Home Blog Page 509
ਲੁਧਿਆਣਾ, 4 ਫਰਵਰੀ | ਥਾਣਾ ਸਲੇਮ ਟਾਬਰੀ ਅੰਦਰ ਪੈਂਦੇ ਪਿੰਡ ਭੱਟੀਆਂ ਚਿੱਟੀ ਕਾਲੋਨੀ 'ਚ ਦੇਰ ਰਾਤ ਇਕ ਨੌਜਵਾਨ ਨੂੰ ਉਸਦੇ ਦੋਸਤ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫੱਟੜ ਹੋਏ ਨਰਿੰਦਰ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਸਦੇ ਪਤੀ ਦੀ ਉਸ ਦੇ ਦੋਸਤ ਭਿੰਦੀ ਨੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕੁੱਟਮਾਰ ਕੀਤੀ, ਜਿਸ ਤੋਂ ਬਾਅਦ...
ਚੰਡੀਗੜ੍ਹ, 4 ਫਰਵਰੀ | ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ 11 ਅੰਤਰਰਾਸ਼ਟਰੀ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ ਅਤੇ ਸ਼ਾਟਪੁੱਟ ਖਿਡਾਰੀ ਤਜਿੰਦਰਪਾਲ ਸਿੰਘ ਤੂਰ ਨੂੰ ਡੀ.ਐਸ.ਪੀ. ਨਿਯੁਕਤ ਕੀਤਾ ਗਿਆ। ਜਦਕਿ ਹਾਕੀ ਖਿਡਾਰੀ...
ਅਜਨਾਲਾ, 4 ਫਰਵਰੀ | ਜੰਮੂ ਕਸ਼ਮੀਰ ਵਿਖੇ ਭਾਰਤੀ ਫ਼ੌਜ ਵਿਚ ਡਿਊਟੀ ਨਿਭਾਅ ਰਹੇ ਫੌਜੀ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹੌਲਦਾਰ ਸੁਖਪ੍ਰੀਤ ਸਿੰਘ ਸਪੁੱਤਰ ਸੇਵਾ ਮੁਕਤ ਫ਼ੌਜੀ ਰਣਜੀਤ ਸਿੰਘ ਵਜੋਂ ਹੋਈ ਹੈ। ਹੌਲਦਾਰ ਸੁਖਪ੍ਰੀਤ ਸਿੰਘ ਦੀ ਮੌਤ ਦੀ ਸੂਚਨਾ ਮਿਲਦਿਆਂ ਹੀ ਉਸ ਦੇ ਜੱਦੀ ਪਿੰਡ ਨੰਗਲ ਵੰਝਾਵਾਲਾ ਨੇੜੇ ਅਜਨਾਲਾ ਵਿਖੇ ਸੋਗ ਦੀ ਲਹਿਰ...
ਲੁਧਿਆਣਾ, 4 ਫਰਵਰੀ | ਪਾਕਿਸਤਾਨ ਜਾਣ ਦੌਰਾਨ 11 ਜਨਵਰੀ ਨੂੰ ਰਸਤੇ ਵਿਚ ਲੁਧਿਆਣਾ ਵਿਚ ਬੱਚੀ ਨੂੰ ਜਨਮ ਦੇਣ ਵਾਲੀ ਮਹਵਿਸ਼ ਆਖਿਰਕਾਰ ਮਜਬੂਰੀ ਵਿਚ 24 ਦਿਨਾਂ ਦੀ ਬੱਚੀ ਆਬਰੀਸ਼ ਦੇ ਬਿਨਾਂ ਸ਼ਨੀਵਾਰ ਨੂੰ ਆਪਣੇ ਸਹੁਰਿਆਂ ਦੇ ਘਰ ਪਾਕਿਸਤਾਨ ਰਵਾਨਾ ਹੋ ਗਈ। ਉਹ ਹੁਣ ਅਟਾਰੀ ਸੀਮਾ ਰਾਹੀਂ ਪਾਕਿਸਤਾਨ ਪੁੱਜੇਗੀ। ਮਹਵਿਸ਼ ਆਪਣੀਆਂ 2 ਬੱਚੀਆਂ ਨਾਲ ਆਗਰਾ ਵਿਚ ਰਹਿੰਦੇ ਆਪਣੇ ਪੇਕਿਆਂ ਤੋਂ 11 ਜਨਵਰੀ...
ਲੁਧਿਆਣਾ, 4 ਜਨਵਰੀ | ਖੰਨਾ 'ਚ ਜਬਰ-ਜ਼ਨਾਹ ਦੇ ਮਾਮਲੇ 'ਚ ਫਸੇ ਵਿਅਕਤੀ ਨੂੰ 5 ਸਾਲ ਬਾਅਦ ਬਰੀ ਕਰ ਦਿੱਤਾ ਗਿਆ। ਅਦਾਲਤ ਵਿਚ ਬਹਿਸ ਦੌਰਾਨ ਬਲਾਤਕਾਰ ਪੀੜਤ (ਕੇਸ ਦੇ ਸਮੇਂ ਨਾਬਾਲਗ) ਹੋਣ ਦਾ ਦਾਅਵਾ ਕਰਨ ਵਾਲੀ ਲੜਕੀ ਅਤੇ ਉਸ ਦੀ ਮਾਂ ਆਪੋ-ਆਪਣੇ ਬਿਆਨਾਂ ਵਿਚ ਫਸ ਗਏ, ਜਿਸ ਤੋਂ ਬਾਅਦ ਲੁਧਿਆਣਾ ਦੀ ਸੈਸ਼ਨ ਅਦਾਲਤ ਨੇ ਉਸ ਨੂੰ ਬਰੀ ਕਰ ਦਿੱਤਾ। ਵਧੀਕ ਜ਼ਿਲਾ...
