ਐਸਏਐਸ ਨਗਰ/ਮੋਹਾਲੀ
ਅਰਵਿੰਦ ਕੇਜਰੀਵਾਲ ਦਾ ਦਾਅਵਾ – ‘ਚੰਡੀਗੜ੍ਹ ਮੇਅਰ ਚੋਣਾਂ ‘ਚ ਭਾਜਪਾ ਨੂੰ 16 ਨਹੀਂ 13 ਵੋਟਾਂ ਪਈਆਂ’
Admin - 0
ਨਵੀਂ ਦਿੱਲੀ, 2 ਫਰਵਰੀ | ਚੰਡੀਗੜ੍ਹ ਵਿਚ ਮੇਅਰ ਚੋਣਾਂ ਵਿਚ ਗੜਬੜੀ ਦੇ ਦੋਸ਼ ਲਗਾ ਕੇ ਆਮ ਆਦਮੀ ਪਾਰਟੀ ਅੱਜ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੀ ਹੈ। ਇਸ ਮੌਕੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਚੰਡੀਗੜ੍ਹ ਵਿਚ ਵੋਟਾਂ ਦੀ ਚੋਰੀ ਕਰਦੇ ਰੰਗੇ ਹੱਥੀਂ ਫੜੀ ਗਈ। ਇਸ ਦੌਰਾਨ ਕੇਜਰੀਵਾਲ ਨੇ ਭੀੜ ਤੋਂ ‘ਗਲੀ-ਗਲੀ ਮੇਂ ਸ਼ੋਰ ਹੈ, ਭਾਜਪਾ ਵੋਟ ਚੋਰ ਹੈ’...
ਅੰਮ੍ਰਿਤਸਰ
ਕ.ਤਲ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ 6ਵਾਂ ਗੀਤ ‘ਡਰਿੱਪੀ’ ਰਿਲੀਜ਼, 5 ਘੰਟਿਆਂ ‘ਚ ਹੀ ਮਿਲੇ 2 ਮਿਲੀਅਨ ਵਿਊਜ਼
Admin - 0
ਮਾਨਸਾ, 2 ਫਰਵਰੀ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਡਰਿੱਪੀ ਅੱਜ ਰਿਲੀਜ਼ ਹੋ ਗਿਆ ਹੈ। ਮਈ 2022 ਵਿਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ 6ਵਾਂ ਗੀਤ ਹੈ। ਗੀਤ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਫੈਨਜ਼ ਉਡੀਕ ਕਰ ਰਹੇ ਸਨ। ਗੀਤ ਨੂੰ ਰਿਲੀਜ਼ ਹੋਣ ਦੇ ਇਕ ਘੰਟੇ ਬਾਅਦ ਹੀ 9.73 ਲੱਖ ਤੋਂ ਵੱਧ ਲੋਕਾਂ ਨੇ...
ਐਸਏਐਸ ਨਗਰ/ਮੋਹਾਲੀ
ਜੇ ਚੰਡੀਗੜ੍ਹ ਮੇਅਰ ਚੋਣਾਂ ‘ਚ BJP ਦੀ ਨੀਅਤ ਸਾਫ ਹੁੰਦੀ ਤਾਂ ਅੱਜ ਦਿੱਲੀ ‘ਚ ‘ਆਪ’ ਨੂੰ ਪ੍ਰਦਰਸ਼ਨ ਦੀ ਲੋੜ ਨਾ ਪੈਂਦੀ
Admin - 0
ਨਵੀਂ ਦਿੱਲੀ, 2 ਫਰਵਰੀ | CM ਮਾਨ ਨੇ ਕਿਹਾ ਕਿ ਜੇਕਰ ਚੰਡੀਗੜ੍ਹ ਮੇਅਰ ਚੋਣਾਂ 'ਚ BJP ਦੀ ਨੀਅਤ ਸਾਫ ਹੁੰਦੀ ਤਾਂ ਅੱਜ ਦਿੱਲੀ 'ਚ 'ਆਪ' ਨੂੰ ਪ੍ਰਦਰਸ਼ਨ ਦੀ ਲੋੜ ਨਾ ਪੈਂਦੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਚ ਵੀਡੀਓ ਰਾਹੀਂ ਵੋਟਾਂ ਕੱਟੀਆਂ। ਜੇ ਭਾਜਪਾ ਦੀ ਚੱਲੇ ਤਾਂ ਇਹ ਚੋਣਾਂ ਵੀ ਨਾ ਹੋਣ ਦੇਵੇ। ਲੋਕਤੰਤਰ ਖਤਰੇ ਵਿਚ ਪੈ ਗਿਆ ਹੈ। 'ਆਪ' ਵਲੋਂ...
