Home Blog Page 506
ਲੁਧਿਆਣਾ, 6 ਫਰਵਰੀ| ਲੁਧਿਆਣਾ ਦੇ ਪੱਖੋਵਾਲ ਰੋਡ ਨੇੜੇ ਥਰੀਕੇ ਰੋਡ 'ਤੇ ਇੱਕ ਤੇਜ਼ ਰਫਤਾਰ ਕਾਰ ਵੱਲੋਂ ਦਰੜੇ ਜਾਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਜਖਮੀ ਦੱਸੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪੁਲਿਸ ਤਾਂ ਪਹੁੰਚੀ ਪਰ  ਹੱਦਬੰਦੀ ਨੂੰ ਲੈ ਕੇ ਪੁਲਿਸ ਉਲਝੀ ਦਿਸੀ। ਘਟਨਾ ਤੋਂ ਬਾਅਦ ਗੁੱਸੇ ਚ ਲੋਕਾਂ ਵੱਲੋਂ ਸੜਕ ਜਾਮ...
ਹੁਸ਼ਿਆਰਪੁਰ, 5 ਫਰਵਰੀ | ਵਿਦੇਸ਼ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਸੂਹਾ ਦੇ ਪਿੰਡ ਉਸਮਾਨ ਸ਼ਹੀਦ ਦੇ ਨੌਜਵਾਨ ਦੀ ਪੁਰਤਗਾਲ ਵਿਚ ਸੜਕ ਹਾਦਸੇ 'ਚ ਮੌਤ ਹੋ ਗਈ। 15 ਮਹੀਨੇ ਪਹਿਲਾਂ ਰੋਜ਼ਗਾਰ ਲਈ ਪੁਰਤਗਾਲ ਗਏ 26 ਸਾਲ ਦੇ ਤਜਿੰਦਰ ਸਿੰਘ ਤੇਜੀ ਪੁੱਤਰ ਭਗਵੰਤ ਸਿੰਘ ਦੀ ਹਾਦਸੇ ਵਿਚ ਜਾਨ ਚੱਲੀ ਗਈ। ਇਸ ਖ਼ਬਰ ਉਪਰੰਤ ਪਿੰਡ ਵਿਚ ਸੋਗ ਦੀ ਲਹਿਰ ਹੈ ਤੇ...
ਚੰਡੀਗੜ੍ਹ, 5 ਫਰਵਰੀ | ਮੇਅਰ ਚੋਣ ਮਾਮਲੇ ‘ਚ ਸੁਪਰੀਮ ਕੋਰਟ ਨੇ ਡੂੰਘੀ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਲੋਕਤੰਤਰ ਦੀ ਹੱਤਿਆ ਕਰਨ ਦੇ ਬਰਾਬਰ ਹੈ। ਚੋਣਾਂ ਨੂੰ ਸਹੀ ਢੰਗ ਨਾਲ ਕਰਵਾਉਣਾ ਸਭ ਤੋਂ ਜ਼ਰੂਰੀ ਹੈ। ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ ਨੂੰ ਦੱਸਿਆ ਕਿ ਨਿਯੁਕਤ ਰਿਟਰਨਿੰਗ ਅਧਿਕਾਰੀ ਭਾਜਪਾ ਦਾ ਹੈ। ਉਹ ਪਾਰਟੀ ਵਿਚ ਵੀ ਸਰਗਰਮ ਹਨ ਅਤੇ ਉਨ੍ਹਾਂ ਨੂੰ ਇਹ...
ਚੰਡੀਗੜ੍ਹ, 5 ਫਰਵਰੀ| ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੌੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸੁਪਰੀਮ ਕੋਰਟ ਨੇ ਮੇਅਰ ਦੀ ਚੋਣ ਨੂੰ ਲੈ ਕੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਦੇ ਜੱਜ ਚੋਣ ਦੀ ਵੀਡੀਓ ਨੂੰ ਦੇਖ ਕੇ ਭੜਕ ਗਏ। ਉਨ੍ਹਾਂ ਕਿਹਾ ਕਿ ਪ੍ਰੀਜ਼ਾਈਡਿੰਗ ਅਫਸਰ ਉਤੇ ਸਾਡੀ ਨਜ਼ਰ ਹੈ। ਸੁਪਰੀਮ ਕੋਰਟ ਦੇ ਮੁੱਖ ਜੱਜ ਨੇ ਕਿਹਾ ਕਿ...
ਮੋਹਾਲੀ, 5 ਫਰਵਰੀ | ਮੋਹਾਲੀ ਦੇ ਪਿੰਡ ਜਗਤਪੁਰਾ ਨੇੜੇ ਰੇਲਵੇ ਟ੍ਰੈਕ 'ਤੇ ਇਕ ਨੌਜਵਾਨ ਲੜਕੇ ਤੇ ਲੜਕੀ ਦੀ ਲਾਸ਼ ਮਿਲੀ ਹੈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਜੀਆਰਪੀ ਦੇ ਸਹਿਯੋਗ ਨਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ਿਵਮ 20 ਸਾਲ ਵਾਸੀ ਪਿੰਡ ਜਗਤਪੁਰਾ ਵਜੋਂ ਹੋਈ ਹੈ। ਪੁਲਿਸ ਅਜੇ...
