ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਚੰਡੀਗੜ੍ਹ ਮੇਅਰ ਦੀ ਚੋਣ ‘ਚ ਕਾਂਗਰਸ ਤੇ ਆਪ ਨੇ ਲਾਏ 8 ਵੋਟਾਂ ਰੱਦ ਕਰਨ ਦੇ ਇਲਜ਼ਾਮ, ਕਿਹਾ- ਅਸੀਂ ਜਾਵਾਂਗੇ ਹਾਈਕੋਰਟ
Admin - 0
ਚੰਡੀਗੜ੍ਹ, 30 ਜਨਵਰੀ | ਚੰਡੀਗੜ੍ਹ ਦੇ ਨਵੇਂ ਮੇਅਰ ਮਨੋਜ ਕੁਮਾਰ ਸੋਨਕਰ ਬਣੇ। ਭਾਜਪਾ ਨੇ ਫਿਰ ਮਾਰੀ ਬਾਜ਼ੀ। ਚੰਡੀਗੜ੍ਹ ਮੇਅਰ ਦੀ ਚੋਣ ਦੌਰਾਨ ਵੋਟਾਂ ਦੀ ਗਿਣਤੀ ਦੌਰਾਨ ਬੈਲੇਟ ਪੇਪਰ ਖੋਲ੍ਹਣ ਨੂੰ ਲੈ ਕੇ ਹੰਗਾਮਾ ਹੋ ਗਿਆ ਸੀ ਤੇ BJP ਤੇ 'ਆਪ' ਕੌਂਸਲਰਾਂ ਵਿਚਾਲੇ ਤਿੱਖੀ ਬਹਿਸ ਸ਼ੁਰੂ ਹੋ ਗਈ ਸੀ। ਵੋਟਾਂ ਦੀ ਗਿਣਤੀ ਦੌਰਾਨ ਇਹ ਸਭ ਮਾਹੌਲ ਬਣਿਆ। ਹੁਣ ਮੇਅਰ ਦਾ...
ਜਲੰਧਰ, 30 ਜਨਵਰੀ| ਬਸਤੀ ਬਾਵਾ ਖੇਲ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਅੱਧਸੜੀ ਲਾਸ਼ ਨਹਿਰ ਕੋਲੋਂ ਮਿਲੀ ਹੈ। ਇਸ ਘਟਨਾ ਨਾਲ ਇਲਾਕੇ 'ਚ ਹੜਕੰਪ ਮਚ ਗਿਆ ਹੈ। ਦਰਅਸਲ ਅੱਜ ਸਵੇਰੇ ਜਦੋਂ ਇੱਕ ਰਾਹਗੀਰ ਨੇ ਨਹਿਰ ਨੇੜੇ ਸੜੀ ਹੋਈ ਲਾਸ਼ ਦੇਖੀ ਤਾਂ ਉਸ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਮੁੱਢਲੀ ਜਾਣਕਾਰੀ ਅਨੁਸਾਰ ਮੂੰਹ ਦੇ ਹਿੱਸੇ ਨੂੰ ਛੱਡ ਕੇ ਸਾਰਾ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਚੰਡੀਗੜ੍ਹ ਦੇ ਨਵੇਂ ਮੇਅਰ ਬਣੇ ਮਨੋਜ ਕੁਮਾਰ ਸੋਨਕਰ, ਭਾਜਪਾ ਨੇ ਫਿਰ ਮਾਰੀ ਬਾਜ਼ੀ
Admin - 0
ਚੰਡੀਗੜ੍ਹ, 30 ਜਨਵਰੀ | ਇਥੋਂ ਵੱਡੀ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ ਦੇ ਨਵੇਂ ਮੇਅਰ ਮਨੋਜ ਕੁਮਾਰ ਸੋਨਕਰ ਬਣੇ ਹਨ। ਭਾਜਪਾ ਨੇ ਫਿਰ ਬਾਜ਼ੀ ਮਾਰੀ ਹੈ।। ਚੰਡੀਗੜ੍ਹ ਮੇਅਰ ਦੀ ਚੋਣ ਦੌਰਾਨ ਵੋਟਾਂ ਦੀ ਗਿਣਤੀ ਦੌਰਾਨ ਬੈਲੇਟ ਪੇਪਰ ਖੋਲ੍ਹਣ ਨੂੰ ਲੈ ਕੇ ਹੰਗਾਮਾ ਹੋ ਗਿਆ ਸੀ ਤੇ BJP ਤੇ 'ਆਪ' ਕੌਂਸਲਰਾਂ ਵਿਚਾਲੇ ਤਿੱਖੀ ਬਹਿਸ ਹੋਈ ਸੀ। ਵੋਟਾਂ ਦੀ ਗਿਣਤੀ ਦੌਰਾਨ ਇਹ...
