ਨੈਸ਼ਨਲ
ਪੰਜਾਬ ਦੇ ਕਿਸਾਨਾਂ ਦੀ ਦਿੱਲੀ ਕੂਚ ਦੀ ਤਿਆਰੀ: ਅੱਜ ਫਤਿਹਗੜ੍ਹ ਸਾਹਿਬ ‘ਚ ਟਰੈਕਟਰ-ਟਰਾਲੀਆਂ ਸਮੇਤ ਇਕੱਠੇ ਹੋਣਗੇ; ਚੰਡੀਗੜ੍ਹ ‘ਚ ਕੇਂਦਰੀ ਮੰਤਰੀਆਂ ਨਾਲ ਮੀਟਿੰਗ
Admin - 0
ਚੰਡੀਗੜ੍ਹ, 12 ਫਰਵਰੀ| ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਐਤਵਾਰ ਨੂੰ ਵੀ ਕਿਸਾਨਾਂ ਨੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨ ਗਰੁੱਪ ਰਹਿਣ-ਸਹਿਣ ਦੀ ਤਿਆਰੀ ਕਰ ਰਹੇ ਹਨ। ਜਿਸ ਤੋਂ ਬਾਅਦ ਉਹ...
ਕ੍ਰਾਇਮ ਅਤੇ ਨਸ਼ਾ
ਹਿਮਾਚਲ : ਪੈਰਾਗਲਾਈਡਿੰਗ ਦੌਰਾਨ ਖੁੱਲ੍ਹੀ ਸੇਫਟੀ ਬੈਲਟ, 250 ਮੀਟਰ ਦੀ ਉਚਾਈ ਤੋਂ ਡਿੱਗਣ ਕਾਰਨ ਲੜਕੀ ਦੀ ਦਰਦਨਾਕ ਮੌਤ
Admin - 0
ਹਿਮਾਚਲ ਪ੍ਰਦੇਸ਼, 12 ਫਰਵਰੀ| ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਪੈਰਾਗਲਾਈਡਰ ਤੋਂ ਡਿੱਗਣ ਕਾਰਨ ਤੇਲੰਗਾਨਾ ਦੀ ਇੱਕ ਲੜਕੀ ਦੀ ਮੌਤ ਹੋ ਗਈ। ਇਹ ਹਾਦਸਾ ਐਤਵਾਰ ਨੂੰ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਲੜਕੀ ਦੀ ਪੈਰਾਗਲਾਈਡਰ ਦੀ ਸੇਫਟੀ ਬੈਲਟ ਖੁੱਲ੍ਹ ਗਈ, ਜਿਸ ਕਾਰਨ ਉਹ ਕਰੀਬ 250 ਮੀਟਰ ਦੀ ਉਚਾਈ ਤੋਂ ਡਿੱਗ ਗਈ।
ਪੈਰਾਗਲਾਈਡਰ ਤੋਂ ਡਿੱਗਣ ਤੋਂ ਬਾਅਦ ਉਹ ਇਕ ਘਰ ਦੀ...
ਚੰਡੀਗੜ੍ਹ, 12 ਫਰਵਰੀ| ਉੱਤਰੀ ਭਾਰਤ ਵਿੱਚ ਜਿੱਥੇ ਦਿਨ ਵੇਲੇ ਪੈ ਰਹੀ ਕੜਾਕੇ ਦੀ ਗਰਮੀ ਤੋਂ ਬਾਅਦ ਲੋਕਾਂ ਨੂੰ ਠੰਡ ਤੋਂ ਰਾਹਤ ਮਿਲੀ ਹੈ, ਉੱਥੇ ਹੀ ਮੌਸਮ ਵਿਭਾਗ ਨੇ ਇੱਕ ਨਵਾਂ ਅਪਡੇਟ ਜਾਰੀ ਕਰਕੇ ਲੋਕਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਕਈ ਰਾਜਾਂ ਵਿੱਚ ਅੱਜ ਯਾਨੀ ਸੋਮਵਾਰ (12 ਫਰਵਰੀ) ਤੋਂ ਬਰਸਾਤ ਦਾ ਮੌਸਮ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੇ...
ਹਰਿਆਣਾ, 11 ਫਰਵਰੀ| ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ ਦੇ ਸੱਦੇ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰੋਕਣ ਲਈ ਪੂਰੀ ਤਿਆਰੀ ਕਰ ਲਈ ਹੈ। ਅੰਬਾਲਾ ਦੇ ਸ਼ੰਭੂ ਬਾਰਡਰ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਹਨ। ਨਾਲ ਹੀ ਬੈਰੀਕੇਡਿੰਗ ਦੀਆਂ ਤਿੰਨ ਪਰਤਾਂ ਵੀ ਕੀਤੀਆਂ ਗਈਆਂ ਹਨ।
ਇਧਰ, ਪਾਣੀਪਤ ਪ੍ਰਸ਼ਾਸਨ ਨੇ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ। ਪ੍ਰਸ਼ਾਸਨ ਨੇ...
