Home Blog Page 486
ਮਾਲੇਰਕੋਟਲਾ, 7 ਫਰਵਰੀ| ਮਾਲੇਰਕੋਟਲਾ ਦੇ ਇਕ ਦਰਜੀ ਨੂੰ ਪੁਲਿਸ ਤੋਂ ਵਰਦੀ ਸਿਲਾਈ ਲਈ 2 ਲੱਖ ਰੁਪਏ ਦਾ ਬਿੱਲ ਮੰਗਣਾ ਮਹਿੰਗਾ ਸਾਬਤ ਹੋਇਆ। ਪੁਲਿਸ ਨੇ ਦਰਜੀ ਨੂੰ ਪੈਸੇ ਤਾਂ ਕੀ ਦੇਣੇ ਸੀ ਸਗੋਂ ਨਸ਼ਾ ਤਸਕਰੀ ਦਾ ਕੇਸ ਪਾ ਦਿਤਾ। ਇਸ ਦੇ ਨਾਲ ਹੀ ਹੁਣ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਇਸ ਤੋਂ ਬਾਅਦ ਅਦਾਲਤ ਨੇ ਸਖ਼ਤ ਰੁਖ਼ ਅਪਣਾਉਂਦੇ...
ਤਰਨਤਾਰਨ, 7 ਫਰਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਅਲਾਦੀਨਪੁਰ ਦੇ ਰਹਿਣ ਵਾਲੇ 33 ਸਾਲ ਦੇ ਜਜਬੀਰ ਸਿੰਘ ਦੀ ਨਸ਼ੇ ਕਾਰਨ ਮੌਤ ਹੋ ਗਈ। ਥਾਣਾ ਸਦਰ ਦੀ ਪੁਲਿਸ ਨੇ ਨੌਜਵਾਨ ਦੀ ਲਾਸ਼ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਜਬੀਰ ਇਕ ਟਰੱਕ ਡਰਾਈਵਰ ਸੀ ਅਤੇ 4 ਸਾਲਾਂ ਤੋਂ ਨਸ਼ੇ ਦਾ ਆਦੀ ਸੀ। ਉਸ ਦਾ ਢਾਈ...
ਨਵੀਂ ਦਿੱਲੀ, 7 ਫਰਵਰੀ|  ਸਿੱਖਿਆ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅਗਲੇ ਸਾਲ ਤੋਂ ਭਾਰਤ ਵਿੱਚ ਬੀ.ਐੱਡ ਕੋਰਸ ਬੰਦ ਹੋ ਰਹੇ ਹਨ। ਹੁਣ ਇਸ ਦੀ ਥਾਂ ਨਵੇਂ ਕੋਰਸ ਕਰਨੇ ਪੈਣਗੇ। ਨੈਸ਼ਨਲ ਕੌਂਸਲ ਫਾਰ ਟੀਚਰ ਐਜੂਕੇਸ਼ਨ ਯਾਨੀ NCTE ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਅਗਲੇ ਸਾਲ ਤੋਂ ਚਾਰ ਸਾਲਾ ਬੀ.ਏ.-ਬੀ.ਐਡ ਅਤੇ ਬੀ.ਐਸ.ਸੀ.ਬੀਐਡ ਬੰਦ ਕੀਤੀ ਜਾ ਰਹੀ ਹੈ। ਹੁਣ...
ਕਪੂਰਥਲਾ/ਸੁਲਤਾਨਪੁਰ ਲੋਧੀ, 7 ਫਰਵਰੀ | ਸੁਲਤਾਨਪੁਰ ਲੋਧੀ ਦੇ ਪਿੰਡ ਪੱਸਣ ਕਦੀਮ ਵਿਖੇ ਇਕ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ। ਇਥੇ ਅਵਾਰਾ ਕੁੱਤਿਆ ਵੱਲੋਂ ਇਕ ਔਰਤ ਨੂੰ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਜਦੋਂਕਿ ਇਕ ਮਹਿਲਾ ਸਿਵਲ ਹਸਪਤਾਲ ਕਪੂਰਥਲਾ ਵਿਖੇ ਇਲਾਜ ਅਧੀਨ ਹੈ। ਮਹਿਲਾ ਖੇਤ ‘ਚੋਂ ਪੱਠੇ ਲੈਣ ਗਈ ਸੀ, ਇਸ ਦੌਰਾਨ ਕੁੱਤਿਆਂ ਨੇ ਉਸ ਨੂੰ ਆਪਣਾ ਨਿਸ਼ਾਨਾ...
ਰੂਪਨਗਰ, 7 ਫਰਵਰੀ | ਸ੍ਰੀ ਅਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ 'ਤੇ ਪਿੰਡ ਜਿੰਦਵੜੀ ਦੇ ਇਕ ਨਿੱਜੀ ਸਕੂਲ ਦੇ ਵਿਦਿਆਰਥੀਆਂ ਨਾਲ ਭਰੀ ਬੱਸ ਦੇ ਹਾਦਸਾਗ੍ਰਸਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵੇਲੇ ਬੱਸ ਬੱਚਿਆਂ ਨਾਲ ਭਰੀ ਹੋਈ ਸੀ। ਡਰਾਈਵਰ ਦੀ ਸਿਆਣਪ ਕਾਰਨ ਬੱਚਿਆਂ...
