Home Blog Page 485
ਫਿਰੋਜ਼ਪੁਰ, 24 ਫਰਵਰੀ | ਫ਼ਿਰੋਜ਼ਪੁਰ ਤੋਂ ਸ਼ੰਭੂ ਬਾਰਡਰ ਧਰਨੇ ਲਈ ਜਾ ਰਹੀ ਟਰੈਕਟਰ-ਟਰਾਲੀ ਨੂੰ ਪਿੰਡ ਬਸੰਤਪੁਰਾ ਨੇੜੇ ਟਰਾਲੇ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਟਰੈਕਟਰ ਟਰਾਲੀ ਖੇਤਾਂ 'ਚ ਪਲਟ ਗਈ। ਹਾਦਸੇ 'ਚ ਇਕ ਕਿਸਾਨ ਗੁਰਜੰਟ ਸਿੰਘ 32 ਸਾਲ ਦੀ ਮੌਤ ਹੋ ਗਈ ਜਦਕਿ 2 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਰਾਜਪੁਰਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਟਰਾਲੀ ਚਾਲਕ...
ਨਵੀਂ ਦਿੱਲੀ, 24 ਫਰਵਰੀ | 'ਆਪ' ਤੇ ਕਾਂਗਰਸ 5 ਸੂਬਿਆਂ 'ਚ ਰਲ ਕੇ ਚੋਣ ਲੜੇਗੀ। ਗੱਠਜੋੜ 'ਤੇ ਸਹਿਮਤੀ ਬਣ ਗਈ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ INDI ਗਠਜੋੜ ਦੀ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਵਿਚ ਪੰਜ ਸੂਬਿਆਂ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਰਮਿਆਨ ਗਠਜੋੜ ਦਾ ਐਲਾਨ ਕੀਤਾ ਗਿਆ। ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਆਮ ਆਦਮੀ ਪਾਰਟੀ...
ਖੰਨਾ/ਜਲੰਧਰ, 24 ਫਰਵਰੀ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਨੋਵਾ ਕਾਰ ਤੇ ਟਰੱਕ ਵਿਚਾਲੇ ਟੱਕਰ ਹੋ ਗਈ, ਜਿਸ ਵਿਚ 2 ਭੈਣਾਂ ਦੇ ਇਕੌਲਤੇ ਭਰਾ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਧੀਰਾ ਵਜੋਂ ਹੋਈ ਹੈ। ਮ੍ਰਿਤਕ ਕਾਰ ਚਾਲਕ ਆਪਣੇ ਪਿੱਛੇ ਪਤਨੀ, ਛੋਟਾ ਬੱਚਾ ਤੇ ਮਾਤਾ-ਪਿਤਾ ਨੂੰ ਛੱਡ ਗਿਆ ਹੈ। ਇਹ ਵੀ ਖਬਰ ਹੈ ਕਿ ਮ੍ਰਿਤਕ...
ਲੁਧਿਆਣਾ, 24 ਫਰਵਰੀ | ਇਥੋਂ ਦੇ ਗਿਆਸਪੁਰਾ ਇਲਾਕੇ ਦੇ ਇਕ ਸਕੂਲ ਦੇ ਬਾਹਰੋਂ 10ਵੀਂ ਜਮਾਤ ਦੇ ਵਿਦਿਆਰਥੀ ਨੂੰ ਅਗਵਾ ਕਰਕੇ ਚਲਦੀ ਕਾਰ ਵਿਚ ਉਸਦੀ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ l ਸ਼ੁੱਕਰਵਾਰ ਰਾਤ ਨੂੰ ਲੜਕਾ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ l ਜਾਣਕਾਰੀ ਮੁਤਾਬਕ ਢਡਾਰੀ ਇਲਾਕੇ ਦੇ ਰਹਿਣ ਵਾਲੇ ਵਿਦਿਆਰਥੀ ਵਿੱਕੀ ਨੂੰ ਕੁਝ ਵਿਅਕਤੀਆਂ...
ਸੰਗਰੂਰ, 24 ਫਰਵਰੀ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫ਼ੌਜੀ ਸਿਖਲਾਈ ਦੌਰਾਨ ਸੰਗਰੂਰ ਨਾਲ ਸਬੰਧਤ ਜਵਾਨ ਦੀ ਅਚਾਨਕ ਮੌਤ ਹੋ ਗਈ। ਜਾਣਕਾਰੀ ਅਨੁਸਾਰ 14 ਸਿੱਖ ਰੈਜੀਮੈਂਟ ਦਾ ਜਵਾਨ ਸੁਰਿੰਦਰ ਸਿੰਘ ਰਾਜਸਥਾਨ ਦੇ ਕੋਟਾ ਵਿਚ ਫ਼ੌਜ ਦੀ ਸਿਖਲਾਈ ਲੈ ਰਿਹਾ ਸੀ, ਜਿਥੇ ਅਚਾਨਕ ਉਸ ਦੀ ਮੌਤ ਹੋ ਗਈ। https://www.youtube.com/watch?v=T7P4ERKnMPU ਮ੍ਰਿਤਕ ਸੰਗਰੂਰ ਦੇ ਮੂਨਕ ਇਲਾਕੇ ਦੇ ਡੂਡੀਆਂ ਪਿੰਡ ਨਾਲ ਸਬੰਧਤ ਸੀ। ਇਸ...