ਜਲੰਧਰ, 4 ਫਰਵਰੀ | ਜਲੰਧਰ ਕਮਿਸ਼ਨਰੇਟ ਪੁਲਿਸ ਨੇ ਡਰੋਨ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਸਰਹੱਦ ਪਾਰ ਤੋਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ। ਤਿੰਨ ਪਿਸਤੌਲਾਂ ਅਤੇ 14 ਰੌਂਦਾਂ ਸਮੇਤ ਚਾਰ ਨੂੰ ਗ੍ਰਿਫ਼ਤਾਰ ਕੀਤਾ। ਕਾਬੂ ਕੀਤੇ ਵਿਅਕਤੀ ਵਿਦੇਸ਼ਾਂ ਵਿਚ ਰਹਿੰਦੇ ਗੈਂਗਸਟਰਾਂ ਨਾਲ ਗੈਂਗਵਾਰ ਵਿਚ ਵੀ ਸ਼ਾਮਲ ਹਨ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ...
ਲੁਧਿਆਣਾ/ਕਪੂਰਥਲਾ, 4 ਫਰਵਰੀ | ਹੈਰੋਇਨ ਦੀ ਨਸ਼ਾ ਤਸਕਰੀ ਦੇ ਮਾਮਲੇ ਵਿਚ ਤਿੰਨ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਨੇ 12-12 ਸਾਲ ਦੀ ਕੈਦ ਅਤੇ ਡੇਢ-ਡੇਢ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਸਾਢੇ ਤਿੰਨ ਸਾਲ ਪੁਰਾਣਾ ਹੈ। ਸਜ਼ਾ ਪਾਉਣ ਵਾਲੇ ਦੋਸ਼ੀਆਂ ਵਿਚ ਰਾਜ ਕੁਮਾਰ ਉਰਫ ਰਾਜੂ ਪੁੱਤਰ ਵਿਜੈ ਕੁਮਾਰ ਕਪੂਰਥਲਾ ਹਾਲ ਵਾਸੀ ਗਲੀ ਨੰ.9/L, ਈਸ਼ਰ ਨਗਰ ਥਾਣਾ ਡੇਹਲੋਂ ਲੁਧਿਆਣਾ,...
ਚੰਡੀਗੜ੍ਹ, 4 ਫਰਵਰੀ| ਦੁਬਈ ਦੀ ਅਦਾਲਤ ਨੇ ਪੰਜਾਬ ਦੇ ਜਲੰਧਰ ਦੇ ਰਹਿਣ ਵਾਲੇ ਨੌਜਵਾਨ ਦੀ ਹੱਤਿਆ ਦੇ ਮਾਮਲੇ 'ਚ 6 ਪਾਕਿਸਤਾਨੀਆਂ ਨੂੰ ਬਰੀ ਕਰ ਦਿੱਤਾ ਹੈ। ਕਤਲ ਦੇ ਦੋਸ਼ੀ ਸਾਰੇ ਪਾਕਿਸਤਾਨੀਆਂ ਨੇ ਅਦਾਲਤ 'ਚ ਬਲੱਡ ਮਨੀ ਜਮ੍ਹਾ ਕਰਵਾਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਸ ਮਾਮਲੇ 'ਚੋਂ ਬਰੀ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦੁਬਈ ਦੇ ਪ੍ਰਸਿੱਧ ਸਿੱਖ ਵਪਾਰੀ ਅਤੇ ਸਰਬੱਤ...
ਜਲੰਧਰ, 4 ਫਰਵਰੀ| ਸ਼ਨੀਵਾਰ ਰਾਤ ਤੋਂ ਹੀ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਐਤਵਾਰ ਸਵੇਰ ਤੱਕ ਅੰਮ੍ਰਿਤਸਰ, ਪਾਣੀਪਤ, ਕਰਨਾਲ, ਪੰਚਕੂਲਾ, ਹਿਸਾਰ, ਜੀਂਦ, ਨਾਰਨੌਲ ਵਿੱਚ ਬਾਰਿਸ਼ ਜਾਰੀ ਹੈ। ਚੰਡੀਗੜ੍ਹ 'ਚ ਅੱਜ ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕਰੀਬ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਹਿਮਾਚਲ ਵਿਚ ਵੀ ਮੀਂਹ ਅਤੇ...
ਫਤਿਹਗੜ੍ਹ ਸਾਹਿਬ, 3 ਫਰਵਰੀ | ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ 'ਚ ਇਕ ਵਿਆਹੁਤਾ ਨੇ ਆਪਣੇ ਪਤੀ ਤੋਂ ਤੰਗ ਆ ਕੇ ਜਾਨ ਦੇ ਦਿੱਤੀ। ਉਸ ਨੇ ਘਰ ਦੇ ਅੰਦਰ ਹੀ ਮੌਤ ਨੂੰ ਗਲੇ ਲਗਾ ਲਿਆ। ਪੁਲਿਸ ਮੁਤਾਬਕ ਪਤੀ ਬੱਚੇ ਨਾ ਹੋਣ ਕਾਰਨ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਇਸ ਕਾਰਨ ਔਰਤ ਨੇ ਖੌਫਨਾਕ ਕਦਮ ਚੁੱਕ ਲਿਆ। ਮ੍ਰਿਤਕਾ ਊਸ਼ਾ ਦਾ ਵਿਆਹ...
- Advertisement -

MOST POPULAR