Uncategorized
Kisan Andolan 2.0: ਸੀਐਮ ਭਗਵੰਤ ਮਾਨ ਨੇ ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਉਣ ਦਾ ਕੀਤਾ ਐਲਾਨ
Admin - 0
Kisan Andolan 2.0: ਖਨੌਰੀ ਸਰਹੱਦ ਉਪਰ ਝੜਪ ਦੌਰਾਨ ਬਠਿੰਡਾ ਦੇ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਮੁੱਖ ਮੰਤਰੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਦੀ ਗੱਲ ਕਹੀ। ਕਾਬਿਲੇਗੌਰ ਹੈ ਕਿ ਬੀਤੇ ਦਿਨ ਖਨੌਰੀ ਸਰਹੱਦ ਉਪਰ ਅੰਦੋਲਨਕਾਰੀਆਂ ਉਪਰ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ।
ਬਠਿੰਡਾ ਦੇ ਪਿੰਡ ਬੱਲੋ...
Court News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਹੈ ਕਿ ਕਿਸਾਨੀ ਮੁੱਦੇ ’ਤੇ ਸਰਕਾਰਾਂ ਸਿਆਸਤ ਕਰ ਰਹੀਆਂ ਹਨ ਤੇ ਇਸ ਮਾਮਲੇ ਵਿਚ ਹਾਈ ਕੋਰਟ ਤੋਂ ਹੁਕਮ ਲੈ ਕੇ ਹਾਈ ਕੋਰਟ ਦੇ ਮੋਢੇ ’ਤੇ ਰੱਖ ਕੇ ਬੰਦੂਕ ਚਲਾਉਣਾ ਚਾਹੁੰਦੀਆਂ ਹਨ।
ਦਰਅਸਲ ਹਰਿਆਣਾ ਸਰਕਾਰ ਵਲੋਂ ਐਡਵੋਕੇਟ ਜਨਰਲ ਬਲਦੇਵ ਰਾਜ ਮਹਾਜਨ ਅਤੇ ਕੇਂਦਰ ਨੇ ਬੁਧਵਾਰ ਸਵੇਰੇ ਐਕਟਿੰਗ ਚੀਫ਼ ਜਸਟਿਸ ਦੀ ਬੈਂਚ ਮੁਹਰੇ ਪੇਸ਼...
ਫਾਜ਼ਿਲਕਾ, 22 ਫਰਵਰੀ| ਫਾਜ਼ਿਲਕਾ ਦੀ ਸੈਸ਼ਨ ਕੋਰਟ ਨੇ ਚਾਰ ਦੋਸਤਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਲਜ਼ਾਮ ਹਨ ਕਿ ਚਾਰ ਸਾਲ ਪਹਿਲਾਂ ਇਨ੍ਹਾਂ ਨੇ ਅਪਣੇ ਇਕ ਦੋਸਤ ਨੂੰ ਸ਼ਰਾਬ ਪਿਲਾ ਕੇ ਨਹਿਰ ਵਿਚ ਸੁੱਟ ਦਿਤਾ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। ਇਸ ਜੁਰਮ ਵਿਚ ਅਦਾਲਤ ਨੇ ਚਾਰਾਂ ਨੂੰ 10-10 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਹੈ।
ਪੁਲਿਸ...
ਐਸਏਐਸ ਨਗਰ/ਮੋਹਾਲੀ
ਦਿੱਲੀ ਕੂਚ ਵਿਚਾਲੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ, ਚੰਡੀਗੜ੍ਹ ‘ਚ ਸ਼ਾਮ ਨੂੰ ਹੋਵੇਗੀ 5ਵੇਂ ਗੇੜ ਦੀ ਮੀਟਿੰਗ
Admin - 0
ਪੰਜਾਾਬ, 21 ਫਰਵਰੀ | ਦਿੱਲੀ ਕੂਚ ਕਰ ਰਹੇ ਕਿਸਾਨਾਂ ਨੂੰ ਕੇਂਦਰੀ ਸਰਕਾਰ ਨੇ 5ਵੇਂ ਗੇੜ ਦੀ ਮੀਟਿੰਗ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰ ਮਸਲਾ ਬੈਠ ਕੇ ਹੀ ਹੱਲ ਹੋਣ ਇਸ ਸਰਕਾਰੀ ਚਾਹੁੰਦੀ ਹੈ ਕਿ ਇਕ ਵਾਰ ਫਿਰ ਕਿਸਾਨਾਂ ਦੀਆਂ ਮੰਗਾਂ 'ਤੇ ਬੈਠ ਕੇ ਗੱਲਬਾਤ ਕੀਤੀ ਜਾਵੇ । ਅੱਜ ਸ਼ਾਮ ਚੰਡੀਗੜ੍ਹ 'ਚ ਫਿਰ ਕੇਂਦਰੀ ਮੰਤਰੀਆਂ ਤੇ ਕਿਸਾਨਾਂ ਦੀ...