ਮੁੰਬਈ, 2 ਫਰਵਰੀ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅਦਾਕਾਰਾ ਤੇ ਮਾਡਲ ਪੂਨਮ ਪਾਂਡੇ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਰਵਾਈਕਲ ਕੈਂਸਰ ਕਾਰਨ ਉਨ੍ਹਾਂ ਦੀ ਮੌ.ਤ ਹੋ ਗਈ।
ਇਸ ਸਬੰਧੀ ਉਨ੍ਹਾਂ ਦੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ ‘ਤੇ ਇਸਦੀ ਜਾਣਕਾਰੀ ਦਿੱਤੀ ਗਈ ਹੈ। ਪੂਨਮ ਪਾਂਡੇ ਦੀ ਮੌ.ਤ ਦੀ ਖਬਰ ਨੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਇਸ...
ਕ੍ਰਾਇਮ ਅਤੇ ਨਸ਼ਾ
ਗੁਰਦਾਸਪੁਰ : ਗੁਰਦੁਆਰਾ ਸਾਹਿਬ ‘ਚ ਬੇਅਦਬੀ ਪਿੱਛੋਂ ਚੋਰੀ ਦੀ ਘਟਨਾ ਨੂੰ ਦਿੱਤਾ ਅੰਜਾਮ, ਘਟਨਾ CCTV ‘ਚ ਕੈਦ, ਵੇਖੋ ਵੀਡੀਓ
Admin - 0
ਗੁਰਦਾਸਪੁਰ, 2 ਫਰਵਰੀ | ਗੁਰਦੁਆਰਾ ਸਾਹਿਬ 'ਚ ਬੇਅਦਬੀ ਪਿੱਛੋਂ ਚੋਰੀ ਦੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ। ਥਾਣਾ ਬਹਿਰਾਮਪੁਰ ਦੇ ਪਿੰਡ ਜਾਗੋਚੱਕ ਟਾਂਡਾ ਦੇ ਗੁਰਦੁਆਰਾ ਸਾਹਿਬ ਵਿਚ ਪਿੰਡ ਦੇ ਹੀ ਇਕ ਵਿਅਕਤੀ ਨੇ ਚੋਰੀ ਕੀਤੀ ਤੇ ਗੁਰਦੁਆਰਾ ਸਾਹਿਬ ਅੰਦਰ ਬੂਟ ਪਾ ਕੇ ਵੜ ਗਿਆ।
ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ। ਜਾਣਕਾਰੀ ਦਿੰਦਿਆਂ ਗੁਰਦੁਆਰਾ ਜੱਗੋ ਚੱਕ ਟਾਂਡਾ ਦੇ ਪ੍ਰਧਾਨ ਸੁਰਿੰਦਰ ਸਿੰਘ...
ਅੰਮ੍ਰਿਤਸਰ
ਅੰਮ੍ਰਿਤਸਰ : ਰੇਹੜੀ ਲਗਾਉਣ ਵਾਲੇ ਵਿਅਕਤੀ ਦਾ ਗੋਲੀਆਂ ਮਾਰ ਕੇ ਮ.ਰਡਰ, ਧੀ ਨੇ ਲਗਾਏ MP ਔਜਲਾ ਦੇ PA ‘ਤੇ ਕ.ਤਲ ਦੇ ਇਲਜ਼ਾਮ
Admin - 0
ਅੰਮ੍ਰਿਤਸਰ, 2 ਫਰਵਰੀ | ਥਾਣਾ ਗੇਟ ਹਕੀਮਾਂ ਕੋਲ ਆਂਡਿਆਂ ਦੀ ਰੇਹੜੀ ਲਗਾਉਂਦੇ ਵਿਅਕਤੀ ਦਾ ਮੋਟਰਸਾਈਕਲ ਸਵਾਰ 3 ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਮਰਡਰ ਕਰ ਦਿੱਤਾ ਗਿਆ, ਉਸ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ। ਲੋਕਾਂ ਨੇ ਦੱਸਿਆ ਕਿ 3 ਨੌਜਵਾਨ ਇਕ ਮੋਟਰਸਾਈਕਲ ਉਤੇ ਸਵਾਰ ਹੋ ਕੇ ਆਏ ਜਿਨ੍ਹਾਂ ਵੱਲੋਂ ਅੰਨ੍ਹੇਵਾਹ ਗੋਲੀਆਂ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਨਾਬਾਲਗਾ ਨੂੰ ਇਕੱਲੀ ਘਰ ਵੇਖ ਕੇ ਗੁਆਂਢੀ ਨੇ ਕੀਤਾ ਜਬਰ-ਜ਼ਨਾਹ, ਧਮਕੀਆਂ ਦੇ ਕੇ ਫਰਾਰ
Admin - 0
ਲੁਧਿਆਣਾ, 2 ਫਰਵਰੀ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਨਾਬਾਲਿਗ ਲੜਕੀ ਨੂੰ ਇਕੱਲਿਆਂ ਦੇਖ ਕੇ ਗੁਆਂਢੀ ਨੇ ਉਸ ਨੂੰ ਹਵਸ ਦਾ ਸ਼ਿਕਾਰ ਬਣਾ ਲਿਆ l ਇਸ ਮਾਮਲੇ ਵਿਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਲੜਕੀ ਦੀ ਮਾਂ ਦੀ ਸ਼ਿਕਾਇਤ ਉਤੇ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਨਨਕੂ ਖਿਲਾਫ਼ ਜਬਰ-ਜ਼ਨਾਹ ਤੇ ਪੋਸਕੋ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਜਾਂਚ...
