Home Blog Page 480
ਅੰਮ੍ਰਿਤਸਰ, 20 ਫਰਵਰੀ| ਅੰਮ੍ਰਿਤਸਰ ਤੋਂ ਕਾਫੀ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਜੰਡਿਆਲਾ ਗੁਰੂ ਦਾ ਦੱਸਿਆ ਜਾ ਰਿਹਾ ਹੈ। ਇਥੇ ਇਕ ਮੁੰਡੇ ਨੂੰ ਕੁੜੀ ਭਜਾਉਣ ਵਿਚ ਮਦਦ ਕਰਨ ਦੇ ਸ਼ੱਕ ਵਿਚ ਅਗਵਾ ਕੀਤਾ ਗਿਆ ਹੈ। ਲੜਕੇ ਦਾ ਨਾਂ ਅਕਾਸ਼ਦੀਪ ਹੈ ਤੇ ਉਹ ਕੱਪੜੇ ਦੀ ਦੁਕਾਨ ਉਤੇ ਕੰਮ ਕਰਦਾ ਹੈ।  ਪੂਰੀ ਵੀਡੀਓ ਦੇਖਣ ਲਈ ਲਿੰਕ 'ਤੇ ਕਲਿਕ ਕਰੋ- https://www.facebook.com/punjabibulletinworld/videos/1076332373632177
ਲੁਧਿਆਣਾ, 20 ਫਰਵਰੀ| ਜਗਰਾਓਂ ਵਿੱਚ ਟੈਂਟ ਹਾਊਸ ਵਿੱਚ ਕੰਮ ਕਰਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਾਈਕ ਸਵਾਰ ਨੌਜਵਾਨ ਆਪਣੇ ਪਿੰਡ ਮੀਰਪੁਰ ਹਾਂਸ ਨੂੰ ਜਾ ਰਿਹਾ ਸੀ ਪਰ ਕੋਠੇ ਪੋਨਾ ਕੋਲ ਤੇਜ਼ ਰਫਤਾਰ ਐਕਟਿਵਾ ਸਵਾਰ ਨੌਜਵਾਨ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਬਾਈਕ ਸਵਾਰ ਦੀ ਮੌਕੇ 'ਤੇ ਹੀ ਮੌਤ...
ਜਲੰਧਰ, 20 ਫਰਵਰੀ| ਜਲੰਧਰ 'ਚ ਨਸ਼ੇ ਦੀ ਓਵਰਡੋਜ਼ ਕਾਰਨ 25 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਕਮਲ ਸਿੰਘ ਵਾਸੀ ਲਾਂਬੜਾ ਦੇ ਪਿੰਡ ਸ਼ਾਹਪੁਰ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪਰਿਵਾਰ ਨੂੰ ਵਾਰਦਾਤ ਵਾਲੀ ਥਾਂ ਤੋਂ ਇੱਕ ਟੀਕਾ...
Farmers protest: ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਜਨਤਕ ਵਿਵਸਥਾ ਬਣਾਈ ਰੱਖਣ ਦਾ ਹਵਾਲਾ ਦਿੰਦਿਆਂ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਸਬੰਧਤ 177 ਸੋਸ਼ਲ ਮੀਡੀਆ ਖਾਤਿਆਂ ਨੂੰ ਐਮਰਜੈਂਸੀ ਬਲਾਕ ਕਰਨ ਦੇ ਹੁਕਮ ਦਿਤੇ ਹਨ। ਹਿੰਦੁਸਤਾਨ ਟਾਈਮਜ਼ ਦੀ ਇਕ ਰਿਪੋਰਟ ਮੁਤਾਬਕ ਇਹ ਹੁਕਮ ਗ੍ਰਹਿ ਮੰਤਰਾਲੇ ਦੀ ਬੇਨਤੀ 'ਤੇ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 14 ਫਰਵਰੀ ਨੂੰ ਵੀ ਅਜਿਹੇ ਹੁਕਮ ਜਾਰੀ ਹੋਏ...
ਨਕੋਦਰ, 20 ਫਰਵਰੀ| ਜਲੰਧਰ ਜ਼ਿਲ੍ਹੇ ਦੇ ਹਲਕੇ ਨਕੋਦਰ ਵਿਖੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਦੀ ਜ਼ਮੀਨ ਅਤੇ ਉਨ੍ਹਾਂ ਦੀ ਦਰਗਾਹ  ਨਾਲ ਜੁੜਿਆ ਵੱਡਾ ਮਾਮਲਾ ਸਾਹਮਣੇ ਆਇਆ ਹੈ। ਜਲੰਧਰ ਦੇ ਪ੍ਰੈੱਸ ਕਲੱਬ 'ਚ ਅਲਮਸਤ ਬਾਪੂ ਲਾਲ ਬਾਦਸ਼ਾਹ ਦੀ ਦਰਗਾਹ 'ਤੇ ਲੰਬੇ ਸਮੇਂ ਤੋਂ ਸੇਵਾ ਕਰਦੇ ਆਏ ਲੋਕਾਂ ਨੇ ਪ੍ਰੈੱਸ ਕਾਨਫਰੰਸ ਕੀਤੀ, ਜਿਸ ਵਿੱਚ ਉਨ੍ਹਾਂ ਨੇ MP ਹੰਸਰਾਜ ਹੰਸ ਅਤੇ ਉਨ੍ਹਾਂ...
