Home Blog Page 498
ਫਰੀਦਕੋਟ, 10 ਫਰਵਰੀ | ਫਰੀਦਕੋਟ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਨਹਿਰ ‘ਚੋਂ ਮਾਂ ਅਤੇ ਬੱਚੇ ਦੀਆਂ ਲਾਸ਼ਾਂ ਮਿਲੀਆਂ ਹਨ। ਪੁਲਿਸ ਨੇ ਲਾਸ਼ਾਂ ਨੂੰ ਨਹਿਰ ‘ਚੋਂ ਕੱਢ ਕੇ ਮੋਰਚਰੀ ‘ਚ ਰਖਵਾ ਦਿੱਤਾ ਹੈ। ਥਾਣਾ ਫਰੀਦਕੋਟ ਦੇ ਏ.ਐਸ.ਆਈ ਜਗਤਾਰ ਸਿੰਘ ਨੇ ਦੱਸਿਆ ਕਿ ਨਹਿਰ ‘ਚ ਲਾਸ਼ਾਂ ਨਜ਼ਰ ਆਉਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਟੀਮ ਸਮੇਤ ਮੌਕੇ...
ਲੁਧਿਆਣਾ/ਜਗਰਾਓਂ, 10 ਫਰਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 22 ਦਿਨ ਪਹਿਲਾਂ ਪਰਿਵਾਰ ਦੀ ਮਰਜ਼ੀ ਖਿਲਾਫ ਲਵ ਮੈਰਿਜ ਕਰਵਾਉਣ ਵਾਲੀ 28 ਸਾਲ ਦੀ ਮੁਟਿਆਰ ਦੀ ਸ਼ੱਕੀ ਹਾਲਤ ’ਚ ਮੌਤ ਹੋ ਗਈ, ਜਿਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਜਗਰਾਓਂ ਸਿਵਲ ਹਸਪਤਾਲ ’ਚ ਮ੍ਰਿਤਕਾ ਦੇ ਮਾਪੇ ਤੇ ਸਹੁਰਾ ਪਰਿਵਾਰ ਆਪਸ ’ਚ ਉਲਝ ਗਿਆ ਤੇ ਦੋਵਾਂ ਨੇ...
ਜਲੰਧਰ, 10 ਫਰਵਰੀ | ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਰਾਬ ਦੀ ਤਸਕਰੀ ਕਰਨ ਵਾਲੇ ਇਕ ਰੈਕੇਟ ਦਾ ਪਰਦਾਫਾਸ਼ ਕਰਦਿਆਂ 2 ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 14 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਸ਼ਹਿਰ ਵਿਚ ਸ਼ਰਾਬ ਦੀ ਤਸਕਰੀ ਕਰਨ ਵਾਲਾ ਗਿਰੋਹ ਸਰਗਰਮ ਹੈ। ਉਨ੍ਹਾਂ...
ਲੁਧਿਆਮਾ/ਖੰਨਾ, 10 ਫਰਵਰੀ | ਅੱਜ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਅਮਲੋਹ ਵਿਚ ਘਰ-ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਚੋਣ ਬਿਗੁਲ ਵੀ ਵਜਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਕੱਲਿਆਂ 'ਆਪ' ਚੋਣਾਂ ਲੜੇਗੀ। ਉਨ੍ਹਾਂ ਆਖਿਆ ਕਿ ਆਪ ਤੇ ਕਾਂਗਰਸ ਦੀਆਂ ਰਾਹਾਂ ਵੱਖ-ਵੱਖ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸੂਬਾ ਹੀਰੋ ਬਣ ਜਾਵੇਗਾ।...
ਹਰਿਆਣਾ, 10 ਫਰਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੋਨੀਪਤ ਵਿਚ ਵਿਆਹ ਤੋਂ ਇਕ ਦਿਨ ਬਾਅਦ ਹੀ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਵਿਆਹ ਸਮਾਗਮ ਤੋਂ ਬਾਅਦ ਸਹੁਰੇ ਘਰ ਤੋਂ ਹਿਸਾਰ ਪਰਤ ਰਹੇ ਲਾੜੇ ਦੀ ਕਾਰ ਨਾਲ ਹਾਦਸਾ ਵਾਪਰ ਗਿਆ, ਜਿਸ ਵਿਚ ਉਸਦੀ ਮੌਤ ਹੋ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ...