ਖੇਤੀਬਾੜੀ
ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਹਾਲਾਤ ਤਣਾਅਪੂਰਨ, ਕਿਸਾਨਾਂ ‘ਤੇ ਵਰ੍ਹਾਏ ਜਾ ਰਹੇ ਨੇ ਅੱਥਰੂ ਗੈਸ ਦੇ ਗੋਲੇ
Admin - 0
ਪੰਜਾਬ, 21 ਫਰਵਰੀ | ਕਿਸਾਨਾਂ ਨੇ ਦਿੱਲੀ ਵੱਲ ਵਧਣਾ ਸ਼ੁਰੂ ਕਰ ਦਿੱਤਾ ਹੈ। ਸ਼ੰਭੂ ਅਤੇ ਖਨੌਰੀ ਬਾਰਡਰ ਉਤੇ ਹਲਚਲ ਤੇਜ਼ ਹੋ ਗਈ ਹੈ। ਸ਼ੰਭੂ ਬਾਰਡਰ ਉਤੇ ਫੋਰਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਹਾਲਾਤ ਕਾਫੀ ਤਣਾਅ ਵਾਲੇ ਬਣੇ ਹੋਏ ਹਨ । ਖਨੌਰੀ ਬਾਰਡਰ ਉਤੇ ਵੀ ਡਰੋਨ ਹਵਾ ਵਿਚ ਘੁੰਮ ਰਹੇ ਹਨ।
ਇਧਰ ਕਿਸਾਨਾਂ ਨੇ ਵੀ ਪਤੰਗ ਉਡਾ...
ਜਲੰਧਰ, 21 ਫਰਵਰੀ | ਜਲੰਧਰ ਵਿਚ ਸੜਕ ਹਾਦਸੇ 'ਚ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਥੇ ਨਾਲ ਸ਼ੰਭੂ ਬਾਰਡਰ ਜਾ ਰਹੇ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਖਿੰਦਾ ਪੁੱਤਰ ਦਰਸ਼ਨ ਸਿੰਘ ਵਾਸੀ ਰਾਮਪੁਰ, ਜਲੰਧਰ ਵਜੋਂ ਹੋਈ ਹੈ।
ਥਾਣਾ ਸ਼ਾਹਕੋਟ ਦੇ ਐਸਐਚਓ ਯਾਦਵਿੰਦਰ ਸਿੰਘ ਨੇ ਦਸਿਆ ਕਿ ਮ੍ਰਿਤਕ ਨੌਜਵਾਨ ਦੇ ਭਰਾ...
ਐਸਏਐਸ ਨਗਰ/ਮੋਹਾਲੀ
ਸਿੱਖ IPS ਅਫਸਰ ਨੂੰ ਦੇਸ਼ ਵਿਰੋਧੀ ਕਹਿਣਾ ਨਿੰਦਣਯੋਗ, “ਦੇਸ਼ ਦੀ ਆਜ਼ਾਦੀ ‘ਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੀਆਂ’- CM ਮਾਨ
Admin - 0
ਬੰਗਾਲ, 21 ਫਰਵਰੀ | ਬੰਗਾਲ 'ਚ ਸਿੱਖ IPS ਅਫਸਰ ਨੂੰ ਸਿਆਸੀ ਆਗੂ ਵੱਲੋਂ ਦੇਸ਼ ਵਿਰੋਧੀ ਕਹਿਣ ‘ਤੇ CM ਮਾਨ ਨੇ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪਤਾ ਨਹੀਂ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਅਤੇ ਅੱਜ ਤੱਕ ਆਜ਼ਾਦੀ ਨੂੰ ਕਾਇਮ ਰੱਖਣ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੀਆਂ ਹਨ। ਭਾਜਪਾ ਨੂੰ ਪੰਜਾਬੀਆਂ ਤੋਂ ਮਾਫੀ ਮੰਗਣੀ ਚਾਹੀਦੀ ਹੈ।
ਭਾਜਪਾ ਦੇ ਇਕ...
