ਨੈਸ਼ਨਲ
ਜਲੰਧਰ ’ਚ ਭਿਆਨਕ ਸੜਕ ਹਾਦਸਾ, ਖੜ੍ਹੇ ਟਰੱਕ ਨਾਲ ਟਕਰਾਇਆ ਮਜ਼ਦੂਰਾਂ ਨਾਲ ਭਰਿਆ ਆਟੋ, 2 ਦੀ ਮੌਤ ਤੇ 9 ਜ਼ਖ਼ਮੀ
Punjabi Bulletin - 0
ਜਲੰਧਰ, 29 ਅਕਤੂਬਰ: ਜਲੰਧਰ ਦੇ ਗੁਰਾਇਆ ਨੇੜੇ ਨੈਸ਼ਨਲ ਹਾਈਵੇ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇੱਥੇ ਮਜ਼ਦੂਰਾਂ ਨਾਲ ਭਰਿਆ ਇੱਕ ਆਟੋ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਿਆ। ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 9 ਹੋਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ।
ਜਾਣਕਾਰੀ ਮੁਤਾਬਕ, ਆਟੋ ਵਿੱਚ ਕਰੀਬ 10 ਤੋਂ 12...
ਨੈਸ਼ਨਲ
ਲੁਧਿਆਣਾ ’ਚ ਪ੍ਰਾਪਰਟੀ ਡੀਲਰ ’ਤੇ ਜਾਨਲੇਵਾ ਹਮਲਾ, ਗੱਡੀ ’ਤੇ ਚਲਾਈਆਂ ਗੋਲੀਆਂ; ਮਾਂ ਤੇ ਮਾਸੂਮ ਪੁੱਤਰ ਵੀ ਸਨ ਨਾਲ
Punjabi Bulletin - 0
ਲੁਧਿਆਣਾ ਦੇ ਢੋਲੇਵਾਲ ਇਲਾਕੇ ਵਿੱਚ ਇੱਕ ਪ੍ਰਾਪਰਟੀ ਡੀਲਰ ’ਤੇ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਜਗਜੋਤ ਸਿੰਘ ਦੇ ਦੋਸ਼ਾਂ ਮੁਤਾਬਕ, ਸੱਤ ਤੋਂ ਅੱਠ ਹਮਲਾਵਰਾਂ ਨੇ ਉਸ ’ਤੇ ਗੋਲੀਆਂ ਚਲਾਈਆਂ ਅਤੇ ਦਾਤਰ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਘਟਨਾ ਸਮੇਂ ਜਗਜੋਤ ਸਿੰਘ ਦੀ ਮਾਂ ਮਨਜੀਤ ਕੌਰ ਅਤੇ ਉਸ ਦਾ ਸਾਢੇ ਤਿੰਨ ਸਾਲ ਦਾ ਪੁੱਤਰ ਵੀ...
ਨੈਸ਼ਨਲ
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ
Punjabi Bulletin - 0
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਅਕਾਲੀ ਦਲ (ਬਾਦਲ) ਅਤੇ ਭਾਜਪਾ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਾਇਰ ਕੀਤੀ 40,000 ਪੰਨਿਆਂ ਦੀ ਚਾਰਜਸ਼ੀਟ ਨੇ ਕੰਪਨੀਆਂ ਦੇ ਨੈੱਟਵਰਕ ਰਾਹੀਂ ਕੀਤੇ ₹736.96 ਕਰੋੜ ਦੇ ਨਸ਼ੇ ਦੇ ਪੈਸੇ...
