ਐਸਏਐਸ ਨਗਰ/ਮੋਹਾਲੀ
CM ਮਾਨ ਦਾ ਸ਼ਹੀਦ ਫੌਜੀਆਂ ਦੀਆਂ ਵਿਧਵਾਵਾਂ ਲਈ ਵੱਡਾ ਫ਼ੈਸਲਾ, ਪੈਨਸ਼ਨ 6 ਹਜ਼ਾਰ ਤੋਂ ਵਧਾ ਕੇ ਕੀਤੀ 10 ਹਜ਼ਾਰ
Admin - 0
ਚੰਡੀਗੜ੍ਹ, 24 ਜਨਵਰੀ | ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ, ਜਿਸ ਵਿਚ ਅਹਿਮ ਫੈਸਲੇ ਲਏ ਗਏ। ਕੈਬਨਿਟ ਮੀਟਿੰਗ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ, ਜਿਸ ਵਿਚ ਉਨ੍ਹਾਂ ਪੰਜਾਬ ਵਜ਼ਾਰਤ ਵੱਲੋਂ ਲਏ ਗਏ ਫੈਸਲੇ ਸਾਂਝੇ ਕੀਤੇ। ਪੰਜਾਬ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ। ਸਾਬਕਾ ਵਿਧਵਾਵਾਂ ਦੀ ਪੈਨਸ਼ਨ 6 ਹਜ਼ਾਰ ਤੋਂ ਵਧਾ ਕੇ 10 ਹਜ਼ਾਰ...
ਐਸਏਐਸ ਨਗਰ/ਮੋਹਾਲੀ
ਰੱਦ ਕੀਤੇ ਰਾਸ਼ਨ ਕਾਰਡ ਹੋਣਗੇ ਬਹਾਲ, ਆਟੇ ਦੀ ਡੋਰ ਸਟੈੱਪ ਡਲਿਵਰੀ ਸ਼ੁਰੂ ਕਰਨ ਸਮੇਤ ਲਏ ਪੰਜਾਬ ਕੈਬਨਿਟ ‘ਚ ਅਹਿਮ ਫੈਸਲੇ
Admin - 0
ਚੰਡੀਗੜ੍ਹ, 24 ਜਨਵਰੀ | ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ, ਜਿਸ ਵਿਚ ਅਹਿਮ ਫੈਸਲੇ ਲਏ ਗਏ। ਕੈਬਨਿਟ ਮੀਟਿੰਗ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ, ਜਿਸ ਵਿਚ ਉਨ੍ਹਾਂ ਪੰਜਾਬ ਵਜ਼ਾਰਤ ਵੱਲੋਂ ਲਏ ਗਏ ਫੈਸਲੇ ਸਾਂਝੇ ਕੀਤੇ। ਪੰਜਾਬ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ। ਸਾਬਕਾ ਵਿਧਵਾਵਾਂ ਦੀ ਪੈਨਸ਼ਨ 6 ਹਜ਼ਾਰ ਤੋਂ ਵਧਾ ਕੇ 10 ਹਜ਼ਾਰ...
ਸਪੋਰਟਸ
ਭਾਰਤੀ ਟੀਮ ਨੇ ਲੱਭਿਆ ਵਿਰਾਟ ਕੋਹਲੀ ਦਾ ਬਦਲ, ਇੰਗਲੈਂਡ ਖਿਲਾਫ ਕੱਲ ਸੀਰੀਜ਼ ‘ਚ ਖੇਡੇਗਾ ਇਹ ਬੱਲੇਬਾਜ਼
Admin - 0
ਨਵੀਂ ਦਿੱਲੀ, 24 ਜਨਵਰੀ | ਭਾਰਤੀ ਟੀਮ 25 ਜਨਵਰੀ ਤੋਂ ਘਰੇਲੂ ਧਰਤੀ 'ਤੇ ਇੰਗਲੈਂਡ ਖ਼ਿਲਾਫ਼ 5 ਮੈਚਾਂ ਦੀ ਸੀਰੀਜ਼ ਖੇਡਣ ਜਾ ਰਹੀ ਹੈ। ਇਸ ਦੌਰਾਨ ਰੱਜਤ ਪਾਟੀਦਾਰ ਨੂੰ ਇੰਗਲੈਂਡ ਖਿਲਾਫ ਹੋਣ ਵਾਲੀ ਸੀਰੀਜ਼ ਲਈ ਟੀਮ ਇੰਡੀਆ 'ਚ ਜਗ੍ਹਾ ਦਿੱਤੀ ਗਈ ਹੈ।
ਮੱਧ ਪ੍ਰਦੇਸ਼ ਦੇ 30 ਸਾਲ ਦੇ ਬੱਲੇਬਾਜ਼ ਨੂੰ ਵਿਰਾਟ ਕੋਹਲੀ ਦੀ ਗੈਰ-ਮੌਜੂਦਗੀ 'ਚ ਟੀਮ 'ਚ ਜਗ੍ਹਾ ਦਿੱਤੀ ਗਈ ਹੈ।...
