Home Blog Page 508
ਅੰਮ੍ਰਿਤਸਰ, 5 ਫਰਵਰੀ| ਅੰਮ੍ਰਿਤਸਰ ਦੇ ਥਾਣਾ ਬੀ ਡਵੀਜ਼ਨ ਅਧੀਨ ਆਉਂਦੇ ਇਲਾਕਾ ਸੁਲਤਾਨਵਿੰਡ ਗੇਟ ਰੋਡ ਤੋਂ ਦਰਨਾਕ ਖਬਰ ਸਾਹਮਣੇ ਆਈ ਹੈ। ਇਥੇ ਦੋ ਧਿਰਾਂ ਵਿਚਾਲੇ ਪਤੰਗਬਾਜ਼ੀ ਨੂੰ ਲੈ ਕੇ ਸ਼ੁਰੂ ਹੋਈ ਤਕਰਾਰ ਨੇ ਇਕ ਨੌਜਵਾਨ ਦੀ ਜਾਨ ਲੈ ਲਈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਪਤੰਗਬਾਜ਼ੀ ਨੂੰ ਲੈ ਕੇ ਦੋ ਧਿਰਾਂ ਵਿੱਚ ਕਾਫੀ ਬਹਿਸ ਹੋਈ ਸੀ, ਜਿਸ ਤੋਂ ਬਾਅਦ...
ਮੋਹਾਲੀ, 5 ਫਰਵਰੀ| ਖਰੜ ਵਿਚ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਵਿਆਹ ਵਾਲੇ ਘਰੋਂ ਕਿੰਨਰਾਂ ਨੂੰ ਵਧਾਈ ਦੇ ਇਕ ਲੱਖ ਨਾ ਮਿਲਣ ਉਤੇ ਕਿੰਨਰਾਂ ਨੇ ਆਪਣੇ ਕੱਪੜੇ ਉਤਾਰ ਦਿੱਤੇ, ਜਿਸ ਕਾਰਨ ਉਥੇ ਹੰਗਾਮਾ ਹੋ ਗਿਆ। ਜਾਣਕਾਰੀ ਅਨੁਸਾਰ ਖਰੜ ਦੇ ਇਕ ਘਰ ਵਿਚ ਮੁੰਡੇ ਦਾ ਵਿਆਹ ਹੋਇਆ ਸੀ ਤਾਂ ਉਥੇ ਕਿੰਨਰਾਂ ਦਾ ਇਕ ਗਰੁੱਪ ਵੀ ਪੁੱਜ ਗਿਆ। ਜਿਨ੍ਹਾਂ ਨੇ...
ਲੁਧਿਆਣਾ, 5 ਫਰਵਰੀ| ਲੁਧਿਆਣਾ ਦੇ ਐਲਗ੍ਰੀਨ ਪੈਲੇਸ ਵਿਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਇਕ ਵਿਆਹ ਦੌਰਾਨ ਡੀਜੇ ਉਤੇ ਗਾਣਾ ਲਾਉਣ ਨੂੰ ਲੈ ਕਿ ਇਕ ਨੌਜਵਾਨ ਨੇ ਸ਼ਰਾਬੀ ਹਾਲਤ ਵਿਚ ਫਾਇਰਿੰਗ ਕਰ ਦਿੱਤੀ। ਫਾਇਰਿੰਗ ਦੌਰਾਨ ਤਿੰਨ ਗੋਲੀਆਂ ਚੱਲੀਆਂ। ਦੋ ਹਵਾਈ ਫਾਇਰ ਹੋਏ ਕੇ ਇਕ ਗੋਲ਼ੀ ਇਕ ਮੁੰਡੇ ਦੇ ਦਿਲ ਵਿਚ ਲੱਗੀ, ਜਿਸਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਸਦੀ ਹਾਲਤ...
ਮੁਹਾਲੀ, 5 ਫਰਵਰੀ| ਮੁਹਾਲੀ 'ਚ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਆਪਣੇ ਇਕ ਦੋਸਤ ਦਾ ਜਨਮ ਦਿਨ ਮਨਾਉਣ ਆਏ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਏ। ਜਾਣਕਾਰੀ ਮੁਤਾਬਕ ਤੇਜ਼ ਰਫ਼ਤਾਰ ਕਰੂਜ ਕਾਰ ਸ਼ਨੀਵਾਰ ਦੇਰ ਰਾਤ ਅਚਾਨਕ ਬੇਕਾਬੂ ਹੋ ਕੇ ਦਰੱਖਤ ਵਿਚ ਜਾ ਵੱਜੀ। ਹਾਦਸੇ ਵਿਚ ਕਾਰ ਚਲਾਉਣ ਵਾਲੇ ਮੁੰਡੇ ਅਤੇ ਉਸ ਦੇ ਨਾਲ ਵਾਲੀ ਸੀਟ ’ਤੇ ਬੈਠੀ ਕੁੜੀ ਦੀ ਮੌਤ ਹੋ ਗਈ।...