ਨਵੀਂ ਦਿੱਲੀ, 10 ਫਰਵਰੀ | ਦੇਸ਼ ਦੇ ਰਿਟਾਇਰਮੈਂਟ ਫੰਡ ਬਾਡੀ EPFO ਨੇ ਸਾਲ 2023-24 ਲਈ ਵਿਆਜ ਦਰ ਤੈਅ ਕਰ ਦਿੱਤੀ ਹੈ। ਇਹ ਵਿਆਜ ਦਰ 8.25 ਫੀਸਦੀ ਰਹੇਗੀ ਤੇ ਇਹ ਬੀਤੇ ਤਿੰਨ ਸਾਲਾਂ ਵਿਚ ਸਭ ਤੋਂ ਜ਼ਿਆਦਾ ਹੈ। ਮਾਰਚ 2023 ਵਿਚ ਈਪੀਐੱਫਓ ਵਿਚ ਸਰਕਾਰ ਨੇ 2022-23 ਲਈ ਵਿਆਜ ਦਰ 8.15 ਫੀਸਦੀ ਤੈਅ ਕੀਤੀ ਸੀ ਤੇ 2021-22 ਲਈ ਇਹ 8.10 ਫੀਸਦੀ...
ਚੰਡੀਗੜ੍ਹ, 10 ਫਰਵਰੀ | ਚੰਡੀਗੜ੍ਹ ਦੇ ਸੈਕਟਰ 26 ਦੀ ਸਬਜ਼ੀ ਮੰਡੀ ਵਿਚ ਦਿਨ-ਦਿਹਾੜੇ ਗੋਲੀਆਂ ਅਤੇ ਤਲਵਾਰਾਂ ਚਲਾਈਆਂ ਗਈਆਂ। ਇਹ ਘਟਨਾ ਕਿਸੇ ਪੁਰਾਣੀ ਰੰਜਿਸ਼ ਨਾਲ ਜੁੜੀ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸ ਦਈਏ...
ਨਵੀਂ ਦਿੱਲੀ 10 ਫਰਵਰੀ | ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਵਿਚ ਨਾਗਰਿਕਤਾ ਸੋਧ ਕਾਨੂੰਨ (CAA) ਲਾਗੂ ਕਰ ਦਿੱਤਾ ਜਾਵੇਗਾ। ਨਾਗਰਿਕਤਾ ਸੋਧ ਕਾਨੂੰਨ ‘ਤੇ ਅਮਿਤ ਸ਼ਾਹ ਨੇ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਚੋਣਾਂ ਤੋਂ ਪਹਿਲਾਂ ਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸੀਏਏ ਕਿਸੇ ਤੋਂ ਨਾਗਰਿਕਤਾ ਖੋਹਣ ਵਾਲਾ ਕਾਨੂੰਨ ਨਹੀਂ ਹੈ। ਉਨ੍ਹਾਂ ਕਿਹਾ...
ਫਾਜ਼ਿਲਕਾ, 10 ਫਰਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਾਜ਼ਿਲਕਾ 'ਚ ਕਾਰ ਡਿਵਾਈਡਰ ਤੋੜ ਕੇ ਦੂਜੀ ਕਾਰ 'ਤੇ ਜਾ ਡਿੱਗੀ। ਹਾਦਸੇ ਵਿਚ ਕਾਰ ਸਵਾਰ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦਾ ਪਤੀ ਗੰਭੀਰ ਜ਼ਖ਼ਮੀ ਹੋ ਗਿਆ। ਇਹ ਹਾਦਸਾ ਨੈਸ਼ਨਲ ਹਾਈਵੇ 'ਤੇ ਗਿੱਦੜਬਾਹਾ ਨੇੜੇ ਵਾਪਰਿਆ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਹ ਪਰਿਵਾਰ ਸਮੇਤ ਇਕ ਵਿਆਹ ਵਿਚ...
ਲੁਧਿਆਮਾ/ਖੰਨਾ, 10 ਫਰਵਰੀ | ਅੱਜ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਅਮਲੋਹ ਵਿਚ ਘਰ-ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਚੋਣ ਬਿਗੁਲ ਵੀ ਵਜਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਕੱਲਿਆਂ 'ਆਪ' ਚੋਣਾਂ ਲੜੇਗੀ। ਉਨ੍ਹਾਂ ਆਖਿਆ ਕਿ ਆਪ ਤੇ ਕਾਂਗਰਸ ਦੀਆਂ ਰਾਹਾਂ ਵੱਖ-ਵੱਖ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸੂਬਾ ਹੀਰੋ ਬਣ ਜਾਵੇਗਾ।...
- Advertisement -

MOST POPULAR