ਅੰਮ੍ਰਿਤਸਰ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ‘ਆਪ’ ਇਕੱਲਿਆਂ ਲੜੇਗੀ ਜਾਂ ਫਿਰ ਕਾਂਗਰਸ ਨਾਲ? ਹੋ ਗਿਆ ਫੈਸਲਾ
Admin - 0
ਚੰਡੀਗੜ੍ਹ, 24 ਜਨਵਰੀ| ਆਮ ਆਦਮੀ ਪਾਰਟੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਇਕੱਲਿਆਂ ਹੀ ਚੋਣਾਂ ਲੜੇਗੀ। ਬੁੱਧਵਾਰ ਨੂੰ ਉਨ੍ਹਾਂ ਦੇ ਕਾਂਗਰਸ ਜਾਂ ਕਿਸੇ ਹੋਰ ਪਾਰਟੀ ਨਾਲ ਚੋਣ ਲੜਨ ਦੀਆਂ ਕਿਆਸਅਰਾਈਆਂ ਖਤਮ ਹੋ ਗਈਆਂ ਹਨ। ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਆਗੂ ਸੰਦੀਪ ਪਾਠਕ ਨੇ ਇਸ ਸਬੰਧੀ ਪਿਛਲੇ ਦਿਨੀਂ ਅਰਵਿੰਦ ਕੇਜਰੀਵਾਲ...
ਪਟਿਆਲਾ/ਸਮਾਣਾ, 24 ਜਨਵਰੀ | ਪੰਜਾਬ ਸਰਕਾਰ ਵੱਲੋਂ ਲੋਹੜੀ ਬੰਪਰ ਦੇ ਕੱਢੇ ਡਰਾਅ ਦੀ ਲਾਟਰੀ ਢਾਈ ਕਰੋੜ ਸਮਾਣਾ ਨੇੜਲੇ ਪਿੰਡ ਗਾਜੀਸਲਾਰ ਦੇ ਮਜ਼ਦੂਰ ਬਿੰਦਰ ਰਾਮ ਤੇ ਚੰਨਾ ਰਾਮ ਦੀ ਨਿਕਲੀ ਹੈ, ਜਿਨ੍ਹਾਂ ਦੇ ਘਰ ਵਿਚ ਖੁਸ਼ੀ ਦਾ ਮਾਹੌਲ ਬਣ ਗਿਆ ਹੈ। ਇਸ ਮੌਕੇ ਬਿੰਦਰ ਰਾਮ ਤੇ ਚੰਨਾ ਰਾਮ ਨੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਕਰਦੇ ਹਨ ਤੇ ਪਿਛਲੇ ਕਈ ਸਾਲਾਂ...
