Home Blog Page 489
ਚੰਡੀਗੜ੍ਹ, 15 ਫਰਵਰੀ| ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਗੱਲ ਕਹੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਲੱਗ ਰਿਹਾ ਹੈ ਕਿ ਕਿਸਾਨਾਂ ਦਾ ਅੰਦੋਲਨ ਪੰਜਾਬ ਸਰਕਾਰ ਵਲੋਂ ਸਪੌਂਸਰਡ ਹੈ। ਇਸੇ ਕਰਕੇ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ। ਹਰਿਆਣਾ ਦੇ ਮੁੱਖ...
ਹੁਸ਼ਿਆਰਪੁਰ, 15 ਫਰਵਰੀ| ਇਟਲੀ ਵਿਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਵੈਰੋਨਾ ਜ਼ਿਲ੍ਹੇ ਦੇ ਸ਼ਹਿਰ ਮੌਂਤੇਕੀਆ ਕਰੋਸਾਰਾ ਵਿਖੇ ਵਾਪਰੇ ਇਸ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਅਵਜੀਤ ਸਿੰਘ ਦੀ ਜਾਨ ਚਲੀ ਗਈ ਹੈ। ਇਹ ਹਾਦਸਾ ਮੰਗਲਵਾਰ ਸ਼ਾਮ ਲਗਭਗ 7 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਉਕਤ ਨੌਜਵਾਨ ਆਪਣੀ ਕਾਰ ਵਿਚ ਸਵਾਰ...
ਅੰਮ੍ਰਿਤਸਰ, 15 ਫਰਵਰੀ| ਡਿਬਰੂਗੜ੍ਹ ਜੇਲ ਵਿਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਗੁਰੀ ਔਜਲਾ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਏਕੇ ਅਤੇ ਬਸੰਤ ਸਿੰਘ ਵਲੋਂ ਦਾਇਰ ਪਟੀਸ਼ਨ ’ਤੇ ਹਾਈਕੋਰਟ ਨੇ ਡਿਬਰੂਗੜ੍ਹ ਜੇਲ ਦੇ ਸੁਪਰਡੈਂਟ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ 19 ਫਰਵਰੀ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਜੇਲ ਸੁਪਰਡੈਂਟ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿਤੇ ਹਨ। ਇਸ...
ਮੁਹਾਲੀ, 15 ਫਰਵਰੀ| ਮੁਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਪਿੰਡ ਬੰਸੇਪੁਰ ਵਿੱਚ ਸਥਿਤ ਐਕਸਿਸ ਬੈਂਕ ਦੀ ਸ਼ਾਖਾ ਵਿੱਚੋਂ ਕਰੋੜਾਂ ਰੁਪਏ ਦੇ ਗਬਨ ਦੇ ਮਾਮਲੇ ਵਿੱਚ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਨੇ ਇਹ ਕੇਸ ਬੈਂਕ ਦੀ ਕਾਰਜਕਾਰੀ ਸ਼ਾਖਾ ਦੇ ਮੁਖੀ ਵਿਕਾਸ ਸੂਦ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਬੈਂਕ ਮੈਨੇਜਰ ਗੌਰਵ ਸ਼ਰਮਾ ਵਾਸੀ ਪਿੰਡ ਭੋਆ, ਪਠਾਨਕੋਟ ਖ਼ਿਲਾਫ਼ ਕੇਸ ਦਰਜ...
ਅੰਮ੍ਰਿਤਸਰ, 15 ਫਰਵਰੀ| ਪੰਜਾਬ ਵਿੱਚ 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੇ ਵੱਡਾ ਰੂਪ ਧਾਰਨ ਕਰ ਲਿਆ ਹੈ। ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਅਤੇ ਰਬੜ ਤੇ ਪਲਾਸਟਿਕ ਦੀਆਂ ਗੋ.ਲੀਆਂ ਚੱਲਣ ਕਾਰਨ ਪੰਜਾਬ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੀ ਭ.ੜਕ ਗਈਆਂ ਹਨ। ਇਸ ਕਾਰਨ ਅੱਜ ਕਿਸਾਨਾਂ ਨੇ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਸੜਕ ਅਤੇ ਰੇਲ ਮਾਰਗ...
ਗੁਰਦਾਸਪੁਰ, 15 ਫਰਵਰੀ| ਪੁਲਿਸ ਵੀ ਸੁਰੱਖਿਅਤ ਨਹੀਂ ਹੈ। ਗੁਰਦਾਸਪੁਰ ਪੁਲਿਸ ਦੇ ਇੱਕ ਏ.ਐਸ.ਆਈ ਦੀ ਪਤਨੀ ਤੋਂ ਲੁਟੇਰਿਆਂ ਨੇ ਪਰਸ ਖੋਹ ਲਿਆ, ਜਿਸ ਵਿੱਚ 4000 ਰੁਪਏ ਅਤੇ ਇੱਕ ਮੋਬਾਈਲ ਫ਼ੋਨ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਔਰਤ ਸ਼ੁਭ ਲਤਾ ਨੇ ਦੱਸਿਆ ਕਿ ਉਹ ਬਾਜ਼ਾਰ ਨੂੰ ਆਈ ਸੀ ਕਿ ਲੁਟੇਰਿਆਂ ਨੇ ਉਸਦਾ ਪਰਸ ਖੋਹ ਲਿਆ, ਜਿਸ ਵਿੱਚ 4000 ਰੁਪਏ ਦੀ ਨਕਦੀ...
