ਅੰਮ੍ਰਿਤਸਰ
ਜਲੰਧਰ : ਮਰਸਡੀਜ਼ ਨੇ ਬਾਈਕ ਸਵਾਰਾਂ ਨੂੰ 40 ਮੀਟਰ ਤੱਕ ਘਸੀਟਿਆ, ਬਾਈਕ ਨੂੰ ਅੱਗ ਲੱਗਣ ਨਾਲ ਜ਼ਿੰਦਾ ਸੜੇ ਦੋ ਨੌਜਵਾਨ
Admin - 0
ਜਲੰਧਰ, 23 ਜਨਵਰੀ| ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵਧ ਰਹੇ ਹਨ। ਅੱਜ ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਿੱਥੇ ਜਲੰਧਰ-ਲੁਧਿਆਣਾ ਹਾਈਵੇ 'ਤੇ ਦੇਰ ਰਾਤ ਗੁਰਾਇਆ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਕ ਤੇਜ਼ ਰਫਤਾਰ ਮਰਸਡੀਜ਼ ਕਾਰ ਨੇ ਪਹਿਲਾਂ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ...
Uncategorized
ਡਬਲ ਝਟਕਾ : ਨਿੱਜੀ ਕਾਲਜਾਂ ਤੋਂ ਗ੍ਰੈਜੂਏਟਸ ਨੂੰ ਨਹੀਂ ਮਿਲੇਗਾ ਵਰਕ ਪਰਮਿਟ, ਸਟੱਡੀ ਵੀਜ਼ਾ ‘ਚ ਵੀ 35 ਫੀਸਦੀ ਕਟੌਤੀ
Admin - 0
ਕੈਨੇਡਾ, 23 ਜਨਵਰੀ| ਕੈਨੇਡਾ ਸਰਕਾਰ ਨੇ ਕੌਮਾਂਤਰੀ ਵਿਦਿਆਰਥੀਆਂ ਉਤੇ ਦੋ ਸਾਲ ਦਾ ਬੈਨ ਲਗਾਇਆ ਹੈ। ਇਸ ਨਾਲ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵਿਚ ਹੋਰ ਵਾਧਾ ਹੋ ਗਿਆ ਹੈ।
ਇਸਦੇ ਨਾਲ ਹੀ ਕੈਨੇਡਾ ਸਰਕਾਰ ਨੇ ਵਿਦਿਆਰਥੀਆਂ ਨੂੰ ਦੋਹਰਾ ਝਟਕਾ ਦਿੱਤਾ ਹੈ। ਕੈਨੇਡਾ ਸਰਕਾਰ ਨੇ ਇਹ ਐਲਾਨ ਕੀਤਾ ਹੈ ਕਿ ਪ੍ਰਾਈਵੇਟ ਕਾਲਜਾਂ ਤੋਂ ਗ੍ਰੈਜੂਏਟ ਵਿਦਿਆਰਥੀਆਂ ਨੂੰ ਹੁਣ ਵਰਕ ਪਰਮਿਟ ਨਹੀਂ ਮਿਲੇਗਾ।
ਕੈਨੇਡਾ ਸਰਕਾਰ ਨੇ ਵਿਦਿਆਰਥੀਆਂ...
ਅੰਮ੍ਰਿਤਸਰ
ਜਲੰਧਰ ‘ਚ ਦੋ ਭਰਾਵਾਂ ਸਣੇ 3 ‘ਤੇ ਜਾਨਲੇਵਾ ਹਮਲਾ, ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ ਦਾ ਨੱਕ,15 ਹਮਲਾਵਰਾਂ ਨੇ ਘੇਰ ਕੇ ਕੀਤਾ ਹਮਲਾ
Admin - 0
ਜਲੰਧਰ, 23 ਜਨਵਰੀ| ਜਲੰਧਰ 'ਚ ਜਮਸ਼ੇਰ ਖਾਸ ਨੇੜੇ ਦੇਰ ਰਾਤ ਇਕ ਵਿਆਹ ਤੋਂ ਵਾਪਸ ਆ ਰਹੇ ਤਿੰਨ ਨੌਜਵਾਨਾਂ 'ਤੇ 15 ਦੇ ਕਰੀਬ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ 'ਚ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ, ਜਦਕਿ ਇਕ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜ਼ਖਮੀਆਂ ਨੂੰ ਦੇਰ ਰਾਤ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।...
