ਅੰਮ੍ਰਿਤਸਰ
ਅੱਤਵਾਦੀ ਹਮਲੇ ‘ਚ ਮਰੇ ਅੰਮ੍ਰਿਤਪਾਲ ਦੇ ਪਰਿਵਾਰ ਨੇ ਸਸਕਾਰ ਤੋਂ ਕੀਤਾ ਇਨਕਾਰ, ਕਹਿੰਦੇ ‘ਸਾਨੂੰ ਪਤਾ ਤਾਂ ਲੱਗੇ ਮਰਿਆ ਕਿਵੇਂ’, ਵੇਖੋ ਵੀਡੀਓ…
Admin - 0
ਅੰਮ੍ਰਿਤਸਰ, 8 ਫਰਵਰੀ| ਅੰਮ੍ਰਿਤਸਰ ਦੇ ਪਿੰਡ ਚਮਿਆਰੀ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਦੀ ਲਾਸ਼ ਉਸਦੇ ਪਿੰਡ ਪੁੱਜਣ ਤੋਂ ਬਾਅਦ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਦੇ ਸਰੀਰ 'ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਦੀ ਕੁੱਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਨਵਾਂਸ਼ਹਿਰ : 2 ਬੱਚਿਆਂ ਦੀ ਮਾਂ ਨੇ ਜੀ.ਵਨ ਲੀ.ਲਾ ਕੀਤੀ ਸ.ਮਾਪ.ਤ, ਪਰਿਵਾਰ ਨੇ ਸਹੁਰਿਆਂ ‘ਤੇ ਲਗਾਏ ਗੰਭੀਰ ਇਲਜ਼ਾਮ
Admin - 0
ਬੰਗਾ, 8 ਫਰਵਰੀ| ਸਦਰ ਬੰਗਾ ਵਿੱਚ ਇੱਕ 32 ਸਾਲ ਦੀ ਮਹਿਲਾ ਨੇ ਫਾ/ਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕਾ ਦੇ ਚਾਚਾ ਤੇ ਪਿਤਾ ਨੇ ਸ਼ਹਿਨਾਜ਼ ਦੇ ਸਹੁਰਿਆਂ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਸ਼ਹਿਨਾਜ਼ ਦਾ ਸੱਤ ਸਾਲ ਪਹਿਲਾਂ ਵਿਆਹ ਹੋਇਆ ਸੀ। ਉਸ ਦੀ ਮੌਤ ‘ਤੋਂ ਬਾਅਦ 2 ਮਾਸੂਮ ਧੀਆਂ ਦੇ ਸਿਰ ਤੋਂ ਮਾਂ ਦਾ ਸਾਇਆ ਉੱਠ...
ਅੰਮ੍ਰਿਤਸਰ
ਵਿਆਹ ਸਬੰਧੀ ਝਗੜੇ ’ਚ ਫੌਜੀ ਦੀ ਨੰਗਾ ਕਰ ਕੇ ਥਾਣੇ ’ਚ ਕੁੱਟਮਾਰ, ਹਾਈਕੋਰਟ ਨੇ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ
Admin - 0
ਚੰਡੀਗੜ੍ਹ, 8 ਫਰਵਰੀ| ਵਿਆਹ ਸਬੰਧੀ ਝਗੜੇ ਦੇ ਚਲਦਿਆਂ ਚੰਡੀਗੜ੍ਹ ਪੁਲਿਸ ਵਿਚ ਤਾਇਨਾਤ ਸੀਨੀਅਰ ਕਾਂਸਟੇਬਲ ਪਤਨੀ ਦੇ ਇਸ਼ਾਰੇ ’ਤੇ ਫੌਜੀ ਨੂੰ ਥਾਣੇ ਲਿਜਾ ਕੇ ਨੰਗਾ ਕਰ ਕੇ ਕੁੱਟਮਾਰ ਕਰਨ ਤੇ ਵੀਡੀਓ ਬਣਾਉਣ ਨਾਲ ਜੁੜੇ ਦੋਸ਼ਾਂ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਪੁੱਜ ਗਿਆ ਹੈ।
ਹਾਈ ਕੋਰਟ ਨੇ ਫੌਜੀ ਦੀ ਪਟੀਸ਼ਨ ’ਤੇ ਚੰਡੀਗੜ੍ਹ ਦੇ ਡੀਜੀਪੀ ਸਮੇਤ ਹੋਰਨਾਂ ਧਿਰਾਂ ਨੂੰ ਨੋਟਿਸ ਜਾਰੀ...
