Home Blog Page 491
ਰੂਪਨਗਰ, 5 ਫਰਵਰੀ | ਰੂਪਨਗਰ ਦੇ ਥਾਣਾ ਸਿਟੀ ਅਧੀਨ ਪੈਂਦੇ ਮੁਹੱਲਾ ਹਰਗੋਬਿੰਦ ਨਗਰ ਦੀ ਰਹਿਣ ਵਾਲੀ ਇਕ ਵਿਆਹੁਤਾ ਨੇ ਆਪਣੇ ਪਤੀ ਅਤੇ ਸਹੁਰੇ ਦੇ ਤਸ਼ੱਦਦ ਤੋਂ ਤੰਗ ਆ ਕੇ ਜਾਨ ਦੇ ਦਿੱਤੀ। ਇਸ ਘਟਨਾ ਤੋਂ ਬਾਅਦ ਮ੍ਰਿਤਕਾ ਦੇ ਭਰਾ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਦਰ ’ਚ ਮ੍ਰਿਤਕਾ ਦੇ ਪਤੀ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ...
ਲੁਧਿਆਣਾ/ਜਲੰਧਰ, 5 ਫਰਵਰੀ | ਲੁਧਿਆਣਾ ਵਿਚ ਜਲੰਧਰ ਦੇ ਇਕ ਨੌਜਵਾਨ ਨੇ ਜਾਨ ਦੇ ਦਿੱਤੀ। ਉਹ ਲੁਧਿਆਣਾ ਵਿਚ ਆਪਣੀ ਭੂਆ ਦੇ ਘਰ ਰਹਿੰਦਾ ਸੀ। ਮੌਤ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ। ਮ੍ਰਿਤਕ ਦੀ ਪਛਾਣ 23 ਸਾਲ ਦੇ ਵਿਸ਼ਾਲ ਕੁਮਾਰ ਉਰਫ ਵਿਸ਼ੂ ਵਾਸੀ ਬਸਤੀ ਸ਼ਿਵਾਜੀ ਨਗਰ ਜਲੰਧਰ ਵਜੋਂ ਹੋਈ ਹੈ। ਵਿਸ਼ੂ ਲੰਬੇ ਸਮੇਂ ਤੋਂ ਲੁਧਿਆਣਾ ਦੇ ਪ੍ਰੀਤ ਨਗਰ...
ਅੰਮ੍ਰਿਤਸਰ, 5 ਫਰਵਰੀ| ਅੰਮ੍ਰਿਤਸਰ ਦੇ ਥਾਣਾ ਬੀ ਡਵੀਜ਼ਨ ਅਧੀਨ ਆਉਂਦੇ ਇਲਾਕਾ ਸੁਲਤਾਨਵਿੰਡ ਗੇਟ ਰੋਡ ਤੋਂ ਦਰਨਾਕ ਖਬਰ ਸਾਹਮਣੇ ਆਈ ਹੈ। ਇਥੇ ਦੋ ਧਿਰਾਂ ਵਿਚਾਲੇ ਪਤੰਗਬਾਜ਼ੀ ਨੂੰ ਲੈ ਕੇ ਸ਼ੁਰੂ ਹੋਈ ਤਕਰਾਰ ਨੇ ਇਕ ਨੌਜਵਾਨ ਦੀ ਜਾਨ ਲੈ ਲਈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਪਤੰਗਬਾਜ਼ੀ ਨੂੰ ਲੈ ਕੇ ਦੋ ਧਿਰਾਂ ਵਿੱਚ ਕਾਫੀ ਬਹਿਸ ਹੋਈ ਸੀ, ਜਿਸ ਤੋਂ ਬਾਅਦ...
ਮੋਹਾਲੀ, 5 ਫਰਵਰੀ| ਖਰੜ ਵਿਚ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਵਿਆਹ ਵਾਲੇ ਘਰੋਂ ਕਿੰਨਰਾਂ ਨੂੰ ਵਧਾਈ ਦੇ ਇਕ ਲੱਖ ਨਾ ਮਿਲਣ ਉਤੇ ਕਿੰਨਰਾਂ ਨੇ ਆਪਣੇ ਕੱਪੜੇ ਉਤਾਰ ਦਿੱਤੇ, ਜਿਸ ਕਾਰਨ ਉਥੇ ਹੰਗਾਮਾ ਹੋ ਗਿਆ। ਜਾਣਕਾਰੀ ਅਨੁਸਾਰ ਖਰੜ ਦੇ ਇਕ ਘਰ ਵਿਚ ਮੁੰਡੇ ਦਾ ਵਿਆਹ ਹੋਇਆ ਸੀ ਤਾਂ ਉਥੇ ਕਿੰਨਰਾਂ ਦਾ ਇਕ ਗਰੁੱਪ ਵੀ ਪੁੱਜ ਗਿਆ। ਜਿਨ੍ਹਾਂ ਨੇ...
ਲੁਧਿਆਣਾ, 5 ਫਰਵਰੀ| ਲੁਧਿਆਣਾ ਦੇ ਐਲਗ੍ਰੀਨ ਪੈਲੇਸ ਵਿਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਇਕ ਵਿਆਹ ਦੌਰਾਨ ਡੀਜੇ ਉਤੇ ਗਾਣਾ ਲਾਉਣ ਨੂੰ ਲੈ ਕਿ ਇਕ ਨੌਜਵਾਨ ਨੇ ਸ਼ਰਾਬੀ ਹਾਲਤ ਵਿਚ ਫਾਇਰਿੰਗ ਕਰ ਦਿੱਤੀ। ਫਾਇਰਿੰਗ ਦੌਰਾਨ ਤਿੰਨ ਗੋਲੀਆਂ ਚੱਲੀਆਂ। ਦੋ ਹਵਾਈ ਫਾਇਰ ਹੋਏ ਕੇ ਇਕ ਗੋਲ਼ੀ ਇਕ ਮੁੰਡੇ ਦੇ ਦਿਲ ਵਿਚ ਲੱਗੀ, ਜਿਸਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਸਦੀ ਹਾਲਤ...