ਕੋਟਕਪੂਰਾ, 23 ਜਨਵਰੀ| ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਅਗਲੀ ਸੁਣਵਾਈ ਹੁਣ 29 ਜਨਵਰੀ ਨੂੰ ਹੋਵੇਗੀ। ਸ਼ਨੀਵਾਰ ਨੂੰ ਹਾਈਕੋਰਟ ਦੇ ਹੁਕਮਾਂ 'ਤੇ ਫਰੀਦਕੋਟ ਦੀ ਅਦਾਲਤ 'ਚ ਗੋਲੀਬਾਰੀ ਦੇ ਦੋਵਾਂ ਮਾਮਲਿਆਂ ਦੀ ਇਕੱਠੇ ਸੁਣਵਾਈ ਹੋਈ। ਇਸ ਦੌਰਾਨ ਮੁਲਜ਼ਮ ਸੁਹੇਲ ਬਰਾੜ ਹਾਜ਼ਰ ਰਿਹਾ, ਜਦਕਿ ਦੂਜੇ ਮੁਲਜ਼ਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।
ਇਸ ਤੋਂ ਇਲਾਵਾ ਕੋਟਕਪੂਰਾ...
ਮੋਗਾ, 23 ਜਨਵਰੀ| ਮੋਗਾ ਦੇ ਪਿੰਡ ਸੈਦ ਮੁਹੰਮਦ ਵਾਸੀ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਨੌਜਵਾਨ ਆਪਣੇ ਦੋਸਤ ਦੇ ਵਿਆਹ ਤੋਂ ਘਰ ਪਰਤ ਰਿਹਾ ਸੀ। ਸੜਕ ਪਾਰ ਕਰਦੇ ਸਮੇਂ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ।
ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ...
ਅੰਮ੍ਰਿਤਸਰ
ਕੈਨੇਡਾ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਝਟਕਾ! ਟਰੂਡੋ ਸਰਕਾਰ ਨੇ ਇੰਟਰਨੈਸ਼ਨਲ ਸਟੂਡੈਂਟਸ ‘ਤੇ ਲਗਾਈ 2 ਸਾਲ ਦੀ ਪਾਬੰਦੀ
Admin - 0
ਨਵੀਂ ਦਿੱਲੀ. 23 ਜਨਵਰੀ| ਕੈਨੇਡਾ ‘ਚ ਪੜ੍ਹਾਈ ਕਰਨ ਵਾਲੇ ਸਟੂਡੈਂਟਸ ਨੂੰ ਵੱਡਾ ਝਟਕਾ ਲੱਗਿਆ ਹੈ। ਖਾਸ ਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਕਾਫੀ ਨੁਕਸਾਨ ਹੋਇਆ ਹੈ। ਕਿਉਂਕਿ ਕੈਨੇਡਾ ਵਿਚ ਬਹੁਤ ਸਾਰੇ ਪੰਜਾਬੀ ਵਿਦਿਆਰਥੀ ਪੜ੍ਹਾਈ ਕਰਨ ਗਏ ਹਨ ਜਾਂ ਫਿਰ ਜਾਣ ਦੀ ਤਿਆਰੀ ਕਰ ਰਹੇ ਸਨ।
ਇੰਟਰਨੈਸ਼ਨਲ ਸਟੂਡੈਂਟਸ ‘ਤੇ 2 ਸਾਲ ਲਈ ਬੈਨ ਲਗਾਇਆ ਗਿਆ ਹੈ। ਇਹ ਬੈਨ ਸਤੰਬਰ 2024 ਤੋਂ ਸਤੰਬਰ...
