Home Blog Page 482
ਫਾਜ਼ਿਲਕਾ, 10 ਫਰਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਾਜ਼ਿਲਕਾ 'ਚ ਕਾਰ ਡਿਵਾਈਡਰ ਤੋੜ ਕੇ ਦੂਜੀ ਕਾਰ 'ਤੇ ਜਾ ਡਿੱਗੀ। ਹਾਦਸੇ ਵਿਚ ਕਾਰ ਸਵਾਰ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦਾ ਪਤੀ ਗੰਭੀਰ ਜ਼ਖ਼ਮੀ ਹੋ ਗਿਆ। ਇਹ ਹਾਦਸਾ ਨੈਸ਼ਨਲ ਹਾਈਵੇ 'ਤੇ ਗਿੱਦੜਬਾਹਾ ਨੇੜੇ ਵਾਪਰਿਆ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਹ ਪਰਿਵਾਰ ਸਮੇਤ ਇਕ ਵਿਆਹ ਵਿਚ...
ਲੁਧਿਆਮਾ/ਖੰਨਾ, 10 ਫਰਵਰੀ | ਅੱਜ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਅਮਲੋਹ ਵਿਚ ਘਰ-ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਚੋਣ ਬਿਗੁਲ ਵੀ ਵਜਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਕੱਲਿਆਂ 'ਆਪ' ਚੋਣਾਂ ਲੜੇਗੀ। ਉਨ੍ਹਾਂ ਆਖਿਆ ਕਿ ਆਪ ਤੇ ਕਾਂਗਰਸ ਦੀਆਂ ਰਾਹਾਂ ਵੱਖ-ਵੱਖ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸੂਬਾ ਹੀਰੋ ਬਣ ਜਾਵੇਗਾ।...
ਖੰਨਾ, 10 ਫਰਵਰੀ | ਅੱਜ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਅਮਲੋਹ ਵਿਚ ਘਰ-ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਚੋਣ ਬਿਗੁਲ ਵੀ ਵਜਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਕੱਲਿਆਂ 'ਆਪ' ਚੋਣਾਂ ਲੜੇਗੀ। ਉਨ੍ਹਾਂ ਆਖਿਆ ਕਿ ਆਪ ਤੇ ਕਾਂਗਰਸ ਦੀਆਂ ਰਾਹਾਂ ਵੱਖ-ਵੱਖ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸੂਬਾ ਹੀਰੋ ਬਣ ਜਾਵੇਗਾ।...
ਚੰਡੀਗੜ੍ਹ, 10 ਫਰਵਰੀ | ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ 3 ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਮੁਤਾਬਕ ਕੈਨੇਡਾ ਦੇ ਬਰੈਂਪਟਨ ਵਿਚ ਸੜਕ ਹਾਦਸੇ ਵਿਚ 3 ਵਿਦਿਆਰਥੀਆਂ ਦੀ ਮੌਤ ਹੋ ਗਈ। ਘਟਨਾ ਦੇਰ ਰਾਤ ਨੂੰ ਵਾਪਰੀ। ਮ੍ਰਿਤਕਾਂ ਦੀ ਪਛਾਣ ਰਿਤਿਕ, ਰੋਹਨ ਛਾਬੜਾ ਤੇ ਗੌਰਵ ਵਜੋਂ ਹੋਈ...
ਲੁਧਿਆਣਾ/ਜਗਰਾਓਂ, 10 ਫਰਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 22 ਦਿਨ ਪਹਿਲਾਂ ਪਰਿਵਾਰ ਦੀ ਮਰਜ਼ੀ ਖਿਲਾਫ ਲਵ ਮੈਰਿਜ ਕਰਵਾਉਣ ਵਾਲੀ 28 ਸਾਲ ਦੀ ਮੁਟਿਆਰ ਦੀ ਸ਼ੱਕੀ ਹਾਲਤ ’ਚ ਮੌਤ ਹੋ ਗਈ, ਜਿਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਜਗਰਾਓਂ ਸਿਵਲ ਹਸਪਤਾਲ ’ਚ ਮ੍ਰਿਤਕਾ ਦੇ ਮਾਪੇ ਤੇ ਸਹੁਰਾ ਪਰਿਵਾਰ ਆਪਸ ’ਚ ਉਲਝ ਗਿਆ ਤੇ ਦੋਵਾਂ ਨੇ...
ਜਲਾਲਾਬਾਦ, 10 ਫਰਵਰੀ | ਜਲਾਲਾਬਾਦ ਦੀ ਲੱਲਾ ਬਸਤੀ 'ਚ 3 ਬੱਚਿਆਂ ਦੀ ਮਾਂ ਆਪਣੇ ਪ੍ਰੇਮੀ ਨਾਲ ਫਰਾਰ ਹੋ ਗਈ। ਪ੍ਰੇਮੀ ਪਹਿਲਾਂ ਤਿੰਨ ਵਿਆਹ ਕਰਵਾ ਚੁੱਕਾ ਹੈ ਤੇ 2 ਨੂੰ ਭਜਾ ਕੇ ਲਿਆਇਆ ਸੀ। ਇੰਨਾ ਹੀ ਨਹੀਂ ਉਸ ਨੇ 6ਵੀਂ ਔਰਤ ਨਾਲ ਕੋਰਟ ਮੈਰਿਜ ਵੀ ਕਰਵਾ ਲਈ ਅਤੇ ਹੁਣ 7ਵੀਂ ਅਤੇ 3 ਬੱਚਿਆਂ ਦੀ ਮਾਂ ਨੂੰ ਲੈ ਕੇ ਭੱਜ ਗਿਆ।...
