Home Blog Page 487
Death In USA: ਅਮਰੀਕਾ ਦੇ ਮਿਸਵਾਕ ਇਲਾਕੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰ ਸਿੰਘ ਵਜੋਂ ਹੋਈ ਹੈ। ਜੋ ਕਰੀਬ 11 ਮਹੀਨੇ ਸੁਨਹਿਰੇ ਸੁਪਨੇ ਲੈਕੇ ਪਹਿਲਾਂ ਪੰਜਾਬ ਤੋਂ ਅਮਰੀਕਾ ਗਿਆ ਸੀ। ਕੰਮ ਤੋਂ ਪਰਤਦੇ ਸਮੇਂ ਵਰਿੰਦਰ ਨੂੰ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਸਦੀ ਮੌਤ ਹੋ...
ਫਿਰੋਜ਼ਪੁਰ, 16 ਫਰਵਰੀ | ਇਥੋਂ ਮੰਦਭਾਗੀ ਖਬਰ ਆਈ ਹੈ। ਦੇਰ ਰਾਤ ਭਿਆਨਕ ਹਾਦਸੇ ਵਿਚ 3 ਮੁੰਡਿਆਂ ਦੀ ਜਾਨ ਚਲੀ ਗਈ ਤੇ 2 ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਇਹ 5 ਨੌਜਵਾਨ ਪੇਪਰ ਦੇਣ ਲਈ ਫਾਰਮ ਭਰ ਕੇ ਵਾਪਸ ਆ ਰਹੇ ਸਨ ਕਿ ਰਸਤੇ ਵਿਚ ਇਨ੍ਹਾਂ ਨਾਲ ਹਾਦਸਾ ਵਾਪਰ ਗਿਆ। ਨੌਜਵਾਨਾਂ ਦੀ ਪਛਾਣ ਗੁਰਕੀਰਤ ਸਿੰਘ ਵਾਸੀ ਛੋਟੇਪੁਰ, ਜਗਰਾਜ ਸਿੰਘ, ਵੈਸ਼ਦੀਪ...
ਚੰਡੀਗੜ੍ਹ, 16 ਫਰਵਰੀ| ਪੰਚਕੂਲਾ ਦੇ ਸੈਕਟਰ-4 ਐਮਡੀਸੀ ਵਿੱਚ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਦੇ ਘਰੋਂ 75 ਹਜ਼ਾਰ ਰੁਪਏ ਦੀ ਨਕਦੀ ਤੇ ਗਹਿਣੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਯੁਵਰਾਜ ਦੀ ਮਾਤਾ ਨੇ ਨੌਕਰ ਅਤੇ ਨੌਕਰਾਣੀ 'ਤੇ ਚੋਰੀ ਦਾ ਦੋਸ਼ ਲਗਾਇਆ ਹੈ। MDC ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਸੈਕਟਰ-4 ਐਮਡੀਸੀ ਵਾਸੀ ਸ਼ਬਨਮ ਸਿੰਘ...
ਜਲੰਧਰ, 16 ਫਰਵਰੀ| ਪੰਜਾਬ ਦੇ ਸਾਬਕਾ ਮੰਤਰੀ ਅਵਤਾਰ ਹੈਨਰੀ ਨੂੰ ਅੱਜ ਅਦਾਲਤ ਨੇ ਦੋਹਰੀ ਨਾਗਰਿਕਤਾ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਉਨ੍ਹਾਂ ਖਿਲਾਫ ਭਾਰਤੀ ਅਤੇ ਵਿਦੇਸ਼ੀ ਪਾਸਪੋਰਟ ਨਾਲ ਚੋਣ ਲੜਨ ਦਾ ਮਾਮਲਾ ਚੱਲ ਰਿਹਾ ਸੀ। ਸੀਜੇਐਮ ਐਨਆਰਆਈ ਗਗਨਦੀਪ ਸਿੰਘ ਗਰਗ ਦੀ ਅਦਾਲਤ ਵਿੱਚ ਹੈਨਰੀ ਖ਼ਿਲਾਫ਼ ਦੋਸ਼ ਸਾਬਤ ਨਹੀਂ ਹੋ ਸਕੇ। ਇਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਬਰੀ ਕਰਨ...
ਹਰਿਆਣਾ/ਅੰਬਾਲਾ, 16 ਫਰਵਰੀ | ਦਿੱਲੀ ਵੱਲ ਕਿਸਾਨਾਂ ਦੇ ਮਾਰਚ ਦੌਰਾਨ ਸ਼ੰਭੂ ਬਾਰਡਰ 'ਤੇ ਅੱਥਰੂ ਗੈਸ ਦੇ ਪ੍ਰਭਾਵ ਨਾਲ ਪਾਣੀਪਤ ਜੀਆਰਪੀ 'ਚ ਤਾਇਨਾਤ ਸਬ-ਇੰਸਪੈਕਟਰ ਹੀਰਾਲਾਲ ਦੀ ਮੌਤ ਹੋ ਗਈ। ਉਹ ਪਾਣੀਪਤ ਦੀ ਸਮਾਲਖਾ ਚੌਕੀ 'ਤੇ ਤਾਇਨਾਤ ਸੀ ਤੇ ਦਿੱਲੀ ਵੱਲ ਮਾਰਚ ਕਰਨ ਲਈ ਕਿਸਾਨਾਂ ਦੇ ਸੱਦੇ ਤੋਂ ਬਾਅਦ ਸ਼ੰਭੂ ਬਾਰਡਰ ਵੱਲ ਫੋਰਸ ਨਾਲ ਗਿਆ ਸੀ। ਹੀਰਾਲਾਲ ਮੂਲ ਰੂਪ ਵਿਚ ਚੁਲਕਾਣਾ ਪਿੰਡ ਦਾ...
