Home Blog Page 513
ਨਵੀਂ ਦਿੱਲੀ, 1 ਫਰਵਰੀ| ਤੇਲ ਮਾਰਕੀਟਿੰਗ ਕੰਪਨੀਆਂ ਨੇ ਗੈਸ ਸਿਲੰਡਰ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। CNBC-TV18 ਦੀ ਰਿਪੋਰਟ ਦੇ ਅਨੁਸਾਰ ਤੇਲ ਮਾਰਕੀਟਿੰਗ ਕੰਪਨੀਆਂ (ਓਐਮਸੀ) ਨੇ 1 ਫਰਵਰੀ ਨੂੰ 19 ਕਿਲੋ ਦੇ ਵਪਾਰਕ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ, ਜੋ ਅੱਜ ਤੋਂ ਲਾਗੂ ਹੋ ਗਿਆ ਹੈ। ਵਪਾਰਕ LPG ਸਿਲੰਡਰ ਦੀ ਕੀਮਤ ਵਿੱਚ 14 ਰੁਪਏ ਦਾ ਵਾਧਾ ਹੋਇਆ ਹੈ।...
ਦਿੱਲੀ, 1 ਫਰਵਰੀ| ਅੱਜ ਯਾਨੀ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ 2024-25 ਦਾ ਬਜਟ ਪੇਸ਼ ਕਰ ਰਹੀ ਹੈ। ਇਹ ਅੰਤਰਿਮ ਬਜਟ ਹੈ, ਕਿਉਂਕਿ ਆਮ ਚੋਣਾਂ ਅਪ੍ਰੈਲ-ਮਈ ਵਿੱਚ ਹੋਣੀਆਂ ਹਨ। ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਜੁਲਾਈ 'ਚ ਪੂਰਾ ਬਜਟ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਵਿੱਤ ਮੰਤਰੀ ਸੀਤਾਰਮਨ ਦੇ ਕਾਰਜਕਾਲ ਦਾ ਇਹ ਛੇਵਾਂ ਬਜਟ ਹੈ। ਨਿਰਮਲਾ ਨੇ ਕਿਹਾ, ਸਾਡੀ...
ਨਵੀਂ ਦਿੱਲੀ, 1 ਫਰਵਰੀ| RBI ਨੇ ਬੁੱਧਵਾਰ ਨੂੰ PAYTM ਨੂੰ ਝਟਕਾ ਦਿੰਦੇ ਹੋਏ ਕਈ ਪ੍ਰਤੀਬੰਧ ਲਗਾ ਦਿੱਤੇ ਹਨ। ਕੇਂਦਰੀ ਬੈਂਕ ਨੇ ਇਸਦੀ ਜਾਣਕਾਰੀ ਦਿਤੀ ਹੈ। ਆਰਬੀਆਈ ਨੇ ਦੱਸਿਆ ਹੈ ਕਿ ਐਕਸਟਰਨਲ ਐਡੀਟਰ ਦੀ ਰਿਪੋਰਟ ਵਿਚ ਖੁਲਾਸਾ ਹੋਇਆ ਹੈ ਕਿ ਪੇਟੀਐਮ ਪੈਮੈਂਟ ਬੈਂਕ ਲਿਮਟਿਡ ਨੇ ਬੈਂਕ ਦੇ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਨਹੀਂ ਕੀਤਾ ਹੈ। ਅਸਲ ਵਿਚ ਮਾਰਚ 2022 ਵਿਚ ਕੇਂਦਰੀ ਬੈਂਕ...
ਅੰਮ੍ਰਿਤਸਰ, 1 ਫਰਵਰੀ| ਅੰਮ੍ਰਿਤਸਰ ਦੇ ਬੱਸ ਸਟੈਂਡ ਦੇ ਨਾਲ ਲੱਗਦੇ ਮੋਰਾਂ ਵਾਲੇ ਚੌਕ ਵਿੱਚ ਇੱਕ ਛੋਟੀ ਲੜਕੀ, ਜਿਸਦੀ ਉੱਮਰ 13 ਸਾਲ ਦੇ ਕਰੀਬ ਹੈ, ਉਸ ਦੀ ਬੱਸ ਹੇਠਾਂ ਆਉਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਬੱਸ ਦਾ ਪਤਾ ਨਹੀਂ ਲੱਗ ਸਕਿਆ ਪਰ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਸਬੰਧੀ...