ਹੈਦਰਾਬਾਦ, 30 ਜਨਵਰੀ| ਫਰਵਰੀ ਦਾ ਮਹੀਨਾ ਸ਼ੁਰੂ ਹੋਣ ਵਾਲਾ ਹੈ। 1 ਫਰਵਰੀ ਤੋਂ ਕਈ ਨਿਯਮਾਂ 'ਚ ਬਦਲਾਅ ਹੋਵੇਗਾ, ਜਿਸਦਾ ਆਮ ਜਨਤਾ 'ਤੇ ਸਿੱਧਾ ਅਸਰ ਪਵੇਗਾ। ਉਸ ਤੋਂ ਪਹਿਲਾਂ ਤੁਸੀਂ 31 ਜਨਵਰੀ ਤੱਕ ਆਪਣੇ ਸਾਰੇ ਜ਼ਰੂਰੀ ਕੰਮਾਂ ਨੂੰ ਪੂਰਾ ਕਰ ਲਓ, ਤਾਂ ਕਿ ਬਾਅਦ 'ਚ ਤੁਹਾਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
1 ਫਰਵਰੀ ਤੋਂ ਹੋਵੇਗਾ ਕਈ ਨਿਯਮਾਂ 'ਚ ਬਦਲਾਅ:
ਆਖਰੀ...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਚੰਡੀਗੜ੍ਹ ਮੇਅਰ ਚੋਣ ਦੌਰਾਨ ਬੈਲੇਟ ਪੇਪਰ ਖੋਲ੍ਹਣ ਨੂੰ ਲੈ ਕੇ ਹੰਗਾਮਾ, BJP ਤੇ ‘ਆਪ’ ਕੌਂਸਲਰਾਂ ਵਿਚਾਲੇ ਤਿੱਖੀ ਬਹਿਸ
Admin - 0
ਚੰਡੀਗੜ੍ਹ, 30 ਜਨਵਰੀ | ਚੰਡੀਗੜ੍ਹ ਮੇਅਰ ਦੀ ਚੋਣ ਦੌਰਾਨ ਵੋਟਾਂ ਦੀ ਗਿਣਤੀ ਜਾਰੀ ਸੀ, ਇਸ ਦੌਰਾਨ ਬੈਲੇਟ ਪੇਪਰ ਖੋਲ੍ਹਣ ਨੂੰ ਲੈ ਕੇ ਹੰਗਾਮਾ ਹੋ ਗਿਆ ਤੇ BJP ਤੇ 'ਆਪ' ਕੌਂਸਲਰਾਂ ਵਿਚਾਲੇ ਤਿੱਖੀ ਬਹਿਸ ਸ਼ੁਰੂ ਹੋ ਗਈ ਹੈ। ਵੋਟਾਂ ਦੀ ਗਿਣਤੀ ਦੌਰਾਨ ਇਹ ਸਭ ਮਾਹੌਲ ਬਣਿਆ ਹੈ। ਕੁਝ ਹੀ ਦੇਰ ਵਿਚ ਮੇਅਰ ਦਾ ਐਲਾਨ ਵੀ ਹੋਣਾ ਹੈ।
ਦੱਸ ਦਈਏ ਕਿ ਚੰਡੀਗੜ੍ਹ...
ਜਲੰਧਰ, 30 ਜਨਵਰੀ| ਜਲੰਧਰ 'ਚ ਸਥਿਤ ਸ਼ਕਤੀ ਪੀਠ ਸ਼੍ਰੀ ਦੇਵੀ ਤਾਲਾਬ ਮੰਦਰ ਦੇ ਸਰੋਵਰ 'ਚੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ। ਇੱਕ ਸੇਵਾਦਾਰ ਨੂੰ ਘਟਨਾ ਬਾਰੇ ਸਭ ਤੋਂ ਪਹਿਲਾਂ ਪਤਾ ਲੱਗਾ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਸ਼੍ਰੀ ਦੇਵੀ ਤਾਲਾਬ ਮੰਦਰ ਦੀ ਸਕਿਓਰਿਟੀ ਨੂੰ ਦਿੱਤੀ ਗਈ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ।...