ਅੰਮ੍ਰਿਤਸਰ
ਅੰਮ੍ਰਿਤਸਰ ‘ਚ ਇਲਾਜ ਦੌਰਾਨ ਡਾਕਟਰ ਦੀ ਲਾਪਰਵਾਹੀ, ਮਰੀਜ਼ ਦਾ ਪੈਰ ਵੱਢ ਕੇ ਵਹਿੰਦੇ ਖੂਨ ਨਾਲ ਵਾਰਡ ‘ਚ ਕੀਤਾ ਸ਼ਿਫਟ
Admin - 0
ਅੰਮ੍ਰਿਤਸਰ, 24 ਜਨਵਰੀ| ਅੰਮ੍ਰਿਤਸਰ ਦੇ ਸ਼੍ਰੀ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਸਨ ਵਾਰਡ 2 ਵਿੱਚ ਦੇਰ ਰਾਤ ਹੰਗਾਮਾ ਹੋ ਗਿਆ। ਹਸਪਤਾਲ ਦੇ ਡਾਕਟਰਾਂ ਵੱਲੋਂ ਮਰੀਜ਼ ਦੀ ਲੱਤ ਕੱਟਣ ਤੋਂ ਬਾਅਦ ਉਸ ਨੂੰ ਖੂਨ ਨਾਲ ਲੱਥਪੱਥ ਹਾਲਤ ਵਿਚ ਵਾਰਡ ਵਿੱਚ ਭੇਜ ਦਿੱਤਾ ਗਿਆ। ਜਿਸ ਤੋਂ ਬਾਅਦ ਐਨਜੀਓ ਦੇ ਮੈਂਬਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਮੌਕੇ 'ਤੇ ਪੁੱਜੇ।
ਜਾਣਕਾਰੀ ਅਨੁਸਾਰ ਇੱਕ ਮਰੀਜ਼...
Uncategorized
ਬਟਾਲਾ : ਵਿਦੇਸ਼ ‘ਚ ਗਈ ਵਿਧਵਾ ਮਾਂ ਦੇ ਇਕਲੌਤੇ ਪੁੱਤ ਦੀ ਜਾਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ, ਵੇਖੋ ਵੀਡੀਓ
Admin - 0
ਬਟਾਲਾ, 24 ਜਨਵਰੀ| ਬਟਾਲਾ ਦੇ ਨੇੜੇ ਪਿੰਡ ਡੁਡੀਪੁਰ ਦੇ ਨਾਲ ਸੰਬੰਧਿਤ ਪੰਜਾਬੀ ਦੀ ਅਮਰੀਕਾ ਵਿੱਚ ਸੜਕੀ ਹਾਦਸੇ ’ਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ 3 ਸਾਲ ਪਹਿਲਾਂ ਚੰਗੇ ਭਵਿੱਖ ਖਾਤਿਰ ਅਮਰੀਕਾ ਗਿਆ ਸੀ। ਪਰ ਘਰ ’ਚ ਉਸਦੀ ਮੌਤ ਦੀ ਖਬਰ ਸੁਣ ਕੇ ਪੂਰਾ ਪਰਿਵਾਰ ਸਦਮੇ ’ਚ ਚਲਾ ਗਿਆ ਹੈ।
ਵੇਖੋ ਵੀਡੀਓ---
https://www.youtube.com/watch?v=BLnUW7y4xTQ
ਅੰਮ੍ਰਿਤਸਰ
ਜਲੰਧਰ ‘ਚ ਔਰਤ ਨਾਲ ਬੇਰਹਿਮੀ, ਖੇਤਾਂ ‘ਚ ਲਿਜਾ ਕੇ ਨੰਗਾ ਕੀਤਾ, ਪ੍ਰਾਈਵੇਟ ਪਾਰਟਸ ‘ਚ ਮਾਰੀਆਂ ਲੱਤਾਂ
Admin - 0
ਜਲੰਧਰ, 24 ਜਨਵਰੀ| ਜਲੰਧਰ ਤੋਂ ਦਰਦਨਾਕ ਖਬਰ ਸਾਹਮਣੇ ਆ ਰਹੀ ਹੈ। ਇਥੇ ਤਿੰਨ ਨੌਜਵਾਨਾਂ ਨੇ ਇਕ ਔਰਤ ਨੂੰ ਨੰਗਾ ਕਰਕੇ ਬੁਰੀ ਤਰ੍ਹਾਂ ਕੁੱਟਿਆ। ਉਸ ਦੇ ਗੁਪਤ ਅੰਗਾਂ ਸਮੇਤ ਹੋਰ ਥਾਵਾਂ 'ਤੇ ਲੱਤਾਂ ਮਾਰੀਆਂ। ਉਨ੍ਹਾਂ ਨੇ ਔਰਤ ਨੂੰ ਵਾਲਾਂ ਤੋਂ ਫੜਿਆ ਹੋਇਆ ਸੀ। ਮੁਲਜ਼ਮਾਂ ਨੇ ਔਰਤ ਦੇ ਗੁਪਤ ਅੰਗਾਂ ਨੂੰ ਲੱਤ ਮਾਰਨ ਦੀਆਂ ਦੋ ਵੀਡੀਓ ਵੀ ਬਣਾਈਆਂ ਅਤੇ ਫਿਰ ਸੋਸ਼ਲ...
