Home Blog Page 502
ਚੰਡੀਗੜ੍ਹ, 7 ਫਰਵਰੀ | ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ 25 ਲੱਖ ਤੋਂ ਵੱਧ ਗਊਵੰਸ਼ ਨੂੰ ਟੀਕਾ ਲਗਾਉਣ ਲਈ ਵਿਆਪਕ ਮੁਹਿੰਮ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਖੁੱਡੀਆਂ ਨੇ...
ਜਲੰਧਰ, 7 ਫਰਵਰੀ| ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਦੇ ਆਸ਼ੂਤੋਸ਼ ਮਹਾਰਾਜ ਜੀ ਪਿਛਲੇ 10 ਸਾਲਾਂ ਤੋਂ ਸਮਾਧੀ ਵਿਚ ਲੀਨ ਹਨ। ਹੁਣ ਉਨ੍ਹਾਂ ਦੀ ਇਕ ਸ਼ਿਸ਼ ਸਾਧਵੀ ਵੀ ਸਮਾਧੀ ਵਿਚ ਜਾ ਰਹੀ ਹੈ ਤੇ ਉਸਨੇ ਦਾਅਵਾ ਕੀਤਾ ਹੈ ਕਿ ਉਹ ਮਹਾਰਾਜ ਜੀ ਨਾਲ ਸਮਾਧੀ ਰਾਹੀਂ ਸੰਪਰਕ ਕਰਨਗੇ ਤੇ ਉਨ੍ਹਾਂ ਨੂੰ ਵਾਪਸ ਲੈ ਕੇ ਆਉਣਗੇ। ਵੇਖੋ ਵੀਡੀਓ- https://www.facebook.com/watch/?v=2064230967290353
ਫਤਿਹਗੜ੍ਹ ਸਾਹਿਬ,  7 ਫਰਵਰੀ | ਪੰਜਾਬ ਦੀ ਰਾਜਦੀਪ ਕੌਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਨੰਦਪੁਰ ਕਲੋੜ ਵਾਸੀ ਕਰਮ ਸਿੰਘ ਅਤੇ ਜਸਪਾਲ ਕੌਰ ਦੀ ਧੀ ਰਾਜਦੀਪ ਕੌਰ ਇਟਲੀ ਦੀ ਪਹਿਲੀ ਪੰਜਾਬਣ ਤੇਲ ਟੈਂਕਰ ਡਰਾਈਵਰ ਬਣ ਕੇ ਪ੍ਰਵਾਸੀ ਔਰਤਾਂ ਲਈ ਮਿਸਾਲ ਬਣੀ ਹੈ। ਜਾਣਕਾਰੀ ਅਨੁਸਾਰ ਰਾਜਦੀਪ ਕੌਰ ਨੂੰ ਬਚਪਨ ਤੋਂ ਹੀ ਖੇਤੀਬਾੜੀ ਨਾਲ ਸਬੰਧਤ ਮਸ਼ੀਨਰੀ ਚਲਾਉਣ ਦਾ ਸ਼ੌਕ ਸੀ। ਇਸ ਸ਼ੌਕ ਨੇ...
ਲੁਧਿਆਣਾ, 7 ਫਰਵਰੀ| ਲੁਧਿਆਣਾ ਪੁਲਿਸ ਨੇ ਮੰਗਲਵਾਰ ਨੂੰ ਦਿੱਲੀ ਦੇ ਯੂਟਿਊਬਰ, ਡਿਜੀਟਲ ਕੰਟੈਂਟ ਨਿਰਮਾਤਾ ਅਤੇ ਸਵ. ਘੋਸ਼ਿਤ ਸਿਆਸੀ ਵਿਅੰਗਕਾਰ ਰਚਿਤ ਕੌਸ਼ਿਕ ਨੂੰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਕੌਸ਼ਿਕ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕੀਤਾ ਗਿਆ ਸੀ। ਆਪਣੇ ਇੰਸਟਾਗ੍ਰਾਮ ਚੈਨਲ 'ਸਬ ਲੋਕ ਤੰਤਰ' 'ਤੇ ਆਪਣੀ ਪੋਸਟ...
ਲੁਧਿਆਣਾ, 7 ਫਰਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਤੀ ਦੀਆਂ ਝਿੜਕਾਂ ਤੋਂ ਨਾਰਾਜ਼ ਹੋ ਕੇ ਪਤਨੀ ਨੇ ਆਪਣੇ ਕਮਰੇ 'ਚ ਜਾਨ ਦੇ ਦਿੱਤੀ। ਮ੍ਰਿਤਕਾ ਅਰਚਨਾ 26 ਦੀ ਸੀ ਤੇ ਉਸ ਦੀ 2 ਮਹੀਨਿਆਂ ਦੀ ਬੇਟੀ ਹੈ, ਜਿਸ ਨੂੰ ਉਸ ਨੇ ਗੁੱਸੇ 'ਚ ਥੱਪੜ ਮਾਰ ਦਿੱਤਾ। ਇਸ ਕਾਰਨ ਉਸ ਦੇ ਪਤੀ ਨੇ ਉਸ ਨੂੰ ਝਿੜਕਿਆ ਤਾਂ ਵਿਆਹੁਤਾ...
