Home Blog Page 517
ਚੰਡੀਗੜ੍ਹ, 30 ਜਨਵਰੀ | ਇਥੋਂ ਵੱਡੀ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ ਦੇ ਨਵੇਂ ਮੇਅਰ ਮਨੋਜ ਕੁਮਾਰ ਸੋਨਕਰ ਬਣੇ ਹਨ। ਭਾਜਪਾ ਨੇ ਫਿਰ ਬਾਜ਼ੀ ਮਾਰੀ ਹੈ।। ਚੰਡੀਗੜ੍ਹ ਮੇਅਰ ਦੀ ਚੋਣ ਦੌਰਾਨ ਵੋਟਾਂ ਦੀ ਗਿਣਤੀ ਦੌਰਾਨ ਬੈਲੇਟ ਪੇਪਰ ਖੋਲ੍ਹਣ ਨੂੰ ਲੈ ਕੇ ਹੰਗਾਮਾ ਹੋ ਗਿਆ ਸੀ ਤੇ BJP ਤੇ 'ਆਪ' ਕੌਂਸਲਰਾਂ ਵਿਚਾਲੇ ਤਿੱਖੀ ਬਹਿਸ ਹੋਈ ਸੀ। ਵੋਟਾਂ ਦੀ ਗਿਣਤੀ ਦੌਰਾਨ ਇਹ...
ਹੈਦਰਾਬਾਦ, 30 ਜਨਵਰੀ| ਫਰਵਰੀ ਦਾ ਮਹੀਨਾ ਸ਼ੁਰੂ ਹੋਣ ਵਾਲਾ ਹੈ। 1 ਫਰਵਰੀ ਤੋਂ ਕਈ ਨਿਯਮਾਂ 'ਚ ਬਦਲਾਅ ਹੋਵੇਗਾ, ਜਿਸਦਾ ਆਮ ਜਨਤਾ 'ਤੇ ਸਿੱਧਾ ਅਸਰ ਪਵੇਗਾ। ਉਸ ਤੋਂ ਪਹਿਲਾਂ ਤੁਸੀਂ 31 ਜਨਵਰੀ ਤੱਕ ਆਪਣੇ ਸਾਰੇ ਜ਼ਰੂਰੀ ਕੰਮਾਂ ਨੂੰ ਪੂਰਾ ਕਰ ਲਓ, ਤਾਂ ਕਿ ਬਾਅਦ 'ਚ ਤੁਹਾਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। 1 ਫਰਵਰੀ ਤੋਂ ਹੋਵੇਗਾ ਕਈ ਨਿਯਮਾਂ 'ਚ ਬਦਲਾਅ: ਆਖਰੀ...
ਚੰਡੀਗੜ੍ਹ, 30 ਜਨਵਰੀ | ਚੰਡੀਗੜ੍ਹ ਮੇਅਰ ਦੀ ਚੋਣ ਦੌਰਾਨ ਵੋਟਾਂ ਦੀ ਗਿਣਤੀ ਜਾਰੀ ਸੀ, ਇਸ ਦੌਰਾਨ ਬੈਲੇਟ ਪੇਪਰ ਖੋਲ੍ਹਣ ਨੂੰ ਲੈ ਕੇ ਹੰਗਾਮਾ ਹੋ ਗਿਆ ਤੇ BJP ਤੇ 'ਆਪ' ਕੌਂਸਲਰਾਂ ਵਿਚਾਲੇ ਤਿੱਖੀ ਬਹਿਸ ਸ਼ੁਰੂ ਹੋ ਗਈ ਹੈ। ਵੋਟਾਂ ਦੀ ਗਿਣਤੀ ਦੌਰਾਨ ਇਹ ਸਭ ਮਾਹੌਲ ਬਣਿਆ ਹੈ। ਕੁਝ ਹੀ ਦੇਰ ਵਿਚ ਮੇਅਰ ਦਾ ਐਲਾਨ ਵੀ ਹੋਣਾ ਹੈ। ਦੱਸ ਦਈਏ ਕਿ ਚੰਡੀਗੜ੍ਹ...