ਲੁਧਿਆਣਾ, 7 ਫਰਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਤੀ ਦੀਆਂ ਝਿੜਕਾਂ ਤੋਂ ਨਾਰਾਜ਼ ਹੋ ਕੇ ਪਤਨੀ ਨੇ ਆਪਣੇ ਕਮਰੇ 'ਚ ਜਾਨ ਦੇ ਦਿੱਤੀ। ਮ੍ਰਿਤਕਾ ਅਰਚਨਾ 26 ਦੀ ਸੀ ਤੇ ਉਸ ਦੀ 2 ਮਹੀਨਿਆਂ ਦੀ ਬੇਟੀ ਹੈ, ਜਿਸ ਨੂੰ ਉਸ ਨੇ ਗੁੱਸੇ 'ਚ ਥੱਪੜ ਮਾਰ ਦਿੱਤਾ। ਇਸ ਕਾਰਨ ਉਸ ਦੇ ਪਤੀ ਨੇ ਉਸ ਨੂੰ ਝਿੜਕਿਆ ਤਾਂ ਵਿਆਹੁਤਾ...
ਨਵੀਂ ਦਿੱਲੀ, 7 ਫਰਵਰੀ | ਸੰਸਦ ਤੋਂ ਬਾਅਦ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਦੀ ਸੁਰੱਖਿਆ ਵਿਚ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਨੌਜਵਾਨ ਫਰਜ਼ੀ ਦਸਤਾਵੇਜ਼ਾਂ ਦੀ ਮਦਦ ਨਾਲ ਗ੍ਰਹਿ ਮੰਤਰਾਲੇ ਵਿਚ ਦਾਖਲ ਹੋਇਆ। ਦਿੱਲੀ ਪੁਲਿਸ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਦਿੱਲੀ ਦੱਤ ਮਾਰਗ ਥਾਣਾ ਪੁਲਿਸ ਨੇ ਇਕ ਨੌਜਵਾਨ...
ਚੰਡੀਗੜ੍ਹ, 7 ਫਰਵਰੀ | ਹੇਮਾ ਮਾਲਿਨੀ ਅਤੇ ਧਰਮਿੰਦਰ ਦੀ ਬੇਟੀ ਈਸ਼ਾ ਦਿਓਲ ਨੇ ਲਗਭਗ 12 ਸਾਲ ਦੇ ਵਿਆਹੁਤਾ ਜੀਵਨ ਤੋਂ ਬਾਅਦ ਆਪਣੇ ਪਤੀ ਭਰਤ ਤਖਤਾਨੀ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ ਅਤੇ ਇਸ ਖਬਰ ਦੇ ਸਾਹਮਣੇ ਆਉਣ ਨਾਲ ਹਰ ਕੋਈ ਹੈਰਾਨ ਹੈ। ਪਿਛਲੇ ਕੁਝ ਸਮੇਂ ਤੋਂ ਦੋਵਾਂ ਵਿਚਾਲੇ ਦਰਾਰ ਦੀਆਂ ਅਫਵਾਹਾਂ ਸਨ ਪਰ ਹੁਣ ਉਨ੍ਹਾਂ ਦੀ ਪੁਸ਼ਟੀ ਹੋ...
ਚੰਡੀਗੜ੍ਹ, 7 ਫਰਵਰੀ| ਪੰਜਾਬ ਵਿਚ ਕੈਂਸਰ ਦੀ ਬਿਮਾਰੀ ਵੱਡੇ ਪੱਧਰ ਉਤੇ ਆਪਣੇ ਪੈਰ ਪਸਾਰ ਚੁੱਕੀ ਹੈ। ਬਠਿੰਡਾ ਤੋਂ ਬੀਕਾਨੇਰ ਜਾਣ ਵਾਲੀ ਇਕ ਟਰੇਨ ਦਾ ਤਾਂ ਨਾਂ ਹੀ ਕੈਂਸਰ ਟਰੇਨ ਪੈ ਗਿਆ ਹੈ। ਕੈਂਸਰ ਨੇ ਪੰਜਾਬ ਦੇ ਬਹੁਤਿਆਂ ਇਲਾਕਿਆਂ ਨੂੰ ਝੰਬ ਕੇ ਰੱਖ ਦਿੱਤਾ ਹੈ। ਪੰਜਾਬ ‘ਚ ਕੈਂਸਰ ਨੂੰ ਮਾਤ ਦੇਣ ਲਈ ਹੁਣ ਨਵੀਂ ਰਣਨੀਤੀ ‘ਤੇ ਕੰਮ ਕੀਤਾ ਜਾਵੇਗਾ। ਮਾਲਵੇ ਦੇ...
ਚੰਡੀਗੜ੍ਹ, 7 ਫਰਵਰੀ | ਪੰਜਾਬ ਦੀ ਰਾਜਦੀਪ ਕੌਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਨੰਦਪੁਰ ਕਲੋੜ ਵਾਸੀ ਕਰਮ ਸਿੰਘ ਅਤੇ ਜਸਪਾਲ ਕੌਰ ਦੀ ਧੀ ਰਾਜਦੀਪ ਕੌਰ ਇਟਲੀ ਦੀ ਪਹਿਲੀ ਪੰਜਾਬਣ ਤੇਲ ਟੈਂਕਰ ਡਰਾਈਵਰ ਬਣ ਕੇ ਪ੍ਰਵਾਸੀ ਔਰਤਾਂ ਲਈ ਮਿਸਾਲ ਬਣੀ ਹੈ। ਜਾਣਕਾਰੀ ਅਨੁਸਾਰ ਰਾਜਦੀਪ ਕੌਰ ਨੂੰ ਬਚਪਨ ਤੋਂ ਹੀ ਖੇਤੀਬਾੜੀ ਨਾਲ ਸਬੰਧਤ ਮਸ਼ੀਨਰੀ ਚਲਾਉਣ ਦਾ ਸ਼ੌਕ ਸੀ। ਇਸ ਸ਼ੌਕ ਨੇ ਅੱਜ...
- Advertisement -

MOST POPULAR