ਚੰਡੀਗੜ੍ਹ, 10 ਫਰਵਰੀ | ਪੰਜਾਬ ਪੁਲਿਸ ਦੇ ਬਰਖ਼ਾਸਤ AIG ਰਾਜਜੀਤ ਸਿੰਘ ਹੁੰਦਲ ਖ਼ਿਲਾਫ਼ ਨਸ਼ਾ ਤਸਕਰੀ ਦੇ ਮਾਮਲੇ ‘ਚ ਸਪੈਸ਼ਲ ਟਾਸਕ ਫੋਰਸ ਵੱਡੀ ਕਾਰਵਾਈ ਕਰਨ ਜਾ ਰਹੀ ਹੈ। STF ਨੇ ਰਾਜਜੀਤ ਸਿੰਘ ਦੀ 20 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਦੀ ਪਛਾਣ ਕੀਤੀ ਹੈ। ਸੂਤਰਾਂ ਅਨੁਸਾਰ ਇਸ ਸਾਰੀ ਜਾਇਦਾਦ ਨੂੰ ਕੁਰਕ ਕਰਨ ਦੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾ ਰਹੀ ਹੈ।...
ਨਵੀਂ ਦਿੱਲੀ, 10 ਫਰਵਰੀ | ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇੰਗਲੈਂਡ ਖਿਲਾਫ ਅਗਲੇ 3 ਟੈਸਟ ਮੈਚਾਂ ਦੀ ਸੀਰੀਜ ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਜ਼ਖਮੀ ਹੋਏ ਕੇ.ਐੱਲ ਰਾਹੁਲ ਤੇ ਰਵਿੰਦਰ ਜਡੇਜਾ ਨੇ ਟੀਮ ਵਿਚ ਵਾਪਸੀ ਕਰ ਲਈ ਹੈ ਪਰ ਉਨ੍ਹਾਂ ਦੀ ਸਿਲੈਕਸ਼ਨ ਫਿਟਨੈੱਸ ਦੇ ਆਧਾਰ ‘ਤੇ ਕੀਤੀ ਜਾਵੇਗੀ। ਦੂਜੇ ਪਾਸੇ ਵਿਰਾਟ ਕੋਹਲੀ ਪੂਰੀ ਸੀਰੀਜ਼ ਤੋਂ ਬਾਹਰ ਹੋ ਗਏ...
ਲੁਧਿਆਣਾ, 10 ਫਰਵਰੀ | ਇਥੋਂ ਦੇ ਇਸਲਾਮਗੰਜ ਇਲਾਕੇ ਵਿਚ ਪੁਰਾਣੀ ਦੁਸ਼ਮਣੀ ਦੇ ਚਲਦਿਆਂ ਕੁਝ ਨੌਜਵਾਨਾਂ ਵੱਲੋਂ ਇਕ ਨੌਜਵਾਨ ਉਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਉਤੇ ਮੌਜੂਦ ਇਲਾਕਾ ਨਿਵਾਸੀਆਂ ਤੇ ਰਿਸ਼ਤੇਦਾਰਾਂ ਨੇ 2 ਆਰੋਪੀਆਂ ਨੂੰ ਕਾਬੂ ਕਰ ਲਿਆ। ਜਦਕਿ 3 ਮੌਕੇ ਤੋਂ ਫਰਾਰ ਹੋਣ ਵਿਚ ਸਫਲ ਰਹੇ। ਜਿਨ੍ਹਾਂ ਦੀ ਇਹ ਗੱਡੀ ਵੀ ਮੌਕੇ ਤੋਂ...
ਨਵੀਂ ਦਿੱਲੀ, 10 ਫਰਵਰੀ | ਅਦਾਕਾਰ ਮਿਥੁਨ ਚੱਕਰਵਰਤੀ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਮਿਥੁਨ ਚੱਕਰਵਰਤੀ ਨੂੰ ਛਾਤੀ ਵਿਚ ਤੇਜ਼ ਦਰਦ ਅਤੇ ਬੇਚੈਨੀ ਮਹਿਸੂਸ ਹੋਣ ਕਾਰਨ ਕੋਲਕਾਤਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਕ ਰਿਪੋਰਟ ਮੁਤਾਬਕ ਸਵੇਰੇ ਮਿਥੁਨ ਚੱਕਰਵਰਤੀ ਨੂੰ ਅਚਾਨਕ ਛਾਤੀ ‘ਚ ਦਰਦ ਮਹਿਸੂਸ ਹੋਇਆ, ਉਨ੍ਹਾਂ ਦੀ ਤਬੀਅਤ ਵਿਗੜਦੀ ਦੇਖ ਕੇ...
- Advertisement -

MOST POPULAR