ਕ੍ਰਾਇਮ ਅਤੇ ਨਸ਼ਾ
ਫਿਰੋਜ਼ਪੁਰ : ਸਹੇਲੀ ਦੇ ਖਰਚੇ ਪੂਰੇ ਕਰਨ ਲਈ ਆਸ਼ਿਕ ਬਣਿਆ ਚੋਰ, 18 ਮੋਟਰਸਾਈਕਲਾਂ ਸਮੇਤ ਗ੍ਰਿਫਤਾਰ
Admin - 0
ਫ਼ਿਰੋਜ਼ਪੁਰ, 24 ਜਨਵਰੀ | ਫ਼ਿਰੋਜ਼ਪੁਰ ਵਿਚ ਇਕ ਆਸ਼ਿਕ ਨੂੰ ਚੋਰੀ ਦੀ ਅਜਿਹੀ ਲੱਤ ਲੱਗੀ ਕਿ ਉਸ ਨੇ ਮੋਟਰਸਾਈਕਲ ਚੋਰੀ ਕਰਨੇ ਸ਼ੁਰੂ ਕਰ ਦਿੱਤੇ। ਸਹੇਲੀ ਦੇ ਖਰਚੇ ਪੂਰੇ ਕਰਨ ਲਈ ਉਸ ਨੇ ਇਹ ਰਾਹ ਚੁਣਿਆ। ਪ੍ਰੇਮੀ ਆਪਣੀ ਪ੍ਰੇਮਿਕੀ ਨੂੰ ਮਿਲਣ ਲਈ ਫਿਰੋਜ਼ਪੁਰ ਤੋਂ ਲੁਧਿਆਣਾ ਨੂੰ ਜਾਂਦਾ ਸੀ ਤਾਂ ਰਸਤੇ ਵਿਚ ਲੁਧਿਆਣਾ, ਮੋਗਾ ਅਤੇ ਜਗਰਾਓਂ ਤੋਂ ਬਾਈਕ ਚੋਰੀ ਕਰਦਾ ਸੀ। ਉਸ...
ਲੁਧਿਆਣਾ, 24 ਜਨਵਰੀ| ਪੰਜਾਬ 'ਚ ਠੰਡ ਘਟਣ ਦਾ ਨਾਂ ਨਹੀਂ ਲੈ ਰਹੀ। ਸੀਤ ਲਹਿਰ ਨੇ ਪੂਰੇ ਪੰਜਾਬ ਨੂੰ ਕੰਬਣੀ ਛੇੜੀ ਹੋਈ ਹੈ। ਲੋਕ ਠੰਡ ਨਾਲ ਬੇਹਾਲ ਹੋਏ ਪਏ ਹਨ।
ਪੰਜਾਬ ’ਚ ਨੌਂ ਜ਼ਿਲ੍ਹਿਆਂ ’ਚ ਮੰਗਲਵਾਰ ਨੂੰ ਕੜਾਕੇ ਦੀ ਠੰਡ ਰਹੀ, ਜਿਸ ਨਾਲ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਹੋਇਆ। ਗੁਰਦਾਸਪੁਰ ਸਭ ਤੋਂ ਠੰਡਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 4.0 ਤੇ ਵੱਧ ਤੋਂ ਵੱਧ...









