ਜਲੰਧਰ, 30 ਜਨਵਰੀ| ਜਲੰਧਰ 'ਚ ਸਥਿਤ ਸ਼ਕਤੀ ਪੀਠ ਸ਼੍ਰੀ ਦੇਵੀ ਤਾਲਾਬ ਮੰਦਰ ਦੇ ਸਰੋਵਰ 'ਚੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ। ਇੱਕ ਸੇਵਾਦਾਰ ਨੂੰ ਘਟਨਾ ਬਾਰੇ ਸਭ ਤੋਂ ਪਹਿਲਾਂ ਪਤਾ ਲੱਗਾ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਸ਼੍ਰੀ ਦੇਵੀ ਤਾਲਾਬ ਮੰਦਰ ਦੀ ਸਕਿਓਰਿਟੀ ਨੂੰ ਦਿੱਤੀ ਗਈ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ।...
ਤਰਨਤਾਰਨ, 30 ਜਨਵਰੀ| ਪਿੰਡ ਘਰਿਆਲਾ ਵਿਖੇ ਸਵਿਫਟ ਕਾਰ ਸਵਾਰ ਨਾਲ ਪੁਲਿਸ ਦਾ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿਚ ਆਹਮੋ-ਸਾਹਮਣੇ ਗੋਲ਼ੀਆਂ ਚੱਲੀਆਂ। ਦੱਸ ਦਈਏ ਕਿ ਸ਼ਿਫਟ ਕਾਰ ਵਿੱਚ ਸਵਾਰ ਬੰਦੇ ਮਗਰ ਇਨਕਾਊਂਟਰ ਇੰਟੈਲੀਜੈਂਸੀ ਲੱਗੀ ਹੋਈ ਸੀ, ਜਿਸ ਤੋਂ ਬਾਅਦ ਇਹ ਗੱਡੀ ਖੇਤਾਂ ਵਿੱਚ ਪਲਟ ਗਈ ਅਤੇ ਗੱਡੀ ਵਿੱਚ ਸਵਾਰ ਵਿਅਕਤੀ ਪੁਲਿਸ ਉੱਪਰ ਗੋਲੀਆਂ ਚਲਾਉਂਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਇਲਾਕੇ ਵਿੱਚ ਪੁਲਿਸ...
ਚੰਡੀਗੜ੍ਹ, 30 ਜਨਵਰੀ | ਚੰਡੀਗੜ੍ਹ ਦੇ ਸੈਕਟਰ 53 ਅਤੇ 54 ਦੀ ਫਰਨੀਚਰ ਮਾਰਕੀਟ ਵਿਚ ਭਿਆਨਕ ਅੱਗ ਲੱਗ ਗਈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚ ਗਈਆਂ ਹਨ। ਦੁਕਾਨਾਂ ਵਿਚ ਰੱਖਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਦੌਰਾਨ ਲੱਖਾਂ ਦਾ ਨੁਕਸਾਨ ਹੋਣ ਦਾ ਪਤਾ ਲੱਗਾ ਹੈ। ਫਾਇਰ ਬ੍ਰਿਗੇਡ ਅਤੇ ਪੁਲਸ ਵੱਲੋਂ ਬਚਾਅ ਕਾਰਜ ਜਾਰੀ ਹੈ 6-7 ਦੁਕਾਨਾਂ ਪੂਰੀ...
ਸੰਗਰੂਰ, 30 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਰਕਾਰੀ ਮੈਰੀਟੋਰੀਅਸ ਸਕੂਲ ਘਾਬਦਾਂ ਸੰਗਰੂਰ ’ਚ ਦੇਰ ਰਾਤ ਨੂੰ 12ਵੀਂ ਕਲਾਸ ਦੇ ਵਿਦਿਆਰਥੀ ਨੇ ਜਾਨ ਦੇ ਦਿੱਤੀ। ਕੁਝ ਮਹੀਨੇ ਪਹਿਲਾਂ ਵੀ ਇਸੇ ਸਕੂਲ ਵਿਚ ਬੱਚਿਆਂ ਨੂੰ ਘਟੀਆ ਦਰਜੇ ਦਾ ਖਾਣਾ ਪਰੋਸੇ ਜਾਣ ਨਾਲ 100 ਤੋਂ ਵੱਧ ਵਿਦਿਆਰਥੀ ਬੀਮਾਰ ਹੋ ਗਏ ਹਨ। ਲਾਸ਼ ਨੂੰ ਸਿਵਲ ਹਸਪਤਾਲ ਸੰਗਰੂਰ ’ਚ ਪੋਸਟਮਾਰਟਮ...
