Home Blog Page 516
ਚੰਡੀਗੜ੍ਹ, 30 ਜਨਵਰੀ | ਅੱਜ ਚੰਡੀਗੜ੍ਹ ਮੇਅਰ ਚੋਣਾਂ 'ਚ ਭਾਜਪਾ ਨੇ ਜਿੱਤ ਹਾਸਲ ਕੀਤੀ ਹੈ, ਜਿਸ ਤੋਂ ਬਾਅਦ ਹੁਣ ਸੀਐੱਮ ਮਾਨ ਨੇ ਚੰਡੀਗੜ੍ਹ ਤੋਂ ਲਾਈਵ ਹੋ ਕੇ BJP ਦੀ ਇਸ ਜਿੱਤ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਲੋਕਤੰਤਰ ਲਈ ਕਾਲਾ ਦਿਨ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ 36 ਵੋਟਾਂ ਗਿਣਨ 'ਚ ਵੀ ਭਾਜਪਾ ਨੇ ਘੁਟਾਲਾ ਕੀਤਾ।...
ਚੰਡੀਗੜ੍ਹ, 30 ਜਨਵਰੀ | ਚੰਡੀਗੜ੍ਹ ਵਿਚ ਮੇਅਰ ਦੀ ਚੋਣ ਵਿਚ ਭਾਜਪਾ ਦੀ ਜਿੱਤ ਤੋਂ ਬਾਅਦ INDIA ਗਠਜੋੜ ਅਤੇ ਭਾਜਪਾ ਇਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ ਹਨ। ਦੋਵਾਂ ਵਿਚਕਾਰ ਹੰਗਾਮਾ ਮਚ ਗਿਆ ਹੈ। ‘ਆਪ’ ਆਗੂ ਰਾਘਵ ਚੱਢਾ ਤੇ ਕਾਂਗਰਸੀ ਆਗੂ ਪਵਨ ਬਾਂਸਲ ਨੇ ਪ੍ਰੈੱਸ ਕਾਨਫਰੰਸ ਕੀਤੀ। ਰਾਘਵ ਚੱਢਾ ਨੇ ਭਾਜਪਾ 'ਤੇ ਦੇਸ਼ਧ੍ਰੋਹ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਧੋਖੇ ਨਾਲ ਜਿੱਤੀ...
ਲੁਧਿਆਣਾ, 30 ਜਨਵਰੀ| ਲੁਧਿਆਣਾ 'ਚ ਪੀਏਯੂ ਦੇ ਸੁਪਰਡੈਂਟ ਦੀ ਲਾਸ਼ ਸ਼ੱਕੀ ਹਾਲਾਤਾਂ 'ਚ ਖਾਲੀ ਪਲਾਟ 'ਚ ਸਰੀਏ ਨਾਲ ਲਟਕਦੀ ਮਿਲੀ। ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਸ਼ਾਇਦ ਕਿਸੇ ਨੇ ਕਤਲ ਕਰਕੇ ਲਾਸ਼ ਨੂੰ ਸਰੀਏ ਨਾਲ ਲਟਕਾ ਦਿੱਤਾ ਹੈ। ਫਿਲਹਾਲ ਇਸ ਮਾਮਲੇ 'ਚ ਪੀਏਯੂ ਥਾਣਾ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾ ਦਿੱਤਾ ਹੈ। ਮਾਮਲਾ ਸ਼ੱਕੀ ਹੋਣ...