ਚੰਡੀਗੜ੍ਹ, 21 ਫਰਵਰੀ | ਸਰਕਾਰ ਨਾਲ ਗੱਲਬਾਤ ਵਾਰ-ਵਾਰ ਅਸਫਲ ਹੋਣ ਤੋਂ ਬਾਅਦ ਹੁਣ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਤਿਆਰ ਹਨ। ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਕਿਸਾਨ ਅੱਜ ਯਾਨੀ ਬੁੱਧਵਾਰ ਤੋਂ ਮੁੜ ਦਿੱਲੀ ਵੱਲ ਮਾਰਚ ਕਰਨਗੇ, ਕਿਉਂਕਿ ਸਰਕਾਰ ਨਾਲ ਗੱਲਬਾਤ ਦੀ ਸਮਾਂ ਸੀਮਾ ਖਤਮ ਹੋ ਗਈ ਹੈ।
ਸਰਕਾਰ ਨਾਲ ਗੱਲਬਾਤ ਨਾਕਾਮ ਹੋਣ ਤੋਂ ਬਾਅਦ ਕਿਸਾਨ...
ਜਲੰਧਰ, 20 ਫਰਵਰੀ| ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੇ ਯਤਨਾਂ ਨਾਲ ਗੁਰੂ ਰਵਿਦਾਸ ਜੀ ਦੀ 647ਵੀਂ ਜੈਅੰਤੀ ਮੌਕੇ 23 ਫਰਵਰੀ ਨੂੰ ਜਲੰਧਰ ਵਿਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਚਲਦਿਆਂ ਜਲੰਧਰ ਸ਼ਹਿਰ ਦੇ ਸਰਕਾਰੀ ਤੇ ਗੈਰ ਸਰਕਾਰੀ ਸਿੱਖਿਆ ਸੰਸਥਾਨਾਂ ਵਿਚ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਸੰਸਦ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਡਿਪਟੀ ਕਮਿਸ਼ਨਰ ਵਿਸ਼ੇਸ਼...
Uncategorized
‘ਭਾਜਪਾ ਨੂੰ ਅੱਜ ਹਰ ਪੱਗੜੀਧਾਰੀ ਖ਼ਾਲਿਸਤਾਨੀ ਲੱਗਦੈ ; ਮਮਤਾ ਬੈਨਰਜੀ ਨੇ ਸ਼ੇਅਰ ਕੀਤੀ ਵੀਡੀਓ
Admin - 0
ਪੱਛਮੀ ਬੰਗਾਲ, 20 ਫਰਵਰੀ| ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਐਕਸ ਹੈਂਡਲ ਉਤੇ ਇੱਕ ਵੀਡੀਓ ਸ਼ੇਅਰ ਕਰਕੇ ਭਾਜਪਾ ਉਪਰ ਵੰਡ ਦੀ ਰਾਜਨੀਤੀ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਵੀਡੀਓ ਸਾਂਝੀ ਕਰਦੇ ਹੋਏ ਨਾਲ ਲਿਖਿਆ ਕਿ ਭਾਜਪਾ ਨੂੰ ਅੱਜ ਹਰ ਪੱਗ ਬੰਨ੍ਹਣ ਵਾਲਾ ਬੰਦਾ ਖ਼ਾਲਿਸਤਾਨੀ ਲੱਗਦਾ ਹੈ।
ਉਨ੍ਹਾਂ ਨੇ ਸਿੱਖ ਭਰਾਵਾਂ ਤੇ ਭੈਣਾਂ ਦੀ ਸਾਖ ਨੂੰ ਠੇਸ ਪਹੁੰਚਾਉਣ...










































