Home Blog Page 492
ਹੁਸ਼ਿਆਰਪੁਰ, 18 ਫਰਵਰੀ | ਗੜ੍ਹਦੀਵਾਲਾ ਦੇ ਬੱਸ ਸਟੈਂਡ ‘ਤੇ 2 ਸਕੇ ਭਰਾਵਾਂ ਨਾਲ ਦਰਦਨਾਕ ਹਾਦਸਾ ਵਾਪਰਿਆ। ਇਥੇ 2 ਟਰੱਕਾਂ ਵਿਚਾਲੇ ਦੋਵੇਂ ਭਰਾ ਫਸ ਗਏ, ਜਿਸ ‘ਚ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਜ਼ਖ਼ਮੀ ਨੌਜਵਾਨ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ। ਦੋਵਾਂ ਦੀ ਪਛਾਣ ਦੀਪਕ ਕੁਮਾਰ ਅਤੇ ਰੌਸ਼ਨ ਲਾਲ ਵਜੋਂ ਹੋਈ ਹੈ। ਦੋਵੇਂ ਭਰਾਵਾਂ ਨੇ...
ਬਰਨਾਲਾ, 18 ਫਰਵਰੀ | ਬਰਨਾਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। AGTF ਨਾਲ ਇਨਕਾਊਂਟਰ 'ਚ ਗੈਂਗਸਟਰ ਕਾਲਾ ਧਨੌਲਾ ਢੇਰ ਹੋ ਗਿਆ। ਹਿਸਟਰੀ ਸ਼ੀਟਰ ਗੈਂਗਸਟਰ ਕਾਲਾ ਧਨੌਲਾ ਸੀ। ਕਈ ਵਾਰਦਾਤਾਂ ਵਿਚ ਧਨੌਲਾ ਸ਼ਾਮਲ ਸੀ। ਉਸਦਾ ਪੂਰਾ ਨਾਮ ਗੁਰਮੀਤ ਸਿੰਘ ਉਰਫ ਕਾਲ ਧਨੌਲਾ ਸੀ। AGTF ਨੇ ਮਾਰਿਆ। ਇਸ ਮੁਕਾਬਲੇ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਇਹ ਬਰਨਾਲਾ ਵਿਚ ਵੱਡਾ ਇਨਕਾਊਂਟਰ...
ਚੰਡੀਗੜ੍ਹ, 18 ਫਰਵਰੀ | ਕਿਸਾਨਾਂ ਦੀ ਅੱਜ ਕੇਂਦਰੀ ਮੰਤਰੀਆਂ ਨਾਲ ਚੌਥੇ ਦੌਰ ਦੀ ਮੀਟਿੰਗ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਹੋਣ ਜਾ ਰਹੀ ਹੈ। ਮੀਟਿੰਗ ਚੰਡੀਗੜ੍ਹ ਦੇ ਸੈਕਟਰ 26 ਵਿਚ ਸ਼ਾਮ 5.30 ਵਜੇ ਤੋਂ ਬਾਅਦ ਸ਼ੁਰੂ ਹੋਵੇਗੀ। ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੁਣ ਤੱਕ 4 ਮੀਟਿੰਗਾਂ ਹੋ ਚੁੱਕੀਆਂ ਹਨ, ਜਿਸ ਵਿਚ ਮੁੱਖ ਮੰਗਾਂ ਸਬੰਧੀ ਕੋਈ ਸਹਿਮਤੀ ਨਹੀਂ ਬਣ ਸਕੀ। ਅੱਜ...
ਚੰਡੀਗੜ੍ਹ, 18 ਫਰਵਰੀ | SKU ਵੱਲੋਂ ਲੁਧਿਆਣਾ ਦੇ ਈਸੜੂ ਭਵਨ ਵਿਚ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਵੱਡਾ ਐਲਾਨ ਕੀਤਾ। ਆਪਣੀਆਂ ਮੰਗਾਂ ਨੂੰ ਲੈ ਕੇ 20, 21 ਤੇ 22 ਫਰਵਰੀ  ਨੂੰ ਪੰਜਾਬ ਭਰ ਦੇ ਟੋਲ-ਪਲਾਜ਼ੇ ਫ੍ਰੀ ਕਰਵਾਉਣ ਦਾ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਭਰ ਦੇ ਜਿੰਨੇ ਵੀ ਜ਼ਿਲ੍ਹਿਆਂ ਵਿਚ ਭਾਜਪਾ...
ਚੰਡੀਗੜ੍ਹ/ਜਲੰਧਰ, 18 ਫਰਵਰੀ | ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਤਹਿਸੀਲ ਨਵਾਂਸ਼ਹਿਰ...
ਫ਼ਿਰੋਜ਼ਪੁਰ, 18 ਫਰਵਰੀ | ਫਿਰੋਜ਼ਪੁਰ ‘ਚ ਸਥਿਤ ਕਿਲਾ ਚੌਕ ਨੇੜੇ ਅੱਗ ਬੁਝਾਉਣ ਜਾ ਰਹੀ ਫ਼ਿਰੋਜ਼ਪੁਰ ਛਾਉਣੀ ਬੋਰਡ ਦੇ ਫਾਇਰ ਬ੍ਰਿਗੇਡ ਦੀ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਹਾਦਸੇ ਵਿਚ ਤਿੰਨ ਮੁਲਾਜ਼ਮ ਜ਼ਖ਼ਮੀ ਹੋ ਗਏ, ਜਦੋਂਕਿ ਗੱਡੀ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਫ਼ਿਰੋਜ਼ਪੁਰ...