ਅੰਮ੍ਰਿਤਸਰ
ਤਰਨਤਾਰਨ ‘ਚ ਸਵਿਫਟ ਕਾਰ ਸਵਾਰ ਤੇ ਪੁਲਿਸ ਵਿਚਾਲੇ ਮੁਕਾਬਲਾ, ਕਈ ਰੌਂਦ ਹੋਏ ਫਾਇਰ, ਗੱਡੀ ਛੱਡ ਕੇ ਭੱਜਾ ਬਦਮਾਸ਼
Admin - 0
ਤਰਨਤਾਰਨ, 30 ਜਨਵਰੀ| ਪਿੰਡ ਘਰਿਆਲਾ ਵਿਖੇ ਸਵਿਫਟ ਕਾਰ ਸਵਾਰ ਨਾਲ ਪੁਲਿਸ ਦਾ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿਚ ਆਹਮੋ-ਸਾਹਮਣੇ ਗੋਲ਼ੀਆਂ ਚੱਲੀਆਂ।
ਦੱਸ ਦਈਏ ਕਿ ਸ਼ਿਫਟ ਕਾਰ ਵਿੱਚ ਸਵਾਰ ਬੰਦੇ ਮਗਰ ਇਨਕਾਊਂਟਰ ਇੰਟੈਲੀਜੈਂਸੀ ਲੱਗੀ ਹੋਈ ਸੀ, ਜਿਸ ਤੋਂ ਬਾਅਦ ਇਹ ਗੱਡੀ ਖੇਤਾਂ ਵਿੱਚ ਪਲਟ ਗਈ ਅਤੇ ਗੱਡੀ ਵਿੱਚ ਸਵਾਰ ਵਿਅਕਤੀ ਪੁਲਿਸ ਉੱਪਰ ਗੋਲੀਆਂ ਚਲਾਉਂਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ।
ਫਿਲਹਾਲ ਇਲਾਕੇ ਵਿੱਚ ਪੁਲਿਸ...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜਿਆ
Admin - 0
ਚੰਡੀਗੜ੍ਹ, 30 ਜਨਵਰੀ | ਚੰਡੀਗੜ੍ਹ ਦੇ ਸੈਕਟਰ 53 ਅਤੇ 54 ਦੀ ਫਰਨੀਚਰ ਮਾਰਕੀਟ ਵਿਚ ਭਿਆਨਕ ਅੱਗ ਲੱਗ ਗਈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚ ਗਈਆਂ ਹਨ। ਦੁਕਾਨਾਂ ਵਿਚ ਰੱਖਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਦੌਰਾਨ ਲੱਖਾਂ ਦਾ ਨੁਕਸਾਨ ਹੋਣ ਦਾ ਪਤਾ ਲੱਗਾ ਹੈ। ਫਾਇਰ ਬ੍ਰਿਗੇਡ ਅਤੇ ਪੁਲਸ ਵੱਲੋਂ ਬਚਾਅ ਕਾਰਜ ਜਾਰੀ ਹੈ 6-7 ਦੁਕਾਨਾਂ ਪੂਰੀ...
ਸੰਗਰੂਰ, 30 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਰਕਾਰੀ ਮੈਰੀਟੋਰੀਅਸ ਸਕੂਲ ਘਾਬਦਾਂ ਸੰਗਰੂਰ ’ਚ ਦੇਰ ਰਾਤ ਨੂੰ 12ਵੀਂ ਕਲਾਸ ਦੇ ਵਿਦਿਆਰਥੀ ਨੇ ਜਾਨ ਦੇ ਦਿੱਤੀ। ਕੁਝ ਮਹੀਨੇ ਪਹਿਲਾਂ ਵੀ ਇਸੇ ਸਕੂਲ ਵਿਚ ਬੱਚਿਆਂ ਨੂੰ ਘਟੀਆ ਦਰਜੇ ਦਾ ਖਾਣਾ ਪਰੋਸੇ ਜਾਣ ਨਾਲ 100 ਤੋਂ ਵੱਧ ਵਿਦਿਆਰਥੀ ਬੀਮਾਰ ਹੋ ਗਏ ਹਨ। ਲਾਸ਼ ਨੂੰ ਸਿਵਲ ਹਸਪਤਾਲ ਸੰਗਰੂਰ ’ਚ ਪੋਸਟਮਾਰਟਮ...
ਅੰਮ੍ਰਿਤਸਰ
ਅੰਮ੍ਰਿਤਸਰ : ਵਿਆਹ ਵਾਲੇ ਦਿਨ ਲਾੜਾ ਘਰੋਂ ਫਰਾਰ, ਉਡੀਕਦਾ ਰਿਹਾ ਲੜਕੀ ਦਾ ਪਰਿਵਾਰ, ਵੇਖੋ ਵੀਡੀਓ
Admin - 0
ਅੰਮ੍ਰਿਤਸਰ, 30 ਜਨਵਰੀ| ਮਾਮਲਾ ਅੰਮ੍ਰਿਤਸਰ ਦੇ ਥਾਣਾ ਮਕਬੂਲਪੁਰਾ ਦਾ ਹੈ, ਜਿਥੇ ਪ੍ਰੇਮ ਸੰਬੰਧਾਂ ਦੇ ਚਲਦਿਆਂ ਕਮਲਪ੍ਰੀਤ ਕੌਰ ਅਤੇ ਮਨਦੀਪ ਸਿੰਘ ਦਾ ਵਿਆਹ ਰੱਖਿਆ ਗਿਆ ਸੀ ਪਰ ਵਿਆਹ ਦੀਆਂ ਸਾਰੀਆਂ ਰਸਮਾਂ ਪੂਰੀਆ ਹੋਣ ਦੇ ਬਾਵਜੂਦ ਲੜਕਾ ਫਰਾਰ ਹੋ ਗਿਆ, ਜਿਸਦੇ ਚਲਦੇ ਲੜਕੀ ਪਰਿਵਾਰ ਸਮੇਤ ਥਾਣਾ ਮਕਬੂਲਪੁਰਾ ਪਹੁੰਚੀ ਅਤੇ ਸ਼ਿਕਾਇਤ ਦਰਜ ਕਰਵਾ ਕੇ ਇਨਸਾਫ ਦੀ ਮੰਗ ਕੀਤੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ...










