ਉਤਰ ਪ੍ਰਦੇਸ਼, 15 ਫਰਵਰੀ| ਉੱਤਰ ਪ੍ਰਦੇਸ਼ ਦੇ ਕਾਨਪੁਰ ਦੇਹਤ ਦੇ ਪਿੰਡ ਬਹਿਮਈ ਦੇ ਮਸ਼ਹੂਰ ਕਤਲ ਕੇਸ ਵਿੱਚ 43 ਸਾਲਾਂ ਬਾਅਦ ਇਹ ਫੈਸਲਾ ਆਇਆ ਹੈ। ਵਧੀਕ ਜ਼ਿਲ੍ਹਾ ਜੱਜ (ਡਕੈਤੀ) ਕਾਨਪੁਰ ਦੇਹਾਤ ਅਦਾਲਤ ਨੇ ਇੱਕ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਬਰੀ ਕਰ ਦਿੱਤਾ ਹੈ। ਬਹਿਮਾਈ ਕਤਲਕਾਂਡ ਦੇ ਬਾਕੀ ਮੁਲਜ਼ਮਾਂ ਦੀ...
Petrol Pump Strike : ਕਿਸਾਨਾਂ ਤੋਂ ਬਾਅਦ ਹੁਣ ਪੰਜਾਬ ਦੇ ਪੈਟਰੋਲ ਪੰਪ ਮਾਲਕ ਨੇ ਵੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਪੈਟਰੋਲ ਪੰਪ ਮਾਲਕ ਆਪਣੀਆਂ ਮੰਗਾਂ ਨੂੰ ਲੈ ਕੇ 22 ਫਰਵਰੀ ਨੂੰ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਨਗੇ। ਜਦਕਿ 15 ਫਰਵਰੀ ਯਾਨੀ ਅੱਜ ਨੋ ਪਰਚੇਜ਼ ਡੇ ਰਹੇਗਾ। ਅੱਜ ਪੈਟਰੇਲ ਪੰਪ ਮਾਲਕ ਕੰਪਨੀਆਂ ਤੋਂ ਤੇਲ ਨਹੀਂ ਖਰੀਦਣਗੇ...
ਲੁਧਿਆਣਾ, 15 ਫਰਵਰੀ| ਅੱਜ ਪੰਜਾਬ ਵਿੱਚ ਕਿਸਾਨ 5 ਘੰਟੇ ਲਈ ਸਾਰੇ ਟੋਲ ਪਲਾਜ਼ਿਆਂ ਅਤੇ ਰੇਲਾਂ ਨੂੰ ਠੱਪ ਕਰਨਗੇ। ਪੰਜਾਬ ਦਾ ਸਭ ਤੋਂ ਵੱਡਾ ਅਤੇ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਮੁਫ਼ਤ ਰਹੇਗਾ। ਨਵੀਂ ਦਿੱਲੀ ਤੋਂ ਅੰਮ੍ਰਿਤਸਰ ਰੇਲ ਲਾਈਨ ਵੀ ਅੱਜ ਰੋਕੀ ਜਾਵੇਗੀ। ਅੰਮ੍ਰਿਤਸਰ ਤੋਂ ਆਉਣ ਵਾਲੀਆਂ ਟਰੇਨਾਂ ਕਰੀਬ 5 ਘੰਟੇ ਦੀ ਦੇਰੀ ਨਾਲ...
ਪਟਿਆਲਾ, 14 ਫਰਵਰੀ| ਪਟਿਆਲਾ ਤੋਂ ਦੁਖਦ ਖਬਰ ਸਾਹਮਣੇ ਆਈ ਹੈ। ਇਥੇ ਨੇੜਲੇ ਪਿੰਡ ਬਰਸਟ ਵਿਖੇ ਆਵਾਰਾ ਕੁੱਤਿਆਂ ਨੇ ਇਕ ਬੱਚੇ ਨੂੰ ਬੁਰੀ ਤਰ੍ਹਾਂ ਵੱਢ ਲਿਆ। ਬੱਚੇ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਬੱਚੇ ਦੀ ਪਛਾਣ ਤਰਨਪ੍ਰੀਤ ਸਿੰਘ ਪੁੱਤਰ ਸੰਦੀਪ ਸਿੰਘ ਵਾਸੀ ਪਿੰਡ ਬਰਸਟ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਤਰਨਪ੍ਰੀਤ ਸਿੰਘ...
- Advertisement -

MOST POPULAR