ਅੰਮ੍ਰਿਤਸਰ
ਕਰਵਾ ਚੌਥ ਦਾ ਵਧਿਆ ਕ੍ਰੇਜ਼, ਸੁਹਾਗਣਾਂ ਵਿੱਚ ਭਾਰੀ ਉਤਸ਼ਾਹ ਤੇ ਉਮੰਗ, ਬਾਜ਼ਾਰਾਂ ’ਚ ਲੱਗੀਆਂ ਰੌਣਕਾਂ
Punjabi Bulletin - 0
ਅੰਮ੍ਰਿਤਸਰ | ਪਤੀ ਦੀ ਲੰਬੀ ਉਮਰ ਅਤੇ ਅਖੰਡ ਸੁਹਾਗ ਦੀ ਕਾਮਨਾ ਲਈ ਮਨਾਏ ਜਾਣ ਵਾਲੇ ਪਵਿੱਤਰ ਤਿਉਹਾਰ ਕਰਵਾ ਚੌਥ ਨੂੰ ਲੈ ਕੇ ਸੁਹਾਗਣ ਔਰਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। 28 ਅਕਤੂਬਰ ਨੂੰ ਤਿਉਹਾਰ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਬਾਜ਼ਾਰਾਂ ਵਿੱਚ ਖੂਬ ਰੌਣਕਾਂ ਦੇਖਣ ਨੂੰ ਮਿਲੀਆਂ। ਮਹਿੰਦੀ ਲਗਵਾਉਣ ਤੋਂ ਲੈ ਕੇ ਖਰੀਦਦਾਰੀ ਕਰਨ ਤੱਕ ਔਰਤਾਂ ਪੂਰੇ...
ਨੈਸ਼ਨਲ
ਲੁਧਿਆਣਾ ਦੇ ਲੋਕਾਂ ਨੂੰ ਟ੍ਰੈਫਿਕ ਜਾਮ ਤੋਂ ਮਿਲੇਗੀ ਰਾਹਤ, ਲੁਹਾਰਾ ਨਹਿਰ ਪੁਲ ਦਾ CM ਮਾਨ ਕਰਨਗੇ ਉਦਘਾਟਨ
Punjabi Bulletin - 0
ਲੁਧਿਆਣਾ ਦੇ ਲੁਹਾਰਾ ਨਹਿਰ ਪੁਲ ਨੂੰ ਲੈ ਕੇ ਲੋਕਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਨਵਾਂ ਪੁਲ ਜਲਦ ਹੀ ਆਵਾਜਾਈ ਲਈ ਖੋਲ੍ਹਿਆ ਜਾਵੇਗਾ। ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ 28 ਅਕਤੂਬਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲ ਦਾ ਨਿਰਮਾਣ ਕਾਰਜ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਅਗਲੇ ਤਿੰਨ...
ਜਲੰਧਰ
ਫਿਲੌਰ ਨੈਸ਼ਨਲ ਹਾਈਵੇ ’ਤੇ ਇੰਡੋ-ਕੈਨੇਡੀਅਨ ਬੱਸ ਨੇ ਆਲਟੋ ਕਾਰ ਨੂੰ ਮਾਰੀ ਟੱਕਰ, 2 ਵਿਅਕਤੀ ਗੰਭੀਰ ਜ਼ਖ਼ਮੀ
Punjabi Bulletin - 0
ਫਿਲੌਰ, 28 ਅਕਤੂਬਰ | ਫਿਲੌਰ ਦੇ ਨੈਸ਼ਨਲ ਹਾਈਵੇ ’ਤੇ ਡੀ.ਐੱਸ. ਢਾਬਾ ਪਿੰਡ ਖਹਿਰਾ ਨੇੜੇ ਇੰਡੋ-ਕੈਨੇਡੀਅਨ ਬੱਸ ਅਤੇ ਆਲਟੋ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਦਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ (SSF) ਦੀ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਜ਼ਖ਼ਮੀਆਂ ਨੂੰ...