ਕ੍ਰਾਇਮ ਅਤੇ ਨਸ਼ਾ
ਤਰਨਤਾਰਨ : 9ਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ-ਜ਼ਨਾਹ, ਪੇਟ ਦਰਦ ਹੋਣ ‘ਤੇ ਹੋਇਆ ਵੱਡਾ ਖੁਲਾਸਾ
Admin - 0
ਤਰਨਤਾਰਨ/ਸ੍ਰੀ ਗੋਇੰਦਵਾਲ ਸਾਹਿਬ, 11 ਫਰਵਰੀ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਸਥਾਨਕ ਇਲਾਕੇ ਦੀ 15 ਸਾਲ ਦੀ ਕੁੜੀ ਨਾਲ ਕਥਿਤ ਤੌਰ ’ਤੇ ਜਬਰੀ ਸਰੀਰਕ ਸਬੰਧ ਬਣਾਉਣ ਅਤੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੇ ਪੇਟ ਵਿਚ ਦਰਦ ਤੋਂ ਬਾਅਦ ਜਾਂਚ ਕਰਵਾਈ ਤਾਂ ਉਸਦੇ ਗਰਭਵਤੀ ਹੋਣ ਦਾ ਪਤਾ ਲੱਗਣ...
ਤਰਨਤਾਰਨ/ਪੱਟੀ/ਖਡੂਰ ਸਾਹਿਬ, 11 ਫਰਵਰੀ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਦੋ ਦਿਨਾਂ ਦੇ ਦੌਰੇ 'ਤੇ ਹਨ। ਅੱਜ ਦੌਰੇ ਦੇ ਦੂਜੇ ਦਿਨ ਪੰਜਾਬ ਦੇ ਖਡੂਰ ਸਾਹਿਬ 'ਚ ਵਿਸ਼ਾਲ ਜਨ ਸਭਾ ਨੂੰ ਕੇਜਰੀਵਾਲ ਨੇ ਸੰਬੋਧਨ ਕੀਤਾ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਪਹਿਲੀ ਵਾਰ ਸਰਕਾਰ ਨੇ ਇਕ ਪ੍ਰਾਈਵੇਟ ਪਲਾਂਟ ਸਸਤੇ ਵਿਚ ਖਰੀਦਿਆ ਹੈ। ਇਹ ਪਾਵਰ ਪਲਾਂਟ ਨਵਾਂ ਬਣਾਇਆ...
ਅੰਮ੍ਰਿਤਸਰ
ਕੀ ਹੈ ਘਰ-ਘਰ ਮੁਫਤ ਰਾਸ਼ਨ ਸਕੀਮ? 25 ਲੱਖ ਲੋਕਾਂ ਨੂੰ ਮਿਲੇਗਾ ਲਾਭ, ਇਸ ਨੰਬਰ ‘ਤੇ ਦਰਜ ਕਰਵਾਈ ਜਾ ਸਕਦੀ ਹੈ ਸ਼ਿਕਾਇਤ
Admin - 0
ਚੰਡੀਗੜ੍ਹ, 11 ਫਰਵਰੀ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਘਰ-ਘਰ ਮੁਫਤ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਹੈ। ਇਸ ਯੋਜਨਾ ਤਹਿਤ ਹੁਣ ਲੋਕਾਂ ਨੂੰ ਘਰ ਬੈਠੇ ਹੀ ਮਿਲੇਗਾ ਰਾਸ਼ਨ। ਪਹਿਲੇ ਪੜਾਅ ਵਿੱਚ ਪੰਜਾਬ ਦੇ 25 ਲੱਖ ਲੋਕਾਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ। ਇਸ ਸਕੀਮ ਤਹਿਤ ਪ੍ਰਤੀ ਵਿਅਕਤੀ ਪੰਜ ਕਿਲੋ...