ਲੁਧਿਆਣਾ, 16 ਫਰਵੀ| ਲੁਧਿਆਣਾ ਦੀ ਰਹਿਣ ਵਾਲੀ ਇਕ ਔਰਤ ਨਾਲ ਪਠਾਨਕੋਟ ਵਿਚ ਸਮੂਹਿਕ ਬਲਾਤਕਾਰ ਕੀਤਾ ਗਿਆ। ਬਦਮਾਸ਼ ਔਰਤ ਨੂੰ ਉਸ ਦੇ ਘਰੋਂ ਅਗਵਾ ਕਰਕੇ ਹੋਟਲ ਦੇ ਕਮਰੇ ਵਿਚ ਲੈ ਗਏ। ਉਥੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਗਏ। ਥਾਣਾ ਜਮਾਲਪੁਰ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 376-ਡੀ ਤਹਿਤ ਕੇਸ ਦਰਜ ਕਰ ਲਿਆ ਹੈ। ਪੀੜਤ ਔਰਤ ਨੇ ਪੁਲਿਸ ਨੂੰ...
ਲੁਧਿਆਣਾ, 16 ਫਰਵਰੀ| ਲੁਧਿਆਣਾ ਵਿਚ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਇਥੇ ਨਸ਼ੇੜੀਆਂ ਨੂੰ ਕੁਝ ਨੌਜਵਾਨਾਂ ਨੇ ਟੀਕੇ ਲਾਉਂਦਿਆਂ ਨੂੰ ਫੜ ਲਿਆ ਤੇ ਉਨ੍ਹਾਂ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਆਪਣੀ ਗਲਤੀ ਤਾਂ ਕੀ ਮੰਨਣੀ ਸੀ ਉਲਟਾ ਨੌਜਵਾਨ ਇਹ ਕਹਿਣ ਲੱਗੇ ਕਿ ਉਨ੍ਹਾਂ ਨੇ ਬੜੀ ਮਿਹਨਤ ਨਾਲ ਨਸ਼ੇ ਦੇ ਟੀਕੇ ਲਿਆਂਦੇ ਨੇ, ਉਨ੍ਹਾਂ ਦਾ ਸਾਮਾਨ ਮੋੜ ਦਿਓ। ਵੇਖੋ ਵੀਡੀਓ- https://www.facebook.com/punjabibulletinworld/videos/901320525335191
ਚੰਡੀਗੜ੍ਹ, 16 ਫਰਵਰੀ| ਪੰਜਾਬ ਕਾਂਗਰਸ ਪ੍ਰਧਾਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਾਜਾ ਵੜਿੰਗ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਰਾਜਾ ਵੜਿੰਗ ਆਪਣੇ ਸਾਥੀਆਂ ਨਾਲ ਹਰਿਆਣਾ BJP ਦਫਤਰ ਦੇ ਬਾਹਰ ਕਿਸਾਨਾਂ ਦੇ ਹੱਕ ਵਿਚ ਹਰਿਆਣਾ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਸਨ।
ਚੰਡੀਗੜ੍ਹ, 16 ਫਰਵਰੀ| ਕਿਸਾਨਾਂ ਨੇ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਹੈ। ਬਾਕੀ ਯੂਨੀਅਨਾਂ ਨੇ ਵੀ ਭਾਰੀ ਸਮਰਥਨ ਦਿੱਤੀ ਹੈ। ਦੱਸ ਦਈਏ ਕਿ ਅੱਜ 16 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ (SKM) ਅਤੇ ਰਾਸ਼ਟਰੀ ਟਰੇਡ ਯੂਨੀਅਨਾਂ ਨੇ ਦੇਸ਼ ਵਿਆਪੀ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਹ ਬੰਦ ਘੱਟੋ-ਘੱਟ ਉਜਰਤ ਵਧਾਉਣ, ਮਹਿੰਗਾਈ ਘਟਾਉਣ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਕੀਤਾ...
ਸ਼ੰਭੂ ਬਾਰਡਰ, 16 ਫਰਵਰੀ | ਸ਼ੰਭੂ ਬਾਰਡਰ ਉਤੇ ਪੁਲਿਸ ਨੇ ਨਿਹੰਗ ਸਿੰਘ ਨੂੰ ਗੋਲੀ ਮਾਰ ਦਿੱਤੀ ਹੈ। ਨਿਹੰਗ ਰਾਹ ਖੁੱਲ੍ਹਵਾਉਣ ਲਈ ਪੁਲਿਸ ਕੋਲ ਗਿਆ ਸੀ। ਦੱਸ ਦਈਏ ਕਿ ਪਿਛਲੇ 4 ਦਿਨਾਂ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ ਤੇ ਇਥੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ ਜਾ ਰਹੇ ਹਨ। ਨਿਹੰਗ ਸਿੰਘ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਹੈ। ਉਸ ਦਾ ਇਲਾਜ...
- Advertisement -

MOST POPULAR