Home Blog Page 481
ਖੰਨਾ, 19 ਫਰਵਰੀ | ਖੰਨਾ ਦੀ ਧੀ ਪ੍ਰਭਜੋਤ ਕੌਰ ਨੇ ਜੱਜ ਬਣ ਕੇ ਪੰਜਾਬ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਪੰਚਾਇਤੀ ਰਾਜ ਵਿਭਾਗ ਵਿਚ ਬਤੌਰ ਜੇ. ਈ. ਵਜੋਂ ਕੰਮ ਕਰਦੇ ਜਸਵੰਤ ਸਿੰਘ ਅਤੇ ਮਨਜੀਤ ਕੌਰ ਦੀ ਪੁੱਤਰੀ ਪ੍ਰਭਜੋਤ ਕੌਰ ਨੇ 2023 ਵਿਚ ਜੁਡੀਸ਼ੀਅਰੀ ਦਾ ਪੇਪਰ ਦਿੱਤਾ ਸੀ, ਜਿਸ ਨੂੰ ਉਸ ਨੇ ਪਾਸ ਕਰ ਲਿਆ ਅਤੇ ਜੱਜ ਬਣੀ ਪ੍ਰਭਜੋਤ...
ਲੁਧਿਆਣਾ, 19 ਫਰਵਰੀ | ਲੁਧਿਆਣਾ ਵਿਚ ਦਿਨ-ਦਹਾੜੇ ਇਕ ਮਨੀ ਟ੍ਰਾਂਸਫਰ ਕਾਰੋਬਾਰੀ ਤੋਂ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਬਾਈਕ ਸਵਾਰ ਬਦਮਾਸ਼ਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ, ਦੁਕਾਨਦਾਰ ਨੂੰ ਬਦਮਾਸ਼ਾਂ ਨੇ ਨਕਦੀ ਕੱਢਣ ਲਈ ਕਿਹਾ। ਉਸ ਨੇ ਜਦੋਂ ਲੁਟੇਰਿਆਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਪਿਸਤੌਲ ਤਾਨ ਲਈ। ਜਾਣਕਾਰੀ ਦਿੰਦੇ ਹੋਏ ਮੱਕੜ ਕਾਲੋਨੀ ਗਿਆਸਪੁਰਾ ਨਿਵਾਸੀ ਵਿਕਾਸ ਨੇ ਕਿਹਾ ਕਿ ਰੋਜ਼ਾਨਾ ਦੀ...
ਅੰਮ੍ਰਿਤਸਰ, 19 ਫਰਵਰੀ| ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਭਰ ਵਿੱਚ 21 ਫਰਵਰੀ ਤੱਕ ਟੋਲ ਪਲਾਜ਼ੇ ਫਰੀ ਕਰ ਦਿੱਤੇ ਗਏ ਹਨ। ਇਸ ਮੌਕੇ ਅੰਮ੍ਰਿਤਸਰ ਦੇ ਮਾਨਾਵਾਲਾ ਟੋਲ ਪਲਾਜ਼ਾ 'ਤੇ ਬੈਠੇ ਕਿਸਾਨ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਨਾਲ ਧੱਕੇਸ਼ਾਹੀ ਚ ਕਰ ਰਹੀ ਹੈ, ਜਦੋਂ ਤੱਕ ਅੰਦੋਲਨ ਜਾਰੀ ਰਹੇਗਾ, ਉਦੋਂ ਤੱਕ ਟੋਲ ਪਲਾਜ਼ੇ 'ਤੇ ਧਰਨੇ...