ਲੁਧਿਆਣਾ, 30 ਜਨਵਰੀ | ਵਿਦੇਸ਼ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਿਊਜ਼ੀਲੈਂਡ ਦੇ ਦੱਖਣੀ ਟਾਪੂ ਦੇ ਸ਼ਹਿਰ ਪਾਇਨ ਹਿੱਲ ’ਚ ਇਕ ਸਿੱਖ ਨੌਜਵਾਨ ਦੀ ਲਾਸ਼ ਮਿਲੀ ਹੈ। 27 ਸਾਲ ਦੇ ਗੁਰਜੀਤ ਸਿੰਘ ਦੀ ਖ਼ੂਨ ਨਾਲ ਲੱਥਪਥ ਲਾਸ਼ ਨੇੜੇ ਕੱਚ ਖਿੱਲਰਿਆ ਪਿਆ ਸੀ ਅਤੇ ਉਸ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਲੱਗਦਾ ਹੈ। ਲੁਧਿਆਣਾ ਦੇ ਪਿੰਡ ਪਮਾਲ ਦਾ ਰਹਿਣ...
ਮਾਂਡਲਾ, 30 ਜਨਵਰੀ| ਮੱਧ ਪ੍ਰਦੇਸ਼ ਦੇ ਮਾਂਡਲਾ ਜ਼ਿਲ੍ਹੇ ਤੋਂ ਮਨੁੱਖੀ ਤਸਕਰੀ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਥੇ ਕੁੜੀਆਂ ਨੂੰ 5-5 ਹਜ਼ਾਰ ਵਿਚ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਲੜਕੀਆਂ ਨੂੰ ਕੰਮ ਦਾ ਲਾਲਚ ਦੇ ਕੇ ਉਨ੍ਹਾਂ ਦੇ ਮਾਪਿਆਂ ਨੂੰ ਦੱਸੇ ਬਿਨਾਂ ਇੱਥੋਂ ਆਗਰਾ ਲੈ ਗਿਆ। ਉਨ੍ਹਾਂ ਨੇ ਇਨ੍ਹਾਂ ਕੁੜੀਆਂ ਨੂੰ ਉਥੇ 5-5 ਹਜ਼ਾਰ ਰੁਪਏ ਵਿਚ ਵੇਚ ਦਿੱਤਾ।...
ਚੰਡੀਗੜ੍ਹ, 30 ਜਨਵਰੀ | ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਦੀ ਚੋਣ ਭਾਜਪਾ ਉਮੀਦਵਾਰ ਮਨੋਜ ਸੋਨਕਰ ਨੇ ਜਿੱਤ ਲਈ। ਇਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਤਿੱਖਾ ਨਿਸ਼ਾਨਾ ਸਾਧਿਆ ਹੈ। ਸੀਐਮ ਕੇਜਰੀਵਾਲ ਨੇ ਨਾਂ ਲਏ ਬਿਨਾਂ ਭਾਜਪਾ 'ਤੇ ਮੇਅਰ ਚੋਣਾਂ 'ਚ ਬੇਈਮਾਨੀ ਦਾ ਦੋਸ਼ ਲਗਾਇਆ ਹੈ। ਜ਼ਿਕਰਯੋਗ ਹੈ ਕਿ ਪੰਜਾਬ-ਹਰਿਆਣਾ ਹਾਈਕੋਰਟ ਦੇ...
ਫਿਰੋਜ਼ਪੁਰ, 30 ਜਨਵਰੀ| ਫਿਰੋਜ਼ਪੁਰ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਜਿਸਨੇ ਇਨਸਾਨੀਅਤ ਨੂੰ ਇੱਕ ਵਾਰ ਫਿਰ ਸ਼ਰਮਸਾਰ ਕਰਕੇ ਰੱਖ ਦਿੱਤਾ ਹੈ। ਇਹ ਮਾਮਲਾ ਪੰਜਾਬ ਪੁਲਿਸ ਦੇ ਮੁਲਾਜ਼ਮ ਦੇ ਬੇਟੇ ਨਾਲ ਜੁੜਿਆ ਹੋਇਆ, ਜਿਥੇ ਇੱਕ ਔਰਤ ਨੂੰ ਨਗਨ ਕਰ ਪਹਿਲਾਂ ਉਸਦੀ ਵੀਡੀਓ ਬਣਾ ਵਾਇਰਲ ਕੀਤੀ ਗਈ ਅਤੇ ਬਾਅਦ ਵਿੱਚ ਉਸ ਨਾਲ ਇਸ ਤਰ੍ਹਾਂ ਕੁੱਟਮਾਰ ਕੀਤੀ ਗਈ ਕਿ ਉਹ ਕਿਤੇ...