ਮੋਗਾ, 24 ਫਰਵਰੀ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। 3 ਦੋਸਤਾਂ ਨੇ ਪਹਿਲਾਂ ਇਕ NRI ਦਾ ਕਤਲ ਕੀਤਾ ਫਿਰ ਤਿੰਨ ਦੋਸਤਾਂ ਵਿਚੋਂ 2 ਨੇ ਮਿਲ ਕੇ ਇਕ ਹੋਰ ਦੋਸਤ ਦਾ ਕਤਲ ਕਰ ਦਿੱਤਾ ਤਾਂ ਕਿ ਉਹ NRI ਦੇ ਕਤਲ ਬਾਰੇ ਕਿਸੇ ਨੂੰ ਕੁਝ ਨਾ ਦੱਸੇ। ਇਸੇ ਡਰ ਕਾਰਨ 2 ਦੋਸਤਾਂ ਨੇ ਮਿਲ ਕੇ ਇਕ 17 ਸਾਲ ਦੇ 11ਵੀਂ...
ਨਵੀਂ ਦਿੱਲੀ, 23 ਫਰਵਰੀ | ਕਿਸਾਨ ਅੰਦੋਲਨ ਦਾ ਅੱਜ 11ਵਾਂ ਦਿਨ ਹੈ। ਕਿਸਾਨ-ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਅੱਜ ਦਿੱਲੀ ਮਾਰਚ ਬਾਰੇ ਫੈਸਲਾ ਲਵੇਗਾ। 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਨੌਜਵਾਨ ਸ਼ੁੱਭਕਰਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਮਾਰਚ ਰੋਕ ਦਿੱਤਾ ਸੀ। ਅੱਜ ਕਿਸਾਨ ਬਲੈਕ ਡੇ ਮਨਾ ਰਹੇ ਹਨ, ਇਸੇ ਵਿਚਾਲੇ ਕਿਸਾਨਾਂ ਨੂੰ ਲੈ ਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ...
ਨਵੀਂ ਦਿੱਲੀ, 24 ਫਰਵਰੀ | ਮੁਸਾਫਿਰਾਂ ਦੀ ਸਹੂਲਤ ‘ਤੇ ਲਗਾਤਾਰ ਕੰਮ ਕਰ ਰਹੇ ਰੇਲ ਮੰਤਰਾਲੇ ਨੇ ਪਿਛਲੇ ਕੁਝ ਸਾਲਾਂ ਵਿਚ ਇੰਫ੍ਰਾਸਟਰੱਕਚਰ ਵਿਚ ਤੇਜ਼ੀ ਨਾਲ ਬਦਲਾਅ ਕੀਤਾ ਹੈ। ਇਸ ਨਾਲ ਮੁਸਾਫਿਰਾਂ ਨੂੰ ਕਈ ਸਹੂਲਤਾਂ ਵੀ ਮਿਲੀਆਂ ਹਨ। ਹੁਣ ਰੇਲਵੇ ਬੋਰਡ ਵੱਲੋਂ ਰੋਜ਼ਾਨਾ ਸਫਰ ਕਰਨ ਵਾਲੇ ਮੁਸਾਫਿਰਾਂ ਲਈ ਰੇਲ ਕਿਰਾਏ ਨੂੰ ਘਟਾ ਕੇ ਵੱਡੀ ਰਾਹਤ ਦਿੱਤੀ ਗਈ ਹੈ। ਪਿਛਲੇ ਤਿੰਨ ਸਾਲਾਂ...
ਲੁਧਿਆਣਾ, 23 ਫਰਵਰੀ | ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿਚ 2 ਵਿਅਕਤੀਆਂ ਵੱਲੋਂ ਇਕ ਦਿਮਾਗੀ ਤੌਰ ਉਤੇ ਬੀਮਾਰ ਮਹਿਲਾ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਚਸ਼ਮਦੀਦਾਂ ਮੁਤਾਬਕ ਆਰੋਪੀ ਸ਼ਰਾਬ ਦੇ ਨਸ਼ੇ ਵਿਚ ਧੁੱਤ ਸਨ ਜਿਨ੍ਹਾਂ ਵੱਲੋਂ ਦਿਵਿਆਂਗ ਅਤੇ ਦਿਮਾਗੀ ਤੌਰ ਉਤੇ ਬੀਮਾਰ ਮਹਿਲਾ ਨੂੰ ਜਬਰਨ ਆਪਣੇ ਘਰ ਅੰਦਰ ਲਿਜਾ ਕੇ ਉਸ ਨਾਲ ਜਬਰ-ਜ਼ਨਾਹ ਕੀਤਾ ਗਿਆ। ਇਕ ਆਰੋਪੀ...
ਸੁਲਤਾਨਪੁਰ ਲੋਧੀ, 23 ਫਰਵਰੀ | ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬਠਿੰਡਾ ਜ਼ਿਲ੍ਹੇ ਦੇ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੀ ਗੋਲੀ ਲੱਗਣ ਨਾਲ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਜਿਹੜਾ ਵਿਵਹਾਰ ਕੀਤਾ ਜਾ ਰਿਹਾ ਹੈ, ਉਹ ਕਿਸੇ ਦੁਸ਼ਮਣ ਦੇਸ਼ ਦੀਆਂ ਫੌਜਾਂ ਵਰਗਾ ਲੱਗ ਰਿਹਾ ਹੈ। ਉਨ੍ਹਾਂ...
- Advertisement -

MOST POPULAR