ਨਵਾਂ ਹੁਕਮ ਜਾਰੀ ਕੀਤਾ ਹੈ। ਹਰਿਆਣਾ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਅਨੁਸਾਰ ਹੁਣ 23 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਇੰਟਰਨੈੱਟ ਬੰਦ ਰਹੇਗਾ।
ਜ਼ਿਕਰਯੋਗ ਹੈ ਕਿ ਹੁਣ ਗ੍ਰਹਿ ਵਿਭਾਗ ਨੇ ਹਰਿਆਣਾ ਵਿੱਚ...
ਅੰਮ੍ਰਿਤਸਰ, 22 ਫਰਵਰੀ| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਸਰਕਾਰੀ ਧੱਕੇਸ਼ਾਹੀ ਨਿੰਦਣਯੋਗ ਵਰਤਾਰਾ ਹੈ। ਖਨੌਰੀ ਬਾਰਡਰ ’ਤੇ ਸ਼ੁਭਕਰਨ ਸਿੰਘ ਨਾਮ ਦੇ ਇੱਕ ਨੌਜਵਾਨ ਦੀ ਮੌਤ ਸਰਕਾਰਾਂ ਦੀ ਕਾਰਜਸ਼ੈਲੀ ’ਤੇ ਇੱਕ ਵੱਡਾ ਸਵਾਲ ਹੈ, ਜੋ ਕਿਸਾਨੀ ਮਸਲੇ ਹੱਲ ਨਾ ਕਰਨ ਕਰਕੇ ਹੋਈ ਹੈ। ਸ਼੍ਰੋਮਣੀ ਕਮੇਟੀ ਇਸ...










































