Home Blog Page 514
ਚੰਡੀਗੜ੍ਹ, 7 ਫਰਵਰੀ | ਹੇਮਾ ਮਾਲਿਨੀ ਅਤੇ ਧਰਮਿੰਦਰ ਦੀ ਬੇਟੀ ਈਸ਼ਾ ਦਿਓਲ ਨੇ ਲਗਭਗ 12 ਸਾਲ ਦੇ ਵਿਆਹੁਤਾ ਜੀਵਨ ਤੋਂ ਬਾਅਦ ਆਪਣੇ ਪਤੀ ਭਰਤ ਤਖਤਾਨੀ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ ਅਤੇ ਇਸ ਖਬਰ ਦੇ ਸਾਹਮਣੇ ਆਉਣ ਨਾਲ ਹਰ ਕੋਈ ਹੈਰਾਨ ਹੈ। ਪਿਛਲੇ ਕੁਝ ਸਮੇਂ ਤੋਂ ਦੋਵਾਂ ਵਿਚਾਲੇ ਦਰਾਰ ਦੀਆਂ ਅਫਵਾਹਾਂ ਸਨ ਪਰ ਹੁਣ ਉਨ੍ਹਾਂ ਦੀ ਪੁਸ਼ਟੀ ਹੋ...
ਚੰਡੀਗੜ੍ਹ, 7 ਫਰਵਰੀ| ਪੰਜਾਬ ਵਿਚ ਕੈਂਸਰ ਦੀ ਬਿਮਾਰੀ ਵੱਡੇ ਪੱਧਰ ਉਤੇ ਆਪਣੇ ਪੈਰ ਪਸਾਰ ਚੁੱਕੀ ਹੈ। ਬਠਿੰਡਾ ਤੋਂ ਬੀਕਾਨੇਰ ਜਾਣ ਵਾਲੀ ਇਕ ਟਰੇਨ ਦਾ ਤਾਂ ਨਾਂ ਹੀ ਕੈਂਸਰ ਟਰੇਨ ਪੈ ਗਿਆ ਹੈ। ਕੈਂਸਰ ਨੇ ਪੰਜਾਬ ਦੇ ਬਹੁਤਿਆਂ ਇਲਾਕਿਆਂ ਨੂੰ ਝੰਬ ਕੇ ਰੱਖ ਦਿੱਤਾ ਹੈ। ਪੰਜਾਬ ‘ਚ ਕੈਂਸਰ ਨੂੰ ਮਾਤ ਦੇਣ ਲਈ ਹੁਣ ਨਵੀਂ ਰਣਨੀਤੀ ‘ਤੇ ਕੰਮ ਕੀਤਾ ਜਾਵੇਗਾ। ਮਾਲਵੇ ਦੇ...
ਚੰਡੀਗੜ੍ਹ, 7 ਫਰਵਰੀ | ਪੰਜਾਬ ਦੀ ਰਾਜਦੀਪ ਕੌਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਨੰਦਪੁਰ ਕਲੋੜ ਵਾਸੀ ਕਰਮ ਸਿੰਘ ਅਤੇ ਜਸਪਾਲ ਕੌਰ ਦੀ ਧੀ ਰਾਜਦੀਪ ਕੌਰ ਇਟਲੀ ਦੀ ਪਹਿਲੀ ਪੰਜਾਬਣ ਤੇਲ ਟੈਂਕਰ ਡਰਾਈਵਰ ਬਣ ਕੇ ਪ੍ਰਵਾਸੀ ਔਰਤਾਂ ਲਈ ਮਿਸਾਲ ਬਣੀ ਹੈ। ਜਾਣਕਾਰੀ ਅਨੁਸਾਰ ਰਾਜਦੀਪ ਕੌਰ ਨੂੰ ਬਚਪਨ ਤੋਂ ਹੀ ਖੇਤੀਬਾੜੀ ਨਾਲ ਸਬੰਧਤ ਮਸ਼ੀਨਰੀ ਚਲਾਉਣ ਦਾ ਸ਼ੌਕ ਸੀ। ਇਸ ਸ਼ੌਕ ਨੇ ਅੱਜ...
ਨਵੀਂ ਦਿੱਲੀ, 7 ਫਰਵਰੀ | ਅੰਡਰ-19 ਵਿਸ਼ਵ ਕੱਪ ਹੁਣ ਆਖਰੀ ਪੜਾਅ ‘ਤੇ ਪਹੁੰਚ ਗਿਆ ਹੈ। ਭਾਰਤੀ ਕ੍ਰਿਕਟ ਟੀਮ ਨੇ ਫਾਈਨਲ ‘ਚ ਐਂਟਰੀ ਕਰ ਲਈ ਹੈ। ਹੁਣ ਟੂਰਨਾਮੈਂਟ ਦਾ ਫਾਈਨਲ ਮੈਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ 18 ਸਾਲ ਬਾਅਦ ਖਿਤਾਬ ਲਈ ਭਾਰਤ ਅਤੇ ਪਾਕਿਸਤਾਨ ਵਿਚਾਲੇ ਟੱਕਰ ਦੇਖਣ ਨੂੰ ਮਿਲੇਗੀ। ਪਹਿਲੇ ਸੈਮੀਫਾਈਨਲ ‘ਚ ਟੀਮ...
