Home Blog Page 49
ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਐਕਸਾਈਜ਼ ਵਿਭਾਗ ਨੇ ਸਾਂਝੀ ਕਾਰਵਾਈ ਕਰਦੇ ਹੋਏ ਰਤਨਗੜ੍ਹ ਇਲਾਕੇ ਵਿੱਚੋਂ ਕਰੋੜਾਂ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ ਕੀਤੀ ਹੈ। ਦੇਰ ਰਾਤ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਇਸ ਰੇਡ ਦੌਰਾਨ ਤਿੰਨ ਦੁਕਾਨਾਂ ਵਿੱਚੋਂ 2000 ਤੋਂ ਵੱਧ ਸ਼ਰਾਬ ਦੀਆਂ ਪੇਟੀਆਂ ਕਬਜ਼ੇ ਵਿੱਚ ਲਈਆਂ ਗਈਆਂ। ਜਾਣਕਾਰੀ ਮੁਤਾਬਕ ਇਹ ਛਾਪੇਮਾਰੀ ਖਡੂਰ ਸਾਹਿਬ ਰੋਡ ਨੇੜੇ...
ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ, ਅਮ੍ਰਿਤਸਰ ਅਤੇ ਜਲੰਧਰ ਵਿੱਚ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਜੋਰਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜ ਰਾਜਾਂ ਦੀਆਂ ਚੋਣਾਂ ਖਤਮ ਹੋਣ ਤੋਂ ਬਾਅਦ ਨਿਰੰਤਰ ਪਹਿਲਾਂ ਗੈਸ ਸਲੰਡਰ ਦੀ ਕੀਮਤ ਅਤੇ ਹੁਣ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ...
ਪੰਜਾਬ ਭਿਆਨਕ ਗਰਮੀ ਅਤੇ ਗੈਸਟ੍ਰੋਐਂਟਰਾਈਟਿਸ ਤੇ ਡਿਹਾਈਡ੍ਰੇਸ਼ਨ ਦੇ ਵਧਦੇ ਮਾਮਲਿਆਂ ਦੀ ਮਾਰ ਝੱਲ ਰਿਹਾ ਹੈ। ਇਸ ਸਥਿਤੀ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹਜ਼ਾਰਾਂ ਪਰਿਵਾਰਾਂ ਲਈ ਮਜ਼ਬੂਤ ਸਹਾਰਾ ਬਣ ਕੇ ਉੱਭਰੀ ਹੈ। ਤਿੱਖੀ ਗਰਮੀ ਦਾ ਅਸਰ ਹੁਣ ਸਿਰਫ਼ ਖੇਤਾਂ ਅਤੇ ਸੜਕਾਂ ਤੱਕ ਸੀਮਿਤ ਨਹੀਂ ਰਹਿ ਗਿਆ, ਬਲਕਿ ਹਸਪਤਾਲਾਂ ਦੇ ਵਾਰਡਾਂ ਤੱਕ ਪਹੁੰਚ ਗਿਆ ਹੈ, ਜਿੱਥੇ ਡਿਹਾਈਡ੍ਰੇਸ਼ਨ ਅਤੇ...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਅਤੇ ਮਹਿੰਗਾਈ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਂਦੇ ਹੋਏ ਆਮ ਲੋਕਾਂ, ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਆਰਥਿਕ ਤੰਗੀ ਵਿੱਚ ਧੱਕ...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਡੀਜ਼ਲ, ਪੈਟਰੋਲ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਕੀਤੇ ਗਏ ਬੇਤਹਾਸ਼ਾ ਵਾਧੇ ਨੂੰ ਲੈ ਕੇ ਨਰਿੰਦਰ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਧਾਲੀਵਾਲ ਨੇ ਇਸ ਨੂੰ ਦੇਸ਼-ਵਿਰੋਧੀ, ਪੰਜਾਬ-ਵਿਰੋਧੀ ਅਤੇ ਪੂਰੀ ਤਰ੍ਹਾਂ ਕਿਸਾਨ-ਵਿਰੋਧੀ ਕਦਮ ਦੱਸਦਿਆਂ ਕਹਿ ਕਿ ਜਦੋਂ ਦੇਸ਼ ਦੇ ਲੋਕ ਸਵੇਰੇ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 12ਵੀਂ ਜਮਾਤ ਦੀਆਂ ਪ੍ਰੀਖਿਆ ਵਿੱਚ 416 ਸਰਕਾਰੀ ਸਕੂਲਾਂ ਨੇ 100 ਫੀਸਦ ਪਾਸ ਦਰ ਦਰਜ ਹਾਸਲ ਕਰਦਿਆਂ ਇੱਕ ਨਵਾਂਕੀਰਤੀਮਾਨ ਸਥਾਪਤ ਕੀਤਾ ਹੈ। ਦੱਸਣਯੋਗ ਹੈ ਕਿ ਬਾਰ੍ਹਵੀਂ ਜਮਾਤ ਦੇ ਹਾਲ ਹੀ ‘ਚ ਆਏ ਨਤੀਜਿਆਂ ਵਿੱਚ ਲੜਕੀਆਂ ਨੇ ਇੱਕ ਵਾਰ ਫਿਰ ਮੈਰਿਟ ਸੂਚੀ ਅਤੇ ਪਾਸ ਪ੍ਰਤੀਸ਼ਤਤਾ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਹਰ ਹੀਲੇ ਸੂਬੇ ਵਿੱਚੋਂ "ਨਸ਼ਿਆਂ ਦਾ ਕਲੰਕ" ਮਿਟਾ ਕੇ ਰਹੇਗੀ। ਉਨ੍ਹਾਂ ਕਿਹਾ ਕਿ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਹਿਲਾਂ ਹੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ, ਜਿਸ ਤਹਿਤ ਸਿਰਫ਼ 437 ਦਿਨਾਂ ਵਿੱਚ 63,707 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ...
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਭਾਜਪਾ ਸ਼ਾਸਤ ਰਾਜਾਂ ਵਿੱਚ ਅਪਰਾਧ, ਗੈਂਗਸਟਰਵਾਦ ਅਤੇ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋਈ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਮੰਤਰੀ ਨੇ ਜ਼ੋਰ ਦੇ ਕੇ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਮਜ਼ਬੂਤ ਸਿਵਲ-ਮਿਲਟਰੀ ਤਾਲਮੇਲ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਜਿਸ ਵਿੱਚ ਦੋਵੇਂ ਧਿਰਾਂ ਰਣਨੀਤਕ ਤੌਰ 'ਤੇ ਮਹੱਤਵਪੂਰਨ ਸਰਹੱਦੀ ਸੂਬੇ ਪੰਜਾਬ ਵਿੱਚ ਸਰਹੱਦੀ ਪ੍ਰਬੰਧਨ, ਅੰਦਰੂਨੀ ਸੁਰੱਖਿਆ, ਰਾਹਤ ਕਾਰਜ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਤਾਲਮੇਲ ਮਜ਼ਬੂਤ ਕਰਨ 'ਤੇ ਸਹਿਮਤ ਹੋਈਆਂ।...
ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉਚ-ਤਾਕਤੀ ਕਮੇਟੀ ਦਾ ਗਠਨ ਕੀਤਾ ਹੈ ਜੋ ਸਰਕਾਰੀ ਸੇਵਾਵਾਂ ਵਿੱਚ ਅਗਨੀਵੀਰਾਂ...
- Advertisement -

MOST POPULAR