ਚੰਡੀਗੜ੍ਹ, 30 ਜਨਵਰੀ| ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਕੇਂਦਰ ਸਰਕਾਰ ਨੇ ਰਾਜ ਸਭਾ ਲਈ ਨਾਮਜ਼ਦ ਕੀਤਾ ਹੈ, ਉਹ ਜਲਦ ਹੀ ਆਪਣਾ ਅਹੁਦਾ ਸੰਭਾਲਣਗੇ। ਜ਼ਿਕਰਯੋਗ ਹੈ ਕਿ ਉਹ ਦੇਸ਼ ਦੇ ਪ੍ਰਮੁੱਖ ਸਿੱਖਿਆ ਸ਼ਾਸਤਰੀਆਂ ਵਿੱਚੋਂ ਇੱਕ ਹਨ। ਉਨ੍ਹਾਂ ਦੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਟਵੀਟ ਕਰਕੇ ਕਿਹਾ ਕਿ ਸਤਨਾਮ ਸਿੰਘ ਸੰਧੂ ਜੀ ਦੀ ਰਾਜ ਸਭਾ...
ਚੰਡੀਗੜ੍ਹ, 30 ਜਨਵਰੀ | ਚੰਡੀਗੜ੍ਹ ਦੇ ਨਵੇਂ ਮੇਅਰ ਮਨੋਜ ਕੁਮਾਰ ਸੋਨਕਰ ਬਣੇ। ਭਾਜਪਾ ਨੇ ਫਿਰ ਮਾਰੀ ਬਾਜ਼ੀ। ਚੰਡੀਗੜ੍ਹ ਮੇਅਰ ਦੀ ਚੋਣ ਦੌਰਾਨ ਵੋਟਾਂ ਦੀ ਗਿਣਤੀ ਦੌਰਾਨ ਬੈਲੇਟ ਪੇਪਰ ਖੋਲ੍ਹਣ ਨੂੰ ਲੈ ਕੇ ਹੰਗਾਮਾ ਹੋ ਗਿਆ ਸੀ ਤੇ BJP ਤੇ 'ਆਪ' ਕੌਂਸਲਰਾਂ ਵਿਚਾਲੇ ਤਿੱਖੀ ਬਹਿਸ ਸ਼ੁਰੂ ਹੋ ਗਈ ਸੀ। ਵੋਟਾਂ ਦੀ ਗਿਣਤੀ ਦੌਰਾਨ ਇਹ ਸਭ ਮਾਹੌਲ ਬਣਿਆ। ਹੁਣ ਮੇਅਰ ਦਾ...
ਜਲੰਧਰ, 30 ਜਨਵਰੀ| ਬਸਤੀ ਬਾਵਾ ਖੇਲ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਅੱਧਸੜੀ ਲਾਸ਼ ਨਹਿਰ ਕੋਲੋਂ ਮਿਲੀ ਹੈ। ਇਸ ਘਟਨਾ ਨਾਲ ਇਲਾਕੇ 'ਚ ਹੜਕੰਪ ਮਚ ਗਿਆ ਹੈ। ਦਰਅਸਲ ਅੱਜ ਸਵੇਰੇ ਜਦੋਂ ਇੱਕ ਰਾਹਗੀਰ ਨੇ ਨਹਿਰ ਨੇੜੇ ਸੜੀ ਹੋਈ ਲਾਸ਼ ਦੇਖੀ ਤਾਂ ਉਸ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮੁੱਢਲੀ ਜਾਣਕਾਰੀ ਅਨੁਸਾਰ ਮੂੰਹ ਦੇ ਹਿੱਸੇ ਨੂੰ ਛੱਡ ਕੇ ਸਾਰਾ...
- Advertisement -

MOST POPULAR