ਅੰਮ੍ਰਿਤਸਰ, 30 ਜਨਵਰੀ| ਮਾਮਲਾ ਅੰਮ੍ਰਿਤਸਰ ਦੇ ਥਾਣਾ ਮਕਬੂਲਪੁਰਾ ਦਾ ਹੈ, ਜਿਥੇ ਪ੍ਰੇਮ ਸੰਬੰਧਾਂ ਦੇ ਚਲਦਿਆਂ ਕਮਲਪ੍ਰੀਤ ਕੌਰ ਅਤੇ ਮਨਦੀਪ ਸਿੰਘ ਦਾ ਵਿਆਹ ਰੱਖਿਆ ਗਿਆ ਸੀ ਪਰ ਵਿਆਹ ਦੀਆਂ ਸਾਰੀਆਂ ਰਸਮਾਂ ਪੂਰੀਆ ਹੋਣ ਦੇ ਬਾਵਜੂਦ ਲੜਕਾ ਫਰਾਰ ਹੋ ਗਿਆ, ਜਿਸਦੇ ਚਲਦੇ ਲੜਕੀ ਪਰਿਵਾਰ ਸਮੇਤ ਥਾਣਾ ਮਕਬੂਲਪੁਰਾ ਪਹੁੰਚੀ ਅਤੇ ਸ਼ਿਕਾਇਤ ਦਰਜ ਕਰਵਾ ਕੇ ਇਨਸਾਫ ਦੀ ਮੰਗ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਅੰਮ੍ਰਿਤਸਰ, 30 ਜਨਵਰੀ। ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਰਜ਼ੇ ਤੇ ਵਿਆਜ ਦੇਣ ਤੋਂ ਦੁਖੀ ਹੋ ਕੇ ਨੌਜਵਾਨ ਨੇ ਜਾਨ ਦੇ ਦਿੱਤੀ। ਅੰਮ੍ਰਿਤਸਰ ਦੇ ਥਾਣਾ ਸਦਰ ਅਧੀਨ ਆਉਂਦੇ ਇਲਾਕਾ ਅਮਨ ਐਵੀਨਿਊ ਦੀ ਘਟਨਾ ਦੱਸੀ ਜਾ ਰਹੀ ਹੈ। ਨੌਜਵਾਨ ਨੇ ਉਧਾਰ ਪੈਸੇ ਲਏ ਸੀ ਅਤੇ ਵਾਪਸ ਨਾ ਕੀਤੇ ਜਾਣ ਕਰਕੇ ਪਰੇਸ਼ਾਨ ਰਹਿੰਦਾ ਸੀ, ਜਿਸ ਦੇ ਚਲਦੇ ਜ਼ਹਿਰੀਲੀ ਵਸਤੂ ਨਿਗਲ ਲਈ। ਨੌਜਵਾਨ...
ਚੰਡੀਗੜ੍ਹ, 30 ਜਨਵਰੀ| ਪੰਜਾਬ, ਹਰਿਆਣਾ ਸਣੇ ਉੱਤਰ ਭਾਰਤ ਵਿੱਚ ਕਈ ਦਿਨਾਂ ਮਗਰੋਂ ਨਿਕਲੀ ਧੁੱਪ ਨੇ ਕੜਾਕੇ ਦੀ ਠੰਡ ਤੋਂ ਰਾਹਤ ਦਿੱਤੀ ਹੈ। ਧੁੁੱਪ ਮਗਰੋਂ ਤਾਪਮਾਨ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਕਈ ਹੋਰ ਰਾਜਾਂ ਵਿੱਚ ਕੁਝ ਦਿਨਾਂ ਤੱਕ ਧੁੰਦ ਅਤੇ ਸੀਤ ਲਹਿਰ ਦਾ ਪ੍ਰਕੋਪ ਰਹੇਗਾ। ਪਰ ਉਸ ਤੋਂ ਬਾਅਦ ਸਥਿਤੀ...
- Advertisement -

MOST POPULAR