ਬਰਨਾਲਾ, 19 ਫਰਵਰੀ | ਗੈਂਗਸਟਰ ਗੁਰਮੀਤ ਸਿੰਘ ਕਾਲਾ ਧਨੌਲਾ ਦੀ ਕੱਲ ਪੁਲਿਸ ਮੁਕਾਬਲੇ ਵਿਚ ਮੌਤ ਤੋਂ ਬਾਅਦ ਅੱਜ ਬਰਨਾਲਾ ਦੇ ਸਰਕਾਰੀ ਹਸਪਤਾਲ ਵਿਚ ਪੋਸਟਮਾਰਟਮ ਕੀਤਾ ਜਾਵੇਗਾ। ਸਰਕਾਰੀ ਹਸਪਤਾਲ ਵਿਚ ਵੱਡੀ ਗਿਣਤੀ ’ਤੇ ਪੁਲਿਸ ਤਾਇਨਾਤ ਹੈ। ਗੁਰਮੀਤ ਸਿੰਘ ਕਾਲਾ ਮਾਨ ਦੇ ਪਿਤਾ ਗੁਰਜੰਟ ਸਿੰਘ ਅਤੇ ਪਤਨੀ ਪਰਵਿੰਦਰ ਕੌਰ ਪਰਿਵਾਰ ਸਮੇਤ ਲਾਸ਼ ਲਿਜਾਣ ਲਈ ਪਹੁੰਚੇ। ਦੱਸ ਦਈਏ ਕਿ ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਕਰਨ...
ਪਟਿਆਲਾ, 19 ਫਰਵਰੀ | ਪਟਿਆਲਾ ਵਿਚ ਚੱਲ ਰਹੇ ਧਰਨੇ ਵਿਚ ਬੈਠੇ ਇਕ ਕਿਸਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪਿੰਡ ਬਠੋਈ ਕਲਾਂ ਦੇ ਕਿਸਾਨ ਨਰਿੰਦਰ ਪਾਲ ਸ਼ਰਮਾ ਵਜੋਂ ਮ੍ਰਿਤਕ ਦੀ ਪਛਾਣ ਹੋਈ ਹੈ। ਜਾਣਕਾਰੀ ਅਨੁਸਾਰ ਦੇਰ ਰਾਤ ਨੂੰ ਨਰਿੰਦਰ ਪਾਲ ਦੀ ਤਬੀਅਤ ਅਚਾਨਕ ਖਰਾਬ ਹੋ ਗਈ, ਜਿਸ ਦੇ ਚਲਦੇ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਿਆਂਦਾ ਗਿਆ...
ਗੁਰਦਾਸਪੁਰ, 19 ਫਰਵਰੀ | ਦੇਰ ਰਾਤ ਗੁਰਦਾਸਪੁਰ ਦੇ ਕਲਾਨੌਰ ਥਾਣੇ ਅਧੀਨ ਆਉਂਦੇ ਇਕ ਪੈਟਰੋਲ ਪੰਪ ਉੱਪਰ ਖੜ੍ਹੇ ਟਰੱਕ ਨੂੰ ਚੋਰ ਅੱਧੀ ਰਾਤ ਨੂੰ ਚੋਰ ਚੋਰੀ ਕਰਕੇ ਲੈ ਗਏ। ਟਰੱਕ ਤੋਂ ਹੀ ਮਾਲਕ ਦੇ ਪਰਿਵਾਰ ਦਾ ਗੁਜ਼ਾਰਾ ਚੱਲਦਾ ਸੀ। 3 ਧੀਆਂ ਦਾ ਪਿਓ ਬੇਬੱਸ ਹੋ ਚੁੱਕਾ ਹੈ, ਉਸ ਅਨੁਸਾਰ ਉਸ ਦੇ ਘਰ ਦਾ ਚੁੱਲ੍ਹਾ ਵੀ ਬਲਣਾ ਬੰਦ ਹੋ ਗਿਆ ਹੈ,...