ਅੰਮ੍ਰਿਤਸਰ
ਤਰਨਤਾਰਨ : ਨਸ਼ਾ ਛੁਡਾਊ ਕੇਂਦਰ ਤੋਂ ਇਲਾਜ ਕਰਵਾ ਕੇ ਪਰਤੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ
Admin - 0
ਤਰਨਤਾਰਨ, 8 ਫਰਵਰੀ| ਤਰਨਤਾਰਨ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਮਾਂ ਨੇ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਤੋਂ ਔਰਤ 'ਤੇ ਸ਼ਰੇਆਮ ਨਸ਼ਾ ਵੇਚਣ ਅਤੇ ਉਸ ਦੇ ਪੁੱਤਰ ਨੂੰ ਨਸ਼ੇ ਦੇਣ ਦੇ ਦੋਸ਼ ਲਾਉਂਦਿਆਂ ਇਨਸਾਫ ਦੀ ਮੰਗ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਦੇ ਪਿੰਡ ਅਲਾਦੀਨਪੁਰ ਵਾਸੀ ਬਲਜੀਤ ਕੌਰ ਪਤਨੀ ਫਤਿਹ...
ਕ੍ਰਾਇਮ ਅਤੇ ਨਸ਼ਾ
ਜਲੰਧਰ : ਲਾਰੈਂਸ ਗੈਂਗ ਦੇ 8 ਗੈਂਗਸਟਰ ਕਾਬੂ, ਤਿੰਨ ਪਿਸਤੌਲ, 10 ਰੌਂਦ ਤੇ 4 ਮੈਗਜ਼ੀਨ ਵੀ ਬਰਾਮਦ
Admin - 0
ਜਲੰਧਰ, 8 ਫਰਵਰੀ| ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਫਿਰੌਤੀ, ਧਮਕੀਆਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਲਾਰੈਂਸ ਬਿਸ਼ਨੋਈ ਗੈਂਗ ਦੇ ਅੱਠ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ।
ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ 27 ਜਨਵਰੀ, 2024 ਨੂੰ ਕਰਮਾ ਫੈਸ਼ਨ ਸ਼ੋਅਰੂਮ ਦੇ ਮਾਲਕ ਨੂੰ 50 ਲੱਖ...
ਚੰਡੀਗੜ੍ਹ, 8 ਫਰਵਰੀ| ਸੀਐਮ ਭਗਵੰਤ ਮਾਨ ਨੇ ਭਰੋਸਾ ਜਤਾਇਆ ਹੈ ਕਿ ਜਿਸ ਤਰ੍ਹਾਂ ਸਾਡੇ ਸ਼ਹੀਦਾਂ ਨੇ 15 ਅਗਸਤ 1947 ਨੂੰ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਆਜ਼ਾਦ ਕਰਵਾਇਆ ਸੀ, ਉਸੇ ਤਰੀਕੇ ਨਾਲ ਸਰਕਾਰ 15 ਅਗਸਤ 2024 ਤੱਕ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਵਾਵੇਗੀ। ਠੋਸ ਕਦਮ ਚੁੱਕੇ ਜਾਣਗੇ ਤਾਂ ਜੋ ਆਉਣ ਵਾਲੀ ਪੀੜ੍ਹੀ ਨਸ਼ਿਆਂ ਵਿਚ ਨਾ ਪਵੇ।
ਉਨ੍ਹਾਂ ਕਿਹਾ ਕਿ ਸਰਕਾਰ...
ਚੰਡੀਗੜ੍ਹ, 8 ਫਰਵਰੀ| ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ 13 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ। ਇਸਦੇ ਮੱਦੇਨਜ਼ਰ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਲਈ ਕਰੀਬ 310 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।ਇਸ ‘ਚ 10ਵੀਂ ਜਮਾਤ ਦੀ ਪ੍ਰੀਖਿਆ ਲਈ 40,467 ਵਿਦਿਆਰਥੀ ਪ੍ਰੀਖਿਆ ਦੇਣਗੇ।ਇਨ੍ਹਾਂ ‘ਚ ਰੈਗੂਲਰ ਸਕੂਲਤਾਂ ਤੋਂ 38,633 ਅਤੇ ਓਪਨ ਸਕੂਲਾਂ ‘ਚੋਂ 1834 ਵਿਦਿਆਰਥੀ ਸ਼ਾਮਿਲ ਹਨ।
ਇਸੇ ਤਰ੍ਹਾਂ...