ਅੰਮ੍ਰਿਤਸਰ, 18 ਫਰਵਰੀ | ਅੰਮ੍ਰਿਤਪਾਲ ਸਿੰਘ ਨੂੰ ਬਿਨਾਂ ਸ਼ਰਤ ਰਿਹਾਅ ਕਰੇ ਸਰਕਾਰ। ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ਨੂੰ ਛੱਡ ਦੇਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਨੇ ਕੋਈ ਜੁਰਮ ਨਹੀਂ ਕੀਤਾ ਤੇ ਡਿਬਰੂਗੜ੍ਹ ਦੀਆਂ ਜੇਲਾਂ ਵਿਚ ਲੰਬੇ ਸਮੇਂ ਤੋਂ ਰੱਖ ਕੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ। ਇਨ੍ਹਾਂ ਨਾਲ ਕਈ ਹੋਰ ਨੌਜਵਾਨ...
ਹੁਸ਼ਿਆਰਪੁਰ, 18 ਫਰਵਰੀ | ਹੁਸ਼ਿਆਰਪੁਰ ਤੋਂ ਪੁਲਿਸ ਅਤੇ ਲੁਟੇਰਿਆਂ ਦੇ ਵਿਚਕਾਰ ਮੁੱਠਭੇੜ ਹੋਣ ਦੀ ਖ਼ਬਰ ਹੈ। ਇਸ 'ਚ 2 ਲੁਟੇਰਿਆਂ ਦੇ ਗੋਲੀਆਂ ਵੀ ਲੱਗੀਆਂ ਹਨ। ਜ਼ਖ਼ਮੀ ਹਾਲਤ 'ਚ ਪੁਲਿਸ ਵਲੋਂ ਲੁਟੇਰਿਆਂ ਨੂੰ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਜਿਥੇ ਡਾਕਟਰਾਂ ਵਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਘਟਨਾ ਤੋਂ ਬਾਅਦ ਪੁਲਿਸ ਦੇ ਵੱਡੇ ਅਫਸਰ ਵੀ ਮੌਕੇ ਉਤੇ ਪਹੁੰਚੇ ਤੇ...
ਸੰਗਰੂਰ, 18 ਫਰਵਰੀ | ਕਿਸਾਨ ਮੋਰਚਾ ਖਨੌਰੀ ਬਾਰਡਰ ’ਤੇ ਚੱਲ ਰਿਹਾ ਹੈ। ਕਿਸਾਨ ਪੂਰੀ ਸੁਹਿਰਦਤਾ ਨਾਲ ਸ਼ਾਂਤਮਈ ਧਰਨੇ ’ਤੇ ਬੈਠੇ ਹਨ। ਜਿਥੇ ਕਿਸਾਨ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ, ਉਥੇ ਧਰਨੇ ਵਿਚ ਇਕ ਨੌਜਵਾਨ ਕਿਸਾਨ ਸਿਰ ’ਤੇ ਸਿਹਰਾ ਸਜਾ ਕੇ ਬਰਾਤ ਰੂਪੀ ਸੈਂਕੜੇ ਕਿਸਾਨਾਂ ਨੂੰ ਨਾਲ ਲੈ ਕੇ ਖਨੌਰੀ ਬਾਰਡਰ ’ਤੇ ਪੁੱਜ ਗਿਆ। ਲਾੜੇ ਦਾ ਵੱਖਰਾ ਰੂਪ ਦੇਖ ਕੇ...
- ਸੁਬੇਗ ਸਿੰਘ ਸੰਧੂ ਪੰਜਾਬੀਆਂ ਦੀ ਜੀਵਨ ਜਾਚ ਖੇਤੀ ਧੰਦਾ ਨਹੀਂ ਬਲਕਿ ਧਰਮ ਹੈ। ਖੇਤੀ ਕਰਮਾਂ ਸੇਤੀ ਹੈ ਕਿਉਂਕਿ ਮੌਸਮ, ਸਰਕਾਰੀ ਨੀਤੀ, ਮੰਡੀ ਇਸਦੀ ਉਪਜ ਤੇ ਭਾਅ ਨੂੰ ਮਿੱਥਦੇ ਹਨ। ਅਸਲ ਵਿਚ ਖੇਤੀ ਪੰਜਾਬੀਆਂ ਦੀ ਸਕਿੱਲ ਹੈ ਜੋ ਹੱਡ ਭੰਨਵੀਂ ਮਿਹਨਤ ਤੇ ਜੁਗਾੜ ਦਾ ਸੁਮੇਲ ਹੈ। ਅਰਥ ਸ਼ਾਸਤਰ ਕਹਿੰਦਾ ਹੈ ਕਿ More Risk , More Profit ਜਦਕਿ ਪੰਜਾਬੀ ਵਿਚ “ਰੱਜ...
- Advertisement -

MOST POPULAR