ਫਰੀਦਕੋਟ, 19 ਫਰਵਰੀ | ਇਥੋਂ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਦੇਰ ਰਾਤ ਇਕ ਵਿਅਕਤੀ ਨੇ ਘਰ ਵਿਚ ਦਾਖਲ ਹੋ ਕੇ ਪਤੀ-ਪਤਨੀ ਉਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਦੌਰਾਨ ਪਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਗੰਭੀਰ ਜ਼ਖ਼ਮੀ ਹਾਲਤ ਵਿਚ ਹਸਪਤਾਲ ਵਿਚ ਭਰਤੀ ਹੈ। https://www.youtube.com/watch?v=tFRNAJwEx3A ਮ੍ਰਿਤਕ ਦੀ ਪਛਾਣ ਡੋਗਰ ਬਸਤੀ ਵਾਸੀ ਪਰਵਿੰਦਰ ਸਿੰਘ ਵਜੋਂ ਹੋਈ ਹੈ। ਸੂਚਨਾ...
ਨਵੀਂ ਦਿੱਲੀ, 19 ਫਰਵਰੀ | ਡਿਬਰੂਗੜ੍ਹ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਸਾਥੀਆਂ ਨੇ ਪਿਛਲੇ ਕਈ ਦਿਨਾਂ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ। ਅੰਮ੍ਰਿਤਪਾਲ ਨੇ ਡਿਬਰੂਗੜ੍ਹ ਜੇਲ ਪ੍ਰਸ਼ਾਸਨ 'ਤੇ ਆਪਣੇ ਸੈੱਲ, ਪਖਾਨਿਆਂ ਅਤੇ ਬਾਥਰੂਮਾਂ ਵਿਚ ਜਾਸੂਸੀ ਕੈਮਰੇ ਅਤੇ ਸੀਸੀਟੀਵੀ ਕੈਮਰੇ ਲਗਾਉਣ ਦਾ ਦੋਸ਼ ਲਗਾਇਆ ਹੈ। ਇਹ ਜਾਣਕਾਰੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ...
ਅੰਮ੍ਰਿਤਸਰ, 19 ਫਰਵਰੀ | ਅੰਮ੍ਰਿਤਸਰ ਦੇ ਭਰਾ ਮੰਝ ਸਿੰਘ ਰੋਡ 'ਤੇ ਟੈਂਪੂ 'ਚ ਸਵਾਰ ਕੁਝ ਲੜਕੀਆਂ ਨੂੰ ਨੌਜਵਾਨਾਂ ਨੇ ਛੇੜਿਆ। ਇਸ ਛੇੜਛਾੜ ਤੋਂ ਬਾਅਦ ਲੜਕੀਆਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਅਤੇ ਜਦੋਂ ਪੁਲਿਸ ਨੂੰ ਇਸ ਬਾਰੇ ਦੱਸਿਆ ਤਾਂ ਮੁੰਡਿਆਂ ਨੇ ਲੜਕੀਆਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਕਾਰ ਦੀ ਭੰਨਤੋੜ ਕੀਤੀ ਅਤੇ ਉਨ੍ਹਾਂ ਨੂੰ ਜ਼ਖਮੀ ਕਰਨ...
ਚੰਡੀਗੜ੍ਹ, 19 ਫਰਵਰੀ| ਪੱਛਮੀ ਗੜਬੜੀ ਇਕ ਵਾਰ ਫਿਰ ਉੱਤਰੀ ਭਾਰਤ ਵਿਚ ਸਰਗਰਮ ਹੋ ਗਈ ਹੈ। ਹਿਮਾਚਲ ਦੇ ਕਈ ਇਲਾਕਿਆਂ 'ਚ ਐਤਵਾਰ ਸ਼ਾਮ ਤੋਂ ਤਾਜ਼ਾ ਬਰਫਬਾਰੀ ਦੇਖਣ ਨੂੰ ਮਿਲੀ ਹੈ, ਜਦਕਿ ਮੌਸਮ ਵਿਭਾਗ ਨੇ ਅੱਜ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਬਰਫਬਾਰੀ ਕਾਰਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਵੀ ਠੰਡ ਵਧ ਗਈ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਅੱਜ ਮੀਂਹ...
- Advertisement -

MOST POPULAR