ਅੰਮ੍ਰਿਤਸਰ
ਜਲੰਧਰ : ਪੁਲਿਸ ਵਾਲੇ ਬਣ ਕੇ ਠੱਗੀ ਮਾਰਨ ਵਾਲੇ 2 ਕਾਬੂ, ਸੁੰਨਸਾਨ ਥਾਵਾਂ ‘ਤੇ ਚੈਕਿੰਗ ਬਹਾਨੇ ਰੋਕ ਕੇ ਲੁੱਟਦੇ ਸੀ ਪੈਸੇ
Admin - 0
ਜਲੰਧਰ, 8 ਫਰਵਰੀ| ਜਲੰਧਰ ਦੇ ਕਪੂਰਥਲਾ ਰੋਡ 'ਤੇ ਵਰਿਆਣਾ ਨੇੜੇ ਬੁੱਧਵਾਰ ਰਾਤ ਨੂੰ ਆਟੋ ਚਾਲਕਾਂ ਨੇ ਦੋ ਲੁਟੇਰਿਆਂ ਨੂੰ ਕਾਬੂ ਕੀਤਾ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਸੀਆਈਏ ਸਟਾਫ਼ ਦਾ ਪੁਲਿਸ ਮੁਲਾਜ਼ਮ ਹੋਣ ਦਾ ਬਹਾਨਾ ਲਾ ਕੇ ਲੋਕਾਂ ਤੋਂ ਪੈਸੇ ਵਸੂਲਦਾ ਸੀ ਅਤੇ ਉਸ ਦੇ ਨਾਲ ਇੱਕ ਹੋਰ ਵਿਅਕਤੀ ਵੀ ਸੀ, ਜਿਸ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ...
ਅੰਮ੍ਰਿਤਸਰ
ਹੋਣੀ ਨੇ ਘੇਰਿਆ ਵਿਧਵਾ ਮਾਂ ਦਾ ਇਕਲੌਤਾ ਪੁੱਤ : ਭਿਆਨਕ ਸੜਕ ਹਾਦਸੇ ‘ਚ ਮੌਕੇ ‘ਤੇ ਮੌਤ, 7 ਦਿਨਾਂ ਬਾਅਦ ਜਾਣਾ ਸੀ ਕੈਨੇਡਾ
Admin - 0
ਬਰਨਾਲਾ, 8 ਫਰਵਰੀ| ਬਰਨਾਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭਿਆਨਕ ਸੜਕ ਹਾਦਸੇ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਅਨੁਸਾਰ ਬਰਨਾਲਾ-ਮੋਗਾ ਨੈਸ਼ਨਲ ਹਾਈਵੇ ਉਤੇ ਟੋਲ ਕੰਪਨੀ ਦੇ ਨਿਰਮਾਣ ਅਧੀਨ ਡਿਵਾਈਡਰ ਨਾਲ ਇਕ ਤੇਜ਼ ਰਫਤਾਰ ਮਾਰੂਤੀ ਕਾਰ ਟਕਰਾ ਗਈ। ਜਿਸ ਵਿਚ ਨੌਜਵਾਨ ਅੰਮ੍ਰਿਤਪਾਲ ਦੀ ਮੌਕੇ ਉਤੇ ਹੀ ਮੌਤ ਹੋ...
ਅੰਮ੍ਰਿਤਸਰ
ਫ਼ਿਰੋਜ਼ਪੁਰ : ਬੇਕਾਬੂ ਟਰਾਲਾ ਤਾਸ਼ ਖੇਡ ਰਹੇ ਲੋਕਾਂ ‘ਤੇ ਚੜ੍ਹਿਆ, ਇਕ ਮਾਸੂਮ ਬੱਚੀ ਦੀ ਮੌਤ, 2 ਗੰਭੀਰ
Admin - 0
ਫਿਰੋਜ਼ਪੁਰ, 8 ਫਰਵਰੀ| ਫ਼ਿਰੋਜ਼ਪੁਰ 'ਚ ਅੱਜ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਰੇਤ ਨਾਲ ਭਰੇ ਟਰਾਲੇ ਨੇ ਕਈ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਦੌਰਾਨ ਇੱਕ ਮਾਸੂਮ ਬੱਚੀ ਦੀ ਵੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਟਰਾਲਾ ਤੇਜ਼ ਰਫਤਾਰ ਨਾਲ ਆਇਆ ਅਤੇ ਲੋਕਾਂ ਨੂੰ ਕੁਚਲਦਾ ਹੋਇਆ ਅੱਗੇ ਲੰਘ ਗਿਆ।
ਜਾਣਕਾਰੀ ਅਨੁਸਾਰ ਇਹ ਹਾਦਸਾ ਫ਼ਿਰੋਜ਼ਪੁਰ ਦੇ ਹਲਕਾ ਜੀਰਾ ਦੇ...










































