Home Blog Page 50
ਆਮ ਆਦਮੀ ਪਾਰਟੀ ਨੇ ਮਸ਼ਹੂਰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ 'ਤੇ ਹੋਏ ਕਾਇਰਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। 'ਆਪ' ਨੇ ਕਿਹਾ ਕਿ ਇਹ ਹਮਲਾ ਸਿਰਫ਼ ਇੱਕ ਵਿਅਕਤੀ 'ਤੇ ਨਹੀਂ, ਸਗੋਂ ਪੰਜਾਬ ਦੇ ਮਾਣ ਅਤੇ ਲੋਕਤੰਤਰੀ ਕਦਰਾਂ-ਕੀਮਤਾਂ 'ਤੇ ਹਮਲਾ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਭਾਜਪਾ ਨੇ ਦਿਲਜੀਤ ਦੋਸਾਂਝ...
ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਸੰਜੀਵ ਅਰੋੜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਕੇਸ ਵਿੱਚ ਕੀਤੀ ਗਈ ਆਪਣੀ ਗ੍ਰਿਫ਼ਤਾਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਵਿੱਚ ਭਾਜਪਾ ਅਤੇ 'ਆਪ' ਵਿਚਾਲੇ ਚੱਲ ਰਹੀ ਸਿਆਸੀ ਜੰਗ ਦਰਮਿਆਨ ਇਸ ਸਾਰੀ ਕਾਰਵਾਈ ਨੂੰ "ਸਿਆਸੀ ਬਦਲਾਖੋਰੀ" ਦਾ ਮਾਮਲਾ ਕਰਾਰ ਦਿੱਤਾ ਹੈ। ਇਹ ਮਾਮਲਾ ਚੀਫ਼ ਜਸਟਿਸ ਸ਼ੀਲ...
ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ, ਬਿਸਤ ਦੋਆਬ ਨਹਿਰ ਦੀ ਮੁੜ ਸੁਰਜੀਤੀ ਦੁਆਬਾ ਖੇਤਰ ਦੇ ਖੇਤਾਂ, ਫਾਰਮਾਂ ਤੇ ਭਵਿੱਖ ਨੂੰ ਬਦਲ ਰਹੀ ਹੈ। ਸੂਬੇ ਦੇ ਸਿੰਜਾਈ ਨੈੱਟਵਰਕ ਨੂੰ ਵੱਡਾ ਹੁਲਾਰਾ ਦਿੰਦਿਆਂ, ਭਗਵੰਤ ਮਾਨ ਸਰਕਾਰ ਨੇ ਨਹਿਰ ਨੂੰ ਮੁੜ ਸੁਰਜੀਤ ਕੀਤਾ ਹੈ, ਜਿਸ ਦੇ ਸਿੱਟੇ ਵਜੋਂ 2025-26 ਦੇ ਖੇਤੀ ਸਾਲ ਦੌਰਾਨ ਬਿਸਤ ਦੋਆਬ ਨਹਿਰ ਨੈੱਟਵਰਕ ਹੇਠ ਸਿੰਜਾਈ ਅਧੀਨ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਅਗਾਮੀ ਸਾਉਣੀ ਸੀਜ਼ਨ ਦੌਰਾਨ ਪੰਜਾਬ ਵਿੱਚ ਸੁਚਾਰੂ ਖਰੀਦ ਅਤੇ ਲਿਫਟਿੰਗ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਝੋਨੇ ਦੇ ਕੁਝ ਹਾਈਬ੍ਰਿਡ ਬੀਜਾਂ ਦੇ ਨੋਟੀਫਿਕੇਸ਼ਨ ਰੱਦ ਕਰਨ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਅਤੇ ਨਾਲ ਹੀ ਕੇਂਦਰ ਅੱਗੇ ਸੂਬੇ ਦੇ ਕਿਸਾਨਾਂ ਨਾਲ ਸਬੰਧਤ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਟ ਪੇਪਰ ਲੀਕ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਇਸ ਨੂੰ ਲੱਖਾਂ ਵਿਦਿਆਰਥੀਆਂ ਨਾਲ ਵਿਸ਼ਵਾਸਘਾਤ ਦੱਸਿਆ ਜਿਨ੍ਹਾਂ ਦੇ ਸੁਪਨੇ ਪ੍ਰੀਖਿਆ ਪ੍ਰਣਾਲੀ ਵਿੱਚ ਵਾਰ-ਵਾਰ ਅਸਫਲਤਾਵਾਂ ਕਾਰਨ ਚੂਰ-ਚੂਰ ਹੋ ਗਏ ਹਨ। ਕਈ ਮੁੱਦਿਆਂ 'ਤੇ ਭਾਜਪਾ ਨੂੰ ਨਿਸ਼ਾਨਾ ਬਣਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਇੱਕ ਮਹੱਤਵਪੂਰਨ ਮੀਟਿੰਗ ਉਪਰੰਤ ਕੇਂਦਰ ਨੇ ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਹਾਈਵੇਅ ਅਤੇ ਫਲਾਈਓਵਰ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ ਭਰੋਸਾ ਦਿੱਤਾ, ਜਿਸ ਨਾਲ ਮੱਖੂ, ਆਦਮਪੁਰ ਅਤੇ ਭਵਾਨੀਗੜ੍ਹ ਵਿਖੇ ਰੁਕੇ ਹੋਏ ਬੁਨਿਆਦੀ ਢਾਂਚੇ ਸਬੰਧੀ ਕਾਰਜਾਂ ਵਿੱਚ ਤੇਜ਼ੀ ਆਵੇਗੀ ਅਤੇ ਸੂਬੇ...