ਲੁਧਿਆਣਾ, 4 ਜਨਵਰੀ | ਖੰਨਾ 'ਚ ਜਬਰ-ਜ਼ਨਾਹ ਦੇ ਮਾਮਲੇ 'ਚ ਫਸੇ ਵਿਅਕਤੀ ਨੂੰ 5 ਸਾਲ ਬਾਅਦ ਬਰੀ ਕਰ ਦਿੱਤਾ ਗਿਆ। ਅਦਾਲਤ ਵਿਚ ਬਹਿਸ ਦੌਰਾਨ ਬਲਾਤਕਾਰ ਪੀੜਤ (ਕੇਸ ਦੇ ਸਮੇਂ ਨਾਬਾਲਗ) ਹੋਣ ਦਾ ਦਾਅਵਾ ਕਰਨ ਵਾਲੀ ਲੜਕੀ ਅਤੇ ਉਸ ਦੀ ਮਾਂ ਆਪੋ-ਆਪਣੇ ਬਿਆਨਾਂ ਵਿਚ ਫਸ ਗਏ, ਜਿਸ ਤੋਂ ਬਾਅਦ ਲੁਧਿਆਣਾ ਦੀ ਸੈਸ਼ਨ ਅਦਾਲਤ ਨੇ ਉਸ ਨੂੰ ਬਰੀ ਕਰ ਦਿੱਤਾ। ਵਧੀਕ ਜ਼ਿਲਾ...
ਚੰਡੀਗੜ੍ਹ, 4 ਫਰਵਰੀ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਦੀ ਗੋਆ 'ਚ ਭੇਤਭਰੇ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਗੋਆ ਪੁਲਿਸ ਨੂੰ ਉਨ੍ਹਾਂ ਦੀ ਲਾਸ਼ ਉਨ੍ਹਾਂ ਦੇ ਘਰ 'ਚੋਂ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਨਰੋਤਮ ਢਿੱਲੋਂ ਵਜੋਂ ਹੋਈ ਹੈ। ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ...
ਪਟਿਆਲਾ, 4 ਫਰਵਰੀ | ਪਟਿਆਲਾ ਵਿਖੇ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੋਂ ਦੇ ਕਸਬਾ ਸ਼ੁਤਰਾਣਾ ਵਿਖੇ ਗੈਸ ਸਿਲੰਡਰਾਂ ਨਾਲ ਭਰੀ ਪਿਕਅੱਪ ਗੱਡੀ ਭਾਖੜਾ ਨਹਿਰ ਵਿਚ ਡਿੱਗ ਗਈ। ਨਹਿਰ ਵਿਚ ਡਿੱਗੇ ਸਿਲੰਡਰਾਂ ਦੀ ਤੇਜ਼ੀ ਨਾਲ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਉਥੇ ਹੀ ਗੱਡੀ ਦਾ ਡਰਾਈਵਰ ਲਾਪਤਾ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿਚ ਡਰਾਈਵਰ...
ਨਵੀਂ ਦਿੱਲੀ, 4 ਫਰਵਰੀ | ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਵੱਡਾ ਦਾਅਵਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਭਾਜਪਾ 'ਚ ਸ਼ਾਮਲ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਇਹ ਬਿਆਨ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੀ ਖਰੀਦੋ-ਫਰੋਖਤ ਦੇ ਦੋਸ਼ਾਂ ਦੀ ਚੱਲ ਰਹੀ ਜਾਂਚ ਦੌਰਾਨ ਆਇਆ ਹੈ। ਦਿੱਲੀ ਦੇ ਰੋਹਿਣੀ 'ਚ ਇਕ ਸਕੂਲ ਦਾ ਨੀਂਹ-ਪੱਥਰ ਰੱਖਣ ਤੋਂ ਬਾਅਦ...
ਚੰਡੀਗੜ੍ਹ, 4 ਫਰਵਰੀ | ਪੰਜਾਬ ਸਰਕਾਰ ਸੂਬੇ ਦੀਆਂ ਜੇਲ੍ਹਾਂ ਵਿਚ ਫੁੱਲ ਬਾਡੀ ਸਕੈਨਰ ਲਗਾਉਣ ਦੀ ਤਿਆਰੀ ਕਰ ਰਹੀ ਹੈ। ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ਪੰਜਾਬ-ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਹੁਣ ਸਰਕਾਰ ਨੇ ਜੇਲ੍ਹਾਂ ‘ਚ ਪੂਰੀ ਬਾਡੀ ਸਕੈਨਰ ਲਈ ਟੈਂਡਰ ਜਾਰੀ ਕਰ ਦਿੱਤੇ ਹਨ। ਪਹਿਲੇ ਪੜਾਅ ਵਿਚ ਪੰਜਾਬ ਦੀਆਂ 6 ਜੇਲ੍ਹਾਂ ਵਿਚ ਇਹ...
ਜਲੰਧਰ, 4 ਫਰਵਰੀ | ਸਨੈਚਰਾਂ ਖਿਲਾਫ ਜਾਰੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਕਮਿਸ਼ਨਰੇਟ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਨੇ 2 ਨਾਮੀ ਸਨੈਚਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ 5 ਮੋਟਰਸਾਈਕਲ ਅਤੇ ਇਕ ਮੋਬਾਇਲ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਹ ਮਿਲੀ ਸੀ ਕਿ ਸ਼ਹਿਰ ਦੇ ਲਾਡੋਵਾਲੀ ਰੋਡ ਇਲਾਕੇ 'ਤੇ ਸਨੈਚਰ...
- Advertisement -

MOST POPULAR