ਲੁਧਿਆਣਾ, 1 ਫਰਵਰੀ| ਲੁਧਿਆਣਾ 'ਚ ਸਾਰੀ ਰਾਤ ਦੁਕਾਨ ਖੁੱਲ੍ਹੀ ਰੱਖਣ ਵਾਲੇ ਪੰਡਿਤ ਪਰਾਂਠਾ ਵੇਚਣ ਵਾਲੇ ਦੀ ਉਸ ਔਰਤ ਦੇ ਸਾਹਮਣੇ ਪਰਾਂਠਾ ਵੇਚਣ ਵਾਲੀ ਔਰਤ ਨਾਲ ਲੜਾਈ ਹੋ ਗਈ। ਰਾਤ 10 ਵਜੇ ਦੁਕਾਨ ਦੇ ਬਾਹਰ ਹੰਗਾਮਾ ਹੋ ਗਿਆ। ਔਰਤ ਨੇ ਉਸ 'ਤੇ ਕੁੱਟਮਾਰ ਦੇ ਗੰਭੀਰ ਦੋਸ਼ ਲਾਏ ਹਨ। ਔਰਤ ਨੇ ਦੱਸਿਆ ਕਿ ਉਸ ਦੀ ਪਰਾਂਠੇ ਦੀ ਦੁਕਾਨ ਵੀ ਹੈ। ਹਰ...
ਦਿੱਲੀ, 1 ਫਰਵਰੀ| ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਅੱਜ ਸੰਸਦ ਵਿੱਚ ਅੰਤ੍ਰਿਮ ਬਜਟ ਪੇਸ਼ ਕਰਨਗੇ। ਮੁਕੰਮਲ ਬਜਟ ਅਪਰੈਲ ਮਈ ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਮਗਰੋਂ ਨਵੀਂ ਸਰਕਾਰ ਪੇਸ਼ ਕਰੇਗੀ। ਸਰਕਾਰ ਨੇ ਅੰਤਰਿਮ ਬਜਟ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਦੱਸ ਦੇਈਏ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਕੋਲ ਅੰਤ੍ਰਿਮ ਬਜਟ ਰਾਹੀਂ ਸਾਰੇ ਵਰਗਾਂ ਨੂੰ ਖੁਸ਼ ਕਰਨ ਦਾ ਆਖਰੀ...
ਚੰਡੀਗੜ੍ਹ, 1 ਫਰਵਰੀ| ਉੱਤਰੀ ਭਾਰਤ ਵਿਚ ਪੱਛਮੀ ਗੜਬੜੀ (ਡਬਲਯੂਡੀ) ਦੇ ਸਰਗਰਮ ਹੋਣ ਕਾਰਨ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿਚ ਮੀਂਹ ਪੈ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿਚ ਬੀਤੀ ਰਾਤ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਜਿਸ ਨਾਲ ਸੂਬੇ ਵਿਚ...
ਤਰਨਤਾਰਨ/ਭਿੱਖੀਵਿੰਡ, 31 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਸਿੰਘਪੁਰਾ ਦੀ ਬੀ. ਐੱਸ. ਐੱਫ. ਛਾਉਣੀ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਨਵ-ਵਿਆਹੇ ਜੋੜੇ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿਚ ਸਿੰਘਪੁਰਾ ਦਾ ਹੀ ਰਹਿਣ ਵਾਲਾ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਅਰਸ਼ਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਅਤੇ ਉਸਦੀ ਪਤਨੀ ਕਾਜਲ...
ਸੰਗਰੂਰ, 31 ਜਨਵਰੀ | ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਦਰਅਸਲ ਪਰਿਵਾਰਕ ਝਗੜੇ ਦੇ ਮਾਮਲੇ ਵਿਚ ਸੰਗਰੂਰ ਦੀ ਅਦਾਲਤ ਨੇ ਹੁਣ ਉਨ੍ਹਾਂ ਦੀ ਗ੍ਰਿਫ਼ਤਾਰੀ ਉਤੇ ਪੱਕੀ ਰੋਕ ਲਗਾ ਦਿੱਤੀ ਹੈ। ਇਥੇ ਇਹ ਵੀ ਦੱਸ ਦਈਏ ਕਿ ਪਹਿਲਾਂ 31 ਦਸੰਬਰ ਤੱਕ ਰੋਕ ਲਗਾਈ ਗਈ ਸੀ। ਅਦਾਲਤ ਵੱਲੋਂ ਕਿਹਾ ਗਿਆ ਹੈ ਕਿ ਜਦੋਂ ਤੱਕ ਇਸ ਕੇਸ...
ਬਠਿੰਡਾ, 31 ਜਨਵਰੀ | ਗਿੱਦੜਬਾਹਾ ਰੋਡ ‘ਤੇ ਪੈਂਦੇ ਪਿੰਡ ਵਿਰਕ ਕਲਾਂ ‘ਚ 20 ਸਾਲ ਦੇ ਨੌਜਵਾਨ ਨੇ ਜਾਨ ਦੇ ਦਿੱਤੀ। ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ ਅਤੇ ਉਸ ਦੇ 2 ਬੱਚੇ ਹਨ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਬੇਰੋਜ਼ਗਾਰ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਦੱਸ ਦਈਏ ਕਿ ਥਾਣਾ ਸਦਰ ਦੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ...
- Advertisement -

MOST POPULAR