ਕ੍ਰਾਇਮ ਅਤੇ ਨਸ਼ਾ
ਬਠਿੰਡਾ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ, ਵੱਡੀ ਵਾਰਦਾਤ ਨੂੰ ਦੇਣ ਵਾਲਾ ਸੀ ਅੰਜਾਮ
Admin - 0
ਬਠਿੰਡਾ, 27 ਫਰਵਰੀ | ਬਠਿੰਡਾ ਪੁਲਿਸ ਦੇ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਪਾਰਟੀ ਵੱਲੋਂ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਜੋ ਕਿ ਬਾਹਰੋਂ ਅਸਲਾ ਮੰਗਵਾ ਕੇ ਅੱਗੇ ਸਪਲਾਈ ਕਰਦਾ ਸੀ, ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਇਕ ਪਿਸਤੌਲ 9 ਐੱਮ.ਐੱਮ ਸਮੇਤ 10 ਕਾਰਤੂਸ ਅਤੇ 4 ਮੋਬਾਈਲ ਫੋਨ ਬਰਾਮਦ ਕਰਕੇ ਸਫਲਤਾ ਹਾਸਲ ਕੀਤੀ ਹੈ।
ਵੇਖੋ ਵੀਡੀਓ
https://www.youtube.com/watch?v=wBUuOOFFgRE
ਰਾਜੇਸ਼ ਸਨੇਹੀ ਡੀ.ਐੱਸ.ਪੀ (ਤਲਵੰਡੀ ਸਾਬੋ) ਵੱਲੋਂ ਪ੍ਰੈੱਸ...
ਐਸਏਐਸ ਨਗਰ/ਮੋਹਾਲੀ
ਚੰਡੀਗੜ੍ਹ ‘ਚ 4 ਮਾਰਚ ਨੂੰ ਹੋਣਗੀਆਂ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਜਾਰੀ
Admin - 0
ਚੰਡੀਗੜ੍ਹ, 27 ਫਰਵਰੀ | ਚੰਡੀਗੜ੍ਹ ਪ੍ਰਸ਼ਾਸਨ ਨੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਸਬੰਧੀ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਮੁਤਾਬਕ ਹੁਣ ਚੋਣਾਂ 4 ਮਾਰਚ ਨੂੰ ਹੋਣਗੀਆਂ। ਨੋਟੀਫਿਕੇਸ਼ਨ ਮੁਤਾਬਕ 28 ਅਤੇ 29 ਫਰਵਰੀ ਨੂੰ ਨਵੇਂ ਸਿਰੇ ਤੋਂ ਨਾਮਜ਼ਦਗੀ ਦਾਖਲ ਕੀਤੀ ਜਾਵੇਗੀ।
ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅੱਜ ਸੁਣਵਾਈ ਹੋਈ। ਸੁਣਵਾਈ ਤੋਂ ਪਹਿਲਾਂ...
ਲੁਧਿਆਣਾ, 27 ਫਰਵਰੀ | ਲੁਧਿਆਣਾ ਵਿਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਨੇ ਅੱਜ ਨਗਰ ਨਿਗਮ ਦੇ ਜ਼ੋਨ-ਏ ਦਫ਼ਤਰ ਨੂੰ ਤਾਲਾ ਲਗਾ ਦਿੱਤਾ, ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਦੀ ਸੰਸਦ ਮੈਂਬਰ ਬਿੱਟੂ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨਾਲ ਹੱਥੋਪਾਈ ਹੋ ਗਈ।
ਦੱਸ ਦਈਏ ਕਿ ਇਸ ਦੇ ਨਾਲ ਹੀ...
ਨਵੀਂ ਦਿੱਲੀ, 27 ਫਰਵਰੀ | ਆਮ ਆਦਮੀ ਪਾਰਟੀ ਨੇ ਦਿੱਲੀ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਨਵੀਂ ਦਿੱਲੀ ਤੋਂ ਸੋਮਨਾਥ ਭਾਰਤੀ, ਦੱਖਣੀ ਦਿੱਲੀ ਤੋਂ ਸਾਹੀ ਰਾਮ ਪਹਿਲਵਾਨ, ਪੂਰਬੀ ਦਿੱਲੀ ਤੋਂ ਕੁਲਦੀਪ ਕੁਮਾਰ ਅਤੇ ਪੱਛਮੀ ਦਿੱਲੀ ਤੋਂ ਮਹਾਬਲ ਮਿਸ਼ਰਾ ਉਮੀਦਵਾਰ ਹੋਣਗੇ।
ਇਸ ਤੋਂ ਇਲਾਵਾ ਹਰਿਆਣਾ ਵਿਚ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ...