ਲੁਧਿਆਣਾ/ਜਲੰਧਰ, 5 ਫਰਵਰੀ | ਲੁਧਿਆਣਾ ਵਿਚ ਜਲੰਧਰ ਦੇ ਇਕ ਨੌਜਵਾਨ ਨੇ ਜਾਨ ਦੇ ਦਿੱਤੀ। ਉਹ ਲੁਧਿਆਣਾ ਵਿਚ ਆਪਣੀ ਭੂਆ ਦੇ ਘਰ ਰਹਿੰਦਾ ਸੀ। ਮੌਤ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ। ਮ੍ਰਿਤਕ ਦੀ ਪਛਾਣ 23 ਸਾਲ ਦੇ ਵਿਸ਼ਾਲ ਕੁਮਾਰ ਉਰਫ ਵਿਸ਼ੂ ਵਾਸੀ ਬਸਤੀ ਸ਼ਿਵਾਜੀ ਨਗਰ ਜਲੰਧਰ ਵਜੋਂ ਹੋਈ ਹੈ। ਵਿਸ਼ੂ ਲੰਬੇ ਸਮੇਂ ਤੋਂ ਲੁਧਿਆਣਾ ਦੇ ਪ੍ਰੀਤ ਨਗਰ...
ਨਵੀਂ ਦਿੱਲੀ, 5 ਫਰਵਰੀ | ਭਾਰਤ ਨੇ ਵਿਸ਼ਾਖਾਪਟਨਮ ਟੈਸਟ 106 ਦੌੜਾਂ ਨਾਲ ਜਿੱਤ ਲਿਆ ਹੈ। ਸੋਮਵਾਰ ਨੂੰ ਇੰਗਲੈਂਡ ਦੀ ਟੀਮ ਦੂਜੀ ਪਾਰੀ ਵਿਚ 292 ਦੌੜਾਂ ਹੀ ਬਣਾ ਸਕੀ। ਟੀਮ ਨੂੰ 399 ਦੌੜਾਂ ਦਾ ਟੀਚਾ ਮਿਲਿਆ ਸੀ। ਭਾਰਤ ਵੱਲੋਂ ਰਵੀਚੰਦਰਨ ਅਸ਼ਵਿਨ ਤੇ ਜਸਪ੍ਰੀਤ ਬੁਮਰਾਹ ਨੇ 3-3 ਵਿਕਟਾਂ ਲਈਆਂ। ਭਾਰਤ ਲਈ ਪਹਿਲੀ ਪਾਰੀ ਵਿਚ ਯਸ਼ਸਵੀ ਜਾਇਸਵਾਲ ਦਾ ਦੋਹਰਾ ਸੈਂਕੜਾ ਇਕ ਟਰਨਿੰਗ...
ਚੰਡੀਗੜ੍ਹ, 5 ਫਰਵਰੀ | ਲੋਕ ਸਭਾ ਚੋਣਾਂ ‘ਚ ਕੁਝ ਹੀ ਸਮਾਂ ਬਾਕੀ ਹੈ। ਸਿਆਸੀ ਪਾਰਟੀਆਂ ਦੇ ਨਾਲ-ਨਾਲ ਚੋਣ ਕਮਿਸ਼ਨ ਨੇ ਵੀ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਚੋਣ ਕਮਿਸ਼ਨ ਨੇ ਸੋਮਵਾਰ ਨੂੰ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸਿਆਸੀ ਪ੍ਰਚਾਰ ਅਤੇ ਰੈਲੀਆਂ ‘ਚ ਬੱਚਿਆਂ ਦੀ ਕਿਸੇ ਵੀ ਤਰ੍ਹਾਂ ਵਰਤੋਂ ਕਰਨ ਤੋਂ ਗੁਰੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ...
ਚੰਡੀਗੜ੍ਹ, 5 ਫਰਵਰੀ | ਚੰਡੀਗੜ੍ਹ ਦੇ ਸੈਕਟਰ 18 ਸਥਿਤ ਰਿਹਾਇਸ਼ੀ ਇਲਾਕੇ ਵਿਚ ਇਕ ਬਾਰਾਸਿੰਙਾ ਘਰ ਵਿਚ ਵੜ ਗਿਆ। ਇਸ ਕਾਰਨ ਇਲਾਕੇ ਵਿਚ ਦਹਿਸ਼ਤ ਫੈਲ ਗਈ ਹੈ। ਚੰਡੀਗੜ੍ਹ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ ਹੈ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਇਸ ਸਬੰਧੀ ਜੰਗਲਾਤ ਵਿਭਾਗ ਦੀ ਟੀਮ ਨੂੰ ਸੂਚਿਤ ਕਰ ਦਿੱਤਾ ਹੈ।...
ਹੁਸ਼ਿਆਰਪੁਰ, 5 ਫਰਵਰੀ | ਵਿਦੇਸ਼ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਸੂਹਾ ਦੇ ਪਿੰਡ ਉਸਮਾਨ ਸ਼ਹੀਦ ਦੇ ਨੌਜਵਾਨ ਦੀ ਪੁਰਤਗਾਲ ਵਿਚ ਸੜਕ ਹਾਦਸੇ 'ਚ ਮੌਤ ਹੋ ਗਈ। 15 ਮਹੀਨੇ ਪਹਿਲਾਂ ਰੋਜ਼ਗਾਰ ਲਈ ਪੁਰਤਗਾਲ ਗਏ 26 ਸਾਲ ਦੇ ਤਜਿੰਦਰ ਸਿੰਘ ਤੇਜੀ ਪੁੱਤਰ ਭਗਵੰਤ ਸਿੰਘ ਦੀ ਹਾਦਸੇ ਵਿਚ ਜਾਨ ਚੱਲੀ ਗਈ। ਇਸ ਖ਼ਬਰ ਉਪਰੰਤ ਪਿੰਡ ਵਿਚ ਸੋਗ ਦੀ ਲਹਿਰ ਹੈ ਤੇ...
- Advertisement -

MOST POPULAR