ਮੁਹਾਲੀ, 5 ਫਰਵਰੀ| ਮੁਹਾਲੀ 'ਚ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਆਪਣੇ ਇਕ ਦੋਸਤ ਦਾ ਜਨਮ ਦਿਨ ਮਨਾਉਣ ਆਏ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਏ। ਜਾਣਕਾਰੀ ਮੁਤਾਬਕ ਤੇਜ਼ ਰਫ਼ਤਾਰ ਕਰੂਜ ਕਾਰ ਸ਼ਨੀਵਾਰ ਦੇਰ ਰਾਤ ਅਚਾਨਕ ਬੇਕਾਬੂ ਹੋ ਕੇ ਦਰੱਖਤ ਵਿਚ ਜਾ ਵੱਜੀ। ਹਾਦਸੇ ਵਿਚ ਕਾਰ ਚਲਾਉਣ ਵਾਲੇ ਮੁੰਡੇ ਅਤੇ ਉਸ ਦੇ ਨਾਲ ਵਾਲੀ ਸੀਟ ’ਤੇ ਬੈਠੀ ਕੁੜੀ ਦੀ ਮੌਤ ਹੋ ਗਈ।...
ਲੁਧਿਆਣਾ, 4 ਜਨਵਰੀ | ਖੰਨਾ 'ਚ ਜਬਰ-ਜ਼ਨਾਹ ਦੇ ਮਾਮਲੇ 'ਚ ਫਸੇ ਵਿਅਕਤੀ ਨੂੰ 5 ਸਾਲ ਬਾਅਦ ਬਰੀ ਕਰ ਦਿੱਤਾ ਗਿਆ। ਅਦਾਲਤ ਵਿਚ ਬਹਿਸ ਦੌਰਾਨ ਬਲਾਤਕਾਰ ਪੀੜਤ (ਕੇਸ ਦੇ ਸਮੇਂ ਨਾਬਾਲਗ) ਹੋਣ ਦਾ ਦਾਅਵਾ ਕਰਨ ਵਾਲੀ ਲੜਕੀ ਅਤੇ ਉਸ ਦੀ ਮਾਂ ਆਪੋ-ਆਪਣੇ ਬਿਆਨਾਂ ਵਿਚ ਫਸ ਗਏ, ਜਿਸ ਤੋਂ ਬਾਅਦ ਲੁਧਿਆਣਾ ਦੀ ਸੈਸ਼ਨ ਅਦਾਲਤ ਨੇ ਉਸ ਨੂੰ ਬਰੀ ਕਰ ਦਿੱਤਾ। ਵਧੀਕ ਜ਼ਿਲਾ...
ਚੰਡੀਗੜ੍ਹ, 4 ਫਰਵਰੀ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਦੀ ਗੋਆ 'ਚ ਭੇਤਭਰੇ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਗੋਆ ਪੁਲਿਸ ਨੂੰ ਉਨ੍ਹਾਂ ਦੀ ਲਾਸ਼ ਉਨ੍ਹਾਂ ਦੇ ਘਰ 'ਚੋਂ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਨਰੋਤਮ ਢਿੱਲੋਂ ਵਜੋਂ ਹੋਈ ਹੈ। ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ...
ਪਟਿਆਲਾ, 4 ਫਰਵਰੀ | ਪਟਿਆਲਾ ਵਿਖੇ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੋਂ ਦੇ ਕਸਬਾ ਸ਼ੁਤਰਾਣਾ ਵਿਖੇ ਗੈਸ ਸਿਲੰਡਰਾਂ ਨਾਲ ਭਰੀ ਪਿਕਅੱਪ ਗੱਡੀ ਭਾਖੜਾ ਨਹਿਰ ਵਿਚ ਡਿੱਗ ਗਈ। ਨਹਿਰ ਵਿਚ ਡਿੱਗੇ ਸਿਲੰਡਰਾਂ ਦੀ ਤੇਜ਼ੀ ਨਾਲ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਉਥੇ ਹੀ ਗੱਡੀ ਦਾ ਡਰਾਈਵਰ ਲਾਪਤਾ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿਚ ਡਰਾਈਵਰ...
ਨਵੀਂ ਦਿੱਲੀ, 4 ਫਰਵਰੀ | ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਵੱਡਾ ਦਾਅਵਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਭਾਜਪਾ 'ਚ ਸ਼ਾਮਲ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਇਹ ਬਿਆਨ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੀ ਖਰੀਦੋ-ਫਰੋਖਤ ਦੇ ਦੋਸ਼ਾਂ ਦੀ ਚੱਲ ਰਹੀ ਜਾਂਚ ਦੌਰਾਨ ਆਇਆ ਹੈ। ਦਿੱਲੀ ਦੇ ਰੋਹਿਣੀ 'ਚ ਇਕ ਸਕੂਲ ਦਾ ਨੀਂਹ-ਪੱਥਰ ਰੱਖਣ ਤੋਂ ਬਾਅਦ...
- Advertisement -

MOST POPULAR