ਜਲੰਧਰ, 20 ਫਰਵਰੀ| ਥਾਣਾ ਨੰਬਰ 3 ਅਧੀਨ ਪੈਂਦੇ ਮਿਲਾਪ ਰੋਡ 'ਤੇ ਸਥਿਤ ਇਲੈਕਟ੍ਰਿਕ ਦੀ ਦੁਕਾਨ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ ਹੈ। ਇਸ ਦੌਰਾਨ ਚੋਰ ਦੁਕਾਨ ਵਿੱਚੋਂ ਲੱਖਾਂ ਦਾ ਸਾਮਾਨ ਲੈ ਕੇ ਫ਼ਰਾਰ ਹੋ ਗਏ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਊਸ਼ਾ ਪੈਲੇਸ ਦੀ ਦੁਕਾਨ ਦੇ ਮਾਲਕ ਅਭਿਨਵ ਗੁਪਤਾ ਨੇ ਦੱਸਿਆ ਕਿ ਚੋਰ ਦੁਕਾਨ 'ਚੋਂ 3.25 ਲੱਖ ਰੁਪਏ ਦਾ ਸਾਮਾਨ ਲੈ...
ਚੰਡੀਗੜ੍ਹ, 19 ਫਰਵਰੀ | ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ...
ਲੁਧਿਆਣਾ, 19 ਫਰਵਰੀ | ਦਾਜ ਲਈ ਵਿਆਹੁਤਾ ਨੂੰ ਮਾਨਸਿਕ ਤੇ ਸਰੀਰਕ ਤੌਰ 'ਤੇ ਤੰਗ ਕਰਨ ਵਾਲੇ ਪਤੀ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ ਪੁਲਿਸ ਨੇ ਇਹ ਮਾਮਲਾ ਸਿਵਲ ਲਾਈਨ ਦੀ ਰਹਿਣ ਵਾਲੀ ਸ਼ਿਖਾ ਲਾਂਬਾ ਦੇ ਬਿਆਨ ਉੱਪਰ ਉਸਦੇ ਪਤੀ ਸਾਊਥ ਸਿਟੀ ਵਾਸੀ ਅਰਚਿਤ ਅਰੋੜਾ ਖ਼ਿਲਾਫ਼਼ ਦਰਜ ਕੀਤਾ ਹੈ। ਸ਼ਿਕਾਇਤਕਰਤਾ ਸ਼ਿਖਾ ਲਾਂਬਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਉਂਦਿਆਂ ਦੱਸਿਆ ਕਿ ਉਸ...
ਹੁਸ਼ਿਆਰਪੁਰ, 19 ਫਰਵਰੀ | ਇਥੋਂ ਦੇ ਮੇਨ ਰੋਡ ਮੱਲਣ ਦਾ ਆਰਾ ਵਿਖੇ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਤੇਜ਼ ਰਫ਼ਤਾਰ ਕਾਰ ਦਰੱਖਤ ਨਾਲ ਟਕਰਾਅ ਗਈ। ਹਾਦਸੇ ਵਿਚ 2 ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਵਿਚ 2 ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਧੀ ਦੀ ਡੋਲੀ ਤੋਰਨ ਤੋਂ ਬਾਅਦ ਪਰਿਵਾਰ ਪੈਲੇਸ ਤੋਂ ਜਾ ਰਿਹਾ ਸੀ...
ਪਟਿਆਲਾ/ਸਨੌਰ, 19 ਫਰਵਰੀ | ਸ਼ੰਭੂ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚੇ (ਗੈਰ-ਰਾਜਨੀਤਕ) ਦੇ ਸੱਦੇ ’ਤੇ ਕਿਸਾਨ ਅੰਦੋਲਨ ਅੱਜ 6ਵੇਂ ਦਿਨ ਵੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਰਿਹਾ। ਇਸ ਮੌਕੇ ਪ੍ਰੈੱਸ ਕਾਨਫਰੰਸ ਦੌਰਾਨ ਭਾਕਿਯੂ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਕਹਿਣਾ ਚਾਹੁੰਦੇ ਹਾਂ ਕਿ ਇਕ ਪਾਸੇ ਸਰਕਾਰ ਗੱਲਬਾਤ ਰਾਹੀਂ ਮਸਲੇ ਦਾ ਹੱਲ ਕਰਨ ਦੀ...
- Advertisement -

MOST POPULAR