ਬਰਨਾਲਾ, 7 ਫਰਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੇਰ ਰਾਤ ਨੂੰ ਕਾਰ ਸਵਾਰ 2 ਨੌਜਵਾਨਾਂ ਦੀ ਡਿਵਾਈਡਰ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌ.ਤ ਹੋ ਗਈ ਤੇ ਇਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਇਸ ਹਾਦਸੇ ਵਿਚ ਜਾਨ ਗਵਾਉਣ ਵਾਲੇ ਨੌਜਵਾਨ ਦੀ ਪਛਾਣ ਪਿੰਡ ਭਗਤਾ ਕੋਠੇ ਭਾਈਆਣਾ ਜ਼ਿਲ੍ਹਾ (ਬਠਿੰਡਾ) ਦੇ 21...
ਜਲੰਧਰ, 7 ਫਰਵਰੀ| ਜਲੰਧਰ ਤੋਂ 'ਆਪ' ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਮੰਗਲਵਾਰ ਨੂੰ ਸ਼੍ਰੀ ਰਾਮ ਲੱਲਾ ਦੇ ਦਰਸ਼ਨਾਂ ਲਈ ਅਯੁੱਧਿਆ ਪਹੁੰਚੇ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਰਿੰਕੂ ਨੇ ਪੋਸਟ 'ਤੇ ਲਿਖਿਆ- ਸ਼੍ਰੀ ਰਾਮ ਜਨਮ ਭੂਮੀ ਅਯੁੱਧਿਆ ਯਾਤਰਾ। ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਜਦੋਂ ਅਯੁੱਧਿਆ ਪੁੱਜੇ ਤਾਂ ਉਨ੍ਹਾਂ ਨੂੰ ਅਯੁੱਧਿਆ ਪੁਲਿਸ ਵੱਲੋਂ ਸੁਰੱਖਿਆ...
ਹੁਸ਼ਿਆਰਪੁਰ/ਗੜ੍ਹਸ਼ੰਕਰ, 7 ਫਰਵਰੀ | ਗੜ੍ਹਸ਼ੰਕਰ ਪੁਲਿਸ ਨੇ ਸ਼ਹਿਰ ਵਿਚ ਚੱਲ ਰਹੇ ਸੈਕਸ ਰੈਕੇਟ ਦਾ ਪਰਦਾਫ਼ਾਸ਼ ਕੀਤਾ ਹੈ। ਧੰਦੇ ਵਿਚ ਸ਼ਾਮਲ 6 ਔਰਤਾਂ ਸਮੇਤ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਗੜ੍ਹਸ਼ੰਕਰ ਦੇ ਐੱਸ. ਐੱਚ. ਓ. ਬਲਜਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ਮੁੱਖਬਰ ਨੇ ਇਤਲਾਹ ਦਿੱਤੀ ਸੀ ਕਿ ਰਜੇਸ਼ਵਰ ਸਿੰਘ ਉਰਫ਼ ਰੋਕੀ ਪੁੱਤਰ ਕੁਲਦੀਪ ਸਿੰਘ ਵਾਸੀ ਗੜ੍ਹਸ਼ੰਕਰ ਆਪਣੇ...
ਮਾਲੇਰਕੋਟਲਾ, 7 ਫਰਵਰੀ| ਮਾਲੇਰਕੋਟਲਾ ਦੇ ਇਕ ਦਰਜੀ ਨੂੰ ਪੁਲਿਸ ਤੋਂ ਵਰਦੀ ਸਿਲਾਈ ਲਈ 2 ਲੱਖ ਰੁਪਏ ਦਾ ਬਿੱਲ ਮੰਗਣਾ ਮਹਿੰਗਾ ਸਾਬਤ ਹੋਇਆ। ਪੁਲਿਸ ਨੇ ਦਰਜੀ ਨੂੰ ਪੈਸੇ ਤਾਂ ਕੀ ਦੇਣੇ ਸੀ ਸਗੋਂ ਨਸ਼ਾ ਤਸਕਰੀ ਦਾ ਕੇਸ ਪਾ ਦਿਤਾ। ਇਸ ਦੇ ਨਾਲ ਹੀ ਹੁਣ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਇਸ ਤੋਂ ਬਾਅਦ ਅਦਾਲਤ ਨੇ ਸਖ਼ਤ ਰੁਖ਼ ਅਪਣਾਉਂਦੇ...
ਤਰਨਤਾਰਨ, 7 ਫਰਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਅਲਾਦੀਨਪੁਰ ਦੇ ਰਹਿਣ ਵਾਲੇ 33 ਸਾਲ ਦੇ ਜਜਬੀਰ ਸਿੰਘ ਦੀ ਨਸ਼ੇ ਕਾਰਨ ਮੌਤ ਹੋ ਗਈ। ਥਾਣਾ ਸਦਰ ਦੀ ਪੁਲਿਸ ਨੇ ਨੌਜਵਾਨ ਦੀ ਲਾਸ਼ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਜਬੀਰ ਇਕ ਟਰੱਕ ਡਰਾਈਵਰ ਸੀ ਅਤੇ 4 ਸਾਲਾਂ ਤੋਂ ਨਸ਼ੇ ਦਾ ਆਦੀ ਸੀ। ਉਸ ਦਾ ਢਾਈ...
- Advertisement -

MOST POPULAR