ਨੈਸ਼ਨਲ
ਕਿਸਾਨ ਅੰਦੋਲਨ ਨੂੰ ਲੈ ਕੇ ਦਿੱਲੀ ਪੁਲਿਸ ਅਲਰਟ : ਸਿੰਘੂ ਬਾਰਡਰ ‘ਤੇ ਕੰਡਿਆਲੀ ਤਾਰ, ਸੀਮੈਂਟ ਦੇ ਬੈਰੀਕੇਡ ਤੇ 3000 ਜਵਾਨ
Admin - 0
ਦਿੱਲੀ, 11 ਫਰਵਰੀ| 13 ਫਰਵਰੀ ਨੂੰ ਹੋਣ ਵਾਲੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਸਿੰਘੂ ਬਾਰਡਰ 'ਤੇ ਚੌਕਸੀ ਵਧਾ ਦਿੱਤੀ ਹੈ। ਐਤਵਾਰ ਸਵੇਰ ਤੋਂ ਹੀ ਭਾਰੀ ਮਾਤਰਾ ਵਿੱਚ ਕੰਡਿਆਲੀ ਤਾਰ, ਮਿੱਟੀ ਨਾਲ ਭਰੀਆਂ ਬੋਰੀਆਂ, ਸੀਮੈਂਟ ਅਤੇ ਲੋਹੇ ਦੇ ਬੈਰੀਕੇਡ ਅਤੇ ਹੋਰ ਸਾਮਾਨ ਸਿੰਘੂ ਵਿਖੇ ਲਿਆਂਦਾ ਜਾ ਰਿਹਾ ਹੈ।
ਸੁਰੱਖਿਆ ਸਬੰਧੀ ਤਿਆਰੀਆਂ ਮੁਕੰਮਲ
ਜ਼ਿਲ੍ਹੇ ਦੇ ਇੱਕ ਪੁਲਿਸ ਅਧਿਕਾਰੀ ਅਨੁਸਾਰ ਦਿੱਲੀ ਪੁਲਿਸ...
ਤਰਨਤਾਰਨ
CM ਮਾਨ ਨੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦੇ ਉਦਘਾਟਨ ਮਗਰੋਂ ਅਕਾਲੀ ਦਲ ‘ਤੇ ਵਿੰਨ੍ਹਿਆ ਤੰਜ, ਕਹੀ ਵੱਡੀ ਗੱਲ
Admin - 0
ਤਰਨਤਾਰਨ/ਪੱਟੀ, 11 ਫਰਵਰੀ | ਪੰਜਾਬ ਸਰਕਾਰ ਨੇ ਅੱਜ ਗੋਇੰਦਵਾਲ ਸਾਹਿਬ ਸਥਿਤ ਖਰੀਦਿਆ ਜੀ. ਵੀ. ਕੇ. ਥਰਮਲ ਪਲਾਂਟ ਜਨਤਾ ਦੇ ਸਪੁਰਦ ਕਰ ਦਿੱਤਾ ਹੈ। ਇਸ ਦੌਰਾਨ ਵੱਡੇ ਇਕੱਠੇ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਮੇਂ-ਸਮੇਂ ’ਤੇ ਸਰਕਾਰਾਂ ਨੇ ਘਾਟੇ ਦਾ ਸੌਦਾ ਦੱਸ ਕੇ ਸਰਕਾਰੀ ਅਦਾਰਿਆਂ ਨੂੰ ਵੇਚਿਆ ਹੀ ਹੈ ਪਰ ਪੰਜਾਬ ਸਰਕਾਰ ਨੇ...
ਕ੍ਰਾਇਮ ਅਤੇ ਨਸ਼ਾ
ਜਲੰਧਰ ਪੁਲਿਸ ਨੇ ਹਨੀ ਟ੍ਰੈਪ ‘ਚ ਫਸਾਉਣ ਵਾਲੀਆਂ ਔਰਤਾਂ ਕੀਤੀਆਂ ਕਾਬੂ, ਵੀਡੀਓ ਬਣਾ ਕੇ ਕਰਦੀਆਂ ਸਨ ਬਲੈਕਮੇਲ
Admin - 0
ਜਲੰਧਰ, 11 ਫਰਵਰੀ | ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਹਨੀ ਟਰੈਪ ਰਾਹੀਂ ਲੋਕਾਂ ਤੋਂ ਪੈਸੇ ਵਸੂਲਣ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸੁਰਾਗ ਮਿਲਿਆ ਸੀ ਕਿ ਇਕ ਗਿਰੋਹ ਹਨੀ ਟਰੈਪ ਰਾਹੀਂ ਲੋਕਾਂ ਤੋਂ ਪੈਸੇ ਵਸੂਲਣ ਦਾ ਧੰਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਗਿਰੋਹ ਲੋਕਾਂ...










