ਅੰਮ੍ਰਿਤਸਰ, 28 ਫਰਵਰੀ | ਇਥੋਂ ਦੇ ਮਸ਼ਹੂਰ 88 ਫੁੱਟ ਰੋਡ ਉੱਪਰ ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਬਬਲੂ ਨਾਮ ਦੇ ਪ੍ਰਵਾਸੀ ਨੌਜਵਾਨ ਵੱਲੋਂ ਗੁਰਪ੍ਰੀਤ ਸਿੰਘ ਉਤੇ ਗੋਲੀਆਂ ਚਲਾਈਆਂ ਗਈਆਂ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ।
ਲਿੰਕ 'ਤੇ ਕਲਿੱਕ ਕਰਕੇ ਵੇਖੋ ਵੀਡੀਓ
https://www.facebook.com/punjabibulletinworld/videos/748646377240724
ਪੁਲਿਸ ਅਧਿਕਾਰੀ ਮੌਕੇ ਉਤੇ ਪੁੱਜੇ। ਗੱਲਬਾਤ ਕਰਦਿਆਂ ਪੀੜਤ ਗੁਰਪ੍ਰੀਤ ਸਿੰਘ ਨੇ...
ਅੰਮ੍ਰਿਤਸਰ, 27 ਫਰਵਰੀ | ਅੰਮ੍ਰਿਤਸਰ 'ਚ ਚਾਈਨਾ ਡੋਰ ਨਾਲ ਗਲਾ ਵੱਢੇ ਜਾਣ ਕਾਰਨ 6 ਸਾਲ ਦੀ ਬੱਚੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੱਚੀ ਪਿਤਾ ਨਾਲ ਮੋਟਰਸਾਈਕਲ ਉਤੇ ਜਾ ਰਹੀ ਸੀ, ਇਸ ਦੌਰਾਨ ਚਾਈਨਾ ਡੋਰ ਉਸ ਦੇ ਗਲੇ ਨਾਲ ਲੱਗ ਗਈ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਬੱਚੀ ਖੁਸ਼ੀ ਦੇ ਪਿਤਾ ਮਨੀ ਨੇ ਦੱਸਿਆ ਕਿ ਸਵੇਰੇ ਜਿਵੇਂ...
ਕ੍ਰਾਇਮ ਅਤੇ ਨਸ਼ਾ
ਜਲੰਧਰ ‘ਚ ਪੁਰਾਣੀ ਰੰਜਿਸ਼ ਕਾਰਨ 2 ਧਿਰਾਂ ਵਿਚਾਲੇ ਚੱ.ਲੀਆਂ ਗੋ.ਲੀਆਂ, ਮਾਹੌਲ ਬਣਿਆ ਤਣਾਅਪੂਰਨ
Admin - 0
ਜਲੰਧਰ, 27 ਫਰਵਰੀ | ਜਲੰਧਰ ਦੇ ਫਿਲੌਰ ਇਲਾਕੇ 'ਚ ਪੁਰਾਣੀ ਰੰਜਿਸ਼ ਕਾਰਨ 2 ਧਿਰਾਂ ਵਿਚਾਲੇ ਚੱਲ ਰਹੀ ਗੈਂਗਵਾਰ ਕਾਰਨ ਅੱਜ ਸਵੇਰੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਲੜਾਈ ਦੌਰਾਨ ਸੰਜੂ ਮਸੀਹ ਪੁੱਤਰ ਕਾਲੂ ਮਸੀਹ ਵਾਸੀ ਮੁਹੱਲਾ ਮਾਲਾ ਨੂੰ ਗੋ.ਲੀ ਲੱਗ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਹਾਲਤ ਨਾਜ਼ੁਕ...