ਐਸਏਐਸ ਨਗਰ/ਮੋਹਾਲੀ
ਦਿੱਲੀ ‘ਚ ‘ਆਪ’ ਵੱਲੋਂ ਵੱਡਾ ਪ੍ਰਦਰਸ਼ਨ : BJP ਹੈੱਡ ਕੁਆਰਟਰ ਦੇ ਘਿਰਾਓ ਦੀ ਤਿਆਰੀ, ਭਾਰੀ ਪੁਲਿਸ ਬਲ ਤਾਇਨਾਤ
Admin - 0
ਨਵੀਂ ਦਿੱਲੀ, 2 ਫਰਵਰੀ | ਚੰਡੀਗੜ੍ਹ ਮੇਅਰ ਚੋਣਾਂ ‘ਚ ਧਾਂਦਲੀ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਦਿੱਲੀ ‘ਚ ਭਾਜਪਾ ਦੇ ਮੁੱਖ ਦਫਤਰ ਨੇੜੇ ਰੋਸ ਪ੍ਰਦਰਸ਼ਨ ਜਾਰੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਮੇਅਰ ਦੀ ਚੋਣ ਲਈ ਨਿਯੁਕਤ ਪ੍ਰੀਜ਼ਾਈਡਿੰਗ ਅਫਸਰ ਨੇ ਜਾਣਬੁੱਝ ਕੇ ਸਾਡੇ ਅੱਠ ਕੌਂਸਲਰਾਂ ਦੀਆਂ ਵੋਟਾਂ ਰੱਦ ਕਰਵਾ ਕੇ ਭਾਜਪਾ ਨੂੰ ਧੱਕੇ ਨਾਲ ਮੇਅਰ ਬਣਾਇਆ ਹੈ। ਇਸ ਕਰਕੇ ਇਹ ਪਾਰਟੀ...
ਅੰਮ੍ਰਿਤਸਰ
ਅੱਜ 10 ਵਜੇ ਆ ਰਿਹਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਦੇਖੋ ਕਿਵੇਂ ਤੇ ਕਿੱਥੇ ਸੁਣ ਸਕਦੇ ਹੋ ਸਭ ਤੋਂ ਪਹਿਲਾਂ?
Admin - 0
ਮਾਨਸਾ, 2 ਫਰਵਰੀ| ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਸਵੇਰੇ 10 ਵਜੇ ਨਵਾਂ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਗਾਣਿਆਂ ਦਾ ਉਨ੍ਹਾਂ ਦੇ ਚਾਹੁਣ ਵਾਲਿਆਂ ਤੇ ਸਮਰਥਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਰਹਿੰਦਾ ਹੈ।
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ 5ਵਾਂ ਗਾਣਾ ਹੋਵੇਗਾ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦਾ ਗਾਣਾ 'ਵਾਚ ਆਊਟ' ਦੀਵਾਲੀ ਵਾਲੇ ਦਿਨ ਰਿਲੀਜ਼ ਕੀਤਾ...
ਜਲੰਧਰ, 1 ਫਰਵਰੀ | ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਆਪਣੇ ਕਾਰਜਕਾਲ ਦੇ ਆਖ਼ਰੀ ਬਜਟ ਨੂੰ ਸਿਰਫ਼ ਕਾਗਜ਼ਾਂ ਦਾ ਬੰਡਲ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਨੇ ਦੇਸ਼ ਦੇ ਆਮ ਲੋਕਾਂ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ ਕਿਉਂਕਿ ਇਸ ਵਿੱਚ ਸਾਡੇ ਦੇਸ਼ ਦੇ ਨੌਜਵਾਨਾਂ, ਦਲਿਤਾਂ ਅਤੇ ਪਛੜੇ ਵਰਗਾਂ...









