ਹਰ ਯੋਗ ਪਰਿਵਾਰ ਤੱਕ ਸਮੇਂ ਸਿਰ ਕਣਕ ਅਤੇ ਰਾਸ਼ਨ ਪਹੁੰਚਾਉਣ ਲਈ ਡੀਪੂ ਹੋਲਡਰਾਂ ਅਤੇ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ ਜਲੰਧਰ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਵੱਲੋਂ ਅੱਜ ਸਾਰੇ ਡੀਪੂ ਹੋਲਡਰਾਂ ਅਤੇ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਖਾਸ ਤੌਰ ‘ਤੇ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ ਅਤੇ ਕਣਕ ਵੰਡ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ‘ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਇਨ੍ਹਾਂ ਰਵਾਇਤੀ ਸਿਆਸੀ ਪਾਰਟੀਆਂ ਨੇ ਦਹਾਕਿਆਂ ਤੱਕ ਫੁੱਟ ਪਾਉਣ ਵਾਲੀ ਰਾਜਨੀਤੀ, ਪੰਜਾਬ ਵਿਰੋਧੀ ਫੈਸਲਿਆਂ ਅਤੇ ਭ੍ਰਿਸ਼ਟਾਚਾਰ ਰਾਹੀਂ ਪੰਜਾਬ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਵਿੱਚ ਭਾਜਪਾ ਦੀ ਸਰਕਾਰ ਆਈ ਤਾਂ ਉਹ ਇੱਕ ਵਾਰ ਫਿਰ ਕਾਲੇ...
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ` ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸ਼ਾਨਦਾਰ ਤਬਦੀਲੀ ਲਿਆਂਦੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਨੇ ਨਾ ਸਿਰਫ਼ ਪ੍ਰਭਾਵਸ਼ਾਲੀ 94.52 ਪਾਸ ਫੀਸਦ ਦਰਜ ਕੀਤੀ, ਸਗੋਂ ਮੈਰਿਟ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਲੜਕੀਆਂ ਦੇ ਵਧਦੇ ਦਬਦਬੇ ਨੂੰ ਵੀ ਦਰਸਾਇਆ ਹੈ। ਇਸ ਪ੍ਰੀਖਿਆ ਵਿੱਚ 2,54,744 ਵਿਦਿਆਰਥੀ ਪਾਸ ਹੋਏ, ਕੁੜੀਆਂ ਨੇ...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਵਿੱਚ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਕਰਨ ਅਤੇ ਪੰਜਾਬੀ ਨੂੰ ਵਿਕਲਪਿਕ (ਆਪਸ਼ਨਲ) ਵਿਸ਼ਾ ਬਣਾਉਣ ਦੇ ਫੈਸਲੇ ਦੀ ਨਿਖੇਧੀ ਕੀਤੀ ਅਤੇ ਇਸ ਨੂੰ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਤੀਕ ਦੱਸਿਆ। ਪੰਨੂ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਦੇ ਹੱਕਾਂ ਅਤੇ ਇਸ ਦੀ ਵਿਰਾਸਤ...
- Advertisement -

MOST POPULAR