ਐਸਏਐਸ ਨਗਰ/ਮੋਹਾਲੀ
ਪੰਜਾਬੀ ਗਾਇਕ ਬੰਟੀ ਬੈਂਸ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਗੈਂਗਸਟਰ ਲੱਕੀ ਪਟਿਆਲ ਨੇ ਜਾਣੋ ਹੋਰ ਕੀ ਕਿਹਾ
Admin - 0
ਚੰਡੀਗੜ੍ਹ, 27 ਫਰਵਰੀ | ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਵੱਡੀ ਖਬਰ ਆ ਰਹੀ ਹੈ। ਪੰਜਾਬੀ ਗੀਤਕਾਰ ਤੇ ਨਿਰਮਾਤਾ ਨਿਰਦੇਸ਼ਕ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਇਹ ਧਮਕੀ ਮਸ਼ਹੂਰ ਗੈਂਗਸਟਰ ਲੱਕੀ ਪਟਿਆਲ ਨੇ ਦਿੱਤੀ ਹੈ।
ਉਹ ਉਸ ਕੋਲੋਂ ਫਿਰੌਤੀ ਦੀ ਮੰਗ ਕਰ ਰਿਹਾ ਸੀ। ਦੱਸ ਦਈਏ ਕਿ ਬੰਟੀ ਬੈਂਸ ਨੂੰ ਪਹਿਲਾਂ ਵੀ ਕਈ ਵਾਰ...
ਹੈਲਥ ਐਂਡ ਫਿਟਨੈਸ
ਜਲਾਲਾਬਾਦ ਤੋਂ ਦੁਖਦਾਈ ਖਬਰ : ਜੈ ਮਾਲਾ ਲਈ ਸਟੇਜ ‘ਤੇ ਚੜ੍ਹੀ ਲਾੜੀ ਦੀ ਸ਼ਗਨਾਂ ਦੀ ਰਸਮ ਦੌਰਾਨ ਮੌ.ਤ, ਲਾੜਾ ਹੋਇਆ ਬੇਹੋਸ਼
Admin - 0
ਫਾਜ਼ਿਲਕਾ/ਜਲਾਲਾਬਾਦ, 27 ਫਰਵਰੀ | ਪਿੰਡ ਸਵਾਹਵਾਲਾ ਤੋਂ ਦਿਲ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ 23 ਸਾਲ ਦੀ ਲਾੜੀ ਨੀਲਮ ਰਾਣੀ ਦੀ ਵਿਆਹ ਮੌਕੇ ਕੀਤੇ ਜਾ ਰਹੇ ਸ਼ਗਨਾਂ ਦੌਰਾਨ ਮੌ.ਤ ਹੋ ਗਈ। ਲਾੜੀ ਦੀ ਮੌਤ ਨੂੰ ਦੇਖ ਕੇ ਲਾੜਾ ਵੀ ਬੇਹੋਸ਼ ਹੋ ਗਿਆ। ਦਰਅਸਲ ਖੁਸ਼ੀ-ਖੁਸ਼ੀ ਵਿਆਹ ਦੀਆਂ ਰਸਮਾਂ ਚੱਲ ਰਹੀਆਂ ਸਨ, ਬਾਰਾਤ ਆਈ ਅਤੇ ਲਾਵਾਂ ਫੇਰੇ...
ਚੰਡੀਗੜ੍ਹ, 27 ਫਰਵਰੀ | ਪੰਜਾਬੀਆਂ ਲਈ ਵੱਡੀ ਰਾਹਤ ਵਾਲੀ ਖਬਰ ਸਾਹਮਣੇ ਆਈ ਹੈ। ਪਿਛਲੇ 14 ਦਿਨਾਂ ਤੋਂ ਬੰਦ ਪਈਆਂ ਇੰਟਰਨੈੱਟ ਸੇਵਾਵਾਂ ਨੂੰ ਮੁੜ ਤੋਂ ਬਹਾਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਪੰਜਾਬ ਦੇ ਹਰਿਆਣਾ ਨਾਲ ਲੱਗਦੇ ਕੁਝ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਠੱਪ ਕੀਤੀਆਂ ਗਈਆਂ ਸਨ, ਜਿਸ ਕਾਰਨ ਆਨਲਾਈਨ ਪੜ੍ਹਾਈ ਤੇ ਬਿਜ਼ਨੈੱਸ ਕਰਨ ਵਾਲਿਆਂ ਨੂੰ...









