ਸ੍ਰੀ ਮੁਕਤਸਰ ਸਾਹਿਬ, 7 ਫਰਵਰੀ| ਸ੍ਰੀ ਮੁਕਤਸਰ ਸਾਹਿਬ ਦੇ ਮੁਕਤਸਰ-ਬਠਿੰਡਾ ਰੋਡ 'ਤੇ ਕਾਰ ਅਤੇ ਟਰਾਲੀ ਦੀ ਟੱਕਰ ਕਾਰਨ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ। ਘਟਨਾ ਉਸ ਸਮੇਂ ਵਾਪਰੀ ਜਦੋਂ ਸੜਕ 'ਤੇ ਤੂੜੀ ਨਾਲ ਲੱਦੀ ਟਰਾਲੀ ਖੜ੍ਹੀ ਸੀ ਅਤੇ ਪਿੱਛੇ ਤੋਂ ਇੱਕ ਕਾਰ ਪੀ.ਬੀ.30 ਡਬਲਿਊ 9368 ਸੈਂਟਰੋ ਕਾਰ ਟਕਰਾ ਗਈ। ਜਿਸ ਵਿਚ ਸਵਾਰ ਦੋ ਬਜ਼ੁਰਗ ਪਤੀ-ਪਤਨੀ ਬਠਿੰਡਾ ਤੋਂ ਆਪਣੇ ਪਿੰਡ...
ਚੰਡੀਗੜ੍ਹ, 7 ਫਰਵਰੀ| ਪੰਜਾਬ ਵਿੱਚ ਅਜੇ ਠੰਡ ਤੋਂ ਰਾਹਤ ਨਹੀਂ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਲਈ ਇੱਕ ਵਾਰ ਫਿਰ ਯੈਲੋ ਕੋਲਡ ਅਲਰਟ ਜਾਰੀ ਕੀਤਾ ਹੈ। ਹਿਮਾਚਲ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਉੱਤਰਾਖੰਡ ‘ਚ ਬਰਫਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਆਉਣ ਵਾਲੇ ਕੁਝ...
ਲੁਧਿਆਣਾ, 6 ਫਰਵਰੀ । ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਰਤੀਪੁਰ ਵਿਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਓਵਰਡੋਜ਼ ਨਾਲ ਮੌਤ ਹੋ ਗਈ। 2 ਦਿਨ ਪਹਿਲਾਂ ਲਾਸ਼ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੇੜਿਓਂ ਮਿਲੀ, ਜਿਸ ਦੀ ਪੁਲਿਸ ਨੂੰ ਪਛਾਣ ਨਹੀਂ ਹੋ ਸਕੀ। ਜਦੋਂ ਨੌਜਵਾਨ ਦੀ ਤਸਵੀਰ ਅਖ਼ਬਾਰ ਵਿਚ ਪ੍ਰਕਾਸ਼ਿਤ ਹੋਈ ਤਾਂ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਜਾਣਕਾਰੀ ਅਨੁਸਾਰ ਪਿੰਡ ਰਤੀਪੁਰ...
ਹੁਸ਼ਿਆਰਪੁਰ, 6 ਫਰਵਰੀ | ਸੀਐਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਤੋਂ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਕਮਿਸ਼ਨਰ ਨਗਰ ਨਿਗਮ...
ਤਰਨਤਾਰਨ, 6 ਫਰਵਰੀ | ਵਿਦੇਸ਼ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿਚ ਹਾਦਸੇ ਦੌਰਾਨ 7 ਮਹੀਨੇ ਪਹਿਲਾਂ ਵਿਦੇਸ਼ ਗਏ ਪੰਜਾਬੀ ਦੀ ਮੌਤ ਹੋ ਗਈ। ਇਹ ਹਾਦਸਾ ਕੈਨੇਡਾ ਦੇ ਸਸਕੈਚਵਨ ਸੂਬੇ ਦੇ ਸ਼ਹਿਰ ਉੱਤਰੀ ਰੀਜਾਈਨਾ ਵਿਖੇ ਵਾਪਰਿਆ। ਮ੍ਰਿਤਕ ਦੀ ਪਛਾਣ 33 ਸਾਲ ਦੇ ਟਰੱਕ ਡਰਾਈਵਰ ਸੁਬੇਗ ਸਿੰਘ ਵਜੋਂ ਹੋਈ ਹੈ। ਇਸ ਹਾਦਸੇ ਵਿਚ ਇਕ ਹੋਰ ਪੰਜਾਬੀ ਟਰੱਕ...
ਚੰਡੀਗੜ੍ਹ, 6 ਫਰਵਰੀ | ਪੰਜਾਬ ਦੇ ਕਿਸਾਨਾਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਿਛਲੇ ਦਿਨੀਂ ਪੂਰੇ ਸੂਬੇ ਵਿਚ ਝੱਖੜ, ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ, ਜਿਸ ਲਈ ਜਲਦੀ ਹੀ...
- Advertisement -

MOST POPULAR