ਚੰਡੀਗੜ੍ਹ, 22 ਜਨਵਰੀ| ਚੰਡੀਗੜ੍ਹ ਦੇ ਸਕੂਲਾਂ ਵਿਚ ਛੁੱਟੀਆਂ ਵਿਚ ਮੁੜ ਵਾਧਾ ਕਰ ਦਿੱਤਾ ਗਿਆ ਹੈ। ਠੰਡ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।
ਪ੍ਰਸ਼ਾਸਨ ਨੇ ਇਸ ਸਬੰਧੀ ਨੋਟੀਫਿਕਸ਼ਨ ਜਾਰੀ ਕਰ ਦਿੱਤਾ ਹੈ। ਜਿਸ ਵਿਚ ਆਖਿਆ ਗਿਆ ਹੈ ਕਿ ਲਗਾਤਾਰ ਖਰਾਬ ਮੌਸਮ ਦੇ ਮੱਦੇਨਜ਼ਰ 23, 24 ਅਤੇ 25 ਨੂੰ ਯੂਟੀ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ...
ਨਵੀਂ ਦਿੱਲੀ, 22 ਜਨਵਰੀ| IPL ਦਾ 17ਵਾਂ ਸੰਸਕਰਣ 22 ਮਾਰਚ ਤੋਂ ਸ਼ੁਰੂ ਹੋ ਕੇ 26 ਮਈ ਤੱਕ ਚੱਲ ਸਕਦਾ ਹੈ। ਇਸਦੇ 5 ਦਿਨ ਬਾਅਦ ਹੀ 1 ਜੂਨ ਤੋਂ ਵੈਸਟਇੰਡੀਜ਼ ਤੇ ਅਮਰੀਕਾ ਵਿੱਚ ਟੀ-20 ਵਿਸ਼ਵ ਕੱਪ ਸ਼ੁਰੂ ਹੋ ਜਾਵੇਗਾ। ਭਾਰਤ ਇਸ ਟੂਰਨਾਮੈਂਟ ਨੂੰ 17 ਸਾਲ ਤੋਂ ਨਹੀਂ ਜਿੱਤ ਸਕਿਆ ਹੈ। ਟੀਮ ਨੂੰ ਸਿਰਫ 2007 ਵਿੱਚ ਸਫਲਤਾ ਮਿਲੀ ਸੀ।
ਟੀਮ ਇੰਡੀਆ IPL...
ਚੰਡੀਗੜ੍ਹ, 22 ਜਨਵਰੀ| ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ED ਵੱਲੋਂ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਸਾਧੂ ਸਿੰਘ ਧਰਮਸੋਤ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਸੁਣਾਏ।
ਇਸ ਤੋਂ ਪਹਿਲਾਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਈਡੀ ਨੂੰ ਦੋ ਵਾਰ ਦੋ-ਦੋ ਦਿਨਾਂ ਦਾ ਰਿਮਾਂਡ ਮਿਲਿਆ ਸੀ। ਜਿਸ ਤੋਂ...
ਛੇਹਰਟਾ, 22 ਜਨਵਰੀ : ਛੇਹਰਟਾ ਥਾਣੇ ਅਧੀਨ ਪੈਂਦੇ ਕਰਤਾਰ ਨਗਰ ਦੀ ਗਲੀ ਨੰਬਰ ਸੱਤ 'ਚ ਇਕ ਨੌਜਵਾਨ ਨੇ ਆਪਣੀ ਪਤਨੀ ਦੀ ਕੁੱਟਮਾਰ ਕਰ ਕੇ ਹੱਤਿਆ ਕਰ ਦਿੱਤੀ। ਬਾਅਦ 'ਚ ਨੌਜਵਾਨ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ।
ਐਤਵਾਰ ਰਾਤ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਕਾਰ ਲੜਾਈ ਵੀ ਹੋਈ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਏਸੀਪੀ ਵੈਸਟ ਕਮਲਜੀਤ ਸਿੰਘ ਅਤੇ...










