ਨੈਸ਼ਨਲ
ਲੁਧਿਆਣਾ ਦੇ ਸ਼ਕਤੀ ਨਗਰ ‘ਚ ਲੁੱਟ ਦੀ ਕੋਸ਼ਿਸ਼ ਨਾਕਾਮ, ਇਕੱਲੇ ਵਿਅਕਤੀ ਨੇ 3 ਲੁਟੇਰਿਆਂ ਦਾ ਕੀਤਾ ਮੁਕਾਬਲਾ, ਹਥਿਆਰ ਛੱਡ ਕੇ ਭੱਜੇ ਬਦਮਾਸ਼
Punjabi Bulletin - 0
ਲੁਧਿਆਣਾ ਦੇ ਸ਼ਕਤੀ ਨਗਰ ਇਲਾਕੇ ਵਿੱਚ ਲੁੱਟ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਤਿੰਨ ਲੁਟੇਰਿਆਂ ਨੇ ਇੱਕ ਵਿਅਕਤੀ ਨੂੰ ਆਪਣਾ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ, ਪਰ ਵਿਅਕਤੀ ਨੇ ਹਿੰਮਤ ਦਿਖਾਉਂਦੇ ਹੋਏ ਤਿੰਨਾਂ ਦਾ ਡਟ ਕੇ ਮੁਕਾਬਲਾ ਕੀਤਾ। ਉਸ ਦੇ ਵਿਰੋਧ ਕਾਰਨ ਲੁਟੇਰਿਆਂ ਨੂੰ ਮੌਕੇ ਤੋਂ ਭੱਜਣ ਲਈ ਮਜਬੂਰ ਹੋਣਾ ਪਿਆ।
ਜਾਣਕਾਰੀ ਅਨੁਸਾਰ, ਲੁੱਟ ਦੀ ਕੋਸ਼ਿਸ਼ ਦੌਰਾਨ ਵਿਅਕਤੀ ਨੇ...
ਅੰਮ੍ਰਿਤਸਰ
ਮਾਨਸਾ ਮੋਰਚੇ ’ਚ ਜਾਣ ਤੋਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਸ਼ਮਸ਼ੇਰ ਸਿੰਘ ਪੱਧਰੀ ਹਾਊਸ ਅਰੈਸਟ
Punjabi Bulletin - 0
ਅੰਮ੍ਰਿਤਸਰ, 28 ਅਕਤੂਬਰ | ਭਾਈ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਚੱਲ ਰਹੇ ਮੋਰਚੇ ਵਿੱਚ ਸ਼ਮੂਲੀਅਤ ਕਰਨ ਤੋਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਭਾਈ ਸ਼ਮਸ਼ੇਰ ਸਿੰਘ ਪੱਧਰੀ ਨੂੰ ਪੁਲਿਸ ਵੱਲੋਂ ਹਾਊਸ ਅਰੈਸਟ ਕਰ ਲਿਆ ਗਿਆ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਸਵੇਰੇ ਕਰੀਬ 5:30 ਵਜੇ...
ਦੁਨੀਆ
ਅੰਮ੍ਰਿਤਸਰ ’ਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 10 ਵਿਦੇਸ਼ੀ ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ
Punjabi Bulletin - 0
ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਵਿਦੇਸ਼ੀ .30 ਬੋਰ ਦੇ ਆਧੁਨਿਕ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ, ਹਥਿਆਰਾਂ ਦੀ ਤਸਕਰੀ ਲਈ ਵਰਤਿਆ ਜਾ ਰਿਹਾ...
ਦੁਨੀਆ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂ, ਦੀਪਮਾਲਾ ਤੇ ਡਿਜੀਟਲ ਆਤਿਸ਼ਬਾਜ਼ੀ ਨੇ ਮੋਹਿਆ ਮਨ
Punjabi Bulletin - 0
ਸੱਚੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚੀ। ਇਸ ਪਾਵਨ ਮੌਕੇ ਪੂਰਾ ਗੁਰਦੁਆਰਾ ਸਾਹਿਬ ਦਾ ਪਰਿਸਰ ਸੁੰਦਰ ਰੌਸ਼ਨੀਆਂ ਅਤੇ ਦੀਪਮਾਲਾ ਨਾਲ ਜਗਮਗਾ ਉੱਠਿਆ। ਚਾਰੇ ਪਾਸੇ ਗੁਰਬਾਣੀ, ਸਿਮਰਨ ਅਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ।
ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਸ਼ਾਨਦਾਰ ਸਜਾਵਟ ਅਤੇ...










































